July 7, 2024 2:05 pm

ਮੁੱਖ ਸਕੱਤਰ ਵੀ.ਕੇ ਜੰਜੂਆ ਵਲੋਂ ਸੰਗਰੂਰ ’ਚ ‘ਪ੍ਰਸ਼ਾਸਨਿਕ ਸੁਧਾਰ ਕੇਂਦਰ’ ਦਾ ਉਦਘਾਟਨ

VK Janjua

ਸੰਗਰੂਰ, 16 ਮਾਰਚ, 2023: ਪੰਜਾਬ ਸਰਕਾਰ ਦੇ ਮੁੱਖ ਸਕੱਤਰ ਵੀ.ਕੇ ਜੰਜੂਆ (VK Janjua) ਵੱਲੋਂ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ‘ਪ੍ਰਸ਼ਾਸਨਿਕ ਸੁਧਾਰ ਕੇਂਦਰ’ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਵੀ ਹਾਜ਼ਰ ਸਨ। ਇਸ ਕੇਂਦਰ ’ਚ ਨਾਗਰਿਕ ਪ੍ਰਸ਼ਾਸਨਿਕ ਸੇਵਾਵਾਂ ਸਬੰਧੀ ਆਪਣੀਆਂ ਸ਼ਿਕਾਇਤਾਂ ਦਰਜ ਕਰਵਾਉਣ ਦੇ ਨਾਲ-ਨਾਲ ਉਨ੍ਹਾਂ ’ਤੇ ਕੀਤੀ ਜਾ […]