June 28, 2024 3:20 pm

ਚੋਣ ਕਮਿਸ਼ਨ ਨੇ ਜੰਗ-ਏ-ਆਜ਼ਾਦੀ ਕੇਸ ‘ਚ ਵਿਜੀਲੈਂਸ ਬਿਊਰੋ ਵੱਲੋਂ ਦਰਜ ਮਾਮਲੇ ‘ਚ ਮੁੱਖ ਸਕੱਤਰ ਤੋਂ ਰਿਪੋਰਟ ਮੰਗੀ

Jalandhar

ਚੰਡੀਗੜ੍ਹ, 23 ਮਈ 2024: ਲੋਕ ਸਭਾ ਚੋਣਾਂ 2024 ਲਈ ਭਾਰਤੀ ਚੋਣ ਕਮਿਸ਼ਨ ਦੇ ਪੰਜਾਬ ਸੂਬੇ ਲਈ ਨਿਯੁਕਤ ਵਿਸ਼ੇਸ਼ ਆਬਜ਼ਰਵਰ ਨੇ ਇਕ ਸਮੀਖਿਆ ਬੈਠਕ ਦੌਰਾਨ ਜੰਗ-ਏ-ਆਜ਼ਾਦੀ ਕੇਸ (Jang-e-Azadi Case) ਬਾਬਤ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੂੰ ਮੁੱਖ ਸਕੱਤਰ, ਪੰਜਾਬ ਤੋਂ ਰਿਪੋਰਟ ਮੰਗਣ ਲਈ ਕਿਹਾ ਹੈ। ਇਹ ਰਿਪੋਰਟ ਵਿਜੀਲੈਂਸ ਬਿਊਰੋ ਵੱਲੋਂ ਕਰਤਾਰਪੁਰ (ਜਲੰਧਰ) ਵਿਖੇ ਜੰਗ-ਏ-ਆਜ਼ਾਦੀ (Jang-e-Azadi Case) […]

NGT ਨੇ ਮੁੱਖ ਸਕੱਤਰ ਪੰਜਾਬ ਨੂੰ ਦਰੱਖਤਾਂ ਦੀ ਗੈਰ-ਕਾਨੂੰਨੀ ਕਟਾਈ ਸੰਬੰਧੀ ਨੀਤੀ ਬਣਾਉਣ ਤੇ ਰਿਪੋਰਟ ਦੇਣ ਦੇ ਦਿੱਤੇ ਨਿਰਦੇਸ਼

Telangana government

ਚੰਡੀਗੜ੍ਹ, 28 ਜੁਲਾਈ 2023: ਨੈਸ਼ਨਲ ਗ੍ਰੀਨ ਟ੍ਰਿਬਿਊਨਲ (NGT) ਨੇ ਸ: ਕੁਲਦੀਪ ਸਿੰਘ ਖਹਿਰਾ, ਡਾ: ਅਮਨਦੀਪ ਸਿੰਘ ਬੈਂਸ, ਕਰਨਲ ਜਸਜੀਤ ਸਿੰਘ ਅਤੇ ਇੰਜ: ਕਪਿਲ ਅਰੋੜਾ ਵੱਲੋਂ ਦਾਇਰ ਪਟੀਸ਼ਨ ‘ਤੇ ਪੰਜਾਬ ਦੇ ਮੁੱਖ ਸਕੱਤਰ ਨੂੰ ਪੰਜਾਬ ਵਿੱਚ ਦਰੱਖਤਾਂ ਦੀ ਗੈਰ-ਕਾਨੂੰਨੀ ਕਟਾਈ ਸੰਬੰਧੀ ਜੰਗਲਾਤ ਵਿਭਾਗ ਰਾਹੀਂ ਨੀਤੀ ਬਣਾਉਣ ਅਤੇ ਤਿੰਨ ਮਹੀਨਿਆਂ ਵਿੱਚ ਇਸ ਬਾਰੇ ਰਿਪੋਰਟ ਦੇਣ ਦੇ ਨਿਰਦੇਸ਼ […]

CM ਭਗਵੰਤ ਮਾਨ ਵੱਲੋਂ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੂੰ ਸੇਵਾ-ਮੁਕਤੀ ਮੌਕੇ ਵਿਦਾਇਗੀ ਪਾਰਟੀ

Vijay Kumar Janjua

ਚੰਡੀਗੜ੍ਹ, 30 ਜੂਨ 2023: ਇਕ ਨਿਵੇਕਲੀ ਪਿਰਤ ਪਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ (Vijay Kumar Janjua) ਨੂੰ ਉਨ੍ਹਾਂ ਦੀ ਸੇਵਾ-ਮੁਕਤੀ ਮੌਕੇ ਵਿਦਾਇਗੀ ਪਾਰਟੀ ਦਿੱਤੀ। ਇਸ ਮੌਕੇ ਵੱਡੀ ਗਿਣਤੀ ਵਿਚ ਹਾਜ਼ਰ ਆਈ.ਏ.ਐਸ. ਅਧਿਕਾਰੀਆਂ ਦੀ ਇਕੱਤਰਤਾ ਵਿਚ ਆਪਣੇ ਵਿਚਾਰ ਪੇਸ਼ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ […]

ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਵੱਲੋਂ ਅਨਰੈਗੂਲੇਟਿਡ ਡਿਪਾਜ਼ਿਟ ਐਕਟ, 2019 ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਨਿਰਦੇਸ਼

Vijay Kumar Janjua

ਚੰਡੀਗੜ੍ਹ, 2 ਮਈ 2023: ਸੂਬੇ ਦੇ ਨਾਗਰਿਕਾਂ ਦੀ ਸਖ਼ਤ ਮਿਹਨਤ ਦੀ ਕਮਾਈ ਦੀ ਰੱਖਿਆ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਲੋਕਾਂ ਦੇ ਹਿੱਤਾਂ ਲਈ ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ (Vijay Kumar Janjua) ਨੇ ਅਨਰੈਗੂਲੇਟਿਡ ਡਿਪਾਜ਼ਿਟ ਐਕਟ, 2019 ‘ਤੇ ਪਾਬੰਦੀ ਦੇ ਉਪਬੰਧਾਂ (ਕੰਟਰੋਲ ਰਹਿਤ ਜਮ੍ਹਾਂ ਰਕਮ […]

ਪੰਜਾਬ ਨੇ ਸੂਬੇ ਦੇ ਹੱਕਾਂ ਤੇ ਅੰਤਰ-ਰਾਜੀ ਮਾਮਲਿਆਂ ‘ਤੇ ਜ਼ੋਰਦਾਰ ਤਰੀਕੇ ਨਾਲ ਆਵਾਜ਼ ਉਠਾਈ: ਮੁੱਖ ਸਕੱਤਰ

ਪੰਜਾਬ

ਐਸ.ਏ.ਐਸ. ਨਗਰ 12 ਜਨਵਰੀ 2023: ਉੱਤਰੀ ਭਾਰਤ ਦੇ ਸੂਬਿਆਂ ਦੇ ਅੰਤਰ ਰਾਜੀ ਮਾਮਲਿਆਂ ਸੰਬੰਧੀ ਅੱਜ ਪੰਜਾਬ ਦੀ ਮੇਜ਼ਬਾਨੀ ਵਿੱਚ ਹੋਈ ਉੱਤਰੀ ਜ਼ੋਨਲ ਦੀ ਸਟੈਂਡਿੰਗ ਕਮੇਟੀ ਦੀ 20ਵੀਂ ਮੀਟਿੰਗ ਵਿੱਚ ਪੰਜਾਬ ਨੇ ਅੱਜ ਸੂਬੇ ਦੇ ਹੱਕਾਂ ਅਤੇ ਅੰਤਰ-ਰਾਜੀ ਮਾਮਲਿਆਂ ਉੱਤੇ ਜ਼ੋਰਦਾਰ ਢੰਗ ਨਾਲ ਆਵਾਜ਼ ਉਠਾਈ। ਇਸ ਮੀਟਿੰਗ ਵਿੱਚ ਕੇੰਦਰੀ ਗ੍ਰਹਿ ਮੰਤਰਾਲੇ ਦੇ ਅੰਤਰ-ਰਾਜ ਕੌਂਸਲ ਸਕੱਤਰੇਤ ਦੇ […]

ਪੰਜਾਬ ਸਰਕਾਰ ਨੇ ਚਾਰ ਆਈਏਐੱਸ ਅਧਿਕਾਰੀਆਂ ਨੂੰ ਵਧੀਕ ਮੁੱਖ ਸਕੱਤਰ ਵਜੋਂ ਦਿੱਤੀ ਤਰੱਕੀ

Chief Secretary

ਚੰਡੀਗੜ੍ਹ 30 ਦਸੰਬਰ 2022: ਪੰਜਾਬ ਸਰਕਾਰ ਨੇ ਚਾਰ ਆਈਏਐੱਸ ਅਧਿਕਾਰੀਆਂ (4 IAS officers) ਨੂੰ ਵਧੀਕ ਮੁੱਖ ਸਕੱਤਰ ਵਜੋਂ ਤਰੱਕੀ ਦਿੱਤੀ ਗਈ ਹੈ। ਇਨ੍ਹਾਂ ਵਿੱਚ ਆਈਏਐੱਸ ਅਨੁਰਾਗ ਵਰਮਾ, ਆਈਏਐੱਸ ਰਾਕੇਸ਼ ਕੁਮਾਰ ਵਰਮਾ, ਆਈਏਐੱਸ ਕਾਕੁਮਾਨੁ ਸਿਵਾ ਪ੍ਰਸਾਦ ਅਤੇ ਆਈਏਐੱਸ ਰਮੇਸ਼ ਕੁਮਾਰ ਸ਼ਾਮਲ ਹਨ |

ਮੁੱਖ ਸਕੱਤਰ ਵੱਲੋਂ ਕੰਪਰੈੱਸਡ ਬਾਇਓਗੈਸ, ਬਾਇਓਮਾਸ ਪਾਵਰ ਪ੍ਰੋਜੈਕਟ ਡਿਵੈਲਪਰਾਂ ਤੇ ਉਦਯੋਗਪਤੀਆਂ ਦੀਆਂ ਸਮੱਸਿਆਵਾਂ ਹੱਲ ਕਰਨ ਦੇ ਨਿਰਦੇਸ਼

ਕੰਪਰੈੱਸਡ ਬਾਇਓਗੈਸ

ਚੰਡੀਗੜ੍ਹ 16 ਦਸੰਬਰ 2022: ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਪ੍ਰੋਜੈਕਟਾਂ, ਬਾਇਓਮਾਸ ਪਾਵਰ ਪ੍ਰੋਜੈਕਟਾਂ, ਬਾਇਓ-ਈਥਾਨੌਲ ਪ੍ਰੋਜੈਕਟ ਡਿਵੈਲਪਰਾਂ ਅਤੇ ਆਪਣੇ ਉਦਯੋਗਾਂ ਵਿੱਚ ਝੋਨੇ ਦੀ ਪਰਾਲੀ ਦੀ ਵਰਤੋਂ ਕਰਨ ਵਾਲੇ ਉਦਯੋਗਪਤੀਆਂ ਨਾਲ ਇੱਕ ਅਹਿਮ ਮੀਟਿੰਗ ਦੀ ਪ੍ਰਧਾਨਗੀ ਕੀਤੀ। ਉਨ੍ਹਾਂ ਕਿਹਾ ਕਿ ਵੱਖ ਵੱਖ ਉਦਯੋਗਾਂ ਵਿੱਚ ਝੋਨੇ ਦੀ ਪਰਾਲੀ ਦਾ ਨਿਪਟਾਰਾ ਕਰਨ ਵਾਲੇ […]

ਪੰਜਾਬ ਦੇ ਪਿੰਡਾਂ ‘ਚ 99.94 ਫ਼ੀਸਦ ਘਰਾਂ ਨੂੰ ਮਿਲ ਰਿਹੈ ਪਾਈਪ ਰਾਹੀਂ ਪੀਣਯੋਗ ਪਾਣੀ: ਮੁੱਖ ਸਕੱਤਰ

water through pipe

ਚੰਡੀਗੜ੍ਹ 16 ਨਵੰਬਰ 2022: ਸੂਬੇ ਦੇ ਸਾਰੇ ਪਿੰਡਾਂ ਵਿੱਚ ਹਰੇਕ ਘਰ ਨੂੰ ਪਾਈਪ ਰਾਹੀਂ ਪੀਣਯੋਗ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਲਈ ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਅੱਜ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੂੰ ਹਦਾਇਤ ਕੀਤੀ ਕਿ ਇਸ ਵਿੱਤੀ ਵਰ੍ਹੇ ਦੌਰਾਨ ਖ਼ਰਾਬ ਪਾਣੀ ਵਾਲੇ ਪਿੰਡਾਂ ਦੇ ਬਾਕੀ ਰਹਿੰਦੇ 2230 ਘਰਾਂ ਨੂੰ ਵੀ ਪਹਿਲ […]

ਲੋਕਾਂ ਨੂੰ ਵਾਜਬ ਕੀਮਤਾਂ ‘ਤੇ ਰੇਤਾ ਮੁਹੱਈਆ ਕਰਵਾਉਣ ਲਈ ਮੁੱਖ ਸਕੱਤਰ ਵੱਲੋਂ ਟਰਾਂਸਪੋਰਟ ਤੇ ਖਣਨ ਵਿਭਾਗ ਨਾਲ ਮੀਟਿੰਗ

Mining Department Punjab

ਚੰਡੀਗੜ੍ਹ 07 ਨਵੰਬਰ 2022: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਦੇ ਲੋਕਾਂ ਨੂੰ ਵਾਜਬ ਕੀਮਤਾਂ ਉਤੇ ਰੇਤਾ ਮੁਹੱਈਆ ਕਰਵਾਉਣ ਲਈ ਰੇਤੇ ਦੀ ਢੋਆ-ਢੁਆਈ ਦੇ ਪ੍ਰਬੰਧਨ ਨੂੰ ਬਿਹਤਰ ਬਣਾਉਣ ਦੇ ਨਿਰਦੇਸ਼ਾਂ ਦੇ ਚੱਲਦਿਆਂ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਵੱਲੋਂ ਟਰਾਂਸਪੋਰਟ ਤੇ ਖਣਨ ਵਿਭਾਗ ਨਾਲ ਮੀਟਿੰਗ ਕਰ ਕੇ ਰੇਤੇ ਵਾਲੇ ਵਾਹਨਾਂ ਉਤੇ ਸਖਤ ਨਿਗਰਾਨੀ ਰੱਖਣ ਦੇ ਨਿਰਦੇਸ਼ […]

ਪੰਜਾਬ ਸਰਕਾਰ ਪੁਰਾਣੀ ਪੈਨਸ਼ਨ ਪ੍ਰਣਾਲੀ ਨੂੰ ਵਾਪਸ ਲਿਆਉਣ ‘ਤੇ ਕਰ ਰਹੀ ਹੈ ਵਿਚਾਰ: CM ਭਗਵੰਤ ਮਾਨ

Patwaris

ਚੰਡੀਗੜ੍ਹ 19 ਸਤੰਬਰ 2022: ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਪੁਰਾਣੀ ਪੈਨਸ਼ਨ ਪ੍ਰਣਾਲੀ ਨੂੰ ਵਾਪਸ ਲਿਆਉਣ ਲਈ ਵਿਚਾਰ ਕਰ ਰਹੀ ਹੈ। ਇਸਦੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਮੇਰੀ ਸਰਕਾਰ ਪੁਰਾਣੀ ਪੈਨਸ਼ਨ ਪ੍ਰਣਾਲੀ (OPS) ਨੂੰ ਵਾਪਸ ਲਿਆਉਣ ‘ਤੇ ਵਿਚਾਰ ਕਰ ਰਹੀ ਹੈ। ਮੈਂ ਆਪਣੇ ਮੁੱਖ ਸਕੱਤਰ ਨੂੰ ਇਸ ਨੂੰ ਲਾਗੂ […]