July 8, 2024 1:15 am

ਕੇਂਦਰ ਸਰਕਾਰ ਹਿੰਡਨਬਰਗ-ਅਡਾਨੀ ਮਾਮਲੇ ‘ਚ ਜਾਂਚ ਕਮੇਟੀ ਬਣਾਉਣ ਲਈ ਸਹਿਮਤ

Chandigarh Mayor election

ਚੰਡੀਗੜ੍ਹ, 13 ਫਰਵਰੀ 2023: ਕੇਂਦਰ ਸਰਕਾਰ ਨੇ ਹਿੰਡਨਬਰਗ-ਅਡਾਨੀ ਮਾਮਲੇ (Hindenburg-Adani case) ਵਿੱਚ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਇੱਕ ਜਾਂਚ ਕਮੇਟੀ ਬਣਾਉਣ ਲਈ ਸਹਿਮਤੀ ਦਿੱਤੀ ਹੈ। ਅਡਾਨੀ-ਹਿੰਦੇਨਬਰਗ ਵਿਵਾਦ ‘ਤੇ ਸੁਣਵਾਈ ਦੌਰਾਨ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਨਿਵੇਸ਼ਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਭਵਿੱਖ ‘ਚ ਇਕ ਕਮੇਟੀ ਨਿਯੁਕਤ ਕਰਨ ‘ਤੇ ਕੋਈ ਇਤਰਾਜ਼ […]

ਸੁਪਰੀਮ ਕੋਰਟ ਨੇ ਹਿੰਡਨਬਰਗ ਰਿਪੋਰਟ ਮਾਮਲੇ ‘ਚ ਵਿੱਤ ਮੰਤਰਾਲੇ ਤੇ ਸੇਬੀ ਤੋਂ ਮੰਗਿਆ ਜਵਾਬ

free schemes

ਚੰਡੀਗੜ੍ਹ, 10 ਫਰਵਰੀ 2023: ਸੁਪਰੀਮ ਕੋਰਟ ਨੇ ਹਿੰਡਨਬਰਗ ਰਿਪੋਰਟ (Hindenburg Report) ਨਾਲ ਜੁੜੀਆਂ ਪਟੀਸ਼ਨਾਂ ‘ਤੇ ਵਿੱਤ ਮੰਤਰਾਲੇ ਅਤੇ ਸੇਬੀ ਤੋਂ 13 ਫਰਵਰੀ ਤੱਕ ਜਵਾਬ ਮੰਗਿਆ ਹੈ। ਸੁਪਰੀਮ ਕੋਰਟ ਨੇ ਸੇਬੀ ਨੂੰ ਕਿਹਾ ਕਿ ਉਹ ਅਦਾਲਤ ਨੂੰ ਦੱਸੇ ਕਿ ਭਵਿੱਖ ਵਿੱਚ ਨਿਵੇਸ਼ਕਾਂ ਦੀ ਸੁਰੱਖਿਆ ਨੂੰ ਕਿਵੇਂ ਯਕੀਨੀ ਬਣਾਇਆ ਜਾਵੇ ਅਤੇ ਸੁਪਰੀਮ ਕੋਰਟ ਨੂੰ ਦਿਖਾਇਆ ਜਾਵੇ ਕਿ […]

ਹਿੰਡਨਬਰਗ ਰਿਸਰਚ ਰਿਪੋਰਟ ਦੀ ਜਾਂਚ ਪਟੀਸ਼ਨ ‘ਤੇ ਸੁਪਰੀਮ ਕੋਰਟ ‘ਚ ਭਲਕੇ ਹੋਵੇਗੀ ਸੁਣਵਾਈ

Supreme Court

ਚੰਡੀਗੜ੍ਹ, 09 ਫਰਵਰੀ 2023: ਸੁਪਰੀਮ ਕੋਰਟ (Supreme Court) ਹਿੰਡਨਬਰਗ ਰਿਸਰਚ ਰਿਪੋਰਟ ਦੀ ਜਾਂਚ ਲਈ ਦਾਇਰ ਪਟੀਸ਼ਨ ‘ਤੇ ਸ਼ੁੱਕਰਵਾਰ ਨੂੰ ਸੁਣਵਾਈ ਕਰਨ ਲਈ ਤਿਆਰ ਹੋ ਗਈ ਹੈ। ਪਟੀਸ਼ਨ ਵਿੱਚ ਸੁਪਰੀਮ ਕੋਰਟ ਦੇ ਸੇਵਾਮੁਕਤ ਜੱਜ ਦੀ ਨਿਗਰਾਨੀ ਹੇਠ ਰਿਪੋਰਟ ਦੀ ਜਾਂਚ ਦੀ ਮੰਗ ਕੀਤੀ ਗਈ ਸੀ। ਪਟੀਸ਼ਨ ‘ਚ ਕਿਹਾ ਗਿਆ ਹੈ ਕਿ ਅਦਾਲਤ ਕੇਂਦਰ ਸਰਕਾਰ ਨੂੰ ਇਸ […]

ਕੋਈ ਵੀ ਕੇਸ ਛੋਟਾ ਜਾਂ ਵੱਡਾ ਨਹੀਂ, ਅਦਾਲਤ ਲਿੰਗ ਸਮਾਨਤਾ ਦੀ ਮਜ਼ਬੂਤ ​​ਸਮਰਥਕ: CJI ਚੰਦਰਚੂੜ

DY Chandrachud

ਚੰਡੀਗੜ੍ਹ, 04 ਫਰਵਰੀ 2023: ਭਾਰਤ ਦੇ ਚੀਫ਼ ਜਸਟਿਸ ਡੀਵਾਈ ਚੰਦਰਚੂੜ (DY Chandrachud) ਨੇ ਅੱਜ ਦਿੱਲੀ ਵਿੱਚ ਆਯੋਜਿਤ ਇੱਕ ਪ੍ਰੋਗਰਾਮ ਵਿੱਚ ਹੇਠਲੀ ਅਦਾਲਤ ਵਿੱਚ ਸੁਪਰੀਮ ਕੋਰਟ ਦੀ ਭੂਮਿਕਾ ਬਾਰੇ ਚਰਚਾ ਕੀਤੀ। ਇਸ ਮੌਕੇ ਉਨ੍ਹਾਂ ਆਪਣਾ ਸੰਬੋਧਨ ਵੀ ਕੀਤਾ। ਉਨ੍ਹਾਂ ਆਪਣੇ ਸੰਬੋਧਨ ਵਿੱਚ ਕਿਹਾ ਕਿ ਅਦਾਲਤ ਲਈ ਕੋਈ ਵੀ ਕੇਸ ਛੋਟਾ ਜਾਂ ਵੱਡਾ ਨਹੀਂ ਹੁੰਦਾ, ਹਰ ਕੇਸ […]

ਬੱਚਿਆਂ ਦਾ ਜਿਨਸੀ ਸ਼ੋਸ਼ਣ ਲੁਕਵੀਂ ਸਮੱਸਿਆ, ਇਸਦੀ ਰੋਕਥਾਮ ਦੇ ਕਾਨੂੰਨ ਬਾਰੇ ਜਾਗਰੂਕ ਕਰਨ ਦੀ ਲੋੜ: ਚੀਫ਼ ਜਸਟਿਸ

DY Chandrachud

ਚੰਡੀਗੜ੍ਹ 10 ਦਸੰਬਰ 2022: ਚੀਫ਼ ਜਸਟਿਸ ਡੀ.ਵਾਈ ਚੰਦਰਚੂੜ (DY Chandrachud) ਨੇ ਇੱਕ ਵਾਰ ਫਿਰ ਵਧ ਰਹੇ ਜਿਨਸੀ ਅਪਰਾਧਾਂ ‘ਤੇ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਨੇ ਸ਼ਨੀਵਾਰ ਨੂੰ ਇਕ ਪ੍ਰੋਗਰਾਮ ‘ਚ ਕਿਹਾ ਕਿ ਬੱਚਿਆਂ ਦਾ ਜਿਨਸੀ ਸ਼ੋਸ਼ਣ ਇਕ ਲੁਕਵੀਂ ਸਮੱਸਿਆ ਹੈ, ਜਿਸ ਦਾ ਪਤਾ ਲੱਗਣ ‘ਤੇ ਵੀ ਲੋਕ ਇਸ ‘ਤੇ ਚੁੱਪ ਵੱਟ ਲੈਂਦੇ ਹਨ। ਇਸ ਲਈ ਇਹ […]