July 7, 2024 5:50 pm

ਮੁੱਖ ਮੰਤਰੀ ਭਗਵੰਤ ਮਾਨ ਤੇ ਗੁਰਪ੍ਰੀਤ ਕੌਰ ਦੇ ਵਿਆਹ ਦੀਆਂ ਰਸਮਾਂ ਸੰਪੂਰਨ

Bhagwant Mann

ਚੰਡੀਗੜ੍ਹ 07 ਜੁਲਾਈ 2022: ਮੁੱਖ ਮੰਤਰੀ ਭਗਵੰਤ ਮਾਨ (Bhagwant Mann)ਅਤੇ ਗੁਰਪ੍ਰੀਤ ਕੌਰ (Gurpreet Kaur) ਦੇ ਆਨੰਦ ਕਾਰਜ ਦੀ ਰਸਮਾਂ ਮੁੱਖ ਮੰਤਰੀ ਨਿਵਾਸ ਚੰਡੀਗੜ੍ਹ ਵਿਖੇ ਸੰਪੂਰਨ ਹੋ ਚੁੱਕੀਆਂ ਹਨ। ਇਸ ਦੇ ਨਾਲ ਹੀ ਡਾਕਟਰ ਗੁਰਪ੍ਰੀਤ ਕੌਰ ਭਗਵੰਤ ਮਾਨ ਵਿਆਹ ਦੇ ਬੰਧਨ ‘ਚ ਬੱਝੇ ਗਏ ਹਨ । ਵਿਆਹ ਮੌਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਮੁੱਖ […]