July 7, 2024 2:15 pm

21 ਸੇਵਾਮੁਕਤ ਜੱਜਾਂ ਨੇ ਭਾਰਤ ਦੇ ਚੀਫ ਜਸਟਿਸ ਨੂੰ ਲਿਖੀ ਚਿੱਠੀ, ਨਿਆਂਪਾਲਿਕਾ ਨੂੰ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ ‘ਤੇ ਚਿੰਤਾ ਪ੍ਰਗਟਾਈ

Retired judges

ਚੰਡੀਗੜ੍ਹ, 15 ਅਪ੍ਰੈਲ 2024: ਸੁਪਰੀਮ ਕੋਰਟ ਅਤੇ ਹਾਈ ਕੋਰਟਾਂ ਦੇ 21 ਸੇਵਾਮੁਕਤ ਜੱਜਾਂ (Retired judges) ਨੇ ਭਾਰਤ ਦੇ ਚੀਫ ਜਸਟਿਸ ਡੀ.ਵਾਈ ਚੰਦਰਚੂੜ ਨੂੰ ਚਿੱਠੀ ਲਿਖੀ ਹੈ। ਚਿੱਠੀ ਵਿਚ ਨਿਆਂਪਾਲਿਕਾ ਨੂੰ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ ‘ਤੇ ਚਿੰਤਾ ਪ੍ਰਗਟ ਕੀਤੀ ਗਈ ਹੈ। ਚਿੱਠੀ ਲਿਖਣ ਵਾਲਿਆਂ ਵਿੱਚ ਹਾਈ ਕੋਰਟ ਦੇ 17 ਸਾਬਕਾ ਜੱਜ ਅਤੇ ਸੁਪਰੀਮ ਕੋਰਟ ਦੇ ਚਾਰ […]

16 ਹਾਈਕੋਰਟ ਦੇ ਜੱਜਾਂ ਦਾ ਤਬਾਦਲਾ, ਕੇਂਦਰੀ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਦਿੱਤੀ ਜਾਣਕਾਰੀ

High Court Judges

ਚੰਡੀਗੜ੍ਹ, 18 ਅਕਤੂਬਰ 2023: ਭਾਰਤ ਦੇ ਸੰਵਿਧਾਨ ਦੁਆਰਾ ਪ੍ਰਦਾਨ ਕੀਤੀ ਸ਼ਕਤੀ ਦੀ ਵਰਤੋਂ ਕਰਦੇ ਹੋਏ ਭਾਰਤ ਦੇ ਚੀਫ਼ ਜਸਟਿਸ ਨਾਲ ਸਲਾਹ-ਮਸ਼ਵਰਾ ਕਰਕੇ 16 ਹਾਈਕੋਰਟ ਦੇ ਜੱਜਾਂ (High Court Judges)  ਦਾ ਤਬਾਦਲਾ ਕੀਤਾ ਗਿਆ ਹੈ | ਜਿਨ੍ਹਾਂ ਦੀ ਪਹਿਲਾਂ ਸੁਪਰੀਮ ਕੋਰਟ ਕਾਲੇਜੀਅਮ ਨੇ ਸਿਫਾਰਸ਼ ਕੀਤੀ ਸੀ। ਇਸਦੀ ਜਾਣਕਾਰੀ ਕੇਂਦਰੀ ਕਾਨੂੰਨ ਅਤੇ ਨਿਆਂ ਰਾਜ ਮੰਤਰੀ ਅਰਜੁਨ ਰਾਮ […]

ਚੀਫ਼ ਜਸਟਿਸ ਐੱਨ.ਵੀ ਰਮਨਾ ਦੀ ਵਿਦਾਇਗੀ ਮੌਕੇ ਭਾਵੁਕ ਹੋਏ ਸੀਨੀਅਰ ਵਕੀਲ ਦੁਸ਼ਯੰਤ ਦਵੇ

Chief Justice NV Ramana

ਚੰਡੀਗੜ 26 ਅਗਸਤ 2022: ਸੁਪਰੀਮ ਕੋਰਟ ਦੀ ਕਾਰਵਾਈ ਦਾ ਅੱਜ ਪਹਿਲੀ ਵਾਰ ਸਿੱਧਾ ਪ੍ਰਸਾਰਣ ਕੀਤਾ ਗਿਆ। ਸੀਜੇਆਈ ਐੱਨ.ਵੀ ਰਮਨਾ ਦੀ ਸੇਵਾਮੁਕਤੀ ਦੇ ਮੌਕੇ ‘ਤੇ ਬੈਠੇ ਸੈਰੇਮੋਨੀਅਲ ਬੈਂਚ ਦੀ ਕਾਰਵਾਈ ਦਾ ਸਿੱਧਾ ਪ੍ਰਸਾਰਣ ਕੀਤਾ ਗਿਆ। ਸੀਜੇਆਈ ਐੱਨ.ਵੀ ਰਮਨਾ (N. V. Ramana) ਦੇ ਵਿਦਾਇਗੀ ਪ੍ਰੋਗਰਾਮ ਵਿੱਚ ਸੀਨੀਅਰ ਵਕੀਲ ਦੁਸ਼ਯੰਤ ਦਵੇ ਫੁੱਟ-ਫੁੱਟ ਕੇ ਰੋ ਪਏ। ਇਸ ਦੌਰਾਨ ਦਵੇ […]

ਚੀਫ਼ ਜਸਟਿਸ ਰਮੰਨਾ ਨੇ ਜਸਟਿਸ ਲਲਿਤ ਨੂੰ ਨਵਾਂ ਸੀਜੇਆਈ ਨਿਯੁਕਤ ਕਰਨ ਦੀ ਕੀਤੀ ਸਿਫ਼ਾਰਸ਼

N. V. Ramana

ਚੰਡੀਗੜ੍ਹ 04 ਅਗਸਤ 2022: ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਐਨ.ਵੀ ਰਮੰਨਾ (N. V. Ramana) ਨੇ ਅੱਜ ਜਸਟਿਸ ਯੂਯੂ ਲਲਿਤ ਨੂੰ ਆਪਣੇ ਉੱਤਰਾਧਿਕਾਰੀ ਦੇ ਰੂਪ ‘ਚ ਚੁਣਿਆ ਹੈ। ਰਮੰਨਾ ਨੇ ਕੇਂਦਰ ਸਰਕਾਰ ਨੂੰ ਜਸਟਿਸ ਲਲਿਤ ਨੂੰ ਨਵਾਂ ਸੀਜੇਆਈ ਨਿਯੁਕਤ ਕਰਨ ਦੀ ਸਿਫ਼ਾਰਸ਼ ਕੀਤੀ ਹੈ। ਸੁਪਰੀਮ ਕੋਰਟ ਦੇ ਮੌਜੂਦਾ ਜੱਜਾਂ ਦੇ ਹੁਕਮਾਂ ਵਿੱਚ ਜਸਟਿਸ ਰਮੰਨਾ ਤੋਂ ਬਾਅਦ […]

ਸੁਪਰੀਮ ਕੋਰਟ ਨੇ ਪੈਗਾਸਸ ਜਾਸੂਸੀ ਮਾਮਲੇ ਦੀ ਜਾਂਚ ਰਿਪੋਰਟਾਂ ਪੇਸ਼ ਕਰਨ ਦੀ ਸਮਾਂ ਸੀਮਾ ਵਧਾਈ

Pegasus case

ਚੰਡੀਗ੍ਹੜ 20 ਮਈ 2022: ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਕਥਿਤ ਪੈਗਾਸਸ ਜਾਸੂਸੀ ਮਾਮਲੇ (Pegasus case) ਦੀ ਜਾਂਚ ਲਈ ਉਸ ਦੁਆਰਾ ਨਿਯੁਕਤ ਤਕਨੀਕੀ ਅਤੇ ਨਿਗਰਾਨੀ ਕਮੇਟੀਆਂ ਦੀਆਂ ਰਿਪੋਰਟਾਂ ਪੇਸ਼ ਕਰਨ ਦੀ ਸਮਾਂ ਸੀਮਾ ਵਧਾ ਦਿੱਤੀ ਹੈ। ਸਿਖਰਲੀ ਅਦਾਲਤ ਨੇ ਕਿਹਾ ਕਿ ਇਜ਼ਰਾਈਲੀ ਸਪਾਈਵੇਅਰ ਦੇ ਸਬੰਧ ਵਿੱਚ 29 “ਪ੍ਰਭਾਵਿਤ” ਮੋਬਾਈਲ ਫੋਨਾਂ ਦੀ ਜਾਂਚ ਕੀਤੀ ਜਾ ਰਹੀ ਹੈ […]

ਸੁਪਰੀਮ ਕੋਰਟ ਪਹੁੰਚਿਆਂ ਯੂਕਰੇਨ ‘ਚ ਫਸੇ ਵਿਦਿਆਰਥੀਆਂ ਦਾ ਮਾਮਲਾ

ਸੁਪਰੀਮ ਕੋਰਟ

ਚੰਡੀਗੜ੍ਹ 03 ਮਾਰਚ 2022: ਰੂਸ-ਯੂਕਰੇਨ ਵਿਚਕਾਰ ਅੱਜ ਅੱਠਵੇਂ ਦਿਨ ਵੀ ਜੰਗ ਜਾਰੀ ਹੈ | ਅਜਿਹੇ ‘ਚ ਉੱਥੇ ਫਸੇ ਦੂਜੇ ਦੇਸ਼ਾਂ ਦੇ ਨਾਗਰਿਕਾਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਵਧ ਗਈ ਹੈ। ਹੁਣ ਭਾਰਤ ‘ਚ ਵੀ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ। ਇਸੇ ਮੁੱਦੇ ‘ਤੇ ਚਿੰਤਾ ਪ੍ਰਗਟ ਕਰਦੇ ਹੋਏ ਇਕ ਵਕੀਲ ਨੇ ਯੂਕਰੇਨ […]