July 8, 2024 10:38 pm

ਮੋਹਾਲੀ: ਵੋਟਰ ਸੂਚੀਆਂ ਦੀ ਸਪੈਸ਼ਲ ਸੁਧਾਈ ਸਬੰਧੀ ਪ੍ਰੋਗਰਾਮ 27 ਅਕਤੂਬਰ ਤੋਂ ਸ਼ੁਰੂ ਹੋਵੇਗਾ

voter

ਐੱਸ.ਏ.ਐੱਸ ਨਗਰ, 09 ਅਕਤੂਬਰ: ਮੁੱਖ ਚੋਣ ਅਫ਼ਸਰ, ਪੰਜਾਬ,ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ ਇੱਕ ਜਨਵਰੀ 2024 ਦੇ ਆਧਾਰ ਤੇ ਵੋਟਰ ਸੂਚੀਆਂ (voter lists) ਦੀ ਸਪੈਸ਼ਲ ਸੁਧਾਈ ਸਬੰਧੀ ਪ੍ਰੋਗਰਾਮ ਮਿਤੀ 27 ਅਕਤੂਬਰ ਤੋਂ ਸ਼ੁਰੂ ਹੋ ਰਿਹਾ ਹੈ। ਮਿਤੀ 27 ਅਕਤੂਬਰ ਤੋਂ 09 ਦਸੰਬਰ ਤੱਕ ਦਾਅਵੇ ਅਤੇ ਇਤਰਾਜ ਪ੍ਰਾਪਤ ਕੀਤੇ ਜਾਣਗੇ। ਇਸੇ ਤਰ੍ਹਾਂ ਬੂਥ ਲੈਵਲ ਅਫ਼ਸਰ (ਬੀ.ਐਲ.ਓਜ਼) […]

ਆਜ਼ਾਦੀ ਦਿਹਾੜੇ ਮੌਕੇ ਐਸ.ਏ.ਐਸ.ਨਗਰ ‘ਚ ਕਰਵਾਇਆ ਜਾਵੇਗਾ ਆਨਲਾਈਨ ਕੁਇਜ਼

Anganwadi workers

ਐਸ.ਏ.ਐਸ.ਨਗਰ, 08 ਅਗਸਤ 2023: ਮੁੱਖ ਚੋਣ ਅਫ਼ਸਰ, ਪੰਜਾਬ, ਚੰਡੀਗੜ੍ਹ ਵੱਲੋਂ 15 ਅਗਸਤ, 2023 ਨੂੰ ਦੁਪਹਿਰ 12:00 ਵਜੇ ਆਜ਼ਾਦੀ ਦਿਹਾੜੇ (Independence Day) ਨੂੰ ਸਮਰਪਿਤ ਆਨਲਾਈਨ ਕੁਇਜ਼ ਕਰਵਾਇਆ ਜਾਵੇਗਾ। ਇਸ ਦੌਰਾਨ ਭਾਰਤ ਦੀ ਆਜ਼ਾਦੀ, ਸੰਵਿਧਾਨ ਅਤੇ ਭਾਰਤ ਦੇ ਚੋਣ ਕਮਿਸ਼ਨ ਨਾਲ ਸਬੰਧਤ ਸਵਾਲ ਪੁੱਛੇ ਜਾਣਗੇ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ […]

ਸਿਬਿਨ ਸੀ ਨੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵਜੋਂ ਸਾਂਭਿਆ ਅਹੁਦਾ

Sibin C

ਚੰਡੀਗੜ੍ਹ, 15 ਫਰਵਰੀ 2023: ਬੈਚ 2005 ਦੇ ਆਈਏਐਸ ਅਧਿਕਾਰੀ ਸਿਬਿਨ ਸੀ (Sibin C) ਨੇ ਅੱਜ ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀਈਓ) ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਹਨਾਂ ਨੇ ਵਿਧਾਨ ਸਭਾ ਚੋਣਾਂ-2017 ਅਤੇ ਲੋਕ ਸਭਾ ਚੋਣਾਂ-2019 ਦੌਰਾਨ ਪੰਜਾਬ ਦੇ ਵਧੀਕ ਸੀਈਓ ਵਜੋਂ ਸੇਵਾਵਾਂ ਨਿਭਾਈਆਂ ਹਨ। ਅਹੁਦਾ ਸੰਭਾਲਣ ਤੋਂ ਬਾਅਦ ਨਵ-ਨਿਯੁਕਤ ਸੀਈਓ ਸਿਬਿਨ ਸੀ […]

ਕੌਮੀ ਵੋਟਰ ਦਿਵਸ ‘ਤੇ ਰਾਜ ਪੱਧਰੀ ਸਮਾਗਮ, ਨੌਜਵਾਨ ਆਪਣੇ ਵੋਟ ਦੇ ਹੱਕ ਦੀ ਵਰਤੋਂ ਜ਼ਰੂਰ ਕਰਨ: ਅਰੁਣ ਸੇਖੜੀ

National Voter's Day

ਪਟਿਆਲਾ, 25 ਜਨਵਰੀ 2023: ਕੌਮੀ ਵੋਟਰ ਦਿਵਸ (National Voter’s Day)  ਮੌਕੇ ਪੰਜਾਬੀ ਯੂਨੀਵਰਸਿਟੀ ਵਿਖੇ ਕਰਵਾਏ ਰਾਜ ਪੱਧਰੀ ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਪੁੱਜੇ ਡਵੀਜ਼ਨਲ ਕਮਿਸ਼ਨਰ ਪਟਿਆਲਾ ਮੰਡਲ ਅਰੁਣ ਸੇਖੜੀ (Arun Shekhadi) ਨੇ ਨੌਜਵਾਨ ਵੋਟਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਡੇ ਦੇਸ਼ ਦੇ ਸੰਵਿਧਾਨ ਨੇ ਸਾਨੂੰ ਵੋਟ ਕਰਨ ਦਾ ਜੋ ਅਧਿਕਾਰੀ ਦਿੱਤਾ ਹੈ, ਉਸ ਦੀ ਹਰੇਕ […]

ਸ਼੍ਰੋਮਣੀ ਅਕਾਲੀ ਦਲ ਨੇ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਖ਼ਿਲਾਫ ਮੁੱਖ ਚੋਣ ਅਫਸਰ ਨੂੰ ਕੀਤੀ ਸ਼ਿਕਾਇਤ

Shiromani Akali Dal

ਚੰਡੀਗ੍ਹੜ 18 ਜੂਨ 2022: ਸ਼੍ਰੋਮਣੀ ਅਕਾਲੀ ਦਲ (Shiromani Akali Dal) ਵਲੋਂ ਪੰਜਾਬ ਦੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ‘ਤੇ ਚੋਣ ਨਿਯਮਾਂ ਦੀ ਉਲੰਘਣਾ ਦਾ ਦੋਸ਼ ਲਗਾਇਆ ਹੈ | ਇਸ ਸੰਬੰਧੀ ਅਕਾਲੀ ਦਲ ਨੇ ਕੁਲਦੀਪ ਸਿੰਘ ਧਾਲੀਵਾਲ ਦੀ ਮੁੱਖ ਚੋਣ ਅਫਸਰ ਨੂੰ ਸ਼ਿਕਾਇਤ ਕੀਤੀ ਗਈ ਹੈ। ਇਸ ਸ਼ਿਕਾਇਤ ‘ਚ ਪੰਚਾਇਤ ਮੰਤਰੀ ‘ਤੇ ਧੂਰ ਦੇ ਕਾਲਜ ਵਿਚ […]

ਸੂਬੇ ‘ਚ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ 414.35 ਕਰੋੜ ਦੀਆਂ ਵਸਤਾਂ ਕੀਤੀਆਂ ਜ਼ਬਤ

ਚੋਣ ਜ਼ਾਬਤਾ ਲਾਗੂ

ਚੰਡੀਗੜ੍ਹ 12 ਫਰਵਰੀ 2022: ਪੰਜਾਬ ਵਿਧਾਨ ਸਭਾ ਚੋਣਾਂ ਲਈ ਰਾਜ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 11 ਫਰਵਰੀ, 2022 ਤੋਂ ਹੁਣ ਤੱਕ ਵੱਖ-ਵੱਖ ਇਨਫੋਰਸਮੈਂਟ ਟੀਮਾਂ ਨੇ 414.35 ਕਰੋੜ ਰੁਪਏ ਦਾ ਵਸਤਾਂ ਜ਼ਬਤ ਕੀਤੀਆਂ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ ਪੰਜਾਬ ਡਾ.ਐਸ.ਕਰੁਣਾ ਰਾਜੂ ਨੇ ਅੱਜ ਦੱਸਿਆ ਕਿ ਪੰਜਾਬ ਆਬਕਾਰੀ ਨਿਗਰਾਨ ਟੀਮਾਂ ਨੇ […]

ਉਮੀਦਵਾਰ ਨਿਰਧਾਰਤ ਸਮਾਂ ਸੀਮਾਂ ਪੁੱਗਣ ਤੋਂ ਪਹਿਲਾਂ ਅਪਰਾਧਿਕ ਪਿਛੋਕੜ ਸਬੰਧੀ ਜਾਣਕਾਰੀ ਜਲਦ ਪ੍ਰਕਾਸ਼ਤ ਕਰਵਾਉਣ: ਡਾ. ਰਾਜੂ

Dr. Raju

ਚੰਡੀਗੜ੍ਹ 08 ਫਰਵਰੀ 2022 : ਪੰਜਾਬ ਦੇ ਮੁੱਖ ਚੋਣ ਅਫ਼ਸਰ (Chief Electoral Officer) ਡਾ. ਐਸ. ਕਰੁਣਾ ਰਾਜੂ ਨੇ ਮੰਗਲਵਾਰ ਨੂੰ ਦੁਹਰਾਇਆ ਕਿ ਰਾਜਨੀਤਿਕ ਪਾਰਟੀਆਂ ਅਤੇ ਚੋਣ ਲੜ ਰਹੇ ਉਮੀਦਵਾਰਾਂ ਨੂੰ ਅਪਰਾਧਿਕ ਪਿਛੋਕੜ ਸਬੰਧੀ ਜਾਣਕਾਰੀ ਭਾਰਤੀ ਚੋਣ ਕਮਿਸ਼ਨ ਵੱਲੋਂ ਨਿਰਧਾਰਤ ਅਖਬਾਰਾਂ ਅਤੇ ਇਲੈਕਟ੍ਰਾਨਿਕ ਮੀਡੀਆ ਵਿੱਚ ਪ੍ਰਕਾਸ਼ਤ ਕਰਾਉਣ ਲਈ ਨਿਰਧਾਰਤ ਸਮੇਂ ਤੋਂ ਖੁੱਝਣਾ ਨਹੀਂ ਚਾਹੀਦਾ। ਉਨਾਂ ਦੱਸਿਆ […]

ਸੂਬੇ ‘ਚ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ 82.62 ਕਰੋੜ ਦੀਆਂ ਵਸਤਾਂ ਕੀਤੀਆਂ ਜ਼ਬਤ

Punjab Assembly Elections

ਚੰਡੀਗੜ੍ਹ 27 ਜਨਵਰੀ 2022 :ਪੰਜਾਬ ਚੋਣਾਂ ਦੇ ਮੱਦੇਨਜ਼ਰ ਸੂਬੇ ‘ਚ ਇਨਫੋਰਸਮੈਂਟ ਟੀਮਾਂ ਦੀ ਤਾਇਨਾਤੀ ਕੀਤੀ ਗਈ ਹੈ| ਪੰਜਾਬ ਵਿਧਾਨ ਸਭਾ ਚੋਣਾਂ (Punjab Assembly Elections) ਦੇ ਮੱਦੇਨਜ਼ਰ ਸੂਬੇ ‘ਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵੱਲੋਂ ਸੂਬੇ ‘ਚੋਂ 26 ਜਨਵਰੀ, 2022 ਤੱਕ ਜ਼ਾਬਤੇ ਦੀ ਉਲੰਘਣਾ ਦੇ ਸਬੰਧ ‘ਚ 82.62 ਕਰੋੜ ਰੁਪਏ ਦੀ ਕੀਮਤ […]

ਸੂਬੇ ‘ਚ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ 74.90 ਕਰੋੜ ਦੀਆਂ ਵਸਤਾਂ ਕੀਤੀਆਂ ਜ਼ਬਤ

Dr. S. Karuna Raju

ਚੰਡੀਗੜ੍ਹ 24 ਜਨਵਰੀ 2022: ਪੰਜਾਬ ਵਿਧਾਨ ਸਭਾ ਚੋਣਾਂ ਲਈ ਸੂਬੇ ’ਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਇਨਫੋਰਸਮੈਂਟ ਟੀਮਾਂ ਵਲੋਂ ਸੂਬੇ ’ਚੋਂ 22 ਜਨਵਰੀ ਤਕ ਜ਼ਾਬਤੇ ਦੀ ਉਲੰਘਣਾ ਦੇ ਸਬੰਧ ’ਚ 74.90 ਕਰੋੜ (74.90 crore) ਦੀਆਂ ਵਸਤਾਂ ਜ਼ਬਤ ਕੀਤੀਆਂ ਹਨ। ਇਸ ਦੌਰਾਨ ਪੰਜਾਬ ਦੇ ਮੁੱਖ ਚੋਣ ਅਫਸਰ (Chief Electoral Officer) (ਸੀ. ਈ. ਓ.) ਡਾ. […]

ਕੋਰੋਨਾ ਕਹਿਰ : ਮੁੱਖ ਚੋਣ ਅਧਿਕਾਰੀ ਡਾ. ਕਰੁਣਾ ਰਾਜੂ ਕੋਰੋਨਾ ਪਾਜ਼ੀਟਿਵ

ਕੋਰੋਨਾ ਪਾਜ਼ੀਟਿਵ

ਚੰਡੀਗੜ੍ਹ, 9 ਜਨਵਰੀ 2022 : ਕੋਰੋਨਾ ਦੇ ਲਗਾਤਾਰ ਵੱਧ ਰਹੇ ਸੰਕਰਮਣ ਦੇ ਚਲਦਿਆਂ ਮੁੱਖ ਚੋਣ ਅਧਿਕਾਰੀ ਡਾ. ਕਰੁਣਾ ਰਾਜੂ ਵੀ ਕੋਰੋਨਾ ਦੀ ਲਪੇਟ ‘ਚ ਆ ਗਏ ਹਨ। ਉਹਨਾਂ ਦੀ ਰਿਪੋਰਟ ਵੀ ਕੋਰੋਨਾ ਪਾਜ਼ੀਟਿਵ ਪਾਈ ਗਈ ਹੈ। ਸੂਬੇ ‘ਚ ਕੋਰੋਨਾ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ, ਜਿਸ ਕਾਰਨ ਪੰਜਾਬ ਸਰਕਾਰ ਵੱਲੋਂ ਕੋਰੋਨਾ ਨੂੰ ਲੈ ਕੇ […]