July 5, 2024 1:33 am

ਮੁੱਖ ਮੰਤਰੀ ਮਨੋਹਰ ਲਾਲ ਨੇ ਪੰਚਾਇਤ ਕੰਮਾਂ ਲਈ ਲੇਬਰ ਰੇਟ ‘ਚ ਕੀਤਾ ਵਾਧਾ

labour rate

ਚੰਡੀਗਡ੍ਹ, 15 ਫਰਵਰੀ 2024: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਪਿੰਡ ਪੰਚਾਇਤਾਂ ਦੇ ਸਾਹਮਣੇ ਵਿਕਾਸ ਕੰਮ ਕਰਵਾਉਣ ਵਿਚ ਆ ਰਹੀ ਰੁਕਾਵਟਾਂ ਨੂੰ ਦੂਰ ਕਰਦੇ ਹੋਏ ਪੰਚਾਇਤ ਕੰਮਾਂ ਲਈ ਲੇਬਰ ਰੇਟ (labour rate) ਵਿਚ ਵਾਧਾ ਕਰਨ ਦਾ ਐਲਾਨ ਕੀਤਾ ਹੈ | ਮੁੱਖ ਮੰਤਰੀ ਮਨੋਹਰ ਲਾਲ ਅੱਜ ਇੱਥੇ ਪ੍ਰੈਸ ਕਾਨਫ੍ਰੈਂਸ ਨੂੰ ਸੰਬੋਧਿਤ ਕਰ ਰਹੇ ਸਨ। ਸਕੂਲ […]

CM ਮਨੋਹਰ ਲਾਲ ਨੇ ਗ੍ਰਾਮੀਣ ਸੰਵਰਧਨ ਅਤੇ ਮਹਾਗ੍ਰਾਮ ਯੋਜਨਾ ਦੇ ਤਹਿਤ 98 ਕਰੋੜ ਰੁਪਏ ਤੋਂ ਵੱਧ ਦੀ 6 ਨਵੀਂ ਪਰਿਯੋਜਨਾਵਾਂ ਨੂੰ ਮਨਜ਼ੂਰੀ

Power Plant

ਚੰਡੀਗੜ੍ਹ, 2 ਫਰਵਰੀ 2024: ਹਰਿਆਣਾ ਸਰਕਾਰ ਨੇ 2 ਜ਼ਿਲ੍ਹਿਆਂ ਅਤੇ ਚਰਖੀ ਦਾਦਰੀ ਅਤੇ ਭਿਵਾਨੀ ਵਿਚ ਗ੍ਰਾਮੀਣ ਸੰਵਰਧਨ ਅਤੇ ਮਹਾਗ੍ਰਾਮ ਯੋਜਨਾ ਤਹਿਤ 98 ਕਰੋੜ ਰੁਪਏ ਤੋਂ ਵੱਧ ਦੀ 6 ਨਵੀਂ ਪਰਿਯੋਜਨਾਵਾਂ ਲਾਗੂ ਕਰਨ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਮਨੋਹਰ ਲਾਲ (Manohar Lal) ਨੇ ਅੱਜ ਇੱਥੇ ਜਨ ਸਿਹਤ ਇੰਨਜੀਨੀਅਰਿੰਗ ਵਿਭਾਗ ਵੱਲੋਂ ਲਾਗੂ ਕੀਤੀ ਜਾਣ ਵਾਲੀ ਇੰਨ੍ਹਾਂ […]

ਮੁੱਖ ਮੰਤਰੀ ਮਨੋਹਰ ਨੇ ਲਾਲ ਸਮਾਜਿਕ ਕੰਮ ਤਹਿਤ ਪਿੰਡ ਨੂੰ ਸੌਂਪਿਆ ਆਪਣਾ ਜੱਦੀ ਮਕਾਨ

Manohar Lal

ਚੰਡੀਗੜ੍ਹ, 29 ਜਨਵਰੀ 2024: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ (CM Manohar Lal) ਨੇ ਰੋਹਤਕ ਜਿਲ੍ਹਾ ਦੇ ਪਿੰਡ ਬਨਿਯਾਨੀ ਵਿਚ ਸਥਿਤ ਆਪਣੇ ਮਕਾਨ ਨੂੰ ਸਮਾਜਿਕ ਕੰਮ ਤਹਿਤ ਪਿੰਡ ਨੂੰ ਸੌਂਪ ਦਿੱਤਾ। ਮੁੱਖ ਮੰਤਰੀ ਅੱਜ ਰੋਹਤਕ ਤੋਂ ਭਿਵਾਨੀ ਜਾਂਦੇ ਸਮੇਂ ਆਪਣੇ ਪਿੰਡ ਬਨਿਯਾਨੀ ਪਹੁੰਚੇ ਅਤੇ ਆਪਣੇ ਜੱਦੀ ਘਰ ‘ਤੇ ਪਹੁੰਚਣ ‘ਤੇ ਗ੍ਰਾਮੀਣਾਂ ਨੇ ਉਨ੍ਹਾਂ ਦਾ ਜੋਰਦਾਰ […]

ਮੁੱਖ ਮੰਤਰੀ ਮਨੋਹਰ ਲਾਲ ਨੇ 75ਵੇਂ ਗਣਤੰਤਰ ਦਿਵਸ ਮੌਕੇ ਕਰਨਾਲ ‘ਚ ਝੰਡਾ ਲਹਿਰਾਇਆ

Manohar Lal

ਚੰਡੀਗੜ੍ਹ, 26 ਜਨਵਰੀ 2024: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ (Chief Minister Manohar Lal) ਨੇ ਅੱਜ 75ਵੇਂ ਗਣਤੰਤਰ ਦਿਵਸ (Republic Day) ਮੌਕੇ ਜ਼ਿਲ੍ਹਾ ਕਰਨਾਲ ਵਿੱਚ ਝੰਡਾ ਲਹਿਰਾਇਆ। ਇਸ ਮੌਕੇ ਉਨ੍ਹਾਂ ਐਲਾਨ ਕੀਤਾ ਕਿ ਮੁੱਖ ਮੰਤਰੀ ਸ਼ਹਿਰੀ ਆਵਾਸ ਯੋਜਨਾ ਤਹਿਤ 1 ਫਰਵਰੀ 2024 ਤੋਂ 11 ਸ਼ਹਿਰਾਂ ਵਿੱਚ ਪਲਾਟ ਅਲਾਟ ਕਰਨ ਲਈ ਪੋਰਟਲ ਖੋਲ੍ਹਿਆ ਜਾਵੇਗਾ, ਜਿਸ ਵਿੱਚ […]

ਸਕਾਰਾਤਮਕ ਸੋਚ ਦੇ ਨਾਲ ਸੂਬੇ ਦਾ ਵਿਕਾਸ ਕਰਨਾ ਹੀ ਇਕਲੌਤਾ ਟੀਚਾ: ਮੁੱਖ ਮੰਤਰੀ ਮਨੋਹਰ ਲਾਲ

Mohali

ਚੰਡੀਗੜ੍ਹ, 19 ਦਸੰਬਰ 2023: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ (Manohar Lal) ਨੇ ਕਿਹਾ ਕਿ ਸੂਬਾ ਸਰਕਾਰ ਸਕਾਰਾਤਮਕ ਸੋਚ ਦੇ ਨਾਲ ਹਰਿਆਣਾ ਦੇ ਚਹੁੰਮੁਖੀ ਵਿਕਾਸ ਲਈ ਲਗਾਤਾਰ ਕੰਮ ਕਰ ਰਹੀ ਹੈ। ਸਮਾਜ ਦੇ ਸਾਰੇ ਵਰਗਾਂ ਲਈ ਭਲਾਈਕਾਰੀ ਯੋਜਨਾਵਾਂ ਨੁੰ ਲਾਗੂ ਕੀਤਾ ਗਿਆ ਹੈ। ਮੌਜੂਦਾ ਵਿਚ ਹਰਿਆਣਾ ਵਿਧਾਨਸਭਾ ਦਾ ਸਰਦੀ ਰੁੱਤ ਸੈਂਸ਼ਨ ਚੱਲ ਰਿਹਾ ਹੈ, ਜਿਸ […]

CM ਮਨੋਹਰ ਲਾਲ ਵੱਲੋਂ ਰੋਹਤਕ ‘ਚ ਭਾਰਤ ਦੇ ਪਹਿਲੇ ਏਲੀਵੇਟੇਡ ਰੇਲਵੇ ਟ੍ਰੈਕ ਦੇ ਨਾਲ 3.8 ਕਿਲੋਮੀਟਰ ਲੰਬੀ ਨਵੀਂ ਸੜਕ ਦੇ ਨਿਰਮਾਣ ਨੂੰ ਮਨਜ਼ੂਰੀ

ਮਿਸ਼ਨ ਕਰਮਯੋਗੀ

ਚੰਡੀਗੜ੍ਹ, 6 ਦਸੰਬਰ 2023: ਮੁੱਖ ਮੰਤਰੀ ਮਨੋਹਰ ਲਾਲ (Manohar Lal) ਨੇ ਹਰਿਆਣਾ ਵਿਚ ਕੈਨੇਕਟੀਵਿਟੀ ਅਤੇ ਢਾਂਚਾਗਤ ਵਿਕਾਸ ਨੂੰ ਪ੍ਰੋਤਸਾਹਨ ਦੇਣ ਦੀ ਦਿਸ਼ਾ ਵਿਚ ਇਕ ਵੱਡਾ ਕਦਮ ਚੁੱਕਦੇ ਹੋਏ ਰੋਹਤਕ ਜਿਲ੍ਹੇ ਵਿਚ 3.5 ਕਰੋੜ ਰੁਪਏ ਦੀ ਲਾਗਤ ਨਾਲ ਬਣਾਈ ਗਈ ਏਲੀਵੇਟਿਡ ਰੇਲਵੇ ਟ੍ਰੈਕ ਦੇ ਨਾਲ-ਨਾਲ ਇਕ ਨਵੀਂ ਸੜਕ ਦੇ ਨਿਰਮਾਣ ਦੇ ਲਈ 21.27 ਕਰੋੜ ਰੁਪਏ ਦੀ […]

ਸਮਾਜ ਤੋਂ ਨਸ਼ੇ ਨੂੰ ਜੜ ਤੋਂ ਮਿਟਾਉਣ ਲਈ ਬੱਚਿਆਂ ਨੂੰ ਬਣਾਉਣਾ ਹੋਵੇਗਾ ਸੰਸਕਾਰਵਾਨ: ਮੁੱਖ ਮੰਤਰੀ ਮਨੋਹਰ ਲਾਲ

ਮਿਸ਼ਨ ਕਰਮਯੋਗੀ

ਚੰਡੀਗੜ੍ਹ, 3 ਦਸੰਬਰ 2023: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ (Manohar Lal) ਨੇ ਕਿਹਾ ਕਿ ਸਮਾਜ ਤੋਂ ਨਸ਼ੇ ਨੁੰ ਜੜ ਤੋਂ ਮਿਟਾਉਣ ਲਈ ਬੱਚਿਆਂ ਨੂੰ ਸੰਸਕਾਰਵਾਨ ਬਣਾਉਣਾ ਹੋਵੇਗਾ। ਇਸ ਕੰਮ ਵਿਚ ਮਾਪਿਆਂ ਅਤੇ ਸਮਾਜਿਕ ਸੰਸਥਾਵਾਂ ਅਹਿਮ ਭੁਮਿਕਾ ਅਦਾ ਕਰ ਸਕਦੀਆਂ ਹਨ। ਹਰਿਆਣਾ ਸਰਕਾਰ ਵੀ ਨਸ਼ਾ ਮੁਕਤ ਹਰਿਆਣਾ ਬਨਾਉਣ ਲਈ ਵਿਸ਼ੇਸ਼ ਯਤਨ ਕਰ ਰਹੀ ਹੈ ਅਤੇ […]

ਮੁੱਖ ਮੰਤਰੀ ਮਨੋਹਰ ਲਾਲ ਨੇ 2500 ਕਰੋੜ ਰੁਪਏ ਤੋਂ ਵੱਧ ਦੇ ਕਾਨਟ੍ਰੈਕਟ ਅਤੇ ਵੱਖ-ਵੱਖ ਵਸਤੂਆਂ ਦੀ ਖਰੀਦ ਨੂੰ ਦਿੱਤੀ ਮਨਜ਼ੂਰੀ

Patwari

ਚੰਡੀਗੜ੍ਹ, 29 ਨਵੰਬਰ 2023: ਹਰਿਆਣਾ ਦੇ ਮੁੱਖ ਮੰਤਰੀ ਮੰਤਰੀ ਮਨੋਹਰ ਲਾਲ (Manohar Lal) ਦੀ ਅਗਵਾਈ ਹੇਠ ਅੱਜ ਇੱਥੇ ਹੋਏ ਉੱਚ ਅਧਿਕਾਰ ਪ੍ਰਾਪਤ ਪਰਚੇਚ ਕਮੇਟੀ (HPPC) ਅਤੇ ਹਾਈ ਪਾਵਰ ਵਰਕਸ ਪਰਚੇਜ ਕਮੇਟੀ (HPWPC) ਦੀ ਮੀਟਿੰਗ ਵਿਚ ਲਗਭਗ 2500 ਕਰੋੜ ਰੁਪਏ ਤੋਂ ਵੱਧ ਦੇ ਕਾਨਟ੍ਰੈਕਟ ਅਤੇ ਵੱਖ-ਵੱਖ ਵਸਤੂਆਂ ਦੀ ਖਰੀਦ ਨੂੰ ਮਨਜ਼ੂਰੀ ਦਿੱਤੀ ਗਈ। ਮੀਟਿੰਗ ਵਿਚ ਵੱਖ-ਵੱਖ […]

CM ਮਨੋਹਰ ਲਾਲ ਨੇ ਬੁਢਾਪਾ ਸਨਮਾਨ ਭੱਤਾ ਨਾ ਲੈਣ ਵਾਲੇ ਬਜ਼ੁਰਗਾਂ ਨਾਲ ਕੀਤੀ ਗੱਲਬਾਤ

CM Manohar Lal

ਚੰਡੀਗੜ੍ਹ 25 ਨਵੰਬਰ 2023: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ (CM Manohar Lal) ਨੇ ਕਿਹਾ ਕਿ ਮੈਨੂੰ ਅੱਜ ਸੂਬੇ ਦੇ ਉਨ੍ਹਾਂ ਸੀਨੀਅਰ ਨਾਗਰਿਕਾਂ ਨਾਲ ਗੱਲ ਕਰਨ ਦਾ ਮੌਕਾ ਮਿਲਿਆ ਹੈ, ਜਿੰਨ੍ਹਾਂ ਨੇ ਬੁਢਾਪਾ ਸਨਮਾਨ ਭੱਤੇ ਦਾ ਪਾਤਰ ਹੁੰਦੇ ਹੋਏ ਵੀ ਉਸ ਲੈਣ ਨਾਲ ਮਨ੍ਹਾ ਕਰ ਦਿੱਤਾ ਹੈ, ਤਾਂ ਜੋ ਉਸ ਪੈਸੇ ਦੀ ਵਰਤੋਂ ਦੂਜਿਆਂ ਦੀ […]

ਮੁੱਖ ਮੰਤਰੀ ਮਨੋਹਰ ਲਾਲ ਨੇ ਗੋਪਾਸ਼ਟਮੀ ‘ਤੇ ਸੂਬਾ ਵਾਸੀਆਂ ਦੇ ਸੁਖਦ ਭਵਿੱਖ ਦੀ ਕਾਮਨਾ ਕੀਤੀ

Gopashtami

ਚੰਡੀਗੜ੍ਹ, 20 ਨਵੰਬਰ 2023: ਹਰਿਆਣਾ ਦੇ ਮੁੱਖ ਮੰਤਰੀ ਮੁੱਖ ਮੰਤਰੀ ਮਨੋਹਰ ਲਾਲ ਨੇ ਸੋਮਵਾਰ ਨੂੰ ਗੋਪਾਸ਼ਟਮੀ (Gopashtami) ਦੇ ਪਾਵਨ ਮੌਕੇ ‘ਤੇ ਜਿਲ੍ਹਾ ਪਲਵਲ ਦੇ ਹੋਡਲ ਖੇਤਰ ਵਿਚ ਸਥਿਤ ਗਾਂ ਸੇਵਾ ਧਾਮ ਪਰਿਸਰ ਵਿਚ ਪਹੁੰਚ ਕੇ ਗਾਂ ਪੂਜਨ ਕੀਤਾ ਅਤੇ ਬਹੁਮੰਜਿਲਾ ਗਾਂ ਸੇਵਾ ਹੋਸਪਿਟਲ ਦਾ ਨੀਂਹ ਪੱਥਰ ਰੱਖਿਆ। ਮੁੱਖ ਮੰਤਰੀ ਨੇ ਗਾਂ ਸੇਵਾ ਧਾਮ ਦੀ ਵਿਵਸਥਾ […]