July 7, 2024 1:39 pm

ਪੰਜਾਬ ਪੁਲਿਸ ਨੇ ਇੱਕ ਹਫ਼ਤੇ ‘ਚ ਚਾਈਨਾ ਡੋਰ ਦੇ 1502 ਬੰਡਲ ਕੀਤੇ ਜ਼ਬਤ, 56 ਗ੍ਰਿਫਤਾਰ

China Dor

ਚੰਡੀਗੜ੍ਹ, 30 ਜਨਵਰੀ 2023: ਪੰਜਾਬ ਸਰਕਾਰ ਵੱਲੋਂ ਸਿੰਥੈਟਿਕ ਸਮੱਗਰੀ ਨਾਲ ਬਣੀਆਂ ਚਾਈਨਾ ਡੋਰ (China Dor) ਦੀ ਵਿਕਰੀ, ਸਟੋਰੇਜ਼ ਅਤੇ ਖਰੀਦ ‘ਤੇ ਪਾਬੰਦੀ ਲਗਾਉਣ ਦੇ ਹੁਕਮਾਂ ਤੋਂ ਇੱਕ ਹਫ਼ਤੇ ਬਾਅਦ ਪੰਜਾਬ ਪੁਲਿਸ ਨੇ ਪਤੰਗ ਉਡਾਉਣ ਲਈ ਵਰਤੀਆਂ ਜਾਣ ਵਾਲੀਆਂ ਮਾਰੂ ਚਾਈਨਾ ਡੋਰ ਵਿਰੁੱਧ ਵਿੱਢੀ ਮੁਹਿੰਮ ਤੇਜ਼ ਕਰ ਦਿੱਤੀ ਹੈ | ਚਾਈਨਾ ਡੋਰ ਵੇਚਣ ਵਾਲਿਆਂ ਵਿਰੁੱਧ ਕੀਤੀ […]

ਅਮਨ ਅਰੋੜਾ ਵੱਲੋਂ ਸੂਬਾ ਵਾਸੀਆਂ ਨੂੰ ਬਸੰਤ ਪੰਚਮੀ ਦੀ ਮੁਬਾਰਕਬਾਦ, ਚਾਇਨਾ ਡੋਰ ਦੀ ਵਰਤੋਂ ਨਾ ਕਰਨ ਦੀ ਅਪੀਲ

Placement Campaign

ਚੰਡੀਗੜ੍ਹ/ਸੰਗਰੂਰ, 25 ਜਨਵਰੀ, 2023: ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ, ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਅਤੇ ਪਿ੍ਰੰਟਿੰਗ ਅਤੇ ਸਟੇਸ਼ਨਰੀ ਮੰਤਰੀ ਅਮਨ ਅਰੋੜਾ ਨੇ ਸੂਬਾ ਵਾਸੀਆਂ ਨੂੰ ਬਸੰਤ ਪੰਚਮੀ (Basant Panchami) ਦੇ ਪਵਿੱਤਰ ਤਿਓਹਾਰ ਦੀ ਮੁਬਾਰਕਬਾਦ ਦਿੱਤੀ। ਕੈਬਨਿਟ ਮੰਤਰੀ ਨੇ ਪ੍ਰਸ਼ਾਸਨਿਕ ਅਤੇ ਪੁਲਿਸ ਅਧਿਕਾਰੀਆਂ ਨੂੰ ਬਸੰਤ ਪੰਚਮੀ ਦੇ ਪਾਵਨ ਤਿਓਹਾਰ ਮੌਕੇ […]

ਗਣਤੰਤਰ ਦਿਵਸ ਤੇ ਬਸੰਤ ਪੰਚਮੀ ਦੇ ਤਿਉਹਾਰ ਨੂੰ ਲੈ ਕੇ ਰੂਪਨਗਰ ਪੁਲਿਸ ਵਲੋਂ ਕਈ ਥਾਵਾਂ ‘ਤੇ ਨਾਕੇਬੰਦੀ

Rupnagar Police

ਰੂਪਨਗਰ 25 ਜਨਵਰੀ 2023: ਭਲਕੇ ਪੂਰੇ ਭਾਰਤ ਵਿੱਚ ਗਣਤੰਤਰ ਦਿਵਸ ਮਨਾਇਆ ਜਾਵੇਗਾ |ਜਿਸਦੇ ਤਹਿਤ ਰੂਪਨਗਰ ਵਿੱਚ ਵੀ ਜ਼ਿਲ੍ਹਾ ਪੱਧਰ ਉਤੇ ਗਣਤੰਤਰ ਦਿਵਸ ਮਨਾਉਣ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ | ਇਸ ਬਾਬਤ ਰੂਪਨਗਰ ਪੁਲਿਸ (Rupnagar Police) ਵੱਲੋਂ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਗੱਲਬਾਤ ਦੌਰਾਨ ਰੂਪਨਗਰ (Rupnagar Police)  ਥਾਣਾ ਸਿਟੀ ਦੇ ਐਸ.ਐਚ.ਓ. […]

ਨਰਿੰਦਰ ਕੌਰ ਭਰਾਜ ਵੱਲੋਂ ਪਤੰਗ ਉਡਾਉਣ ਵਾਲਿਆਂ ਨੂੰ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਦੀ ਅਪੀਲ

Narinder Kaur Bharaj

ਸੰਗਰੂਰ, 23 ਜਨਵਰੀ 2023: ਵਿਧਾਇਕ ਨਰਿੰਦਰ ਕੌਰ ਭਰਾਜ (Narinder Kaur Bharaj) ਨੇ ਇਨੀਂ ਦਿਨੀਂ ਚਾਈਨਾ ਡੋਰ ਦੀ ਵਰਤੋਂ ਨਾਲ ਵਾਪਰ ਰਹੀਆਂ ਮੰਦਭਾਗੀਆਂ ਘਟਨਾਵਾਂ ਨੂੰ ਰੋਕਣ ਲਈ ਪਤੰਗਬਾਜ਼ੀ ਦਾ ਸ਼ੌਕ ਰੱਖਣ ਵਾਲਿਆਂ ਨੂੰ ਪਤੰਗ ਉਡਾਉਣ ਸਮੇਂ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਅਪੀਲ ਕੀਤੀ ਹੈ। ਵਿਧਾਇਕ ਨਰਿੰਦਰ ਕੌਰ ਭਰਾਜ ਨੇ ਇਹ ਵੀ ਕਿਹਾ ਕਿ ਚਾਈਨਾ ਡੋਰ […]

ਪੰਜਾਬ ਸਰਕਾਰ ਵੱਲੋਂ ਚਾਈਨਾ ਡੋਰ ‘ਤੇ ਪੂਰਨ ਪਾਬੰਦੀ ਦੇ ਹੁਕਮ ਸਖ਼ਤੀ ਨਾਲ ਲਾਗੂ ਕਰਨ ਦੇ ਨਿਰਦੇਸ਼

China Dor

ਚੰਡੀਗੜ੍ਹ, 23 ਜਨਵਰੀ 2023: ਬਸੰਤ ਪੰਚਮੀ ਦੇ ਤਿਉਹਾਰ ਮੌਕੇ ਲੋਕਾਂ ਵੱਲੋਂ ਜ਼ਿਆਦਾ ਪਤੰਗ ਉਡਾਉਣ ਦਾ ਗੰਭੀਰ ਨੋਟਿਸ ਲੈਂਦਿਆਂ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸਿੰਥੈਟਿਕ ਜਾਂ ਕੋਈ ਹੋਰ ਸਮੱਗਰੀ ਨਾਲ ਬਣੀ ਚਾਈਨਾ ਡੋਰ (China Dor) ਜੋ ਕਿ ਪਤੰਗ ਉਡਾਉਣ ਦੇ ਉਦੇਸ਼ ਲਈ ਵੇਚੀ ਅਤੇ ਵਰਤੀ ਜਾਂਦੀ ਹੈ, ਦੀ ਵਿਕਰੀ, ਭੰਡਾਰਨ ਅਤੇ […]

ਬਠਿੰਡਾ ‘ਚ ਚਾਈਨਾ ਡੋਰ ਦੀ ਲਪੇਟ ‘ਚ ਆਇਆ ਬਜ਼ੁਰਗ, ਹੱਥ ਤੋਂ ਉਂਗਲ ਹੋਈ ਵੱਖ

China Dor

ਚੰਡੀਗੜ੍ਹ 19 ਜਨਵਰੀ 2023: ਪੰਜਾਬ ਦੇ ਬਠਿੰਡਾ ਦੇ ਬੀਬੀ ਵਾਲਾ ਚੌਂਕ ‘ਤੇ ਚਾਈਨਾ ਡੋਰ (China Dor) ਦੀ ਲਪੇਟ ‘ਚ ਆਉਣ ਨਾਲ ਸਕੂਟੀ ਸਵਾਰ ਇੱਕ ਬਜ਼ੁਰਗ ਗੰਭੀਰ ਜ਼ਖ਼ਮੀ ਹੋ ਗਿਆ। ਹਾਦਸੇ ਵਿੱਚ ਉਸਦੇ ਹੱਥ ਦੀ ਇੱਕ ਉਂਗਲ ਕੱਟੀ ਗਈ। ਇਸ ਦੇ ਨਾਲ ਹੀ ਸਿਰ ‘ਤੇ ਧਾਗੇ ਨਾਲ ਰਗੜਨ ਕਾਰਨ ਉਸ ਦਾ ਕਾਫੀ ਖੂਨ ਨਿਕਲ ਗਿਆ। ਹਾਦਸੇ […]

ਕੁਲਤਾਰ ਸਿੰਘ ਸੰਧਵਾਂ ਵੱਲੋਂ ਚਾਈਨਾ ਡੋਰ ਦੀ ਵਿੱਕਰੀ ਖ਼ਿਲਾਫ਼ ਸਖ਼ਤ ਕਾਰਵਾਈ ਦੇ ਨਾਲ ਬੱਚਿਆਂ ਨੂੰ ਜਾਗਰੂਕ ਕਰਨ ’ਤੇ ਵੀ ਜ਼ੋਰ

Punjabi

ਚੰਡੀਗੜ, 17 ਜਨਵਰੀ 2023: ਚਾਇਨਾ ਡੋਰ ਦੀ ਵਿੱਕਰੀ ਵਿਰੁੱਧ ਸਖਤ ਕਰਵਾਈ ਕਰਨ ਦੇ ਨਾਲ ਨਾਲ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਇਸ ਡੋਰ ਦੇ ਮਾਰੂ ਪ੍ਰਭਾਵਾਂ ਬਾਰੇ ਬੱਚਿਆਂ ਨੂੰ ਜਾਗਰੂਕ ਕਰਨ ਦੀ ਲੋੜ ’ਤੇ ਵੀ ਜ਼ੋਰ ਦਿੱਤਾ ਹੈ ਤਾਂ ਜੋ ਬੱਚੇ ਪਤੰਗ ਚੜਾਉਣ ਦੇ ਵਾਸਤੇ ਇਸ ਡੋਰ ਦੀ ਵਰਤੋਂ ਨਾ ਕਰਨ। […]

ਚਾਈਨਾ ਡੋਰ ‘ਤੇ ਜਲੰਧਰ ਪੁਲਿਸ ਦੀ ਸਖ਼ਤੀ, ਡੋਰ ਵੇਚਣ ਵਾਲੇ 12 ਵਿਅਕਤੀਆਂ ਖ਼ਿਲਾਫ਼ ਕੇਸ ਦਰਜ

China Dor

ਚੰਡੀਗੜ੍ਹ 17 ਜਨਵਰੀ 2023: ਪੰਜਾਬ ਵਿੱਚ ਚਾਈਨਾ ਡੋਰ (China Dor) ‘ਤੇ ਪਾਬੰਦੀ ਦੇ ਬਾਵਜੂਦ ਇਸ ਦੀ ਵਿਕਰੀ ਅਤੇ ਵਰਤੋਂ ਬੰਦ ਨਹੀਂ ਹੋ ਰਹੀ ਹੈ। ਹੁਣ ਜਲੰਧਰ ਪੁਲਿਸ ਪ੍ਰਸ਼ਾਸਨ ਚਾਈਨਾ ਡੋਰ ਨੂੰ ਲੈ ਕੇ ਹੋਰ ਸਖ਼ਤ ਰੁਖ ਆਪਣਾ ਲਿਆ ਹੈ| ਚਾਈਨੀਜ਼ ਡੋਰ ਵੇਚਣ ਅਤੇ ਖਰੀਦਣ ਵਾਲਿਆਂ ਖ਼ਿਲਾਫ਼ ਹੁਣ ਸਖਤ ਕਾਰਵਾਈ ਕੀਤੀ ਜਾਵੇਗੀ। ਇਸ ਸਬੰਧੀ ਪੁਲਿਸ ਕਮਿਸ਼ਨਰ […]

ਚਾਈਨਾ ਡੋਰ ਨੇ 4 ਸਾਲਾ ਬੱਚੇ ਦਾ ਵੱਢਿਆ ਚਿਹਰਾ, ਡਾਕਟਰਾਂ ਨੂੰ 70 ਟਾਂਕੇ ਲਗਾ ਕੇ ਕਰਨੀ ਪਈ ਪਲਾਸਟਿਕ ਸਰਜਰੀ

China Dor

ਸਮਰਾਲਾ 14 ਜਨਵਰੀ 2023: ਲੋਹੜੀ ਵਾਲੇ ਦਿਨ ਸਮਰਾਲਾ ਵਿਖੇ 4 ਸਾਲ ਦੇ ਇੱਕ ਮਾਸੂਮ ਬੱਚੇ ਦੀ ਚਾਈਨਾ ਡੋਰ ਵਿੱਚ ਫੱਸ ਜਾਣ ਕਾਰਨ ਉਸ ਦਾ ਚਿਹਰਾ ਬੁਰੀ ਤਰਾਂ ਜ਼ਖਮੀ ਹੋਣ ’ਤੇ ਉਸ ਦੀ ਜਾਨ ਖਤਰੇ ਵਿੱਚ ਪੈ ਗਈ ਹੈ। ਇਹ ਬੱਚਾ ਹਰਜੋਤ ਸਿੰਘ ਲੋਹੜੀ ਦਾ ਤਿਉਹਾਰ ਹੋਣ ਕਾਰਨ ਆਪਣੇ ਮਾਤਾ-ਪਿਤਾ ਨਾਲ ਕਾਰ ਵਿੱਚ ਸਵਾਰ ਹੋ ਕੇ […]

ਚਾਈਨਾ ਡੋਰ ਨੂੰ ਲੈ ਕੇ ਸਖ਼ਤ ਡੀਜੀਪੀ ਗੌਰਵ ਯਾਦਵ, ਜਾਰੀ ਕੀਤੇ ਸਖ਼ਤ ਨਿਰਦੇਸ਼

China Door

ਚੰਡੀਗੜ੍ਹ 12 ਜਨਵਰੀ 2023: ਚਾਈਨਾ ਡੋਰ (China Dor) ਨੂੰ ਲੈ ਕੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੇ ਐਸਐਸਪੀਜ਼ ਦੇ ਨਾਲ-ਨਾਲ ਹੋਰ ਪੁਲਿਸ ਕਮਿਸ਼ਨਰਾਂ ਅਤੇ ਹੋਰ ਉੱਚ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਹਨ | ਗੌਰਵ ਯਾਦਵ ਨੇ ਪੰਜਾਬ ‘ਚ ਚਾਈਨਾ ਡੋਰ ਦੀ ਖਰੀਦ ਅਤੇ ਵਿਕਰੀ ‘ਤੇ ਪੂਰਨ ਪਾਬੰਧੀ ਦੇ ਹੁਕਮ ਦਿੱਤੇ […]