July 7, 2024 8:07 pm

ਸੀਆਈਆਈ ਦੀ ਟੀਮ ਨੇ ਮੁੱਖ ਮੰਤਰੀ ਭਗਵੰਤ ਸਿੰਘ ਨਾਲ ਕੀਤੀ ਮੁਲਾਕਾਤ

Bhagwant Singh

ਚੰਡੀਗੜ੍ਹ 10 ਅਕਤੂਬਰ 2022: ਸੀਆਈਆਈ ਦੀ ਟੀਮ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ (Chief Minister Bhagwant Singh) ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ 4 ਤੋਂ 7 ਨਵੰਬਰ ਤੱਕ ਚੰਡੀਗੜ੍ਹ ਵਿਖੇ ਹੋਣ ਵਾਲੇ ਐਗਰੋਟੈਕ ਦੇ ਫਲੈਗਸ਼ਿਪ ਸਮਾਗਮ ਲਈ ਮੁੱਖ ਮੰਤਰੀ ਮਾਨ ਨੂੰ ਸੱਦਾ ਦਿੱਤਾ। ਉਨ੍ਹਾਂ ਉਦਯੋਗਾਂ ਖਾਸ ਕਰਕੇ ਪਾਣੀ (ਪਾਣੀ ਦੇ ਖਰਚੇ, ਅਗਾਊਂ ਖਪਤ […]

ਪ੍ਰਤਾਪ ਬਾਜਵਾ ਨੇ CM ਮਾਨ ਨੂੰ ਪਟਵਾਰੀਆਂ ਦੀਆਂ ਖਾਲੀ ਪਈਆਂ ਅਸਾਮੀਆਂ ਬਹਾਲ ਕਰਨ ਦੀ ਕੀਤੀ ਅਪੀ

Pratap Singh Bajwa

ਚੰਡੀਗੜ੍ਹ 06 ਅਗਸਤ 2022: ਕਾਂਗਰਸੀ ਲੀਡਰ ਪ੍ਰਤਾਪ ਸਿੰਘ ਬਾਜਵਾ (Pratap Singh Bajwa) ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਪਟਵਾਰੀਆਂ ਦੀਆਂ 1056 ਖਾਲੀ ਪਈਆਂ ਅਸਾਮੀਆਂ ਬਹਾਲ ਕਰਨ ਦੀ ਅਪੀਲ ਕੀਤੀ ਹੈ।ਇਸ ਸੰਬੰਧੀ ਪ੍ਰਤਾਪ ਬਾਜਵਾ ਨੇ ਮੁੱਖ ਮੰਤਰੀ ਨੂੰ ਪੱਤਰ ਲਿਖਦਿਆਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਜਨਤਾ ਨੂੰ ਭਰੋਸਾ ਦਿੱਤਾ ਗਿਆ ਸੀ […]

ਪੰਜਾਬ ਸਰਕਾਰ ਦੇ ਸਾਰੇ ਯੋਗ ਕੱਚੇ ਕਾਮਿਆਂ ਨੂੰ ਜਲਦ ਹੀ ਮਿਲੇਗੀ ਖੁਸ਼ਖ਼ਬਰੀ: ਹਰਪਾਲ ਸਿੰਘ ਚੀਮਾ

Punjab government

ਚੰਡੀਗੜ੍ਹ 27 ਜੁਲਾਈ 2022: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਆਪਣੀ ਦਿੱਤੀ ਗਰੰਟੀ ਨੂੰ ਪੂਰਾ ਕਰਕੇ ਸੂਬੇ ਦੇ ਠੇਕੇ ‘ਤੇ ਕੰਮ ਕਰਦੇ ਸਾਰੇ ਯੋਗ 36 ਹਜ਼ਾਰ ਕਾਮਿਆਂ ਨੂੰ ਹਰ ਹਾਲ ਪੱਕਾ ਕਰੇਗੀ ਅਤੇ ਇਸ ਸਬੰਧੀ ਜਲਦੀ ਹੀ ਖੁਸ਼ਖਬਰੀ ਮਿਲੇਗੀ। ਇਹ ਪ੍ਰਗਟਾਵਾ ਪੰਜਾਬ ਦੇ ਵਿੱਤ, ਯੋਜਨਾ ਅਤੇ ਕਰ ਤੇ ਆਬਕਾਰੀ ਮੰਤਰੀ ਹਰਪਾਲ […]

ਪੰਜਾਬ ਸਰਕਾਰ ਵਲੋਂ ਇਤਿਹਾਸ ਨਾਲ ਜੁੜੀਆਂ ਵਿਵਾਦਿਤ ਕਿਤਾਬਾਂ ਨੂੰ ਲੈ ਕੇ ਲਿਆ ਵੱਡਾ ਫੈਸਲਾ

Punjab government

ਚੰਡੀਗੜ੍ਹ 02 ਮਈ 2022: 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਪੜਾਈ ਜਾਣ ਵਾਲੀ ‘ਪੰਜਾਬ ਦਾ ਇਤਿਹਾਸ’ (History of Punjab) ਦੀਆਂ ਕਿਤਾਬਾਂ ’ਚ ਸਿੱਖ ਇਤਿਹਾਸ (Sikh History) ਨਾਲ ਸਬੰਧਤ ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਦੇ ਮਾਮਲੇ ’ਚ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਿੱਖਿਆ ਵਿਭਾਗ ਨੇ ਵੱਡੀ ਕਾਰਵਾਈ ਕਰਦਿਆਂ ਸਿੱਖ ਜਗਤ ਦੀਆਂ ਧਾਰਮਿਕ […]