July 4, 2024 11:07 pm

CM ਭਗਵੰਤ ਮਾਨ ਵੱਲੋਂ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੂੰ ਸੇਵਾ-ਮੁਕਤੀ ਮੌਕੇ ਵਿਦਾਇਗੀ ਪਾਰਟੀ

Vijay Kumar Janjua

ਚੰਡੀਗੜ੍ਹ, 30 ਜੂਨ 2023: ਇਕ ਨਿਵੇਕਲੀ ਪਿਰਤ ਪਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ (Vijay Kumar Janjua) ਨੂੰ ਉਨ੍ਹਾਂ ਦੀ ਸੇਵਾ-ਮੁਕਤੀ ਮੌਕੇ ਵਿਦਾਇਗੀ ਪਾਰਟੀ ਦਿੱਤੀ। ਇਸ ਮੌਕੇ ਵੱਡੀ ਗਿਣਤੀ ਵਿਚ ਹਾਜ਼ਰ ਆਈ.ਏ.ਐਸ. ਅਧਿਕਾਰੀਆਂ ਦੀ ਇਕੱਤਰਤਾ ਵਿਚ ਆਪਣੇ ਵਿਚਾਰ ਪੇਸ਼ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ […]

ਮੁੱਖ ਸਕੱਤਰ ਵੱਲੋਂ ਆਮ ਆਦਮੀ ਕਲੀਨਿਕਾਂ ਉਤੇ ਪੰਜ ਸਾਲ ਤੱਕ ਦੇ ਬੱਚਿਆਂ ਦੀ ਆਧਾਰ ਐਨਰੋਲਮੈਂਟ ਕਰਨ ਦੇ ਨਿਰਦੇਸ਼

Aadhaar

ਚੰਡੀਗੜ, 21 ਜੂਨ 2023: ਪੰਜ ਸਾਲ ਤੱਕ ਦੇ ਬੱਚਿਆਂ ਦੀ ਆਧਾਰ ਕਵਰੇਜ਼ ਵਧਾਉਣ ਲਈ ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਬੁੱਧਵਾਰ ਨੂੰ ਨਿਰਦੇਸ਼ ਦਿੱਤੇ ਕਿ ਸੂਬੇ ਵਿੱਚ ਆਮ ਆਦਮੀ ਕਲੀਨਿਕਾਂ ਵਿੱਚ ਵੀ ਇਨ੍ਹਾਂ ਬੱਚਿਆਂ ਦੇ ਆਧਾਰ (Aadhaar) ਕਾਰਡ ਦਰਜ ਕੀਤੇ ਜਾਣ। ਇਹ ਗੱਲ ਮੁੱਖ ਸਕੱਤਰ ਜੰਜੂਆ ਨੇ ਅੱਜ ਇਥੇ ਆਧਾਰ ਕਾਰਡ ਪ੍ਰਾਜੈਕਟ ਅਧੀਨ […]

ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਵੱਲੋਂ ਸੂਬਾ ਵਾਸੀਆਂ ਨੂੰ ਸੁਰੱਖਿਅਤ ਤੇ ਸਿਹਤਮੰਦ ਭੋਜਨ ਮੁਹੱਈਆ ਕਰਵਾਉਣ ਦੇ ਨਿਰਦੇਸ਼

Vijay Kumar Janjua

ਚੰਡੀਗੜ੍ਹ, 05 ਮਈ 2023: ਸੂਬਾ ਵਾਸੀਆਂ ਨੂੰ ਪੌਸ਼ਟਿਕ ਅਤੇ ਮਿਲਾਵਟ ਰਹਿਤ ਖੁਰਾਕ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ ਅਤੇ ਮਿਲਾਵਟਖੋਰਾਂ ਖਿਲਾਫ ਹੋਰ ਸਖ਼ਤੀ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ (Vijay Kumar Janjua) ਨੇ ਸਬੰਧਤ ਧਿਰਾਂ ਨੂੰ ਸਖਤ ਚੌਕਸੀ ਵਰਤਣ ਦੇ ਆਦੇਸ਼ ਦਿੱਤੇ ਹਨ। ਮੁੱਖ ਸਕੱਤਰ ਨੇ ਇਹ ਗੱਲ ਅੱਜ ਪੰਜਾਬ […]

ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਵੱਲੋਂ ਅਨਰੈਗੂਲੇਟਿਡ ਡਿਪਾਜ਼ਿਟ ਐਕਟ, 2019 ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਨਿਰਦੇਸ਼

Vijay Kumar Janjua

ਚੰਡੀਗੜ੍ਹ, 2 ਮਈ 2023: ਸੂਬੇ ਦੇ ਨਾਗਰਿਕਾਂ ਦੀ ਸਖ਼ਤ ਮਿਹਨਤ ਦੀ ਕਮਾਈ ਦੀ ਰੱਖਿਆ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਲੋਕਾਂ ਦੇ ਹਿੱਤਾਂ ਲਈ ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ (Vijay Kumar Janjua) ਨੇ ਅਨਰੈਗੂਲੇਟਿਡ ਡਿਪਾਜ਼ਿਟ ਐਕਟ, 2019 ‘ਤੇ ਪਾਬੰਦੀ ਦੇ ਉਪਬੰਧਾਂ (ਕੰਟਰੋਲ ਰਹਿਤ ਜਮ੍ਹਾਂ ਰਕਮ […]

ਪੰਜਾਬੀ ਯੂਨੀਵਰਸਿਟੀ ਵਲੋਂ ਭਾਈ ਵੀਰ ਸਿੰਘ ਨੂੰ ਸਮਰਪਿਤ ਤਿੰਨ-ਰੋਜ਼ਾ ਵਿਸ਼ਵ ਕਾਨਫ਼ਰੰਸ ਦਾ ਆਯੋਜਨ

Punjabi University

ਪਟਿਆਲਾ 15, ਫਰਵਰੀ 2023: ਪੰਜਾਬੀ ਯੂਨੀਵਰਸਿਟੀ (Punjabi University) ਪਟਿਆਲਾ ਦੇ ਵਾਈਸ ਚਾਂਸਲਰ ਪ੍ਰੋਫੈਸਰ ਅਰਵਿੰਦ ਦੀ ਅਗਵਾਈ ਵਿਚ ਭਾਈ ਵੀਰ ਸਿੰਘ ਦੀ 150ਵੀਂ ਜਨਮ ਵਰ੍ਹੇਗੰਢ ਨੂੰ ਸਮਰਪਿਤ ਤਿੰਨ-ਰੋਜ਼ਾ ਵਿਸ਼ਵ ਕਾਨਫ਼ਰੰਸ ਅੱਜ ਤੋਂ ਸ਼ੁਰੂ ਹੋ ਗਈ ਹੈ | ਇਸ ਕਾਨਫਰੰਸ ਦੇ ਉਦਘਾਟਨੀ ਸਮਾਗਮ ਮੌਕੇ ਪੰਜਾਬ ਸਰਕਾਰ ਤੋਂ ਚੀਫ਼ ਸੈਕਟਰੀ ਵਿਜੇ ਕੁਮਾਰ ਜੰਜੂਆ, ਪਦਮਸ਼੍ਰੀ ਬਾਬਾ ਸੇਵਾ ਸਿੰਘ, ਖਡੂਰ […]

ਸੂਬੇ ਵੱਲੋਂ ਝੋਨੇ ਦੀ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ 50 ਫ਼ੀਸਦ ਤੱਕ ਘੱਟ ਕੀਤਾ ਜਾਵੇਗਾ: ਵਿਜੇ ਕੁਮਾਰ ਜੰਜੂਆ

Vijay Kumar Janjua

ਚੰਡੀਗੜ੍ਹ, 7 ਫਰਵਰੀ 2023: ਪੰਜਾਬ ਦੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ (Vijay Kumar Janjua) ਨੇ ਹਵਾ ਗੁਣਵਤਾ ਪ੍ਰਬੰਧਨ ਬਾਰੇ ਕਮਿਸ਼ਨ (ਸੀ.ਏ.ਕਿਊ.ਐਮ.) ਨੂੰ ਭਰੋਸਾ ਦਿਵਾਇਆ ਹੈ ਕਿ ਸੂਬੇ ਵੱਲੋਂ 2022 ਦੇ ਮੁਕਾਬਲੇ ਝੋਨੇ ਦੀ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ 50 ਫ਼ੀਸਦੀ ਕਮੀ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ […]

ਸੂਬੇ ਦੇ ਲੋਕਾਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਆਈ.ਟੀ. ਪ੍ਰਣਾਲੀਆਂ ਨੂੰ ਕਰੇਗੀ ਮਜ਼ਬੂਤ

Mother Language Day

ਚੰਡੀਗੜ੍ਹ, 6 ਫਰਵਰੀ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਵੱਧ ਤੋਂ ਵੱਧ ਨਾਗਰਿਕ ਸੇਵਾਵਾਂ ਨੂੰ ਆਨਲਾਈਨ ਕਰਕੇ ਹੋਰ ਸੁਚੱਜੀਆਂ ਬਣਾਏਗੀ। ਇਸ ਦੇ ਨਾਲ ਹੀ ਸਰਕਾਰੀ ਖੇਤਰਾਂ ਵਿੱਚ ਆਈ.ਟੀ. ਕਰਮਚਾਰੀਆਂ ਦੀ ਤਾਇਨਾਤੀ ਵੀ ਕੀਤੀ ਜਾਵੇਗੀ ਤਾਂ ਜੋ ਵੱਧ ਤੋਂ ਵੱਧ ਲੋਕਾਂ ਤੱਕ ਸੁਖਾਲੇ ਢੰਗ ਨਾਲ ਇਨ੍ਹਾਂ ਨਾਗਰਿਕ ਸੇਵਾਵਾਂ ਦਾ ਲਾਭ […]

ਆਪਣੀਆਂ ਮੰਗਾਂ ਨੂੰ ਲੈ ਕੇ ਬੱਸ ਕਾਮਿਆਂ ਵਲੋਂ ਬੱਸ ਡਿੱਪੂ ਦੇ ਬਾਹਰ ਜੰਮ ਕੇ ਨਾਅਰੇਬਾਜ਼ੀ

Bus workers

ਸ੍ਰੀ ਮੁਕਤਸਰ ਸਾਹਿਬ 02 ਫਰਵਰੀ 2023: ਪੰਜਾਬ ਰੋਡਵੇਜ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ ਯੂਨੀਅਨ ਦੀ ਅਗਵਾਈ ਵਿੱਚ ਅੱਜ ਸ੍ਰੀ ਮੁਕਤਸਰ ਸਾਹਿਬ ਦੇ ਬੱਸ ਡਿੱਪੂ ਦੇ ਬਾਹਰ ਬੱਸ ਕਾਮਿਆਂ (Bus workers) ਵੱਲੋਂ ਗੇਟ ਰੈਲੀ ਕੀਤੀ ਗਈ ਹੈ । ਇਸ ਦੌਰਾਨ ਉਹਨਾਂ ਪੰਜਾਬ ਸਰਕਾਰ ਅਤੇ ਟਰਾਂਸਪੋਰਟ ਮੰਤਰੀ ਵਿਰੁੱਧ ਜੰਮ ਕੇ ਨਾਅਰੇਬਾਜੀ ਕੀਤੀ। ਇਸ ਮੌਕੇ ਬੁਲਾਰਿਆਂ ਕਿਹਾ ਕਿ 19 […]

74ਵੇਂ ਗਣਤੰਤਰ ਦਿਵਸ ਮੌਕੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਜਲੰਧਰ ’ਚ ਲਹਿਰਾਇਆ ਕੌਮੀ ਝੰਡਾ

Governor Banwari Lal Purohit

ਜਲੰਧਰ, 26 ਜਨਵਰੀ 2023: ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ (Governor Banwari Lal Purohit) ਨੇ ਅੱਜ ਇਥੇ 74ਵੇਂ ਗਣਤੰਤਰ ਦਿਵਸ ਮੌਕੇ ਕੌਮੀ ਝੰਡਾ ਲਹਿਰਾਉਣ ਉਪਰੰਤ ਆਪਣੇ ਸੰਦੇਸ਼ ਵਿੱਚ ਸੰਵਿਧਾਨ ਦੀ ਮਹੱਤਤਾ ਦੀ ਗੱਲ ਕਰਦਿਆਂ ਕਿਹਾ ਕਿ ਸਾਰਿਆਂ ਨੂੰ ਸੰਵਿਧਾਨਿਕ ਕਦਰਾਂ-ਕੀਮਤਾਂ ਅਤੇ ਸੰਵਿਧਾਨ ਪ੍ਰਤੀ ਫਰਜ਼ਾਂ ਲਈ ਪੂਰੀ ਤਰ੍ਹਾਂ ਸੰਜੀਦਾ ਹੋਣਾ ਚਾਹੀਦਾ ਹੈ ਅਤੇ ਸੰਵਿਧਾਨ ਦੀ ਉਲੰਘਣਾ […]

ਪੰਜਾਬ ਨੇ ਸੂਬੇ ਦੇ ਹੱਕਾਂ ਤੇ ਅੰਤਰ-ਰਾਜੀ ਮਾਮਲਿਆਂ ‘ਤੇ ਜ਼ੋਰਦਾਰ ਤਰੀਕੇ ਨਾਲ ਆਵਾਜ਼ ਉਠਾਈ: ਮੁੱਖ ਸਕੱਤਰ

ਪੰਜਾਬ

ਐਸ.ਏ.ਐਸ. ਨਗਰ 12 ਜਨਵਰੀ 2023: ਉੱਤਰੀ ਭਾਰਤ ਦੇ ਸੂਬਿਆਂ ਦੇ ਅੰਤਰ ਰਾਜੀ ਮਾਮਲਿਆਂ ਸੰਬੰਧੀ ਅੱਜ ਪੰਜਾਬ ਦੀ ਮੇਜ਼ਬਾਨੀ ਵਿੱਚ ਹੋਈ ਉੱਤਰੀ ਜ਼ੋਨਲ ਦੀ ਸਟੈਂਡਿੰਗ ਕਮੇਟੀ ਦੀ 20ਵੀਂ ਮੀਟਿੰਗ ਵਿੱਚ ਪੰਜਾਬ ਨੇ ਅੱਜ ਸੂਬੇ ਦੇ ਹੱਕਾਂ ਅਤੇ ਅੰਤਰ-ਰਾਜੀ ਮਾਮਲਿਆਂ ਉੱਤੇ ਜ਼ੋਰਦਾਰ ਢੰਗ ਨਾਲ ਆਵਾਜ਼ ਉਠਾਈ। ਇਸ ਮੀਟਿੰਗ ਵਿੱਚ ਕੇੰਦਰੀ ਗ੍ਰਹਿ ਮੰਤਰਾਲੇ ਦੇ ਅੰਤਰ-ਰਾਜ ਕੌਂਸਲ ਸਕੱਤਰੇਤ ਦੇ […]