July 4, 2024 9:42 pm

ਕੇਂਦਰ ਦੇ ਆਰਡੀਨੈਂਸ ਖ਼ਿਲਾਫ਼ ਰਾਹੁਲ ਗਾਂਧੀ ਨੂੰ ਕਾਂਗਰਸ ਦਾ ਸਟੈਂਡ ਸਪੱਸ਼ਟ ਕਰਨਾ ਚਾਹੀਦੈ: ਅਰਵਿੰਦ ਕੇਜਰੀਵਾਲ

Arvind Kejriwal

ਚੰਡੀਗੜ੍ਹ, 23 ਜੂਨ 2023: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਵਿਰੋਧੀ ਪਾਰਟੀਆਂ ਦੀ ਮੀਟਿੰਗ ਵਿੱਚ ਸ਼ਾਮਲ ਹੋਣ ਤੋਂ ਬਾਅਦ ਪਟਨਾ ਲਈ ਰਵਾਨਾ ਹੋ ਗਏ ਹਨ। ਅਰਵਿੰਦ ਕੇਜਰੀਵਾਲ ਸਾਂਝੀ ਪ੍ਰੈਸ ਕਾਨਫਰੰਸ ਵਿੱਚ ਸ਼ਾਮਲ ਨਹੀਂ ਹੋਏ। ਇਸ ਦੌਰਾਨ ਆਮ ਆਦਮੀ ਪਾਰਟੀ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਕਿ ਪਟਨਾ ਵਿੱਚ ਵਿਰੋਧੀ ਪਾਰਟੀਆਂ ਦੀ ਮੀਟਿੰਗ ਵਿੱਚ […]

12 ਜੁਲਾਈ ਨੂੰ ਹੋਵੇਗੀ ਵਿਰੋਧੀ ਪਾਰਟੀਆਂ ਦੀ ਅਗਲੀ ਮੀਟਿੰਗ, ਆਰਡੀਨੈਂਸ ਦੇ ਮੁੱਦੇ ‘ਤੇ ਉਮਰ ਅਬਦੁੱਲਾ ਨੇ ਜਤਾਇਆ ਇਤਰਾਜ਼ !

Omar Abdullah

ਚੰਡੀਗੜ੍ਹ, 23 ਜੂਨ 2023: ਪਟਨਾ ‘ਚ ਵਿਰੋਧੀ ਪਾਰਟੀਆਂ ਦੀ ਪਹਿਲੀ ਬੈਠਕ ਸ਼ੁੱਕਰਵਾਰ ਨੂੰ ਖ਼ਤਮ ਹੋ ਗਈ ਹੈ। ਮੁੱਖ ਮੰਤਰੀ ਨਿਤੀਸ਼ ਕੁਮਾਰ ਦੀ ਰਿਹਾਇਸ਼ 1, ਐਨੀ ਮਾਰਗ ਵਿਖੇ ਢਾਈ ਘੰਟੇ ਤੱਕ ਚੱਲੀ ਇਸ ਮੀਟਿੰਗ ਵਿੱਚ 15 ਪਾਰਟੀਆਂ ਦੇ ਆਗੂ ਹਾਜ਼ਰ ਸਨ। ਵਿਰੋਧੀ ਏਕਤਾ ਦੀ ਦੂਜੀ ਬੈਠਕ ਸ਼ਿਮਲਾ ‘ਚ ਹੋਵੇਗੀ। ਇਹ ਮੀਟਿੰਗ 12 ਜੁਲਾਈ ਨੂੰ ਹੋਵੇਗੀ। ਪਾਰਟੀਆਂ […]

ਵਿਰੋਧੀ ਪਾਰਟੀਆਂ ਦੀ ਬੈਠਕ ਤੋਂ ਸਪੱਸ਼ਟ ਹੈ ਕਿ ਕਾਂਗਰਸ ਇਕੱਲੀ ਭਾਜਪਾ ਨੂੰ ਨਹੀਂ ਹਰਾ ਸਕਦੀ: ਅਮਿਤ ਸ਼ਾਹ

Amit Shah

ਚੰਡੀਗੜ੍ਹ , 23 ਜੂਨ, 2023: ਭਾਜਪਾ ਖ਼ਿਲਾਫ਼ ਮੋਰਚਾਬੰਦੀ ਨੂੰ ਲੈ ਕੇ ਅੱਜ ਪਟਨਾ ‘ਚ ਵਿਰੋਧੀ ਪਾਰਟੀਆਂ ਦੀ ਮੀਟਿੰਗ ਹੋ ਰਹੀ ਹੈ। ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਵਿਰੋਧੀ ਧਿਰ ਨੂੰ ਇਕਜੁੱਟ ਕਰਨ ਲਈ ਇਹ ਮੀਟਿੰਗ ਸੱਦੀ ਹੈ। ਇਸ ਵਿੱਚ ਕਾਂਗਰਸ ਨੇਤਾ ਰਾਹੁਲ ਗਾਂਧੀ, ਪੱਛਮੀ ਬੰਗਾਲ ਦੀ ਸੀਐਮ ਮਮਤਾ ਬੈਨਰਜੀ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ […]

ਬਿਹਾਰ ‘ਚ ਸਾਜ਼ਿਸ਼ ਤਹਿਤ ਹੋਈ ਹਿੰਸਾ, ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ: CM ਨਿਤੀਸ਼ ਕੁਮਾਰ

Nitish Kumar

ਚੰਡੀਗੜ੍ਹ, 05 ਅਪ੍ਰੈਲ 2023: ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ (Nitish Kumar) ਨੇ ਰਾਮ ਨੌਮੀ ਦੇ ਮੌਕੇ ‘ਤੇ ਨਾਲੰਦਾ ਦੇ ਬਿਹਾਰ ਸ਼ਰੀਫ ਅਤੇ ਸਾਸਾਰਾਮ ‘ਚ ਹੋਈ ਹਿੰਸਾ ਨੂੰ ਲੈ ਕੇ ਇਕ ਵਾਰ ਫਿਰ ਕੇਂਦਰ ਸਰਕਾਰ ਅਤੇ ਭਾਜਪਾ ‘ਤੇ ਸਿੱਧਾ ਨਿਸ਼ਾਨਾ ਸਾਧਿਆ ਹੈ। ਨਿਤੀਸ਼ ਕੁਮਾਰ ਇਕ ਸਾਜ਼ਿਸ਼ ਤਹਿਤ ਹਿੰਸਾ ਕਰਵਾਈ ਗਈ ਹੈ। ਨਿਤੀਸ਼ ਕੁਮਾਰ ਨੇ ਪ੍ਰਸ਼ਾਸਨਿਕ […]

ਬਿਹਾਰ ਵਿਧਾਨ ਸਭਾ: ਜ਼ਹਿਰੀਲੀ ਸ਼ਰਾਬ ਨਾਲ 10 ਜਣਿਆਂ ਦੀ ਮੌਤ ਦੇ ਸਵਾਲ ‘ਤੇ ਭਾਜਪਾ ‘ਤੇ ਭੜਕੇ ਨਿਤੀਸ਼ ਕੁਮਾਰ

Nitish Kumar

ਚੰਡੀਗ੍ਹੜ 14 ਦਸੰਬਰ 2022: ਬਿਹਾਰ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ‘ਚ ਛਪਰਾ ‘ਚ ਜ਼ਹਿਰੀਲੀ ਸ਼ਰਾਬ ਨਾਲ 10 ਜਣਿਆਂ ਦੀ ਮੌਤ ਨੂੰ ਲੈ ਕੇ ਹੰਗਾਮਾ ਹੋਇਆ। ਭਾਜਪਾ ਨੇ 10 ਜਣਿਆਂ ਦੀ ਮੌਤ ਲਈ ਨਿਤੀਸ਼ ਕੁਮਾਰ ਨੂੰ (Nitish Kumar) ਜ਼ਿੰਮੇਵਾਰ ਠਹਿਰਾਇਆ ਹੈ। ਭਾਜਪਾ ਨੇ ਸਦਨ ਦੇ ਅੰਦਰ ਅਤੇ ਬਾਹਰ ਹੰਗਾਮਾ ਸ਼ੁਰੂ ਕਰ ਦਿੱਤਾ । ਸਦਨ ‘ਚ […]

ਆਮਦਨ ਕਰ ਵਿਭਾਗ ਵਲੋਂ ਬਿਹਾਰ ਦੇ ਉਦਯੋਗ ਮੰਤਰੀ ਸਮੀਰ ਮਹਾਸੇਠ ਦੇ ਘਰ ਛਾਪੇਮਾਰੀ

Sameer Mahaseth

ਚੰਡੀਗੜ੍ਹ 17 ਨਵੰਬਰ 2022: ਬਿਹਾਰ ਦੇ ਸਿਆਸੀ ਗਲਿਆਰੇ ਤੋਂ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ ਜੋ ਨਿਤੀਸ਼ ਕੁਮਾਰ ਸਰਕਾਰ ਦੀ ਚਿੰਤਾ ਵਧਾ ਸਕਦੀ ਹੈ। ਦੱਸਿਆ ਜਾ ਰਿਹਾ ਹੈ ਕਿ ਆਮਦਨ ਕਰ ਵਿਭਾਗ (Income Tax Department) ਨੇ ਵੀਰਵਾਰ ਸਵੇਰੇ ਹੀ ਬਿਹਾਰ ਦੇ ਉਦਯੋਗ ਮੰਤਰੀ ਸਮੀਰ ਕੁਮਾਰ ਮਹਾਸੇਠ (Sameer Kumar Mahaseth) ਦੇ ਘਰ ਛਾਪਾ ਮਾਰਿਆ ਹੈ […]

ਨਿਤੀਸ਼ ਕੁਮਾਰ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਵਾਲੀ ਪਟੀਸ਼ਨ ਸੁਪਰੀਮ ਕੋਰਟ ਵਲੋਂ ਖਾਰਜ

Nitish Kumar

ਚੰਡੀਗੜ੍ਹ 12 ਨਵੰਬਰ 2022: ਸੁਪਰੀਮ ਕੋਰਟ ਨੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ (Chief Minister Nitish Kumar) ਨੂੰ ਅਹੁਦੇ ਤੋਂ ਹਟਾਉਣ ਦੇ ਨਿਰਦੇਸ਼ ਦੀ ਮੰਗ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਪਟੀਸ਼ਨ ‘ਚ ਦੋਸ਼ ਲਾਇਆ ਗਿਆ ਸੀ ਕਿ ਨਿਤੀਸ਼ ਕੁਮਾਰ ਦੀ ਮੁੱਖ ਮੰਤਰੀ ਦੇ ਅਹੁਦੇ ‘ਤੇ ਨਿਯੁਕਤੀ ਭਾਰਤ ਦੇ ਸੰਵਿਧਾਨ ਦੇ ਉਪਬੰਧਾਂ ਦੀ ਉਲੰਘਣਾ […]

ਔਰੰਗਾਬਾਦ ‘ਚ ਛਠ ਪੂਜਾ ਦੌਰਾਨ ਫਟਿਆ ਗੈਸ ਸਿਲੰਡਰ, 34 ਜਣੇ ਝੁਲਸੇ

Chhath Puja

ਚੰਡੀਗੜ੍ਹ 29 ਅਕਤੂਬਰ 2022: ਬਿਹਾਰ ਦੇ ਔਰੰਗਾਬਾਦ ‘ਚ ਬੀਤੀ ਰਾਤ ਵੱਡਾ ਹਾਦਸਾ ਵਾਪਰਿਆ ਹੈ | ਔਰੰਗਾਬਾਦ ‘ਚ ਛਠ ਪੂਜਾ (Chhath Puja) ਦੌਰਾਨ ਗੈਸ ਸਿਲੰਡਰ ਫਟਣ ਕਾਰਨ 7 ਪੁਲਿਸ ਮੁਲਾਜ਼ਮਾਂ ਸਮੇਤ ਲਗਭਗ 34 ਜਣੇ ਝੁਲਸ ਗਏ ਹਨ। ਇਨ੍ਹਾਂ ਵਿੱਚੋਂ 10 ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹਾਦਸਾ ਸ਼ੁੱਕਰਵਾਰ ਰਾਤ 2:30 ਵਜੇ ਵਾਪਰਿਆ ਹੈ […]

ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਦਾ ਦਾਅਵਾ, ਮੁੱਖ ਮੰਤਰੀ ਨਿਤੀਸ਼ ਕੁਮਾਰ ਭਾਜਪਾ ਦੇ ਸੰਪਰਕ ‘ਚ ਹਨ

Prashant Kishore

ਚੰਡੀਗੜ੍ਹ 19 ਅਕਤੂਬਰ 2022: ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ (Prashant Kishore ) ਨੇ ਬੁੱਧਵਾਰ ਨੂੰ ਦਾਅਵਾ ਕੀਤਾ ਕਿ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ (Chief Minister Nitish Kumar) ਭਾਜਪਾ ਦੇ ਸੰਪਰਕ ਵਿੱਚ ਹਨ ਅਤੇ ਜੇਕਰ ਸਥਿਤੀ ਇਸ ਤਰ੍ਹਾਂ ਦੀ ਮੰਗ ਕਰਦੀ ਹੈ ਤਾਂ ਉਹ ਭਾਜਪਾ ਨਾਲ ਦੁਬਾਰਾ ਗੱਠਜੋੜ ਵੀ ਕਰ ਸਕਦੇ ਹਨ। ਦੂਜੇ ਪਾਸੇ ਜੇਡੀਯੂ ਨੇ […]

ਬਿਹਾਰ ਦੇ ਬੇਗੂਸਰਾਏ ‘ਚ ਬਦਮਾਸ਼ਾਂ ਵਲੋਂ ਵੱਖ-ਵੱਖ ਥਾਵਾਂ ‘ਤੇ ਗੋਲੀਬਾਰੀ, ਇੱਕ ਦੀ ਮੌਤ ਕਈ ਜ਼ਖਮੀ

Amritsar

ਚੰਡੀਗੜ੍ਹ 13 ਸਤੰਬਰ 2022: ਬਿਹਾਰ ਦੇ ਬੇਗੂਸਰਾਏ (Begusarai) ‘ਚ ਵੱਖ-ਵੱਖ ਥਾਵਾਂ ‘ਤੇ ਗੋਲੀਬਾਰੀ ਦੀਆਂ ਘਟਨਾਵਾਂ ‘ਚ ਇਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਕਈ ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ। ਪੁਲਿਸ ਜਾਂਚ ਜਾਰੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਤੇਗੜਾ ਦੇ ਸਰਕਾਰੀ ਹਸਪਤਾਲ ਦੇ ਡਾਕਟਰ ਨੇ ਦੱਸਿਆ ਕਿ ਗੋਲੀਆਂ ਨਾਲ ਜ਼ਖਮੀ ਹੋਏ ਦੋ […]