July 7, 2024 6:42 pm

ਉਦੈ ਉਮੇਸ਼ ਲਲਿਤ ਬਣੇ ਸੁਪਰੀਮ ਕੋਰਟ ਦੇ 49ਵੇਂ ਚੀਫ਼ ਜਸਟਿਸ

Uday Umesh Lalit

ਚੰਡੀਗੜ੍ਹ 10 ਅਗਸਤ 2022: ਸੁਪਰੀਮ ਕੋਰਟ ਦੇ ਜਸਟਿਸ ਉਦੈ ਉਮੇਸ਼ ਲਲਿਤ (Uday Umesh Lalit) ਨੂੰ ਦੇਸ਼ ਦੇ 49ਵੇਂ ਚੀਫ਼ ਜਸਟਿਸ ਵਜੋਂ ਨਿਯੁਕਤ ਕੀਤਾ ਗਿਆ ਹੈ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਉਦੈ ਉਮੇਸ਼ ਲਲਿਤ ਦੀ ਨਿਯੁਕਤੀ ‘ਤੇ ਹਸਤਾਖਰ ਕੀਤੇ।ਜਿਕਰਯੋਗ ਹੈ ਕਿ ਪਿਛਲੇ ਹਫ਼ਤੇ ਹੀ ਦੇਸ਼ ਦੇ ਤਤਕਾਲੀ ਚੀਫ਼ ਜਸਟਿਸ ਰਮੰਨਾ ਨੇ ਯੂਯੂ ਲਲਿਤ ਨੂੰ ਆਪਣਾ ਉੱਤਰਾਧਿਕਾਰੀ ਚੁਣਿਆ […]

ਦ੍ਰੋਪਦੀ ਮੁਰਮੂ ਨੇ ਭਾਰਤ ਦੇ 15ਵੇਂ ਰਾਸ਼ਟਰਪਤੀ ਵਜੋਂ ਚੁੱਕੀ ਸਹੁੰ

Draupadi Murmu

ਚੰਡੀਗੜ੍ਹ 25 ਜੁਲਾਈ 2022: ਦ੍ਰੋਪਦੀ ਮੁਰਮੂ (Draupadi Murmu) ਨੇ ਦੇਸ਼ ਦੇ 15ਵੇਂ ਰਾਸ਼ਟਰਪਤੀ ਵਜੋਂ ਸਹੁੰ ਚੁੱਕ ਲਈ ਹੈ। ਸੰਸਦ ਦੇ ਸੈਂਟਰਲ ਹਾਲ ਵਿਚ ਚੀਫ਼ ਜਸਟਿਸ ਐਨ.ਵੀ. ਰਮੰਨਾ ਨੇ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਾਈ।ਰਾਸ਼ਟਰਪਤੀ ਮੁਰਮੂ ਨੇ ਕਿਹਾ, ਮੈਂ ਭਾਰਤ ਦੇ ਸਰਵਉੱਚ ਸੰਵਿਧਾਨਕ ਅਹੁਦੇ ਲਈ ਚੁਣੇ ਜਾਣ ਲਈ ਸਾਰੇ ਸੰਸਦ ਮੈਂਬਰਾਂ ਅਤੇ ਵਿਧਾਨ ਸਭਾ ਦੇ ਸਾਰੇ […]