July 8, 2024 1:39 am

ਚੀਨ ਦੇ ਰੱਖਿਆ ਮੰਤਰੀ ਪਿਛਲੇ 3 ਹਫਤਿਆਂ ਤੋਂ ਲਾਪਤਾ, ਵਿਦੇਸ਼ ਮੰਤਰਾਲੇ ਦੇ ਬਿਆਨ ‘ਤੇ ਦੁਨੀਆ ਹੈਰਾਨ

china

ਚੰਡੀਗ੍ਹੜ,16 ਸਤੰਬਰ 2023: ਚੀਨ (china) ਦੇ ਰੱਖਿਆ ਮੰਤਰੀ ਲੀ ਸ਼ਾਂਗਫੂ ਪਿਛਲੇ 3 ਹਫਤਿਆਂ ਤੋਂ ਲਾਪਤਾ ਹਨ। ਰਾਇਟਰਜ਼ ਦੀ ਰਿਪੋਰਟ ਮੁਤਾਬਕ ਸ਼ਾਂਗਫੂ ‘ਤੇ ਭ੍ਰਿਸ਼ਟਾਚਾਰ ਦਾ ਦੋਸ਼ ਹਨ । ਸ਼ਾਂਗਫੂ ਫੌਜੀ ਹਥਿਆਰਾਂ ਦੀ ਖਰੀਦ ਨਾਲ ਜੁੜੇ ਮਾਮਲਿਆਂ ਵਿੱਚ ਜਾਂਚ ਦਾ ਸਾਹਮਣਾ ਕਰ ਰਿਹਾ ਹੈ। ਫਾਈਨੈਂਸ਼ੀਅਲ ਟਾਈਮਜ਼ ਮੁਤਾਬਕ ਅਮਰੀਕੀ ਸਰਕਾਰ ਨੇ ਖਦਸ਼ਾ ਪ੍ਰਗਟਾਇਆ ਹੈ ਕਿ ਸ਼ਾਂਗਫੂ ਨੂੰ ਵੀ […]

China: ਨਵੇਂ ਸੀਕਰੇਟ ਮਿਸ਼ਨ ‘ਚ ਲੱਗਾ ਚੀਨ, ਜ਼ਮੀਨ ‘ਚ ਪੁੱਟ ਰਿਹੈ 10 ਕਿੱਲੋਮੀਟਰ ਡੂੰਘਾ ਟੋਆ !

China

ਚੰਡੀਗੜ੍ਹ, 31 ਮਈ 2023: ਚੀਨ (China) ਅਕਸਰ ਆਪਣੀਆਂ ਗਤੀਵਿਧੀਆਂ ਨੂੰ ਲੈ ਕੇ ਚਰਚਾ ‘ਚ ਰਹਿੰਦਾ ਹੈ। ਹੁਣ ਇੱਕ ਵਾਰ ਫਿਰ ਚੀਨ ਦੀ ਚਰਚਾ ਹੋ ਰਹੀ ਹੈ। ਦਰਅਸਲ, ਇਕ ਗੁਪਤ ਮਿਸ਼ਨ ਤਹਿਤ ਚੀਨ ਜ਼ਮੀਨ ਦੇ ਹੇਠਾਂ 10 ਕਿੱਲੋਮੀਟਰ ਡੂੰਘਾ ਟੋਆ ਪੁੱਟ ਰਿਹਾ ਹੈ। ਚੀਨ ਨੇ ਆਪਣੇ ਮਿਸ਼ਨ ਦੇ ਕਾਰਨ ਦਾ ਖੁਲਾਸਾ ਨਹੀਂ ਕੀਤਾ ਹੈ ਪਰ ਮੰਨਿਆ […]

SCO Summit: ਐੱਸ. ਜੈਸ਼ੰਕਰ ਅਤੇ ਚੀਨੀ ਵਿਦੇਸ਼ ਮੰਤਰੀ ਵਿਚਾਲੇ ਸਰਹੱਦੀ ਮੁੱਦਿਆਂ ‘ਤੇ ਹੋਈ ਚਰਚਾ

Latifpura

ਚੰਡੀਗੜ੍ਹ, 04 ਮਈ 2023: ਗੋਆ ਵਿੱਚ ਸ਼ੰਘਾਈ ਸਹਿਯੋਗ ਸੰਗਠਨ (SCO) ਦੇ ਵਿਦੇਸ਼ ਮੰਤਰੀਆਂ ਦੀ ਮੀਟਿੰਗ ਹੋ ਰਹੀ ਹੈ। ਇਸ ‘ਚ ਹਿੱਸਾ ਲੈਣ ਲਈ ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ ਅਤੇ ਚੀਨ ਦੇ ਵਿਦੇਸ਼ ਮੰਤਰੀ ਕਿਨ ਗੈਂਗ ਪਹੁੰਚ ਚੁੱਕੇ ਹਨ। ਇਸ ਮੌਕੇ ਵਿਦੇਸ਼ ਮੰਤਰੀ ਐਸ ਜੈਸ਼ੰਕਰ (S. Jaishankar) ਨੇ ਆਪਣੇ ਚੀਨੀ ਹਮਰੁਤਬਾ ਕਿਨ ਗੈਂਗ ਨਾਲ […]

Covid-19: ਦੇਸ਼ ਭਰ ‘ਚ 24 ਘੰਟਿਆਂ ਦੌਰਾਨ ਚਾਰ ਹਜ਼ਾਰ ਤੋਂ ਵੱਧ ਕੋਰੋਨਾ ਮਾਮਲੇ ਆਏ ਸਾਹਮਣੇ

Corona

ਚੰਡੀਗੜ੍ਹ, 05 ਅਪ੍ਰੈਲ 2023: ਦੇਸ਼ ‘ਚ ਇਕ ਵਾਰ ਫਿਰ ਤੋਂ ਕੋਰੋਨਾ (Corona) ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਇਨਫੈਕਸ਼ਨ ਕਾਰਨ ਜਾਨ ਗੁਆਉਣ ਵਾਲੇ ਲੋਕਾਂ ਦੀ ਗਿਣਤੀ ਵੀ ਵਧੀ ਹੈ। ਹਰ ਰੋਜ਼ ਮਿਲਣ ਵਾਲੇ ਨਵੇਂ ਮਰੀਜ਼ਾਂ ਦੇ ਮਾਮਲੇ ਵਿੱਚ ਭਾਰਤ ਪਹਿਲਾਂ ਹੀ ਦੁਨੀਆ ਦੇ ਚੋਟੀ ਦੇ 10 ਦੇਸ਼ਾਂ ਦੀ ਸੂਚੀ ਵਿੱਚ ਸ਼ਾਮਲ ਹੋ ਗਿਆ ਸੀ। […]

Covid-19: ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਲੈ ਕੇ ਸੁਪਰੀਮ ਕੋਰਟ ਦਾ ਅਹਿਮ ਫੈਸਲਾ

train accidents

ਚੰਡੀਗੜ੍ਹ, 05 ਅਪ੍ਰੈਲ 2023: ਦੇਸ਼ ‘ਚ ਫਿਰ ਤੋਂ ਕੋਰੋਨਾ (Corona) ਦੇ ਮਾਮਲੇ ਤੇਜ਼ੀ ਨਾਲ ਵਧਣੇ ਸ਼ੁਰੂ ਹੋ ਗਏ ਹਨ। ਇਸ ਦੌਰਾਨ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਨੇ ਵਕੀਲਾਂ ਨੂੰ ਵੱਡੀ ਰਾਹਤ ਦਿੱਤੀ ਹੈ। ਚੀਫ ਜਸਟਿਸ ਡੀਵਾਈ ਚੰਦਰਚੂੜ ਨੇ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਵਕੀਲਾਂ ਨੂੰ ਅਦਾਲਤ ‘ਚ ਵਰਚੂਅਲੀ ਪੇਸ਼ ਹੋਣ ਦੀ ਇਜਾਜ਼ਤ ਦੇ […]

ਕੋਰੋਨਾ ਦੇ ਮਾਮਲਿਆਂ ‘ਚ ਆਈ ਤੇਜ਼ੀ, ਕੋਰੋਨਾ ਸੰਕਰਮਣ ਦੀ ਲਪੇਟ ਆਏ 14 ਜਣਿਆਂ ਦੀ ਮੌਤ

Corona

ਚੰਡੀਗੜ੍ਹ, 30 ਮਾਰਚ 2023: ਇੱਕ ਵਾਰ ਫਿਰ ਕੋਰੋਨਾ (Corona) ਦੇ ਮਾਮਲਿਆਂ ਵਿੱਚ ਤੇਜ਼ੀ ਆਈ ਹੈ। ਛੇ ਮਹੀਨਿਆਂ ਵਿੱਚ ਇਹ ਪਹਿਲੀ ਵਾਰ ਹੈ ਜਦੋਂ ਇੱਕ ਦਿਨ ਵਿੱਚ ਰਿਕਾਰਡ 3,016 ਮਰੀਜ਼ ਕੋਰੋਨਾ ਸੰਕਰਮਿਤ ਪਾਏ ਗਏ ਹਨ। ਇਸ ਤੋਂ ਪਹਿਲਾਂ ਪਿਛਲੇ ਸਾਲ 2 ਅਕਤੂਬਰ ਨੂੰ ਸਭ ਤੋਂ ਵੱਧ 3,375 ਮਾਮਲੇ ਦਰਜ ਕੀਤੇ ਗਏ ਸਨ। ਕੇਂਦਰੀ ਸਿਹਤ ਮੰਤਰਾਲੇ ਦੇ […]

ਦੇਸ਼ ‘ਚ ਕੋਰੋਨਾ ਮਾਮਲਿਆਂ ‘ਚ ਇਕ ਵਾਰ ਫਿਰ ਆਈ ਤੇਜ਼ੀ, PM ਮੋਦੀ ਨੇ ਲੋਕਾਂ ਨੂੰ ਮਾਸਕ ਪਹਿਨਣ ਦੀ ਦਿੱਤੀ ਸਲਾਹ

Covid-19

ਚੰਡੀਗੜ੍ਹ, 23 ਮਾਰਚ 2023: ਦੇਸ਼ ‘ਚ ਕੋਰੋਨਾ (Corona) ਇਨਫੈਕਸ਼ਨ ਦੇ ਮਾਮਲਿਆਂ ‘ਚ ਇਕ ਵਾਰ ਫਿਰ ਤੇਜ਼ੀ ਨਾਲ ਵਾਧਾ ਹੋਇਆ ਹੈ। 140 ਦਿਨਾਂ ਦੇ ਅੰਦਰ ਲਾਗ ਦੇ ਰਿਕਾਰਡ ਮਾਮਲੇ ਸਾਹਮਣੇ ਆਏ ਹਨ। ਕੇਂਦਰੀ ਸਿਹਤ ਮੰਤਰਾਲੇ ਦੀ ਰਿਪੋਰਟ ਮੁਤਾਬਕ ਬੁੱਧਵਾਰ ਨੂੰ 1300 ਮਰੀਜ਼ ਸੰਕਰਮਿਤ ਪਾਏ ਗਏ ਹਨ। ਇਸ ਨਾਲ ਐਕਟਿਵ ਕੇਸਾਂ ਦੀ ਗਿਣਤੀ 7605 ਹੋ ਗਈ ਹੈ। […]

ਦੇਸ਼ ‘ਚ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਲੈ ਕੇ PM ਮੋਦੀ ਨੇ ਕੀਤੀ ਉੱਚ ਪੱਧਰੀ ਮੀਟਿੰਗ

Corona

ਚੰਡੀਗੜ੍ਹ, 22 ਮਾਰਚ 2023: ਦੇਸ਼ ‘ਚ ਕੋਰੋਨਾ ਦੇ ਵਧਦੇ ਮਾਮਲਿਆਂ ਵਿਚਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਯਾਨੀ ਬੁੱਧਵਾਰ ਨੂੰ ਇਕ ਅਹਿਮ ਬੈਠਕ ਕੀਤੀ। ਇਸ ਦੌਰਾਨ ਦੇਸ਼ ਵਿੱਚ ਕੋਰੋਨਾ (Corona) ਦੀ ਸਥਿਤੀ ਦੀ ਸਮੀਖਿਆ ਕੀਤੀ ਗਈ। ਜਾਣਕਾਰੀ ਅਨੁਸਾਰ ਇਹ ਉੱਚ ਪੱਧਰੀ ਮੀਟਿੰਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੋਰੋਨਾ ਮਾਮਲਿਆਂ ਵਿੱਚ ਤੇਜ਼ੀ ਦੇ ਵਿਚਕਾਰ ਸਥਿਤੀ ਅਤੇ […]

ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਭਾਰਤ-ਚੀਨ ਦਰਮਿਆਨ ਸਥਿਤੀ ਨੂੰ ‘ਨਾਜ਼ੁਕ’ ਅਤੇ ‘ਖਤਰਨਾਕ’ ਦੱਸਿਆ

Sudan

ਚੰਡੀਗੜ੍ਹ, 18 ਮਾਰਚ 2023: ਭਾਰਤ ਅਤੇ ਚੀਨ ਵਿਚਾਲੇ ਚੱਲ ਰਹੇ ਸਰਹੱਦੀ ਵਿਵਾਦ ‘ਤੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ (S Jaishankar) ਦਾ ਵੱਡਾ ਬਿਆਨ ਆਇਆ ਹੈ। ਉਸਨੇ ਲੱਦਾਖ ਦੇ ਪੱਛਮੀ ਹਿਮਾਲੀਅਨ ਖੇਤਰ ਵਿੱਚ ਭਾਰਤ ਅਤੇ ਚੀਨ ਦਰਮਿਆਨ ਸਥਿਤੀ ਨੂੰ ‘ਨਾਜ਼ੁਕ’ ਅਤੇ ‘ਖਤਰਨਾਕ’ ਦੱਸਿਆ। ਇੰਡੀਆ ਟੂਡੇ ਕਨਕਲੇਵ ਵਿੱਚ ਬੋਲਦਿਆਂ ਸ. ਜੈਸ਼ੰਕਰ ਨੇ ਕਿਹਾ ਕਿ ਲੱਦਾਖ ਦੇ ਕੁਝ ਹਿੱਸਿਆਂ […]

ਕੋਰੋਨਾ ਦੇ ਮਾਮਲਿਆਂ ‘ਚ ਆਈ ਤੇਜ਼ੀ, ਪਿਛਲੇ 24 ਘੰਟਿਆਂ ਦੌਰਾਨ 840 ਤੋਂ ਵੱਧ ਮਾਮਲੇ ਆਏ ਸਾਹਮਣੇ

Corona

ਚੰਡੀਗੜ੍ਹ, 18 ਮਾਰਚ 2023: ਦੇਸ਼ ‘ਚ ਇਕ ਵਾਰ ਫਿਰ ਤੋਂ ਕੋਰੋਨਾ (Corona) ਦੇ ਮਾਮਲਿਆਂ ‘ਚ ਤੇਜ਼ੀ ਆਈ ਹੈ। ਨਵੇਂ ਅੰਕੜੇ ਦੱਸਦੇ ਹਨ ਕਿ ਜੇਕਰ ਸਮੇਂ ਸਿਰ ਸਾਵਧਾਨੀ ਨਾ ਵਰਤੀ ਗਈ ਤਾਂ ਆਉਣ ਵਾਲੇ ਦਿਨਾਂ ਵਿੱਚ ਸਥਿਤੀ ਹੋਰ ਵਿਗੜ ਸਕਦੀ ਹੈ। 126 ਦਿਨਾਂ ਬਾਅਦ ਸ਼ਨੀਵਾਰ ਨੂੰ ਦੇਸ਼ ਵਿੱਚ ਕੋਰੋਨਾ ਸੰਕਰਮਣ ਦੇ 800 ਤੋਂ ਵੱਧ ਮਾਮਲੇ ਸਾਹਮਣੇ […]