July 4, 2024 9:16 pm

13 ਸਤੰਬਰ ਨੂੰ ਪੰਜਾਬ ਆਉਣਗੇ ਅਰਵਿੰਦ ਕੇਜਰੀਵਾਲ, ਸਰਕਾਰੀ ਸਕੂਲਾਂ ਸੰਬੰਧੀ ਸ਼ੁਰੂ ਕੀਤੀਆਂ ਜਾਣਗੀਆਂ ਕਈ ਸੇਵਾਵਾਂ

Arvind Kejriwal

ਚੰਡੀਗੜ੍ਹ, 07 ਸਤੰਬਰ, 2023: ‘ਆਪ’ ਕਨਵੀਨਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 13 ਸਤੰਬਰ ਨੂੰ ਅੰਮ੍ਰਿਤਸਰ ਤੋਂ ਪੰਜਾਬ ਦੇ ਸਿੱਖਿਆ ਖੇਤਰ ਵਿੱਚ ਇੱਕ ਅਹਿਮ ਪਹਿਲਕਦਮੀ ਦੀ ਸ਼ੁਰੂਆਤ ਕਰਨਗੇ। ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਦੱਸਿਆ ਕਿ ਇਸ ਦਿਨ ਸਕੂਲ ਆਫ ਐਮੀਨੈਂਸ ਅਤੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਲਈ […]

ਆਰਡੀਨੈਂਸ ਖ਼ਿਲਾਫ਼ ਕਾਂਗਰਸ ਦੀ ਹਮਾਇਤ ਲਈ ਅਰਵਿੰਦ ਕੇਜਰੀਵਾਲ ਖੜਗੇ ਅਤੇ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨਗੇ

Arvind Kejriwal

ਚੰਡੀਗੜ੍ਹ, 26 ਮਈ, 2023: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੇ ਕੇਂਦਰ ਸਰਕਾਰ ਵੱਲੋਂ ਲਿਆਂਦੇ ਆਰਡੀਨੈਂਸ ਖ਼ਿਲਾਫ਼ ਸੰਸਦ ਵਿੱਚ ਕਾਂਗਰਸ ਦਾ ਸਮਰਥਨ ਲੈਣ ਲਈ ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ ਅਤੇ ਪਾਰਟੀ ਆਗੂ ਰਾਹੁਲ ਗਾਂਧੀ ਨਾਲ ਮੁਲਾਕਾਤ ਦਾ ਸਮਾਂ ਮੰਗਿਆ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ੁੱਕਰਵਾਰ ਨੂੰ ਆਪਣੇ ਟਵੀਟ ‘ਚ ਕੇਂਦਰ ਸਰਕਾਰ ਦੇ ਆਰਡੀਨੈਂਸ […]

ਜਲੰਧਰ ਜ਼ਿਮਨੀ ਚੋਣ: ‘ਆਪ’ ਦੀ ਜਿੱਤ ਲਗਭਗ ਤੈਅ, ਅਰਵਿੰਦ ਕੇਜਰੀਵਾਲ ਦੇ ਘਰ ਪਹੁੰਚਣਗੇ CM ਭਗਵੰਤ ਮਾਨ

Bhagwant mann

ਚੰਡੀਗੜ੍ਹ, 13 ਮਈ 2023: ਜਲੰਧਰ (Jalandhar) ਲੋਕ ਸਭਾ ਜ਼ਿਮਨੀ ਚੋਣ ‘ਚ ਆਮ ਆਦਮੀ ਪਾਰਟੀ (ਆਪ) ਦੀ ਜਿੱਤ ਲਗਭਗ ਤੈਅ ਮੰਨੀ ਜਾ ਰਹੀ ਹੈ। ‘ਆਪ’ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਰਿਕਾਰਡ 51243 ਵੋਟਾਂ ਨਾਲ ਅੱਗੇ ਚੱਲ ਰਹੇ ਹਨ। ਇਸ ਪਾੜੇ ਨੂੰ ਪਾਰ ਕਰਨਾ ਆਸਾਨ ਨਹੀਂ ਹੈ। ਪ੍ਰਾਪਤ ਜਾਣਕਰੀ ਅਨੁਸਾਰ ਜਲਦ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ […]

ਆਬਕਾਰੀ ਘੁਟਾਲੇ ਮਾਮਲੇ ‘ਚ ED ਨੇ CM ਅਰਵਿੰਦ ਕੇਜਰੀਵਾਲ ਦੇ ਪੀ.ਏ ਨੂੰ ਭੇਜਿਆ ਸੰਮਨ

Arvind Kejriwal

ਚੰਡੀਗੜ੍ਹ, 23 ਫਰਵਰੀ 2023: ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਵੀਰਵਾਰ ਨੂੰ ਦਿੱਲੀ ਦੇ ਕਥਿਤ ਆਬਕਾਰੀ ਘੁਟਾਲੇ ਦੇ ਸਬੰਧ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਿੱਜੀ ਸਕੱਤਰ ਨੂੰ ਸੰਮਨ ਭੇਜਿਆ ਹੈ। ਈਡੀ ਕਥਿਤ ਆਬਕਾਰੀ ਘੁਟਾਲੇ ਨੂੰ ਲੈ ਕੇ ਅਰਵਿੰਦ ਕੇਜਰੀਵਾਲ ਦੇ ਪੀ.ਏ ਤੋਂ ਪੁੱਛਗਿੱਛ ਕਰੇਗੀ। ਜ਼ਿਕਰਯੋਗ ਹੈ ਕਿ ਇਸ ਮਾਮਲੇ ‘ਚ ਮਨੀਸ਼ ਸਿਸੋਦੀਆ, ਸਤੇਂਦਰ ਜੈਨ ਤੋਂ ਵੀ […]

Delhi Mayor: ਸੁਪਰੀਮ ਕੋਰਟ ਵਲੋਂ ‘ਆਪ’ ਨੂੰ ਵੱਡੀ ਰਾਹਤ, ਕਿਹਾ-ਪਹਿਲੀ ਮੀਟਿੰਗ ‘ਚ ਕੀਤੀ ਜਾਵੇ ਮੇਅਰ ਦੀ ਚੋਣ

Supreme Court

ਚੰਡੀਗੜ੍ਹ, 17 ਫ਼ਰਵਰੀ 2023: (Delhi Mayor) ਦਿੱਲੀ ਨਗਰ ਨਿਗਮ ‘ਚ ਮੇਅਰ ਚੋਣਾਂ ਨੂੰ ਲੈ ਕੇ ਚੱਲ ਰਹੇ ਵਿਵਾਦ ਦੇ ਵਿਚਕਾਰ ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਇਸ ਮਾਮਲੇ ‘ਤੇ ਸੁਣਵਾਈ ਕਰਦੇ ਹੋਏ ਨਿਗਮ ਦੀ ਪਹਿਲੀ ਬੈਠਕ ਲਈ 24 ਘੰਟਿਆਂ ਦੇ ਅੰਦਰ ਨੋਟਿਸ ਜਾਰੀ ਕਰਨ ਦਾ ਹੁਕਮ ਦਿੱਤਾ ਹੈ। ਹੁਕਮਾਂ ਵਿੱਚ ਅਦਾਲਤ ਨੇ ਇਹ ਵੀ ਕਿਹਾ ਕਿ […]

ਨਾਮਜ਼ਦ ਮੈਂਬਰ ਦਿੱਲੀ ਨਗਰ ਨਿਗਮ ਦੇ ਮੇਅਰ ਦੀ ਚੋਣ ‘ਚ ਵੋਟ ਨਹੀਂ ਪਾ ਸਕਦੇ: ਸੁਪਰੀਮ ਕੋਰਟ

Supreme Court

ਚੰਡੀਗੜ੍ਹ, 13 ਫਰਵਰੀ 2023: ਸੁਪਰੀਮ ਕੋਰਟ ਨੇ ਸੋਮਵਾਰ ਨੂੰ ਦਿੱਲੀ ਦੇ ਮੇਅਰ (Mayor) ਚੋਣ ਨੂੰ ਲੈ ਕੇ ਦਾਇਰ ਪਟੀਸ਼ਨ ‘ਤੇ ਸੁਣਵਾਈ ਮੁਲਤਵੀ ਕਰ ਦਿੱਤੀ ਹੈ। ਇਹ ਪਟੀਸ਼ਨ ਆਮ ਆਦਮੀ ਪਾਰਟੀ ਅਤੇ ਇਸ ਦੀ ਮੇਅਰ ਉਮੀਦਵਾਰ ਸ਼ੈਲੀ ਓਬਰਾਏ ਦੀ ਤਰਫੋਂ ਦਾਇਰ ਕੀਤੀ ਗਈ ਸੀ ਜਿਸ ਵਿੱਚ ਦਿੱਲੀ ਦੇ ਉਪ ਰਾਜਪਾਲ ਵੱਲੋਂ ਮੇਅਰ ਅਤੇ ਡਿਪਟੀ ਮੇਅਰ ਦੀ […]

ਦਿੱਲੀ ਮੇਅਰ ਦੀ ਚੋਣ ਮੁਲਤਵੀ ਹੋਣ ‘ਤੇ ‘ਆਪ’-ਭਾਜਪਾ ਦਾ ਇੱਕ ਦੂਜੇ ਖ਼ਿਲਾਫ਼ ਰੋਸ਼ ਪ੍ਰਦਰਸ਼ਨ

Delhi's Mayor

ਚੰਡੀਗੜ੍ਹ, 07 ਫਰਵਰੀ 2023: ਦਿੱਲੀ ਦੇ ਮੇਅਰ (Delhi’s Mayor) ਦੀ ਚੋਣ ਸੋਮਵਾਰ ਨੂੰ ਤੀਜੀ ਵਾਰ ਮੁਲਤਵੀ ਹੋਣ ਤੋਂ ਬਾਅਦ ਮੰਗਲਵਾਰ ਨੂੰ ਭਾਰਤੀ ਜਨਤਾ ਪਾਰਟੀ ਅਤੇ ਆਮ ਆਦਮੀ ਪਾਰਟੀ ਆਹਮੋ-ਸਾਹਮਣੇ ਹੋ ਗਈਆਂ ਹਨ। ਸਦਨ ‘ਚ ਵੋਟਿੰਗ ਮੁਲਤਵੀ ਹੋਣ ਤੋਂ ਬਾਅਦ ਦਿੱਲੀ ਦੇ ਮੇਅਰ ਨੂੰ ਲੈ ਕੇ ਰਾਜਧਾਨੀ ਦੀਆਂ ਸੜਕਾਂ ‘ਤੇ ਹੰਗਾਮਾ ਹੋ ਰਿਹਾ ਹੈ। ਦੋਵੇਂ ਪਾਰਟੀਆਂ […]

ਅਰਵਿੰਦ ਕੇਜਰੀਵਾਲ ਨੂੰ ਵੱਡੀ ਰਾਹਤ, ਬਠਿੰਡਾ ਅਦਾਲਤ ਵਲੋਂ ਖ਼ਿਲਾਫ਼ ਮਾਣਹਾਨੀ ਕੇਸ ਖਾਰਜ

Arvind Kejriwal

ਚੰਡੀਗੜ੍ਹ, 03 ਫਰਵਰੀ 2023: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਬਠਿੰਡਾ ਅਦਾਲਤ (Bathinda court) ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਅਰਵਿੰਦ ਕੇਜਰੀਵਾਲ ਖ਼ਿਲਾਫ਼ ਮਾਣਹਾਨੀ ਦਾ ਕੇਸ ਖਾਰਜ ਕਰ ਦਿੱਤਾ ਹੈ। ਜੈਜੀਤ ਜੌਹਲ ਨੇ ਮੁੱਖ ਮੰਤਰੀ ਕੇਜਰੀਵਾਲ ਖ਼ਿਲਾਫ਼ ਮਾਣਹਾਨੀ ਦਾ ਕੇਸ ਦਰਜ ਕਰਵਾਇਆ ਸੀ। ਦੱਸ ਦੇਈਏ ਕਿ ਜੈਜੀਤ ਜੌਹਲ ਪੰਜਾਬ ਦੇ ਸਾਬਕਾ ਵਿੱਤ ਮੰਤਰੀ […]

Delhi Mayor: ਦਿੱਲੀ ਦੇ ਉਪ ਰਾਜਪਾਲ ਵਲੋਂ 6 ਫਰਵਰੀ ਨੂੰ ਮੇਅਰ ਚੋਣਾਂ ਕਰਵਾਉਣ ਦੇ ਪ੍ਰਸਤਾਵ ਨੂੰ ਮਨਜ਼ੂਰੀ

Lieutenant Governor of Delhi

ਚੰਡੀਗੜ੍ਹ, 1 ਫਰਵਰੀ 2023: (Delhi Mayor) ਦਿੱਲੀ ਦੇ ਉਪ ਰਾਜਪਾਲ ਨੇ ਉਪ ਮੁੱਖ ਮੰਤਰੀ ਅਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੁਆਰਾ ਪ੍ਰਸਤਾਵਿਤ ਦਿੱਲੀ ਨਗਰ ਨਿਗਮ ਦੀ 6 ਫਰਵਰੀ ਨੂੰ ਮੁਲਤਵੀ ਪਹਿਲੀ ਮੀਟਿੰਗ ਦੇ ਆਯੋਜਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਦੇ ਨਾਲ ਹੀ ਰਾਜਪਾਲ ਨੇ ਮੇਅਰ, ਡਿਪਟੀ ਮੇਅਰ ਅਤੇ 6 ਮੈਂਬਰੀ ਸਥਾਈ ਕਮੇਟੀ ਦੀ ਚੋਣ ਕਰਵਾਉਣ […]

ਦਿੱਲੀ ‘ਚ ‘ਆਪ’ ਵਲੋਂ ਮੇਅਰ ਅਹੁਦੇ ਦੀ ਉਮੀਦਵਾਰ ਡਾ. ਸ਼ੈਲੀ ਓਬਰਾਏ ਨੇ ਸੁਪਰੀਮ ਕੋਰਟ ਦਾ ਕੀਤਾ ਰੁਖ਼

Shelley Oberoi

ਚੰਡੀਗੜ੍ਹ, 26 ਜਨਵਰੀ 2023: ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਮੇਅਰ ਅਹੁਦੇ ਦੀ ਉਮੀਦਵਾਰ ਡਾਕਟਰ ਸ਼ੈਲੀ ਓਬਰਾਏ (Dr. Shelly Oberoi) ਨੇ ਸੁਪਰੀਮ ਕੋਰਟ ਵਿੱਚ ਪਹੁੰਚ ਕੀਤੀ ਹੈ। ਸ਼ੈਲੀ ਓਬਰਾਏ ਨੇ ਪਟੀਸ਼ਨ ਦਾਇਰ ਕਰਕੇ ਮੇਅਰ ਦੀ ਚੋਣ ਸਮਾਂਬੱਧ ਢੰਗ ਨਾਲ ਕਰਵਾਉਣ ਦੀ ਮੰਗ ਕੀਤੀ ਹੈ। ਸੁਪਰੀਮ ਕੋਰਟ ‘ਚ ਸ਼ੁੱਕਰਵਾਰ ਨੂੰ ਇਸ ਮਾਮਲੇ ਦੀ ਸੁਣਵਾਈ ਹੋਣ ਦੀ […]