July 5, 2024 7:19 am

ਸੁਪਰੀਮ ਕੋਰਟ ਨੇ CAA ਕਾਨੂੰਨ ਵਿਰੁੱਧ ਦਾਇਰ ਪਟੀਸ਼ਨਾਂ ‘ਤੇ ਕੇਂਦਰ ਸਰਕਾਰ ਤੋਂ ਜਵਾਬ ਮੰਗਿਆ

abortion

ਚੰਡੀਗੜ੍ਹ, 19 ਮਾਰਚ 2024: ਸੁਪਰੀਮ ਕੋਰਟ ਨੇ ਨਾਗਰਿਕਤਾ ਸੋਧ ਕਾਨੂੰਨ (CAA Law) ਵਿਰੁੱਧ ਦਾਇਰ ਪਟੀਸ਼ਨਾਂ ‘ਤੇ ਸੁਣਵਾਈ ਕਰਦਿਆਂ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਸੁਪਰੀਮ ਕੋਰਟ ਨੇ ਸਰਕਾਰ ਨੂੰ 8 ਅਪ੍ਰੈਲ ਯਾਨੀ ਲਗਭਗ ਤਿੰਨ ਹਫ਼ਤਿਆਂ ਦਾ ਸਮਾਂ ਦਿੱਤਾ ਹੈ ਅਤੇ ਸੁਣਵਾਈ ਦੀ ਅਗਲੀ ਤਾਰੀਖ਼ 9 ਅਪ੍ਰੈਲ ਤੈਅ ਕੀਤੀ ਹੈ। ਪਟੀਸ਼ਨਕਰਤਾਵਾਂ ਨੇ ਅਦਾਲਤ […]

ਸੁਪਰੀਮ ਕੋਰਟ ਨੇ ਔਰਤਾਂ ਲਈ ਵਰਤੇ ਗਏ ਇਤਰਾਜ਼ਯੋਗ ਸ਼ਬਦਾਂ ‘ਤੇ ਲਾਈ ਰੋਕ

Supreme Court

ਚੰਡੀਗੜ੍ਹ, 16 ਅਗਸਤ 2023: ਸੁਪਰੀਮ ਕੋਰਟ (Supreme Court) ਦੇ ਫੈਸਲਿਆਂ ਅਤੇ ਦਲੀਲਾਂ ਵਿੱਚ ਹੁਣ ਇਤਰਾਜ਼ਯੋਗ ਸ਼ਬਦਾਂ ਦੀ ਵਰਤੋਂ ਨਹੀਂ ਕੀਤੀ ਜਾਵੇਗੀ। ਸੁਪਰੀਮ ਕੋਰਟ ਨੇ ਔਰਤਾਂ ਲਈ ਵਰਤੇ ਗਏ ਅਪਮਾਨਜਨਕ ਸ਼ਬਦਾਂ ‘ਤੇ ਪਾਬੰਦੀ ਲਗਾਉਣ ਲਈ ਜੈਂਡਰ ਸਟੀਰੀਓਟਾਈਪ ਕੰਬੈਟ ਹੈਂਡਬੁੱਕ ਲਾਂਚ ਕੀਤੀ ਹੈ। 8 ਮਾਰਚ ਨੂੰ ਮਹਿਲਾ ਦਿਵਸ ‘ਤੇ ਸੁਪਰੀਮ ਕੋਰਟ ‘ਚ ਹੋਏ ਇਕ ਸਮਾਗਮ ‘ਚ ਕਿਹਾ […]

ਜੰਮੂ-ਕਸ਼ਮੀਰ ‘ਚ ਧਾਰਾ 370 ਨੂੰ ਹਟਾਉਣ ਸੰਬੰਧੀ ਸੁਪਰੀਮ ਕੋਰਟ 2 ਅਗਸਤ ਨੂੰ ਕਰੇਗੀ ਸੁਣਵਾਈ

Chandigarh Mayor election

ਚੰਡੀਗੜ੍ਹ, 11 ਜੁਲਾਈ 2023: ਜੰਮੂ-ਕਸ਼ਮੀਰ ਵਿੱਚ ਧਾਰਾ 370 (Article 370) ਨੂੰ ਹਟਾਉਣ ਨੂੰ ਲੈ ਕੇ ਸੁਪਰੀਮ ਕੋਰਟ ‘ਚ ਕਰੀਬ 23 ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਹਨ। ਇਸ ਮਾਮਲੇ ਵਿੱਚ ਅੱਜ ਸੁਪਰੀਮ ਕੋਰਟ ਨੇ ਸੁਣਵਾਈ ਕਰਦਿਆਂ ਸਾਰੀਆਂ ਧਿਰਾਂ ਨੂੰ 27 ਜੁਲਾਈ ਤੱਕ ਜਵਾਬ ਦਾਖ਼ਲ ਕਰਨ ਲਈ ਕਿਹਾ ਹੈ, ਜਿਸ ਤੋਂ ਬਾਅਦ ਕੋਈ ਬਦਲਾਅ ਨਹੀਂ ਹੋਣ ਦਿੱਤਾ ਜਾਵੇਗਾ। […]

ਕੇਂਦਰ ਨੇ ਸੁਪਰੀਮ ਕੋਰਟ ‘ਚ ਸਮਲਿੰਗੀ ਵਿਆਹ ਨੂੰ ਕਾਨੂੰਨੀ ਮਾਨਤਾ ਦੇਣ ਦਾ ਕੀਤਾ ਵਿਰੋਧ

Supreme Court

ਚੰਡੀਗੜ੍ਹ,17 ਅਪ੍ਰੈਲ 2023: ਕੇਂਦਰ ਨੇ ਸਮਲਿੰਗੀ ਵਿਆਹ ਨੂੰ ਕਾਨੂੰਨੀ ਮਾਨਤਾ ਦੇਣ ਦੇ ਮਾਮਲੇ ਦੀ ਸੁਣਵਾਈ ਕਰ ਰਹੀ ਸੁਪਰੀਮ ਕੋਰਟ (Supreme Court) ‘ਚ ਜਵਾਬ ਦਾਇਰ ਕਰਦਿਆਂ ਕਿਹਾ ਹੈ ਕਿ ‘ਕਾਨੂੰਨ ਬਣਾਉਣਾ ਸਰਕਾਰ ਦਾ ਕੰਮ ਹੈ, ਨਿਆਂਪਾਲਿਕਾ ਦਾ ਨਹੀਂ’। ਕੇਂਦਰ ਨੇ ਸੁਪਰੀਮ ਕੋਰਟ ਵਿੱਚ ਸਮਲਿੰਗੀ ਵਿਆਹ ਨੂੰ ਕਾਨੂੰਨੀ ਮਾਨਤਾ ਦੇਣ ਦਾ ਵਿਰੋਧ ਕੀਤਾ ਹੈ। ਕੇਂਦਰ ਨੇ ਅੱਜ […]

ਕਰਨਾਟਕ ‘ਚ ਮੁਸਲਮਾਨਾਂ ਦੇ 4 ਫੀਸਦੀ ਕੋਟੇ ਨੂੰ ਖਤਮ ਦੇ ਖ਼ਿਲਾਫ਼ ਪਟੀਸ਼ਨ ‘ਤੇ ਸੁਪਰੀਮ ਕੋਰਟ ਕਰੇਗੀ ਸੁਣਵਾਈ

Supreme Court

ਚੰਡੀਗੜ੍ਹ ,13 ਅਪ੍ਰੈਲ 2023: ਸੁਪਰੀਮ ਕੋਰਟ ਨੇ ਵੀਰਵਾਰ ਨੂੰ ਕਰਨਾਟਕ (Karnataka) ‘ਚ ਮੁਸਲਮਾਨਾਂ ਦੇ ਚਾਰ ਫੀਸਦੀ ਕੋਟੇ ਨੂੰ ਖਤਮ ਕਰਨ ਦੇ ਸੂਬਾ ਸਰਕਾਰ ਦੇ ਫੈਸਲੇ ਖ਼ਿਲਾਫ਼ ਦਾਇਰ ਪਟੀਸ਼ਨ ‘ਤੇ ਸੁਣਵਾਈ ਕਰਨ ਲਈ ਸਹਿਮਤੀ ਦਿੱਤੀ। ਚੀਫ਼ ਜਸਟਿਸ ਡੀਵਾਈ ਚੰਦਰਚੂੜ ਅਤੇ ਜਸਟਿਸ ਪੀਐਸ ਨਰਸਿਮਹਾ ਅਤੇ ਜਸਟਿਸ ਜੇਬੀ ਪਾਰਦੀਵਾਲਾ ਦੀ ਬੈਂਚ ਨੇ ਵਕੀਲ ਕਪਿਲ ਸਿੱਬਲ ਦੀ ਮੰਗ ‘ਤੇ […]

ਔਰੰਗਾਬਾਦ ਦਾ ਨਾਂ ਬਦਲਣ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਸੁਪਰੀਮ ਕੋਰਟ ਵਲੋਂ ਖਾਰਜ

Ordinance

ਚੰਡੀਗੜ੍ਹ, 05 ਅਪ੍ਰੈਲ 2023: ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਮਹਾਰਾਸ਼ਟਰ ਦੇ ਔਰੰਗਾਬਾਦ (Aurangabad) ਸ਼ਹਿਰ ਦਾ ਨਾਂ ਬਦਲ ਕੇ ਛਤਰਪਤੀ ਸੰਭਾਜੀ ਨਗਰ ਰੱਖਣ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਮੁੱਦਾ ਸਰਕਾਰ ਦੇ ਲੋਕਤੰਤਰੀ ਦਾਇਰੇ ਵਿੱਚ ਆਉਂਦਾ ਹੈ। ਚੀਫ਼ ਜਸਟਿਸ ਡੀਵਾਈ ਚੰਦਰਚੂੜ ਅਤੇ ਜਸਟਿਸ ਜੇਬੀ […]

Covid-19: ਦੇਸ਼ ਭਰ ‘ਚ 24 ਘੰਟਿਆਂ ਦੌਰਾਨ ਚਾਰ ਹਜ਼ਾਰ ਤੋਂ ਵੱਧ ਕੋਰੋਨਾ ਮਾਮਲੇ ਆਏ ਸਾਹਮਣੇ

Corona

ਚੰਡੀਗੜ੍ਹ, 05 ਅਪ੍ਰੈਲ 2023: ਦੇਸ਼ ‘ਚ ਇਕ ਵਾਰ ਫਿਰ ਤੋਂ ਕੋਰੋਨਾ (Corona) ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਇਨਫੈਕਸ਼ਨ ਕਾਰਨ ਜਾਨ ਗੁਆਉਣ ਵਾਲੇ ਲੋਕਾਂ ਦੀ ਗਿਣਤੀ ਵੀ ਵਧੀ ਹੈ। ਹਰ ਰੋਜ਼ ਮਿਲਣ ਵਾਲੇ ਨਵੇਂ ਮਰੀਜ਼ਾਂ ਦੇ ਮਾਮਲੇ ਵਿੱਚ ਭਾਰਤ ਪਹਿਲਾਂ ਹੀ ਦੁਨੀਆ ਦੇ ਚੋਟੀ ਦੇ 10 ਦੇਸ਼ਾਂ ਦੀ ਸੂਚੀ ਵਿੱਚ ਸ਼ਾਮਲ ਹੋ ਗਿਆ ਸੀ। […]

Covid-19: ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਲੈ ਕੇ ਸੁਪਰੀਮ ਕੋਰਟ ਦਾ ਅਹਿਮ ਫੈਸਲਾ

train accidents

ਚੰਡੀਗੜ੍ਹ, 05 ਅਪ੍ਰੈਲ 2023: ਦੇਸ਼ ‘ਚ ਫਿਰ ਤੋਂ ਕੋਰੋਨਾ (Corona) ਦੇ ਮਾਮਲੇ ਤੇਜ਼ੀ ਨਾਲ ਵਧਣੇ ਸ਼ੁਰੂ ਹੋ ਗਏ ਹਨ। ਇਸ ਦੌਰਾਨ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਨੇ ਵਕੀਲਾਂ ਨੂੰ ਵੱਡੀ ਰਾਹਤ ਦਿੱਤੀ ਹੈ। ਚੀਫ ਜਸਟਿਸ ਡੀਵਾਈ ਚੰਦਰਚੂੜ ਨੇ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਵਕੀਲਾਂ ਨੂੰ ਅਦਾਲਤ ‘ਚ ਵਰਚੂਅਲੀ ਪੇਸ਼ ਹੋਣ ਦੀ ਇਜਾਜ਼ਤ ਦੇ […]

ਅਡਾਨੀ-ਹਿੰਡਨਬਰਗ ਮਾਮਲੇ ‘ਚ ਮੀਡੀਆ ਰਿਪੋਰਟਿੰਗ ‘ਤੇ ਰੋਕ ਲਗਾਉਣ ਵਾਲੀ ਪਟੀਸ਼ਨ ਸੁਪਰੀਮ ਕੋਰਟ ਵਲੋਂ ਖਾਰਜ

pregnancy

ਚੰਡੀਗੜ੍ਹ, 24 ਫਰਵਰੀ 2023: ਉਦਯੋਗਪਤੀ ਗੌਤਮ ਅਡਾਨੀ ਦੇ ਮਾਮਲੇ ‘ਚ ਸੁਪਰੀਮ ਕੋਰਟ (Supreme Court) ਨੇ ਸ਼ੁੱਕਰਵਾਰ ਨੂੰ ਵੱਡੀ ਟਿੱਪਣੀ ਕੀਤੀ ਹੈ। ਸੁਪਰੀਮ ਕੋਰਟ ਨੇ ਇਸ ਮਾਮਲੇ ‘ਚ ਮੀਡੀਆ ਰਿਪੋਰਟਿੰਗ ‘ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ ਹੈ । ਅਦਾਲਤ ਦੇ ਅੰਤਿਮ ਹੁਕਮਾਂ ਤੱਕ ਮੀਡੀਆ ਨੂੰ ਅਡਾਨੀ-ਹਿੰਡਨਬਰਗ ਮਾਮਲੇ ‘ਤੇ ਰਿਪੋਰਟਿੰਗ ਕਰਨ ਤੋਂ ਰੋਕਣ ਦੀ ਮੰਗ ਵਾਲੀ […]

ਸੁਪਰੀਮ ਕੋਰਟ ਧਾਰਾ-370 ਨੂੰ ਰੱਦ ਕਰਨ ਵਿਰੁੱਧ ਦਾਇਰ ਪਟੀਸ਼ਨਾਂ ਨੂੰ ਸੂਚੀਬੱਧ ਕਰਨ ‘ਤੇ ਕਰੇਗੀ ਵਿਚਾਰ

train accidents

ਚੰਡੀਗੜ 17 ਫਰਵਰੀ 2023: ਜੰਮੂ-ਕਸ਼ਮੀਰ ਤੋਂ ਧਾਰਾ-370 (Article 370) ਨੂੰ ਖ਼ਤਮ ਕਰਨ ਦੇ ਕੇਂਦਰ ਸਰਕਾਰ ਦੇ ਫੈਸਲੇ ਖ਼ਿਲਾਫ਼ ਇਕ ਵਾਰ ਫਿਰ ਤੋਂ ਬਹਿਸ ਸ਼ੁਰੂ ਹੋ ਗਈ ਹੈ। ਇਸ ਮਾਮਲੇ ਵਿੱਚ ਵੱਖ-ਵੱਖ ਅਦਾਲਤਾਂ ਵਿੱਚ ਕਈ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਹਨ। ਹੁਣ ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ਨੇ ਕਿਹਾ ਹੈ ਕਿ ਉਹ ਧਾਰਾ 370 ਨੂੰ ਰੱਦ ਕਰਨ ਦੇ […]