July 7, 2024 4:17 pm

ਪੰਜਾਬ ਸਰਕਾਰ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਨਵੇਂ ਚੇਅਰਮੈਨ ਦੀ ਨਿਯੁਕਤੀ ਸੰਬੰਧੀ ਕਮੇਟੀ ਦਾ ਗਠਨ

school

ਚੰਡੀਗੜ੍ਹ 12 ਜਨਵਰੀ 2023: ਪੰਜਾਬ ਸਕੂਲ ਸਿੱਖਿਆ ਬੋਰਡ (Punjab School Education Board) ਦੇ ਚੇਅਰਮੈਨ ਡਾਕਟਰ ਯੋਗਰਾਜ ਵੱਲੋਂ ਦਿੱਤੇ ਗਏ ਅਸਤੀਫੇ ਤੋਂ ਬਾਅਦ ਪੰਜਾਬ ਸਰਕਾਰ ਨੇ ਬੋਰਡ ਦਾ ਨਵਾਂ ਚੇਅਰਮੈਨ ਨਿਯੁਕਤ ਕਰਨ ਵਾਸਤੇ ਤਿੰਨ ਮੈਂਬਰੀ ਖੋਜਕਮੇਟੀ ਦਾ ਗਠਨ ਕੀਤਾ ਹੈ। ਇਸ ਕਮੇਟੀ ਦੇ ਚੇਅਰਮੈਨ ਮੁੱਖ ਸਕੱਤਰ ਪੰਜਾਬ ਹੋਣਗੇ |

IAS ਨੀਲਿਮਾ ਖ਼ਿਲਾਫ਼ ਵਿਜੀਲੈਂਸ ਵੱਲੋਂ ਕੀਤੀ ਕਾਰਵਾਈ ਨੂੰ ਦਰੁਸਤ ਕਰਨ ਲਈ ਢੁੱਕਵੇਂ ਕਦਮ ਚੁੱਕੇ ਜਾਣਗੇ : CM ਮਾਨ

law and order

ਚੰਡੀਗੜ੍ਹ 09 ਜਨਵਰੀ 2023: ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਆਈਏਐਸ ਅਧਿਕਾਰੀਆਂ ਨੂੰ ਭਰੋਸਾ ਦਿੱਤਾ ਹੈ ਕਿ ਉਹ ਸੀਨੀਅਰ ਆਈਏਐਸ ਨੀਲਿਮਾ (IAS Neelima) ਖ਼ਿਲਾਫ਼ ਵਿਜੀਲੈਂਸ ਵੱਲੋਂ ਕੀਤੀ ਗਈ ਕਾਰਵਾਈ ਨੂੰ ਦਰੁਸਤ ਕਰਨ ਲਈ ਢੁੱਕਵੇਂ ਕਦਮ ਚੁੱਕਣਗੇ। ਇਹ ਭਰੋਸਾ ਮੁੱਖ ਮੰਤਰੀ ਨੇ ਆਈਏਐਸ ਅਧਿਕਾਰੀਆਂ ਦੇ ਇੱਕ ਵੱਡੇ ਵਫ਼ਦ ਨਾਲ ਮੀਟਿੰਗ ਦੌਰਾਨ ਦਿੱਤਾ, ਜਿਸ ਵਿੱਚ ਜ਼ਿਲ੍ਹੇ […]

ਮੁੱਖ ਸਕੱਤਰ ਵੱਲੋਂ ਕੰਪਰੈੱਸਡ ਬਾਇਓਗੈਸ, ਬਾਇਓਮਾਸ ਪਾਵਰ ਪ੍ਰੋਜੈਕਟ ਡਿਵੈਲਪਰਾਂ ਤੇ ਉਦਯੋਗਪਤੀਆਂ ਦੀਆਂ ਸਮੱਸਿਆਵਾਂ ਹੱਲ ਕਰਨ ਦੇ ਨਿਰਦੇਸ਼

ਕੰਪਰੈੱਸਡ ਬਾਇਓਗੈਸ

ਚੰਡੀਗੜ੍ਹ 16 ਦਸੰਬਰ 2022: ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਪ੍ਰੋਜੈਕਟਾਂ, ਬਾਇਓਮਾਸ ਪਾਵਰ ਪ੍ਰੋਜੈਕਟਾਂ, ਬਾਇਓ-ਈਥਾਨੌਲ ਪ੍ਰੋਜੈਕਟ ਡਿਵੈਲਪਰਾਂ ਅਤੇ ਆਪਣੇ ਉਦਯੋਗਾਂ ਵਿੱਚ ਝੋਨੇ ਦੀ ਪਰਾਲੀ ਦੀ ਵਰਤੋਂ ਕਰਨ ਵਾਲੇ ਉਦਯੋਗਪਤੀਆਂ ਨਾਲ ਇੱਕ ਅਹਿਮ ਮੀਟਿੰਗ ਦੀ ਪ੍ਰਧਾਨਗੀ ਕੀਤੀ। ਉਨ੍ਹਾਂ ਕਿਹਾ ਕਿ ਵੱਖ ਵੱਖ ਉਦਯੋਗਾਂ ਵਿੱਚ ਝੋਨੇ ਦੀ ਪਰਾਲੀ ਦਾ ਨਿਪਟਾਰਾ ਕਰਨ ਵਾਲੇ […]

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ ਦੇ ਸਨਅਤਕਾਰਾਂ ਨਾਲ ਮੀਟਿੰਗ

Chief Minister Bhagwant Mann

ਚੰਡੀਗੜ੍ਹ 06 ਦਸੰਬਰ 2022: ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਪੰਜਾਬ ਦੇ ਸਨਅਤਕਾਰਾਂ ਨਾਲ ਮੀਟਿੰਗ ਕੀਤੀ | ਇਸ ਦੌਰਾਨ ਪੰਜਾਬ ਦੀ ਆਉਣ ਵਾਲੀ ਨਵੀਂ ਇੰਡਸਟਰੀ ਪਾਲਿਸੀ (new industry policy) ਨੂੰ ਲੈ ਕੇ ਚਰਚਾ ਹੋਈ | ਸਨਅਤਕਾਰਾਂ ਨੇ ਪੰਜਾਬ ਸਰਕਾਰ ਨੂੰ ਕਈ ਸੁਝਾਅ ਦਿੱਤੇ ਗਏ ਹਨ, ਜਿਨ੍ਹਾਂ ‘ਤੇ ਪੰਜਾਬ ਸਰਕਾਰ ਨੇ ਭਰੋਸਾ ਜਤਾਇਆ | ਮੁੱਖ ਮੰਤਰੀ […]

ਉਦਯੋਗ ਅਤੇ ਵਣਜ ਵਿਭਾਗ ਨੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਜਾਗਰੂਕਤਾ ਪ੍ਰੋਗਰਾਮ

ਚੰਡੀਗੜ੍ਹ 03 ਦਸੰਬਰ 2022: ਉਦਯੋਗ ਅਤੇ ਵਣਜ ਵਿਭਾਗ, ਪੰਜਾਬ ਨੇ ਐਸ.ਆਈ.ਡੀ.ਬੀ.ਆਈ. ਦੇ ਸਹਿਯੋਗ ਨਾਲ ਮੁਹਾਲੀ ਇੰਡਸਟਰੀਜ਼ ਐਸੋਸੀਏਸ਼ਨ ਭਵਨ ਵਿਖੇ 2 ਦਸੰਬਰ 2022 ਨੂੰ ਐਮ.ਐਸ.ਐਮ.ਈਜ਼ ਲਈ ਐਸ.ਆਈ.ਡੀ.ਬੀ.ਆਈ. ਦੀਆਂ ਸਕੀਮਾਂ, ਟੀਆਰਈਡੀਐਸ ਸਕੀਮ ਅਤੇ ਸੂਰਜੀ ਊਰਜਾ ਬਾਰੇ ਇੱਕ ਜਾਗਰੂਕਤਾ ਪ੍ਰੋਗਰਾਮ ਕਰਵਾਇਆ। ਉਦਯੋਗ ਅਤੇ ਵਣਜ ਵਿਭਾਗ ,ਪੰਜਾਬ ਦੇ ਪ੍ਰਮੁੱਖ ਸਕੱਤਰ ਦਲੀਪ ਕੁਮਾਰ ਨੇ ਮੁੱਖ ਮਹਿਮਾਨ ਵਜੋਂ ਸਮਾਗਮ ਦੀ ਪ੍ਰਧਾਨਗੀ […]

ਮੁੱਖ ਸਕੱਤਰ ਵੱਲੋਂ ਆਧਾਰ ਕਾਰਡ ਅਧੀਨ ਬੱਚਿਆਂ ਦੀ ਕਵਰੇਜ਼ ਕਰਨ ’ਤੇ ਧਿਆਨ ਕੇਂਦਰਿਤ ਕਰਨ ਦੇ ਨਿਰਦੇਸ਼

Aadhaar Card

ਚੰਡੀਗੜ੍ਹ 02 ਦਸੰਬਰ 2022: ਸੂਬੇ ਵਿੱਚ ਆਧਾਰ ਕਾਰਡ ਪ੍ਰਾਜੈਕਟ ਅਧੀਨ ਵੱਖ-ਵੱਖ ਗਤੀਵਿਧੀਆਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਅੱਜ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਦੀ ਪ੍ਰਧਾਨਗੀ ਵਿੱਚ ਯੂ.ਆਈ.ਡੀ. ਲਾਗੂ ਕਰਨ ਸਬੰਧੀ ਕਮੇਟੀ ਦੀ ਮੀਟਿੰਗ ਹੋਈ। ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ ਨੇ ਦੱਸਿਆ ਕਿ ਪੰਜਾਬ ਆਧਾਰ ਕਵਰੇਜ ਵਿੱਚ ਭਾਰਤ ਵਿੱਚੋਂ ਛੇਵੇਂ […]

ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਵੱਲੋਂ ਮਿਲਾਵਟਖੋਰਾਂ ਨੂੰ ਕੰਟਰੋਲ ਕਰਨ ਲਈ ਨਿਗਰਾਨੀ ਤੇਜ਼ ਕਰਨ ਆਦੇਸ਼

Vijay Kumar Janjua

ਚੰਡੀਗੜ੍ਹ 22 ਨਵੰਬਰ 2022: ਪੰਜਾਬ ਦੇ ਲੋਕਾਂ ਨੂੰ ਸੁਰੱਖਿਅਤ ਭੋਜਨ ਅਤੇ ਸਿਹਤਮੰਦ ਖੁਰਾਕ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਅੱਜ ਖੁਰਾਕ ਅਤੇ ਦੁੱਧ ਉਤਪਾਦਾਂ ਵਿੱਚ ਮਿਲਾਵਟਖੋਰੀ ਦੀਆਂ ਅਨੈਤਿਕ ਗਤੀਵਿਧੀਆਂ ਬਾਰੇ ਚਰਚਾ ਕਰਨ ਅਤੇ ਇਸ ਦੇ ਕੰਟਰੋਲ ਵਾਸਤੇ ਉਪਾਅ ਕਰਨ ਲਈ ਮੀਟਿੰਗ ਬੁਲਾਈ। ਮੁੱਖ ਸਕੱਤਰ  ਜੰਜੂਆ […]

ਪ੍ਰਤਾਪ ਬਾਜਵਾ ਨੇ ਕਾਦੀਆਂ-ਬਿਆਸ ਰੇਲ ਪ੍ਰੋਜੈਕਟ ਨੂੰ ਪੂਰਾ ਕਰਨ ਸੰਬੰਧੀ ਮੁੱਖ ਸਕੱਤਰ ਨੂੰ ਲਿਖਿਆ ਪੱਤਰ

School of Eminence

ਚੰਡੀਗੜ੍ਹ 17 ਨਵੰਬਰ 2022: ਕਾਂਗਰਸ ਪਾਰਟੀ ਦੇ ਸੀਨੀਅਰ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ 2010 ਵਿੱਚ ਮਨਜ਼ੂਰ ਹੋਏ ਕਾਦੀਆਂ-ਬਿਆਸ ਰੇਲ ਪ੍ਰੋਜੈਕਟ (Kadiaan-Beas rail project) ਨੂੰ ਪੂਰਾ ਕਰਨ ਲਈ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ, ਪੰਜਾਬ ਸਰਕਾਰ ਨੂੰ ਪੱਤਰ ਲਿਖਿਆ ਹੈ | ਬਾਜਵਾ ਨੇ ਕਿਹਾ ਕਿ ਇਸ ਰੇਲ ਪ੍ਰੋਜੈਕਟ ਨਾਲ ਸਰਹੱਦੀ ਜ਼ਿਲ੍ਹਿਆਂ ਦੇ ਵਿਕਾਸ ਯਾਤਰਾ ਵਿੱਚ ਇੱਕ ਮੀਲ […]

ਪੰਜਾਬ ਦੇ ਪਿੰਡਾਂ ‘ਚ 99.94 ਫ਼ੀਸਦ ਘਰਾਂ ਨੂੰ ਮਿਲ ਰਿਹੈ ਪਾਈਪ ਰਾਹੀਂ ਪੀਣਯੋਗ ਪਾਣੀ: ਮੁੱਖ ਸਕੱਤਰ

water through pipe

ਚੰਡੀਗੜ੍ਹ 16 ਨਵੰਬਰ 2022: ਸੂਬੇ ਦੇ ਸਾਰੇ ਪਿੰਡਾਂ ਵਿੱਚ ਹਰੇਕ ਘਰ ਨੂੰ ਪਾਈਪ ਰਾਹੀਂ ਪੀਣਯੋਗ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਲਈ ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਅੱਜ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੂੰ ਹਦਾਇਤ ਕੀਤੀ ਕਿ ਇਸ ਵਿੱਤੀ ਵਰ੍ਹੇ ਦੌਰਾਨ ਖ਼ਰਾਬ ਪਾਣੀ ਵਾਲੇ ਪਿੰਡਾਂ ਦੇ ਬਾਕੀ ਰਹਿੰਦੇ 2230 ਘਰਾਂ ਨੂੰ ਵੀ ਪਹਿਲ […]

ਪਰਾਲੀ ਸਾੜਨ ਦੀਆਂ ਘਟਨਾਵਾਂ ‘ਚ ਪਿਛਲੇ ਸਾਲ ਦੇ ਮੁਕਾਬਲੇ 30 ਫ਼ੀਸਦੀ ਕਮੀ ਆਈ: ਵਿਜੇ ਕੁਮਾਰ ਜੰਜੂਆ

vijay kumar Janjua

ਚੰਡੀਗੜ੍ਹ 11 ਨਵੰਬਰ 2022: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਯਤਨਾ ਸਦਕਾ ਪਿਛਲੇ ਸਾਲ ਦੇ ਮੁਕਾਬਲੇ ਪਰਾਲੀ ਸਾੜਨ ਦੇ ਮਾਮਲਿਆਂ ਵਿਚ ਲਗਭਗ 30 ਫੀਸਦੀ ਕਮੀ ਆਈ ਹੈ। ਪੰਜਾਬ ਦੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਨੇ ਖੇਤੀਬਾੜੀ, ਵਿਗਿਆਨ ਅਤੇ ਤਕਨਾਲੋਜੀ ਵਾਤਾਵਰਨ, ਪੇਡਾ ਦੇ ਅਧਿਕਾਰੀਆਂ ਅਤੇ ਡਿਪਟੀ ਕਮਿਸ਼ਨਰਾਂ ਨਾਲ ਇੱਕ ਉੱਚ ਪੱਧਰੀ ਮੀਟਿੰਗ […]