ਮੁੱਖ ਮੰਤਰੀ ਨੇ ਕਾਲਜ ਦੀਆਂ ਵਿਦਿਆਰਥਣਾਂ ਅਤੇ ਪ੍ਰਬੰਧਕ ਕਮੇਟੀ ਨਾਲ ਕੀਤੀ ਮੁਲਾਕਾਤ
![ਵਿਦਿਆਰਥਣਾਂ ਅਤੇ ਪ੍ਰਬੰਧਕ ਕਮੇਟੀ](https://theunmute.com/wp-content/uploads/2021/11/xsasd.jpg)
ਚੰਡੀਗੜ੍ਹ, 10 ਨਵੰਬਰ 2021 : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਪਟਿਆਲਾ ਵਿਖੇ ਐਸ.ਬੀ.ਐਸ ਖਾਲਸਾ ਕਾਲਜ (ਲੜਕੀਆਂ) ਵਿਖੇ ਪਹੁੰਚੇ ਜਿੱਥੇ ਉਨਾਂ ਨੇ ਕਾਲਜ ਦੀ ਪ੍ਰਬੰਧਕੀ ਕਮੇਟੀ ਅਤੇ ਵਿਦਿਆਰਥਣਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਸੰਖੇਪ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸਾਡੀਆਂ ਧੀਆਂ ਨੂੰ ਸਮਾਜ ਵਿਚ ਅੱਗੇ ਵਧਣ ਲਈ ਪੜਾਉਣ ਲਈ ਵਿਸ਼ੇਸ਼ ਉਪਰਾਲੇ ਕਰਨੇ ਚਾਹੀਦੇ […]