July 7, 2024 8:06 pm

CM ਭਗਵੰਤ ਮਾਨ ਨੇ ਮਾਰਚ-2023 ‘ਚ ਪਵਿੱਤਰ ਨਗਰੀ ਅੰਮ੍ਰਿਤਸਰ ’ਚ ਹੋਣ ਵਾਲੇ ਜੀ-20 ਸੰਮੇਲਨ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

G20 summit Punjab

ਚੰਡੀਗੜ੍ਹ 10 ਅਕਤੂਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਾਰਚ-2023 ਵਿਚ ਪਾਵਨ ਨਗਰੀ ਅੰਮ੍ਰਿਤਸਰ (Amritsar) ਵਿਖੇ ਹੋਣ ਵਾਲੇ ਵੱਕਾਰੀ ਜੀ-20 ਸੰਮੇਲਨ (G20 summit) ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੀ ਦਫ਼ਤਰ ਵਿਚ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਸੰਮੇਲਨ ਮਾਰਚ ਮਹੀਨੇ ਵਿਚ ਹੋਵੇਗਾ […]

ਪੰਜਾਬ ਵੀ ਕਰੇਗਾ G-20 ਸੰਮੇਲਨ ਦੀ ਮੇਜ਼ਬਾਨੀ, ਇਸ ਇਤਿਹਾਸਿਕ ਸ਼ਹਿਰ ‘ਚ ਹੋਣਗੇ ਪ੍ਰੋਗਰਾਮ

G20 summit Punjab

ਚੰਡੀਗੜ੍ਹ 10 ਅਕਤੂਬਰ 2022: ਦੁਨੀਆ ਦੇ 19 ਵੱਡੇ ਦੇਸ਼ਾਂ ਦੀ G-20 ਸੰਮੇਲਨ (G-20 summit) ਦੀ ਪ੍ਰਧਾਨਗੀ ਇਸ ਸਾਲ 1 ਦਸੰਬਰ ਤੋਂ ਲੈ ਕੇ 30 ਨਵੰਬਰ ਤੱਕ ਭਾਰਤ ਕਰਨ ਜਾ ਰਿਹਾ ਹੈ । ਇਸ ਸੰਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ”ਅਗਲੇ ਸਾਲ ਭਾਰਤ ਵਿੱਚ G-20 ਸੰਮੇਲਨ ਹੋਣ ਜਾ ਰਿਹਾ ਹੈ ਤੇ […]

ਮੁੱਖ ਮੰਤਰੀ ਭਗਵੰਤ ਮਾਨ ਨੇ ਭਲਕੇ ‘ਆਪ’ ਵਿਧਾਇਕਾਂ ਦੀ ਮੀਟਿੰਗ ਸੱਦੀ

Chief Minister Bhagwant Mann

ਚੰਡੀਗੜ੍ਹ 21 ਸਤੰਬਰ 2022: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਲਕੇ ਸਵੇਰੇ 9 ਵਜੇ ‘ਆਪ’ ਵਿਧਾਇਕਾਂ ਦੀ ਮੀਟਿੰਗ ਸੱਦੀ ਹੈ। ਸੂਤਰਾਂ ਦੇ ਮੁਤਾਬਕਇਹ ਮੀਟਿੰਗ ਵਿਧਾਨ ਸਭਾ ਦੇ ਮੀਟਿੰਗ ਹਾਲ ਵਿੱਚ ਹੋਵੇਗੀ। ਜਿਕਰਯੋਗ ਹੈ ਕਿ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਭਾਜਪਾ ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪੰਜਾਬ ਦੇ […]

ਡਾ. ਇੰਦਰਬੀਰ ਸਿੰਘ ਨਿੱਜਰ ਵੱਲੋਂ 519 ਕਰੋੜ ਦੀ ਲਾਗਤ ਵਾਲੇ ਬੁੱਢਾ ਨਾਲਾ ਪ੍ਰਾਜੈਕਟ ਦੇ ਕੰਮ ‘ਚ ਤੇਜ਼ੀ ਲਿਆਉਣ ਦੇ ਨਿਰਦੇਸ਼

Rajpura

ਚੰਡੀਗੜ 30 ਅਗਸਤ 2022: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਬੁੱਢਾ ਨਾਲਾ (Budha Nala) ਦੇ ਕਾਰਨ ਲੋਕਾਂ ਨੂੰ ਦਰਪੇਸ਼ ਵੱਖ ਵੱਖ ਸਮੱਸਿਆਵਾਂ ਤੋਂ ਛੁਟਕਾਰਾ ਦਵਾਉਣ ਲਈ 519 ਕਰੋੜ ਦੇ ਚੱਲ ਰਹੇ ਪ੍ਰਾਜੈਕਟ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ। ਇਸ ਪ੍ਰਾਜੈਕਟ ਦਾ ਜਾਇਜ਼ਾ ਲੈਂਦੇ ਹੋਏ ਸਥਾਨਕ ਸਰਕਾਰਾਂ ਮੰਤਰੀ […]

ਪੰਜਾਬ ਟਰਾਂਸਪੋਰਟ ਵਿਭਾਗ ਨੇ ਪੰਜ ਮਹੀਨਿਆਂ ‘ਚ 1008 ਕਰੋੜ ਰੁਪਏ ਤੋਂ ਵੱਧ ਦਾ ਮਾਲੀਆ ਜੁਟਾਇਆ: ਲਾਲਜੀਤ ਭੁੱਲਰ

ਲਾਲਜੀਤ ਸਿੰਘ ਭੁੱਲਰ

ਚੰਡੀਗੜ੍ਹ 30 ਅਗਸਤ 2022: ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਇੱਥੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਟੈਕਸ ਡਿਫ਼ਾਲਟਰਾਂ ਵਿਰੁੱਧ ਵਰਤੀ ਗਈ ਸਖ਼ਤੀ ਅਤੇ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਉਪਰਾਲਿਆਂ ਸਦਕਾ ਟਰਾਂਸਪੋਰਟ ਵਿਭਾਗ (Punjab Transport Department) ਨੇ ਪੰਜ ਮਹੀਨਿਆਂ ਤੋਂ ਵੀ ਘੱਟ ਸਮੇਂ ਵਿੱਚ 1008 ਕਰੋੜ ਰੁਪਏ ਤੋਂ ਵੱਧ ਦਾ ਮਾਲੀਆ ਜੁਟਾਇਆ ਹੈ, […]

ਪੰਜਾਬ ‘ਚ 1 ਸਤੰਬਰ ਤੋਂ 30 ਸਤੰਬਰ ਤੱਕ ਮਨਾਇਆ ਜਾਵੇਗਾ ਰਾਸ਼ਟਰੀ ਪੋਸ਼ਣ ਮਹੀਨਾ: ਡਾ.ਬਲਜੀਤ ਕੌਰ

ਅੱਖਾਂ ਦਾਨ

ਚੰਡੀਗੜ੍ਹ 29 ਅਗਸਤ 2022: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬੱਚਿਆਂ ਅਤੇ ਔਰਤਾਂ ਦੀ ਭਲਾਈ ਲਈ ਲਗਾਤਾਰ ਕਾਰਜ਼ਸ਼ੀਲ ਹੈ। ਇਸੇ ਲੜੀ ਤਹਿਤ ਸੂਬਾ ਸਰਕਾਰ ਵੱਲੋਂ ਰਾਜ ਵਿੱਚ 1 ਸਤੰਬਰ 2022 ਤੋਂ 30 ਸਤੰਬਰ 2022 ਤੱਕ ਰਾਸ਼ਟਰੀ ਪੋਸ਼ਣ ਮਹੀਨਾ (National Nutrition Month) ਮਨਾਇਆ ਜਾ ਰਿਹਾ ਹੈ। ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਇਸਤਰੀ ਤੇ […]

ਬਿਜਲੀ ਵਿਭਾਗ ਨੇ ਪਿਛਲੇ ਛੇ ਮਹੀਨਿਆਂ ਦੌਰਾਨ ਸੂਬੇ ਦੇ 1702 ਉਮੀਦਵਾਰਾਂ ਨੂੰ ਨੌਕਰੀਆਂ ਦਿੱਤੀਆਂ: ਬਿਜਲੀ ਮੰਤਰੀ

ਬਿਜਲੀ ਵਿਭਾਗ

ਚੰਡੀਗੜ 29 ਅਗਸਤ 2022 : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਿਛਲੇ 6 ਮਹੀਨੇ ਦੇ ਸਮੇਂ ਦੌਰਾਨ ਸੂਬੇ ਦੇ 1702 ਉਮੀਦਵਾਰਾਂ ਨੂੰ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਅਤੇ ਪੰਜਾਬ ਰਾਜ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਟੀ.ਸੀ.ਐਲ.) ਵਿੱਚ ਰੋਜ਼ਗਾਰ ਮੁਹੱਈਆ ਕਰਵਾਇਆ ਹੈ। ਇਸਦੇ ਨਾਲ ਹੀ 2314 ਹੋਰ ਅਸਾਮੀਆਂ ਲਈ […]

ਪਸ਼ੂ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 29 ਵੈਟਰਨਰੀ ਇੰਸਪੈਕਟਰਾਂ ਨੂੰ ਨਿਯੁਕਤੀ ਪੱਤਰ ਸੌਂਪੇ

29 veterinary inspectors

ਚੰਡੀਗੜ੍ਹ 25 ਅਗਸਤ 2022: ਸੂਬੇ ਦੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਮੁਹੱਈਆ ਕਰਵਾਉਣ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਤਹਿਤ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ 29 ਵੈਟਰਨਰੀ ਇੰਸਪੈਕਟਰਾਂ (29 veterinary inspectors)  ਨੂੰ ਨਿਯੁਕਤੀ ਪੱਤਰ ਸੌਂਪੇ। ਲਾਈਵਸਟਾਕ ਕੰਪਲੈਕਸ ਐਸ.ਏ.ਐਸ. ਨਗਰ ਵਿਖੇ ਸਾਦੇ ਸਮਾਗਮ ਦੌਰਾਨ ਸੰਬੋਧਨ […]

ਮੁੱਖ ਮੰਤਰੀ ਭਗਵੰਤ ਮਾਨ ਦੋ ਸਾਲ ਪੁਰਾਣੇ ਮਾਮਲੇ ‘ਚ ਚੰਡੀਗੜ੍ਹ ਦੀ ਅਦਾਲਤ ‘ਚ ਹੋਏ ਪੇਸ਼

Chief Minister Bhagwant Singh Mann

ਚੰਡੀਗੜ੍ਹ 06 ਅਗਸਤ 2022: ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਅੱਜ ਦੋ ਸਾਲ ਪੁਰਾਣੇ ਮਾਮਲੇ ‘ਚ ਚੰਡੀਗੜ੍ਹ ਦੀ ਜਿਲ੍ਹਾ ਅਦਾਲਤ ਵਿੱਚ ਪੇਸ਼ ਹੋਏ। ਪ੍ਰਾਪਤ ਜਾਣਕਾਰੀ ਅਨੁਸਾਰ ਉਹਨਾਂ ਦੀ 2020 ਦੇ ਪੁਰਾਣੇ ਮਾਮਲੇ ਵਿੱਚ ਪੇਸ਼ੀ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਅਦਾਲਤ ਨੇ ‘ਆਪ’ ਆਗੂਆਂ ਨੂੰ ਅਪਰਾਧਿਕ ਮਾਮਲੇ ਵਿੱਚ ਤਲਬ ਕੀਤਾ […]

ਮੁੱਖ ਮੰਤਰੀ ਭਗਵੰਤ ਨੇ ਨਵੀਂ ਮਿਲਿੰਗ ਨੀਤੀ ਨੂੰ ਦੱਸਿਆ ਪਾਰਦਰਸ਼ੀ ਤੇ ਨਿਰਪੱਖ

ਸਰਾਵਾਂ ‘ਤੇ GST

ਚੰਡੀਗੜ੍ਹ 29 ਜੁਲਾਈ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਸੂਬਾ ਸਰਕਾਰ ਨੇ ਇਕ ਮਿਸਾਲੀ ਪਹਿਲਕਦਮੀ ਵਿੱਚ ਇਤਿਹਾਸਕ ਸੁਧਾਰਾਂ ਵਾਲੀ ਸਾਉਣੀ ਮਿਲਿੰਗ ਨੀਤੀ 2022-23 ਪੇਸ਼ ਕੀਤੀ ਹੈ, ਜਿਸ ਦਾ ਉਦੇਸ਼ ਝੋਨੇ ਦੀ ਛੜਾਈ ਦੇ ਕੰਮ ਵਿੱਚ ਪਾਰਦਰਸ਼ਤਾ ਤੇ ਨਿਰਪੱਖਤਾ ਲਿਆਉਣਾ ਹੈ| ਇੱਥੇ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ […]