July 5, 2024 12:54 am

ਪੰਜਾਬ ਦੇ ਸਾਰੇ ਪੁਲਿਸ ਅਧਿਕਾਰੀ/ਕਰਮਚਾਰੀ ਚੋਣ ਕਮਿਸ਼ਨ ਦੇ ਡੈਪੂਟੇਸ਼ਨ ‘ਤੇ: ਸਿਬਿਨ ਸੀ

Voters

ਚੰਡੀਗੜ੍ਹ, 20 ਮਾਰਚ 2024: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ (Sibin C) ਨੇ ਜਾਣਕਾਰੀ ਦਿੱਤੀ ਹੈ ਕਿ ਲੋਕ ਸਭਾ ਚੋਣਾਂ-2024 ਸਬੰਧੀ ਆਦਰਸ਼ ਚੋਣ ਜ਼ਾਬਤਾ ਲੱਗਣ ਤੋਂ ਬਾਅਦ ਸੂਬੇ ਦੇ ਸਾਰੇ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ (ਡਾਇਰੈਕਟਰ ਜਨਰਲ ਆਫ਼ ਪੁਲਿਸ ਤੋਂ ਲੈ ਕੇ ਕਾਂਸਟੇਬਲ ਤੱਕ) ਨੂੰ ਭਾਰਤੀ ਚੋਣ ਕਮਿਸ਼ਨ ਦੇ ਡੈਪੂਟੇਸ਼ਨ ‘ਤੇ ਮੰਨਿਆ ਜਾਵੇਗਾ। ਇਹ ਪ੍ਰਕਿਰਿਆ […]

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਰਾਜ ਪੱਧਰੀ MCMC ਅਤੇ ਸਰਟੀਫਿਕੇਸ਼ਨ ਆਫ ਐਡਵਰਟਾਈਜ਼ਮੈਂਟ ਕਮੇਟੀਆਂ ਦਾ ਗਠਨ

MCMC

ਚੰਡੀਗੜ੍ਹ, 13 ਮਾਰਚ 2024: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਰਾਜ ਪੱਧਰੀ ਮੀਡੀਆ ਸਰਟੀਫਿਕੇਸ਼ਨ ਤੇ ਮੋਨੀਟਰਿੰਗ ਕਮੇਟੀ (MCMC) ਅਤੇ ਸਰਟੀਫਿਕੇਸ਼ਨ ਆਫ ਐਡਵਰਟਾਈਜ਼ਮੈਂਟ ਕਮੇਟੀਆਂ ਦਾ ਗਠਨ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਐਮਸੀਐਮਸੀ ਲਈ 6 ਮੈਂਬਰੀ ਕਮੇਟੀ ਬਣਾਈ ਗਈ ਹੈ ਜਦਕਿ ਸਰਟੀਫਿਕੇਸ਼ਨ ਆਫ ਐਡਵਰਟਾਈਜ਼ਮੈਂਟ ਕਮੇਟੀ ਵਿਚ 4 ਮੈਂਬਰ […]

ਜ਼ਿਲ੍ਹਾ ਚੋਣ ਦਫ਼ਤਰ ਵੱਲੋਂ ‘ਤੀਆਂ ਲੋਕਤੰਤਰ ਦੀਆਂ’ ਮੁਕਾਬਲੇ ’ਚ ਭਾਗ ਲੈਣ ਦੀ ਅਪੀਲ

SAS Nagar

ਐੱਸ ਏ ਐੱਸ ਨਗਰ, 4 ਅਗਸਤ, 2023: ਪੰਜਾਬ ਦੇ ਮੁੱਖ ਚੋਣ ਅਫ਼ਸਰ (Chief Electoral Officer) ਵੱਲੋਂ ‘ਤੀਆਂ ਲੋਕਤੰਤਰ’ ਦੀਆਂ ਮੁਕਾਬਲੇ ’ਚ ਭਾਗ ਲੈਣ ਲਈ ਲੋਕਤੰਤਰ ਨਾਲ ਸਬੰਧਤ ਬੋਲੀਆਂ ’ਤੇ ਆਧਾਰਿਤ ਗਿੱਧਾ ਮੁਕਾਬਲਾ ਕਰਵਾਇਆ ਜਾਵੇਗਾ, ਜਿਸ ਲਈ ਵੀਡੀਓ ਐਂਟਰੀਆਂ ਭੇਜਣ ਦੀ ਆਖਰੀ ਤਰੀਕ 20 ਅਗਸਤ, 2023 ਹੈ। ਇਹ ਜਾਣਕਾਰੀ ਦਿੰਦਿਆਂ ਤਹਿਸੀਲਦਾਰ ਜ਼ਿਲ੍ਹਾ ਚੋਣ ਦਫ਼ਤਰ, ਸੰਜੇ ਕੁਮਾਰ […]

ਸੀ.ਈ.ਓ. ਪੰਜਾਬ ਨੇ ਨਵੇਂ ਵੋਟਰਾਂ ਦੀ 100 ਫ਼ੀਸਦ ਰਜਿਸਟ੍ਰੇਸ਼ਨ ਨੂੰ ਯਕੀਨੀ ਬਣਾਉਣ ਲਈ ਸੰਬੰਧਿਤ ਵਿਭਾਗਾਂ ਨਾਲ ਕੀਤੀ ਮੀਟਿੰਗ

CEO Punjab

ਚੰਡੀਗੜ੍ਹ, 28 ਮਾਰਚ 2023: ਆਗਾਮੀ ਲੋਕ ਸਭਾ ਚੋਣਾਂ -2024 ਦੇ ਮੱਦੇਨਜ਼ਰ ਮੁੱਖ ਚੋਣ ਅਫ਼ਸਰ (ਸੀ.ਈ.ਓ.) ਪੰਜਾਬ (CEO Punjab) ਸਿਬਿਨ ਸੀ ਨੇ ਅੱਜ ਵਿਦਿਆਰਥੀਆਂ ਅਤੇ ਭਲਾਈ ਸਕੀਮਾਂ ਦੇ ਲਾਭਪਾਤਰੀਆਂ ਨਾਲ ਡੀਲ ਕਰ ਰਹੇ ਵੱਖ-ਵੱਖ ਵਿਭਾਗਾਂ ਨੂੰ ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ ਵਿੱਚ ਸਹਿਯੋਗ ਦੇਣ ਲਈ ਕਿਹਾ। ਉਨ੍ਹਾਂ ਨੇ 17 ਸਾਲ ਤੋਂ ਵੱਧ ਉਮਰ ਦੇ ਨੌਜਵਾਨਾਂ ਦੀ ਵੋਟਰ […]

ਸਿਬਿਨ ਸੀ ਨੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵਜੋਂ ਸਾਂਭਿਆ ਅਹੁਦਾ

Sibin C

ਚੰਡੀਗੜ੍ਹ, 15 ਫਰਵਰੀ 2023: ਬੈਚ 2005 ਦੇ ਆਈਏਐਸ ਅਧਿਕਾਰੀ ਸਿਬਿਨ ਸੀ (Sibin C) ਨੇ ਅੱਜ ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀਈਓ) ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਹਨਾਂ ਨੇ ਵਿਧਾਨ ਸਭਾ ਚੋਣਾਂ-2017 ਅਤੇ ਲੋਕ ਸਭਾ ਚੋਣਾਂ-2019 ਦੌਰਾਨ ਪੰਜਾਬ ਦੇ ਵਧੀਕ ਸੀਈਓ ਵਜੋਂ ਸੇਵਾਵਾਂ ਨਿਭਾਈਆਂ ਹਨ। ਅਹੁਦਾ ਸੰਭਾਲਣ ਤੋਂ ਬਾਅਦ ਨਵ-ਨਿਯੁਕਤ ਸੀਈਓ ਸਿਬਿਨ ਸੀ […]

ਚੋਣ ਕਮਿਸ਼ਨ ਵੱਲੋਂ IAS ਸਿਬਿਨ ਸੀ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵਜੋਂ ਨਿਯੁਕਤ

Punjab

ਚੰਡੀਗੜ੍ਹ, 01 ਫਰਵਰੀ 2023: ਪੰਜਾਬ ਕੇਡਰ ਦੇ 2005 ਬੈਚ ਦੇ ਆਈਏਐਸ ਅਧਿਕਾਰੀ ਸਿਬਿਨ ਸੀ (IAS Sibin C) ਨੂੰ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵਜੋਂ ਨਿਯੁਕਤ ਕੀਤਾ ਗਿਆ ਹੈ ।ਭਾਰਤੀ ਚੋਣ ਕਮਿਸ਼ਨ ਵੱਲੋਂ ਇਹ ਹੁਕਮ ਜਾਰੀ ਕੀਤੇ ਗਏ ਹਨ | ਸਿਬਿਨ ਸੀ ਹੁਣ ਐਸ ਕਰੁਣਾ ਰਾਜੂ ਦੀ ਥਾਂ ਲੈਣਗੇ।