July 5, 2024 12:05 am

ਮੁੱਖ ਮੰਤਰੀ ਭਗਵੰਤ ਮਾਨ ਨੇ ਪੈਨਸ਼ਨ ‘ਚ ਕਟੌਤੀ ਨੂੰ ਲੈ ਕੇ ਦਿੱਤਾ ਵੱਡਾ ਬਿਆਨ

Bhagwant Mann

ਜਲੰਧਰ 27 ਮਾਰਚ 2022 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann)  ਨੇ ਪੈਨਸ਼ਨ ‘ਚ ਕਟੌਤੀ ਨੂੰ ਲੈ ਕੇ ਕੁਝ ਕਾਂਗਰਸੀਆਂ ਦੇ ਪਰ-ਬੁਟ ਦਾ ਜਵਾਬ ਦਿੰਦੇ ਹੋਏ ਕਿਹਾ ਹੈ ਕਿ ਦਿੱਲੀ ‘ਚ ਇਕ ਵਿਧਾਇਕ ਨੂੰ 12 ਹਜ਼ਾਰ ਰੁਪਏ ਮਹੀਨਾ ਤਨਖਾਹ ਮਿਲਦੀ ਹੈ। ਜੇਕਰ ਭੱਤਿਆਂ ਨੂੰ ਇਸ ਵਿੱਚ ਸ਼ਾਮਲ ਕੀਤਾ ਜਾਵੇ ਤਾਂ ਕੁੱਲ ਤਨਖਾਹ 54,000 […]

ਕਸ਼ਮੀਰੀ ਪੰਡਿਤ ਪਰਿਵਾਰ ਨੂੰ ਲੈ ਕੇ ਕੇਜਰੀਵਾਲ ਨੇ ਭਾਜਪਾ ਨੂੰ ਕੀਤੇ ਇਹ ਸਵਾਲ

Arvind Kejriwal

ਨੈਸ਼ਨਲ ਡੈਸਕ 26 ਮਾਰਚ 2022 : ਭਾਰਤੀ ਜਨਤਾ ਪਾਰਟੀ ‘ਤੇ ਕਸ਼ਮੀਰੀ ਪੰਡਿਤਾਂ (Kashmiri Pandits) ਦੇ ਪਲਾਇਨ ‘ਤੇ ਰਾਜਨੀਤੀ ਕਰਨ ਦਾ ਦੋਸ਼ ਲਗਾਉਂਦੇ ਹੋਏ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal ) ਨੇ ਸ਼ਨੀਵਾਰ ਨੂੰ ਸਵਾਲ ਕੀਤਾ ਕਿ ਪਾਰਟੀ ਨੇ ਉਨ੍ਹਾਂ ‘ਚੋਂ ਕਿੰਨੇ ਨੂੰ ਵਾਦੀ ‘ਚ ਮੁੜ ਵਸਾਇਆ ਹੈ। ਉਨ੍ਹਾਂ ਇਕ ਵਾਰ ਫਿਰ ਸੁਝਾਅ ਦਿੱਤਾ […]

ਫਿਲਮ ‘ਦਿ ਕਸ਼ਮੀਰ ਫਾਈਲਜ਼’ ‘ਤੇ ਕੇਜਰੀਵਾਲ ਨੂੰ ਟਿੱਪਣੀ ਕਰਨੀ ਪਈ ਭਾਰੀ, ਅਸਾਮ ਦੇ ਸੀਐੱਮ ਨੇ ਕਹੀ ਇਹ ਵੱਡੀ ਗੱਲ

Arvind Kejriwal

ਨੈਸ਼ਨਲ ਡੈਸਕ 26 ਮਾਰਚ 2022 : ਬਾਲੀਵੁੱਡ ਫਿਲਮ ‘ਦਿ ਕਸ਼ਮੀਰ ਫਾਈਲਜ਼’ (‘The Kashmir Files’) ‘ਤੇ ਦਿੱਤੇ ਗਏ ਬਿਆਨ ‘ਤੇ ਅਸਾਮ ਦੇ ਸੀਐੱਮ ਹਿਮਾਂਤਾ ਬਿਸਵਾ ਸਰਮਾ ਨੇ ਦਿੱਲੀ ਦੇ ਸੀਐੱਮ ਅਰਵਿੰਦ ਕੇਜਰੀਵਾਲ (Delhi CM Arvind Kejriwal)  ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਹਿੰਦੂਆਂ ਦੇ ਜ਼ਖ਼ਮਾਂ ‘ਤੇ ਲੂਣ ਨਾ ਛਿੜਕੋ। ਕੇਜਰੀਵਾਲ ਦੇ ਇਸ ਬਿਆਨ ‘ਤੇ ਇਤਰਾਜ਼ ਜਤਾਉਂਦੇ […]

ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ CM ਮਾਨ ਹੋਏ ਸਖ਼ਤ, ਸ਼ਿਕਾਇਤ ਮਿਲਦੇ ਹੀ ਤੁਰੰਤ ਜਾਂਚ ਦੇ ਦਿੱਤੇ ਹੁਕਮ

Bhagwant Mann

ਜਲੰਧਰ 26 ਮਾਰਚ 2022 : ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਕਿਹਾ ਕਿ ਪੰਜਾਬ ‘ਚ ਉਨ੍ਹਾਂ ਦੀ ਸਰਕਾਰ ਭ੍ਰਿਸ਼ਟਾਚਾਰ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕਰੇਗੀ ਅਤੇ ਇਸ ਨੂੰ ਕਿਸੇ ਵੀ ਕੀਮਤ ‘ਤੇ ਖਤਮ ਕੀਤਾ ਜਾਵੇਗਾ। ਭਗਵੰਤ ਮਾਨ (Bhagwant Mann) ਨੇ ਟਵੀਟ ਕੀਤਾ ਕਿ ਉਨ੍ਹਾਂ ਨੂੰ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਹੈਲਪਲਾਈਨ (action helpline) ‘ਤੇ ਭ੍ਰਿਸ਼ਟਾਚਾਰ ਦੀ […]

ਇੰਨ੍ਹਾ ਕਾਂਗਰਸੀ ਆਗੂਆਂ ਨੇ ਮੁੱਖ ਮੰਤਰੀ ਮਾਨ ਵੱਲੋਂ ਪੈਨਸ਼ਨ ਸਬੰਧੀ ਲਏ ਫੈਸਲੇ ਦਾ ਕੀਤਾ ਸਵਾਗਤ

Sukhjinder Singh Randhawa

ਜਲੰਧਰ 26 ਮਾਰਚ 2022 : ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ (Sukhjinder Singh Randhawa ) ਸਮੇਤ ਵਿਰੋਧੀ ਧਿਰ ਦੇ ਕਈ ਆਗੂਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੈਨਸ਼ਨ ਸਬੰਧੀ ਲਏ ਫੈਸਲੇ ਦਾ ਸਵਾਗਤ ਕੀਤਾ ਹੈ। ਸੁਖਜਿੰਦਰ ਰੰਧਾਵਾ (Sukhjinder Randhawa) ਨੇ ਕਿਹਾ ਕਿ ਉਹ ਮੁੱਖ ਮੰਤਰੀ ਦੇ ਚੰਗੇ ਫੈਸਲਿਆਂ ਦਾ ਹਮੇਸ਼ਾ ਸਵਾਗਤ ਕਰਨਗੇ। […]

ਯੋਗੀ ਆਦਿਤਿਆਨਾਥ ਨੇ ਦੂਜੀ ਵਾਰ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ

Yogi Adityanath

ਲਖਨਊ 25 ਮਾਰਚ 2022 : ਭਾਰਤੀ ਜਨਤਾ ਪਾਰਟੀ (BJP) ਦੇ ਆਗੂ ਯੋਗੀ ਆਦਿਤਿਆਨਾਥ ( Yogi Adityanath) ਨੇ ਸ਼ੁੱਕਰਵਾਰ ਨੂੰ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਵਜੋਂ ਲਗਾਤਾਰ ਦੂਜੀ ਵਾਰ ਸਹੁੰ ਚੁੱਕੀ।ਲਖਨਊ ਦੇ ਏਕਾਨਾ ਸਟੇਡੀਅਮ (Ekana Stadium) ‘ਚ ਹੋਏ ਇਕ ਸ਼ਾਨਦਾਰ ਸਮਾਰੋਹ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰੱਖਿਆ ਮੰਤਰੀ ਰਾਜਨਾਥ ਸਿੰਘ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ […]

ਯੋਗੀ ਆਦਿੱਤਿਆਨਾਥ ਅੱਜ ਦੂਜੀ ਵਾਰ ਮੁੱਖ ਮੰਤਰੀ ਵਜੋਂ ਚੁੱਕਣਗੇ ਸਹੁੰ, ਬ੍ਰਜੇਸ਼ ਪਾਠਕ ਬਣੇ ਉਪ ਮੁੱਖ ਮੰਤਰੀ

ਲਖਨਊ 25 ਮਾਰਚ 2022 : ਯੋਗੀ ਆਦਿੱਤਿਆਨਾਥ (Yogi Adityanath) ਲਈ ਅੱਜ ਦਾ ਦਿਨ ਬਹੁਤ ਵੱਡਾ ਹੈ, ਅੱਜ ਯੋਗੀ ਦੂਜੀ ਵਾਰ ਮੁੱਖ ਮੰਤਰੀ (Chief Minister)n ਵਜੋਂ ਸਹੁੰ ਚੁੱਕਣਗੇ। ਅਟਲ ਬਿਹਾਰੀ ਵਾਜਪਾਈ ਏਕਾਨਾ ਸਟੇਡੀਅਮ ‘ਚ ਲਗਭਗ 70 ਹਜ਼ਾਰ ਲੋਕਾਂ ਦੀ ਮੌਜੂਦਗੀ ‘ਚ ਲਗਾਤਾਰ ਦੂਜੀ ਵਾਰ ਦੇਸ਼ ਦੇ ਸਭ ਤੋਂ ਵੱਡੇ ਸੂਬੇ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। […]

ਮੁੱਖ ਮੰਤਰੀ ਮਾਨ ਨੇ ਲਿਆ ਵੱਡਾ ਫੈਸਲਾ, ਹੁਣ ਵਿਧਾਇਕਾਂ ਨੂੰ ਮਿਲੇਗੀ ਇਕ ਵਾਰ ਦੀ ਪੈਨਸ਼ਨ

ਚੰਡੀਗੜ੍ਹ 25 ਮਾਰਚ 2022 : ਪੰਜਾਬ ਦੀ ਨਵੀਂ ਸਰਕਾਰ ਨੇ ਵੱਡਾ ਫੈਸਲਾ ਕੀਤਾ ਹੈ। ਹੁਣ ਤੋਂ ਵਿਧਾਇਕਾਂ ਨੂੰ ਸਿਰਫ਼ ਇੱਕ ਵਾਰ ਦੀ ਪੈਨਸ਼ਨ ਮਿਲੇਗੀ। ਮੁੱਖ ਮੰਤਰੀ ਭਗਵੰਤ ਮਾਨ ( Bhagwant Mann) ਨੇ ਕਿਹਾ ਕਿ ਕਈ ਵਾਰ ਪੈਨਸ਼ਨਾਂ ਦੇਣ ਨਾਲ ਖਜ਼ਾਨੇ ਤੇ ਪੈ ਰਿਹਾ ਵਾਧੂ ਬੋਝ ਘਟੇਗਾ। ਇਹ ਰਕਮ ਲੋਕਾਂ ਦੀ ਭਲਾਈ ਚ ਵਰਤਾਂਗੇ। ਐਮ.ਐਲ.ਏ. ਪੈਨਸ਼ਨ […]

ਗਰਾਂਟਾਂ ਰੋਕੇ ਜਾਣ ਦੇ ਮਾਮਲੇ ਨੂੰ ਲੈ ਕੇ ਪ੍ਰਤਾਪ ਸਿੰਘ ਬਾਜਵਾ ਨੇ CM ਮਾਨ ਨੂੰ ਲਿਖੀ ਚਿੱਠੀ

ਚੰਡੀਗੜ੍ਹ 25 ਮਾਰਚ 2022 : ਹਲਕਾ ਕਾਦੀਆਂ ਦੇ ਵਿਧਾਇਕ ਤੇ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ (Partap Singh Bajwa)  ਵੱਲੋਂ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Man) ਨੂੰ ਪੱਤਰ ਲਿਖਿਆ ਗਿਆ ਹੈ। ਇਸ ਪੱਤਰ ਵਿੱਚ ਉਨ੍ਹਾਂ ਪੰਜਾਬ ਸਰਕਾਰ ਵੱਲੋਂ ਕਰੀਬ 300 ਪੰਚਾਇਤਾਂ ਨੂੰ ਮਿਲੀਆਂ ਗਰਾਂਟਾਂ ਰੋਕੇ ਜਾਣ ਦਾ ਮਾਮਲਾ ਉਠਾਇਆ ਹੈ। ਪ੍ਰਤਾਪ ਸਿੰਘ ਬਾਜਵਾ […]

ਸੀ.ਐੱਮਭਗਵੰਤ ਮਾਨ ਨੇ ਪੰਜਾਬ ਲਈ ਪ੍ਰਧਾਨ ਮੰਤਰੀ ਮੋਦੀ ਤੋਂ ਮੰਗਿਆ ਸਪੈਸ਼ਲ ਪੈਕੇਜ

Bhagwant Mann

ਚੰਡੀਗੜ੍ਹ 24 ਮਾਰਚ 2022 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਅੱਜ ਦਿੱਲੀ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨਾਲ ਮੁਲਾਕਾਤ ਕੀਤੀ। ਸੀਐਮ ਦਾ ਅਹੁਦਾ ਸੰਭਾਲਣ ਤੋਂ ਬਾਅਦ ਭਗਵੰਤ ਮਾਨ ਦੀ ਪੀਐਮ ਮੋਦੀ ਨਾਲ ਇਹ ਪਹਿਲੀ ਮੁਲਾਕਾਤ ਹੈ। ਇਸ ਮੁਲਾਕਾਤ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਸੂਬੇ […]