July 4, 2024 8:25 pm

ਫਾਜ਼ਿਲਕਾ ਜ਼ਿਲ੍ਹੇ ‘ਚ ਚਾਈਨਾ ਡੋਰ ਦੀ ਵਿਕਰੀ ‘ਤੇ ਪੂਰਨ ਪਾਬੰਦੀ: ਇੰਜ. ਸੰਦੀਪ ਬਹਿਲ

China dor

ਫਾਜ਼ਿਲਕਾ 8 ਮਈ 2024: ਇੰਜ. ਸੰਦੀਪ ਬਹਿਲ, ਮੁੱਖ ਵਾਤਾਵਰਣ ਇੰਜਨੀਅਰ (ਬਠਿੰਡਾ) ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਵਿਗਿਆਨ, ਤਕਨਾਲੋਜੀ ਅਤੇ ਵਾਤਾਵਰਣ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਚਾਈਨਾ ਡੋਰ (China dor)/ ਮਾਂਝੇ ਸਮੇਤ ਪਤੰਗ ਉਡਾਉਣ ਵਾਲੇ ਤਿੱਖੇ ਧਾਗੇ ਦਾ ਉਤਪਾਦਨ, ਵਿਕਰੀ, ਸਟੋਰੇਜ, ਖਰੀਦ, ਸਪਲਾਈ, ਆਯਾਤ ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਗਈ ਹੈ। […]

ਸ੍ਰੀ ਮੁਕਤਸਰ ਸਾਹਿਬ ‘ਚ ਚਾਈਨਾਂ ਡੋਰ ਦੀ ਖਰੀਦ, ਵੇਚ ਅਤੇ ਵਰਤੋਂ ਕਰਨ ‘ਤੇ ਪੂਰਨ ਤੌਰ ‘ਤੇ ਲਾਈ ਪਾਬੰਦੀ

china dor

ਸ੍ਰੀ ਮੁਕਤਸਰ ਸਾਹਿਬ 29 ਫਰਵਰੀ 2024: ਹਰਪ੍ਰੀਤ ਸਿੰਘ ਸੂਦਨ ਜ਼ਿਲ੍ਹਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਨੇ ਫੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਸਿੰਥੈਟਿਕ ਅਤੇ ਪਲਾਸਟਿਕ ਡੋਰ (china dor) ਨੂੰ ਸਟੋਰ ਕਰਨ, ਵੇਚਣ ਅਤੇ ਖਰੀਦਣ ਤੇ ਪੂਰੀ ਤਰ੍ਹਾਂ […]

ਅੰਮ੍ਰਿਤਸਰ ‘ਚ ਚਾਈਨਾ ਡੋਰ ਦੀ ਲਪੇਟ ‘ਚ ਆਉਣ ਨਾਲ ਛੇ ਸਾਲਾ ਬੱਚੀ ਦੀ ਮੌਤ

china dor

ਚੰਡੀਗੜ, 27 ਫਰਵਰੀ 2024: ਅੰਮ੍ਰਿਤਸਰ ‘ਚ ਚਾਈਨਾ ਡੋਰ (china dor) ਲਪੇਟ ਦੀ ਲਪੇਟ ‘ਚ ਆਉਣ ਨਾਲ ਛੇ ਸਾਲਾ ਬੱਚੀ ਦੀ ਮੌਤ ਹੋ ਗਈ ਹੈ | ਮਿਲੀ ਜਾਣਕਾਰੀ ਮੁਤਾਬਕ ਬੱਚੀ ਆਪਣੇ ਪਿਓ ਨਾਲ ਮੋਟਰਸਾਈਕਲ ‘ਤੇ ਬੈਠੀ ਸੀ ਕਿ ਚਾਈਨਾ ਡੋਰ ਨਾਲ ਬੱਚੀ ਦੇ ਗਲੇ ‘ਚ ਕੱਟ ਲੱਗ ਗਏ ਅਤੇ ਮੌਤ ਹੋ ਗਈ। ਛੇ ਸਾਲਾ ਬੱਚੀ ਖੁਸ਼ੀ […]

ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੇ ਨਿਰਦੇਸ਼ਾਂ ਤੇ ਚਾਈਨਾ ਡੋਰ ਵੇਚਣ ਵਾਲਿਆਂ ਖਿਲਾਫ਼ ਕਾਰਵਾਈ ਸ਼ੁਰੂ

china dor

ਅਬੋਹਰ, 19 ਫਰਵਰੀ 2024: ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਪਾਬੰਦੀ ਸ਼ੁਦਾ ਚਾਈਨਾ ਡੋਰ (china dor) ਦੀ ਵਿਕਰੀ ਕਰਨ ਵਾਲਿਆਂ ਨੂੰ ਚੇਤਾਵਨੀ ਦਿੱਤੀ ਹੈ। ਉਹਨਾਂ ਦੇ ਆਦੇਸ਼ਾਂ ਤੇ ਨਗਰ ਨਿਗਮ ਦੀ ਟੀਮ ਵੱਲੋਂ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿੱਚ ਦੁਕਾਨਾਂ ਤੇ ਜਾ ਕੇ ਚੈਕਿੰਗ ਕੀਤੀ ਗਈ । ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਵੀ […]

ਮੋਹਾਲੀ ਜ਼ਿਲ੍ਹਾ ਮੈਜਿਸਟ੍ਰੇਟ ਨੇ ਚਾਈਨਾ ਡੋਰ ਦੀ ਖਰੀਦ, ਵੇਚਣ ਅਤੇ ਵਰਤੋਂ ‘ਤੇ ਲਾਈ ਪਾਬੰਦੀ

China Dor

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 14 ਫਰਵਰੀ, 2024: ਜ਼ਿਲ੍ਹਾ ਮੈਜਿਸਟ੍ਰੇਟ, ਆਸ਼ਿਕਾ ਜੈਨ, ਆਈ.ਏ.ਐਸ. ਨੇ ਜ਼ਾਬਤਾ ਫੌਜਦਾਰੀ ਸੰਘਤਾ, 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਸ਼ਹਿਰੀ ਅਤੇ ਦਿਹਾਤੀ ਖੇਤਰਾਂ ਵਿਚ ਸਿੰਥੈਟਿਕ/ਪਲਾਸਟਿਕ ਦੀ ਬਣੀ ਡੋਰ (China Dor) ਨੂੰ ਵੇਚਣ, ਖਰੀਦਣ, ਸਟੋਰ ਕਰਨ ਅਤੇ ਵਰਤੋਂ ਕਰਨ ਤੇ ਪਾਬੰਦੀ ਲਗਾਉਣ ਦੇ […]

ਫਾਜ਼ਿਲਕਾ: ਜ਼ਿਲਾ ਮੈਜਿਸਟ੍ਰੇਟ ਵੱਲੋਂ ਚਾਇਨਾ ਡੋਰ ਵੇਚਣ, ਸਟੋਰ ਕਰਨ ‘ਤੇ ਪਾਬੰਦੀ ਦੇ ਹੁਕਮ

China Dor

ਫਾਜ਼ਿਲਕਾ, 8 ਫਰਵਰੀ 2024: ਜ਼ਿਲਾ ਮੈਜਿਸਟ੍ਰੇਟ ਡਾ. ਸੇਨੂ ਦੁੱਗਲ ਆਈ.ਏ.ਐਸ ਨੇ ਫੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤਂ ਕਰਦੇ ਹੋਏ ਜ਼ਿਲ੍ਹਾ ਫਾਜਿਲਕਾ ਦੀ ਹਦੂਦ ਅੰਦਰ ਪਤੰਗਾ ਆਦਿ ਦੀ ਵਰਤੋ ਲਈ ਚਾਇਨਾ ਡੋਰ (china dor) ਵੇਚਣ, ਸਟੋਰ ਕਰਨ ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਉਨਾਂ ਕਿਹਾ ਕਿ ਇਹ ਹੁਕਮ 6 […]

ਮਾਪੇ ਆਪਣੇ ਬੱਚਿਆਂ ਨੂੰ ਚਾਇਨਾ ਡੋਰ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾ ਬਾਰੇ ਕਰਵਾਉਣ ਜਾਣੂ : ਐਸ.ਪੀ.ਐਸ ਪਰਮਾਰ

drug

ਬਠਿੰਡਾ, 22 ਜਨਵਰੀ 2024: ਪੰਜਾਬ ਸਰਕਾਰ ਵਲੋਂ ਨਸ਼ਿਆਂ ਖਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਸੂਬੇ ਨੂੰ ਨਸ਼ਾ (drugs) ਮੁਕਤ ਤੋਂ ਇਲਾਵਾ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਦੇ ਮੱਦੇਨਜ਼ਰ ਵਿਸ਼ੇਸ਼ ਉਪਰਾਲੇ ਤੇ ਨਿਵੇਕਲੀਆਂ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਸਥਾਨਕ ਸ਼ਹੀਦ ਭਗਤ ਸਿੰਘ ਬਹੁ ਮੰਤਵੀ ਖੇਡ […]

ਪੁਲਿਸ ਵੱਲੋਂ ਸਪੀਕਰ ਰਾਹੀਂ ਅਨਾਊਂਸਮੈਂਟ, ਚਾਈਨਾ ਡੋਰ ਖਰੀਦਣ ਤੇ ਵੇਚਣ ਵਾਲੇ ‘ਤੇ ਲੱਗੇਗੀ ਕਤਲ ਦੀ ਧਾਰਾ

ਚਾਈਨਾ ਡੋਰ

ਚੰਡੀਗੜ੍ਹ, 6 ਜਨਵਰੀ 2024: ਪੰਜਾਬ ‘ਚ ਲੋਹੜੀ ਦਾ ਤਿਉਹਾਰ ਹੈ, ਤਿਉਹਾਰਾਂ ਦੇ ਮਾਹੌਲ ਵਿਚ ਚਾਈਨਾ ਡੋਰ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਹਰ ਪਾਸੇ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਅਜਿਹਾ ਹੀ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਜਿਸ ਵਿੱਚ ਐਲਾਨ ਕੀਤਾ ਗਿਆ ਹੈ ਕਿ ਚਾਈਨਾ ਡੋਰ (China Dor) ਨਾ ਵੇਚੀ ਜਾਵੇ ਅਤੇ […]

ਅੰਮ੍ਰਿਤਸਰ: ਚਾਈਨਾ ਡੋਰ ਦੀ ਲਪੇਟ ‘ਚ ਆਇਆ ਨੌਜਵਾਨ, ਗਲੇ ‘ਤੇ ਲੱਗੇ 10 ਟਾਂਕੇ

China Dor

ਚੰਡੀਗੜ੍ਹ, 06 ਜਨਵਰੀ 2024: ਅੰਮ੍ਰਿਤਸਰ ‘ਚ ਚਾਈਨਾ ਡੋਰ (china dor) ਨਾਲ ਨੌਜਵਾਨ ਦਾ ਗਲਾ ਵੱਢਿਆ ਗਿਆ, ਹਾਲਾਂਕਿ ਉਹ ਵਾਲ-ਵਾਲ ਬਚ ਗਿਆ। ਇਸ ਤੋਂ ਬਾਅਦ ਉਸ ਦੇ ਪਿਤਾ ਸੋਸ਼ਲ ਮੀਡੀਆ ਰਾਹੀਂ ਲੋਕਾਂ ਅਤੇ ਪ੍ਰਸ਼ਾਸਨ ਨੂੰ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਦੀ ਅਪੀਲ ਕੀਤੀ । ਉਨ੍ਹਾਂ ਨੇ ਦੱਸਿਆ ਕਿ ਉਸ ਦਾ ਪੁੱਤ ਅਲਫ਼ਾ ਵਨ ਪੁਲ ਤੋਂ […]

ਅੰਮ੍ਰਿਤਸਰ ‘ਚ ਚਾਇਨਾ ਡੋਰ ਦੀ ਲਪੇਟ ‘ਚ ਆਈ ਕੌਮਾਂਤਰੀ ਖਿਡਾਰਨ ਲਵਪ੍ਰੀਤ ਕੌਰ, ਕੱਟੀ ਗਈ ਜ਼ੁਬਾਨ

Lovepreet Kaur

ਅੰਮ੍ਰਿਤਸਰ 08 ਫ਼ਰਵਰੀ 2023: ਇੱਕ ਪਾਸੇ ਜਿੱਥੇ ਪੰਜਾਬ ਸਰਕਾਰ ਵੱਲੋਂ ਪਾਬੰਦੀਸ਼ੁਦਾ ਚਾਈਨਾ ਡੋਰ (China Dor) ਵੇਚਣ ਅਤੇ ਖਰੀਦਣ ਲਈ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ, ਉਥੇ ਹੀ ਇਹ ਚਾਈਨਾ ਡੋਰ ਕਈ ਪਰਿਵਾਰਾਂ ਲਈ ਕਹਿਰ ਬਣ ਰਹੀ ਹੈ | ਬੇਸ਼ੱਕ ਪੁਲਿਸ ਵੱਲੋਂ ਬਹੁਤ ਸਾਰੇ ਚਾਇਨਾ ਡੋਰ ਦੇ ਗੱਟੂ ਜ਼ਬਤ ਕਰਕੇ ਉਨ੍ਹਾਂ ਦੇ ਵੇਚਣ […]