July 4, 2024 7:31 pm

ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਨੂੰ ਇਨ੍ਹਾਂ ਲੋਕਾਂ ਨੇ ਪਾਇਆ ਘੇਰਾ, ਪੜ੍ਹੋ ਪੂਰੀ ਖ਼ਬਰ

IPS ਹਰਪ੍ਰੀਤ ਸਿੱਧੂ

ਚੰਡੀਗੜ੍ਹ, 9 ਅਪ੍ਰੈਲ 2022 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੱਤਾ ‘ਚ ਆਉਣ ਤੋਂ ਪਹਿਲਾ ਕਈ ਵੱਡੇ-ਵੱਡੇ ਐਲਾਨ ਕੀਤੇ ਸੀ ਕਿ ਉਨ੍ਹਾਂ ਦੀ ਸਰਕਾਰ ਦੇ ਸੱਤਾ ‘ਚ ਆਉਂਦੀਆਂ ਹੀ ਸਭ ਦੀ ਮੰਗਾਂ ਪੂਰੀਆਂ ਕੀਤੀਆਂ ਜਾਣਗੀਆਂ | ਪੰਜਾਬ ਦੇ ਬੇਰੁਜ਼ਗਾਰ ਲੋਕਾਂ ਨੂੰ ਰੁਜ਼ਗਾਰ ਦਿੱਤੇ ਜਾਣਗੇ, ਜਿਸ ਦੇ ਚਲਦਿਆਂ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ […]

ਮੁੱਖ ਮੰਤਰੀ ਭਗਵੰਤ ਮਾਨ ਦਾ ਵਿਦਿਆਰਥੀਆਂ ਲਈ ਵੱਡਾ ਫ਼ੈਸਲਾ

CM Bhagwant Mann

ਚੰਡੀਗੜ੍ਹ, 7 ਅਪ੍ਰੈਲ 2022 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਸਕੂਲ ਸਿੱਖਿਆ ਬੋਰਡ (PSEB) ਅਧੀਨ ਆਉਂਦੇ ਬੱਚਿਆਂ ਲਈ ਅਹਿਮ ਫ਼ੈਸਲਾ ਲੈਂਦੇ ਹੋਏ ਕਾਂਗਰਸ ਸਰਕਾਰ ਸਮੇਂ ਵਿਦਿਆਰਥੀਆਂ ਨੂੰ ਸਰਟੀਫਿਕੇਟ ਜਾਰੀ ਕਰਵਾਉਣ ਦੀ ਲਈ ਲਏ ਜਾਂਦੇ 800 ਰੁਪਏ ਫ਼ੀਸ ਨੂੰ ਘਟਾ ਕੇ 100 ਰੁਪਏ ਕਰ ਦਿੱਤਾ ਹੈ। CM ਸਰਦਾਰ ਭਗਵੰਤ ਮਾਨ ਦਾ ਵਿਦਿਆਰਥੀਆਂ ਲਈ […]

ਮੁੱਖ ਮੰਤਰੀ ਭਗਵੰਤ ਮਾਨ ਦੀ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਨਾਲ ਬੈਠਕ ਅੱਜ, ਪੜ੍ਹੋ ਪੂਰੀ ਖ਼ਬਰ

ਮਾਈਨਿੰਗ ਵਿਭਾਗ

ਚੰਡੀਗੜ੍ਹ, 7 ਅਪ੍ਰੈਲ 2022 : ਮੁੱਖ ਮੰਤਰੀ ਭਗਵੰਤ ਮਾਨ ਅੱਜ 7 ਅਪ੍ਰੈਲ ਨੂੰ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਨਾਲ ਬੈਠਕ ਕਰਨਗੇ। ਜਿਸ ‘ਚ ਮਾਈਨਿੰਗ ਪਾਲਿਸੀ ਬਣਾਉਣ ਅਤੇ ਨਜਾਇਜ਼ ਮਾਇਨਿੰਗ ਨੂੰ ਰੋਕਣ ਲਈ ਚਰਚਾ ਕੀਤੀ ਜਾਵੇਗੀ।

ਮੁੱਖ ਮੰਤਰੀ ਭਗਵੰਤ ਮਾਨ ਨੇ ਗੈਂਗਸਟਰਾਂ ਖ਼ਿਲਾਫ਼ ਲਿਆ ਸਖ਼ਤ ਫ਼ੈਸਲਾ

ਮਾਈਨਿੰਗ ਵਿਭਾਗ

ਚੰਡੀਗੜ੍ਹ, 5 ਅਪ੍ਰੈਲ 2022 : ਪੰਜਾਬ ‘ਚ ਆਏ ਦਿਨ ਕਤਲ, ਲੜਾਈ ਅਤੇ ਝਗੜੇ ਵਰਗੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਹਨ, ਜਿਨ੍ਹਾਂ ਦੇ ਮੱਦੇਨਜ਼ਰ ਮੁਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ‘ਚ ਨਸ਼ਿਆਂ ਦੇ ਕਾਰੋਬਾਰ ਤੇ ਗੈਂਗਸਟਰਾਂ ਖਿਲਾਫ ਸਖਤ ਰਣਨੀਤੀ ਬਣਾਉਣਦੇ ਹੁਕਮ ਦਿੱਤੇ ਗਏ ਹਨ | ਮੁੱਖ ਮੰਤਰੀ ਭਗਵੰਤ ਮਾਨ ਨੇ ਗੈਂਗਸਟਰਾਂ ਖਿਲਾਫ ਸਖ਼ਤ ਫੈਸਲਾ ਲਿਆ ਹੈ ਕਿ ਪੰਜਾਬ […]

ਮੁੱਖ ਮੰਤਰੀ ਭਗਵੰਤ ਮਾਨ ਦੀ ਕਿਸਾਨਾਂ ਨਾਲ ਬੈਠਕ ਅੱਜ, ਪੜ੍ਹੋ ਕਿਸ ਮੁੱਦੇ ‘ਤੇ ਹੋਵੇਗੀ ਚਰਚਾ

ਚੰਡੀਗੜ੍ਹ, 5 ਅਪ੍ਰੈਲ 2022 : ਮੁੱਖ ਮੰਤਰੀ ਭਗਵੰਤ ਮਾਨ ਅੱਜ 5 ਅਪ੍ਰੈਲ ਨੂੰ ਕਿਸਾਨਾਂ ਦੇ ਨਾਲ ਬੈਠਕ ਕਰਨਗੇ | ਇਸ ਬੈਠਕ ‘ਚ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਵੱਲੋਂ ਨਰਮੇ ਦੇ ਮੁਆਵਜ਼ੇ ਅਤੇ ਹੋਰ ਕਿਸਾਨੀ ਮੰਗਾਂ ਨੂੰ ਲੈ ਕੇ ਵਿਚਾਰ ਕੀਤੀ ਜਾਵੇਗੀ , ਇਹ ਬੈਠਕ ਦੁਪਹਿਰ 2 ਵਜੇ ਹੋਵੇਗੀ |