July 7, 2024 5:09 pm

‘ਆਪ’ ਪਾਰਟੀ ਵਲੋਂ ਹਰਜੋਤ ਸਿੰਘ ਬੈਂਸ ਹਿਮਾਚਲ ਪ੍ਰਦੇਸ਼ ਦੇ ਇੰਚਾਰਜ ਨਿਯੁਕਤ

Harjot Singh Bains

ਚੰਡੀਗੜ੍ਹ 14 ਅਕਤੂਬਰ 2022: ਆਮ ਆਦਮੀ ਪਾਰਟੀ ਨੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਹਿਮਾਚਲ ਪ੍ਰਦੇਸ਼ ਦਾ ਇੰਚਾਰਜ ਲਗਾਇਆ ਗਿਆ ਹੈ। ਜ਼ਿਕਰਯੋਗ ਹੈ ਕੇ ਅੱਜ ਹੀ ਚੋਣ ਕਮਿਨਸ਼ਨ ਵੱਲੋਂ ਹਿਮਾਚਲ ਪ੍ਰਦੇਸ਼ ਦੀਆਂ ਵਿਧਾਨ ਸਭਾ ਚੋਣਾਂ ਦਾ ਐਲਾਨ ਕੀਤਾ ਗਿਆ ਹੈ।

ਸ਼ਿਮਲਾ ‘ਚ ਵਾਪਰਿਆ ਦਰਦਨਾਕ ਹਾਦਸਾ, ਕਾਰ ‘ਤੇ ਟਰੱਕ ਪਲਟਣ ਕਾਰਨ 3 ਜਣਿਆਂ ਦੀ ਮੌਤ

Shimla

ਚੰਡੀਗੜ੍ਹ 01 ਅਕਤੂਬਰ 2022: ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ (Shimla) ਵਿੱਚ ਇੱਕ ਅੱਜ ਦਰਦਨਾਕ ਹਾਦਸਾ ਵਾਪਰਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ਿਮਲਾ ਦੇ ਛਾਰਾਬੜਾ ਨੇੜੇ ਗਰੀਨ ਵੈਲੀ ਵਿੱਚ ਸੇਬਾਂ ਨਾਲ ਭਰਿਆ ਇੱਕ ਟਰੱਕ ਬੇਕਾਬੂ ਹੋ ਕੇ ਕਾਰ ‘ਤੇ ਪਲਟ ਗਿਆ | ਇਸ ਹਾਦਸੇ ਵਿਚ ਕਾਰ ਵਿੱਚ ਸਵਾਰ ਤਿੰਨ ਜਣਿਆਂ ਦੀ ਮੌਤ ਦੀ ਖਬਰ ਹੈ, ਜਦੋਂ ਕਿ […]

ਹਿਮਾਚਲ ਪ੍ਰਦੇਸ਼ ਦੀ ਵਿਧਾਨ ਸਭਾ ਨੇ ਧਰਮ ਦੀ ਆਜ਼ਾਦੀ (ਸੋਧ) ਬਿੱਲ 2022 ਕੀਤਾ ਪਾਸ

Himachal Pradesh

ਚੰਡੀਗੜ੍ਹ 13 ਅਗਸਤ 2022: ਹਿਮਾਚਲ ਪ੍ਰਦੇਸ਼ (Himachal Pradesh) ਵਿਧਾਨ ਸਭਾ ਨੇ ਧਰਮ ਦੀ ਆਜ਼ਾਦੀ (ਸੋਧ) ਬਿੱਲ 2022 (Freedom of Religion (Amendment) Bill 2022) ਪਾਸ ਕੀਤਾ ਹੈ। ਇਹ ਬਿੱਲ ਹਿਮਾਚਲ ਪ੍ਰਦੇਸ਼ ‘ਚ ਗ਼ੈਰ-ਕਾਨੂੰਨੀ ਧਰਮ ਪਰਿਵਰਤਨ ਨੂੰ ਰੋਕਣ ਲਈ ਲਿਆਂਦਾ ਗਿਆ ਹੈ | ਮੁੱਖ ਮੰਤਰੀ ਜੈ ਰਾਮ ਠਾਕੁਰ ਨੇ ਸ਼ੁੱਕਰਵਾਰ ਨੂੰ ਸਦਨ ਵਿੱਚ ਧਰਮ ਦੀ ਆਜ਼ਾਦੀ ਸੋਧ […]