July 4, 2024 8:48 pm

ਅੰਮ੍ਰਿਤਸਰ: ਚਾਈਨਾ ਡੋਰ ਦੀ ਲਪੇਟ ‘ਚ ਆਇਆ ਨੌਜਵਾਨ, ਗਲੇ ‘ਤੇ ਲੱਗੇ 10 ਟਾਂਕੇ

China Dor

ਚੰਡੀਗੜ੍ਹ, 06 ਜਨਵਰੀ 2024: ਅੰਮ੍ਰਿਤਸਰ ‘ਚ ਚਾਈਨਾ ਡੋਰ (china dor) ਨਾਲ ਨੌਜਵਾਨ ਦਾ ਗਲਾ ਵੱਢਿਆ ਗਿਆ, ਹਾਲਾਂਕਿ ਉਹ ਵਾਲ-ਵਾਲ ਬਚ ਗਿਆ। ਇਸ ਤੋਂ ਬਾਅਦ ਉਸ ਦੇ ਪਿਤਾ ਸੋਸ਼ਲ ਮੀਡੀਆ ਰਾਹੀਂ ਲੋਕਾਂ ਅਤੇ ਪ੍ਰਸ਼ਾਸਨ ਨੂੰ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਦੀ ਅਪੀਲ ਕੀਤੀ । ਉਨ੍ਹਾਂ ਨੇ ਦੱਸਿਆ ਕਿ ਉਸ ਦਾ ਪੁੱਤ ਅਲਫ਼ਾ ਵਨ ਪੁਲ ਤੋਂ […]

ਮੀਤ ਹੇਅਰ ਵੱਲੋਂ ਚਾਈਨਾ ਡੋਰ ਦੀ ਪਾਬੰਦੀ ਦੇ ਆਦੇਸ਼ ਸਖਤੀ ਨਾਲ ਲਾਗੂ ਕਰਨ ਦੇ ਨਿਰਦੇਸ਼

WATER RESOURCES DEPARTMENT

ਚੰਡੀਗੜ, 05 ਜੁਲਾਈ 2023: ਚਾਈਨਾ ਡੋਰ (China thread) ਦੀ ਵਰਤੋਂ ਨਾਲ ਵਾਪਰਦੀਆਂ ਦੁਰਘਟਨਾਵਾਂ ਨੂੰ ਦੇਖਦਿਆਂ ਪੰਜਾਬ ਸਰਕਾਰ ਵੱਲੋਂ ਇਸ ਦੀ ਪਾਬੰਦੀ ਦੇ ਜਾਰੀ ਹੁਕਮਾਂ ਨੂੰ ਹੋਰ ਪ੍ਰਭਾਵਸ਼ਾਲੀ ਤੇ ਸਖਤੀ ਨਾਲ ਲਾਗੂ ਕਰਨ ਲਈ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਪਤੰਗ ਉਡਾਉਣ ਲਈ ਸਿਰਫ ਸੂਤੀ ਧਾਗੇ ਦੀ ਹੀ ਵਰਤੋਂ ਕੀਤੀ ਜਾ ਸਕਦੀ ਹੈ ਅਤੇ ਚਾਈਨਾ ਡੋਰ […]

ਪੰਜਾਬ ਪੁਲਿਸ ਨੇ ਇੱਕ ਹਫ਼ਤੇ ‘ਚ ਚਾਈਨਾ ਡੋਰ ਦੇ 1502 ਬੰਡਲ ਕੀਤੇ ਜ਼ਬਤ, 56 ਗ੍ਰਿਫਤਾਰ

China Dor

ਚੰਡੀਗੜ੍ਹ, 30 ਜਨਵਰੀ 2023: ਪੰਜਾਬ ਸਰਕਾਰ ਵੱਲੋਂ ਸਿੰਥੈਟਿਕ ਸਮੱਗਰੀ ਨਾਲ ਬਣੀਆਂ ਚਾਈਨਾ ਡੋਰ (China Dor) ਦੀ ਵਿਕਰੀ, ਸਟੋਰੇਜ਼ ਅਤੇ ਖਰੀਦ ‘ਤੇ ਪਾਬੰਦੀ ਲਗਾਉਣ ਦੇ ਹੁਕਮਾਂ ਤੋਂ ਇੱਕ ਹਫ਼ਤੇ ਬਾਅਦ ਪੰਜਾਬ ਪੁਲਿਸ ਨੇ ਪਤੰਗ ਉਡਾਉਣ ਲਈ ਵਰਤੀਆਂ ਜਾਣ ਵਾਲੀਆਂ ਮਾਰੂ ਚਾਈਨਾ ਡੋਰ ਵਿਰੁੱਧ ਵਿੱਢੀ ਮੁਹਿੰਮ ਤੇਜ਼ ਕਰ ਦਿੱਤੀ ਹੈ | ਚਾਈਨਾ ਡੋਰ ਵੇਚਣ ਵਾਲਿਆਂ ਵਿਰੁੱਧ ਕੀਤੀ […]

ਨਰਿੰਦਰ ਕੌਰ ਭਰਾਜ ਵੱਲੋਂ ਪਤੰਗ ਉਡਾਉਣ ਵਾਲਿਆਂ ਨੂੰ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਦੀ ਅਪੀਲ

Narinder Kaur Bharaj

ਸੰਗਰੂਰ, 23 ਜਨਵਰੀ 2023: ਵਿਧਾਇਕ ਨਰਿੰਦਰ ਕੌਰ ਭਰਾਜ (Narinder Kaur Bharaj) ਨੇ ਇਨੀਂ ਦਿਨੀਂ ਚਾਈਨਾ ਡੋਰ ਦੀ ਵਰਤੋਂ ਨਾਲ ਵਾਪਰ ਰਹੀਆਂ ਮੰਦਭਾਗੀਆਂ ਘਟਨਾਵਾਂ ਨੂੰ ਰੋਕਣ ਲਈ ਪਤੰਗਬਾਜ਼ੀ ਦਾ ਸ਼ੌਕ ਰੱਖਣ ਵਾਲਿਆਂ ਨੂੰ ਪਤੰਗ ਉਡਾਉਣ ਸਮੇਂ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਅਪੀਲ ਕੀਤੀ ਹੈ। ਵਿਧਾਇਕ ਨਰਿੰਦਰ ਕੌਰ ਭਰਾਜ ਨੇ ਇਹ ਵੀ ਕਿਹਾ ਕਿ ਚਾਈਨਾ ਡੋਰ […]

ਪੰਜਾਬ ਸਰਕਾਰ ਵੱਲੋਂ ਚਾਈਨਾ ਡੋਰ ‘ਤੇ ਪੂਰਨ ਪਾਬੰਦੀ ਦੇ ਹੁਕਮ ਸਖ਼ਤੀ ਨਾਲ ਲਾਗੂ ਕਰਨ ਦੇ ਨਿਰਦੇਸ਼

China Dor

ਚੰਡੀਗੜ੍ਹ, 23 ਜਨਵਰੀ 2023: ਬਸੰਤ ਪੰਚਮੀ ਦੇ ਤਿਉਹਾਰ ਮੌਕੇ ਲੋਕਾਂ ਵੱਲੋਂ ਜ਼ਿਆਦਾ ਪਤੰਗ ਉਡਾਉਣ ਦਾ ਗੰਭੀਰ ਨੋਟਿਸ ਲੈਂਦਿਆਂ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸਿੰਥੈਟਿਕ ਜਾਂ ਕੋਈ ਹੋਰ ਸਮੱਗਰੀ ਨਾਲ ਬਣੀ ਚਾਈਨਾ ਡੋਰ (China Dor) ਜੋ ਕਿ ਪਤੰਗ ਉਡਾਉਣ ਦੇ ਉਦੇਸ਼ ਲਈ ਵੇਚੀ ਅਤੇ ਵਰਤੀ ਜਾਂਦੀ ਹੈ, ਦੀ ਵਿਕਰੀ, ਭੰਡਾਰਨ ਅਤੇ […]

ਚਾਈਨਾ ਡੋਰ ਨੂੰ ਲੈ ਕੇ ਸਖ਼ਤ ਡੀਜੀਪੀ ਗੌਰਵ ਯਾਦਵ, ਜਾਰੀ ਕੀਤੇ ਸਖ਼ਤ ਨਿਰਦੇਸ਼

China Door

ਚੰਡੀਗੜ੍ਹ 12 ਜਨਵਰੀ 2023: ਚਾਈਨਾ ਡੋਰ (China Dor) ਨੂੰ ਲੈ ਕੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੇ ਐਸਐਸਪੀਜ਼ ਦੇ ਨਾਲ-ਨਾਲ ਹੋਰ ਪੁਲਿਸ ਕਮਿਸ਼ਨਰਾਂ ਅਤੇ ਹੋਰ ਉੱਚ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਹਨ | ਗੌਰਵ ਯਾਦਵ ਨੇ ਪੰਜਾਬ ‘ਚ ਚਾਈਨਾ ਡੋਰ ਦੀ ਖਰੀਦ ਅਤੇ ਵਿਕਰੀ ‘ਤੇ ਪੂਰਨ ਪਾਬੰਧੀ ਦੇ ਹੁਕਮ ਦਿੱਤੇ […]

ਅੰਮ੍ਰਿਤਸਰ ਪੁਲਿਸ ਦੀ ਚਿਤਾਵਨੀ, ਚਾਇਨਾ ਡੋਰ ਦੇ ਨਾਲ ਪਤੰਗਬਾਜ਼ੀ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ

Amritsar police

ਅੰਮ੍ਰਿਤਸਰ 12 ਜਨਵਰੀ 2023: ਪੂਰੇ ਦੇਸ਼ ਵਿੱਚ ਲੋਹੜੀ ਦਾ ਤਿਉਹਾਰ ਜਿੱਥੇ ਖੁਸ਼ੀਆਂ ਲੈ ਕੇ ਆਉਂਦਾ ਹੈ ਉੱਥੇ ਹੀ ਕਈ ਲੋਕ ਖੂਨੀ ਡੋਰ ਜਿਸਨੂੰ ਕਿ ਚਾਇਨਾ ਡੋਰ ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਉਸ ਦੇ ਸ਼ਿਕਾਰ ਹੋ ਜਾਂਦੇ ਹਨ | ਲੇਕਿਨ ਹੁਣ ਚਾਈਨਾ ਡੋਰ ਦੇ ਨਾਲ ਪਤੰਗਬਾਜ਼ੀ ਕਰਨ ਵਾਲੇ ਦੇ ਖ਼ਿਲਾਫ਼ ਅੰਮ੍ਰਿਤਸਰ ਪੁਲਿਸ (Amritsar police) ਕਾਰਵਾਈ […]

ਲੁਧਿਆਣਾ ਪੁਲਿਸ ਵਲੋਂ ਚਾਈਨਾ ਡੋਰ ਦੇ 139 ਗੱਟੂਆਂ ਸਮੇਤ ਦੋ ਵਿਅਕਤੀ ਗ੍ਰਿਫਤਾਰ

China Door

ਚੰਡੀਗੜ੍ਹ 31 ਦਸੰਬਰ 2022: ਲੁਧਿਆਣਾ ਪੁਲਿਸ ਨੇ ਗੁਪਤ ਸੂਚਨਾ ‘ਤੇ ਕਾਰਵਾਈ ਕਰਦੇ ਹੋਏ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 139 ਚਾਈਨਾ ਡੋਰ (China Door) ਦੇ ਗੱਟੂ ਬਰਾਮਦ ਕੀਤੇ ਹਨ। ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ‘ਤੇ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਵਲੋਂ ਮੁਲਜ਼ਮਾਂ ਤੋਂ ਹੋਰ ਪੁੱਛਗਿੱਛ ਜਾਰੀ ਹੈ।

ਅਮਰੀਕਾ ਹਿੰਦ-ਪ੍ਰਸ਼ਾਂਤ ਵਿੱਚ ਵਧਾਏਗਾ ਫੌਜੀ ਤਾਕਤ :ਐਂਟਨੀ ਬਲਿੰਕਨ

Anthony Blankan

ਚੰਡੀਗੜ੍ਹ 14 ਦਸੰਬਰ 2021: ਚੀਨ ਦਾ ਹਿੰਦ-ਪ੍ਰਸ਼ਾਂਤ (Indo-Pacific) ਖੇਤਰ ਵਿੱਚ ਵੱਧ ਰਿਹਾ ਪ੍ਰਭਾਵ ਨੂੰ ਦੇਖਦੇ ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ (Antony Blinken)ਨੇ ਮੰਗਲਵਾਰ ਨੂੰ ਕਿਹਾ ਕਿ ਅਮਰੀਕਾ ਏਸ਼ੀਆ ਨੇ ਆਪਣੇ ਸਾਥੀਆਂ ਨਾਲ ਫੌਜ ਅਤੇ ਆਰਥਿਕ ਸਬੰਧਾਂ ਦਾ ਵਿਸਤਾਰ ਕਰਨਾ ਜਰੂਰੀ ਹੈ। ਐਂਟਨੀ ਬਲਿੰਕਨ (Antony Blinken) ਨੇ ਕਿਹਾ ਕਿ ਇਸ ਖੇਤਰ ਵਿੱਚ ਸ਼ਾਂਤੀ ਅਤੇ ਖੁਸ਼ਹਾਲੀ […]

Amritsar : ਪੂਰਨ ਪਾਬੰਦੀ ਲੱਗਣ ਦੇ ਬਾਵਜੂਦ ਵੀ ਸ਼ਰ੍ਹੇਆਮ ਵਿਕ ਰਹੀ ਹੈ ਇਹ ਚਾਈਨਾਡੋਰ

China door

ਚੰਡੀਗੜ੍ਹ 05 ਦਸੰਬਰ 2021: ਅੰਮ੍ਰਿਤਸਰ (Amritsar) ਦੇ ਹਾਲ ਬਾਜ਼ਾਰ ਦੇ ਬਾਹਰ ਐਨੀਮਲ ਪ੍ਰੋਟੈਕਸ਼ਨ ਸੰਸਥਾ ਵੱਲੋਂ ਚਾਈਨਾ ਡੋਰ ਦੇ ਖ਼ਿਲਾਫ਼ ਪ੍ਰਦਰਸ਼ਨ ਕਰਦੇ ਹੋਏ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਚਾਈਨਾ ਡੋਰ ਦਾ ਪੂਰਨ ਤੌਰ ਤੇ ਬਾਈਕਾਟ ਕੀਤਾ ਜਾਵੇ | ਉੱਥੇ ਹੀ ਸੰਸਥਾ ਦੇ ਆਗੂ ਰੋਹਿਤ ਮਹਿਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸ ਸਰਕਾਰ […]