July 8, 2024 9:10 pm

ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ‘ਚ ਸੁਧਾਰ, ਪੀਜੀਆਈ ਤੋਂ ਮਿਲੀ ਛੁੱਟੀ

Parkash Singh Badal

ਚੰਡੀਗੜ੍ਹ 07 ਜੂਨ 2022: ਬੀਤੀ ਰਾਤ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰਕਾਸ਼ ਸਿੰਘ ਬਾਦਲ (Parkash Singh Badal) ਨੂੰ ਪੀਜੀਆਈ ਤੋਂ ਛੁੱਟੀ ਦੇ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਹੁਣ ਉਨ੍ਹਾਂ ਦੀ ਸਿਹਤ ‘ਚ ਕਾਫੀ ਸੁਧਾਰ ਹੋ ਰਿਹਾ ਹੈ।ਜਿਕਰਯੋਗ ਹੈ ਕਿ ਬੀਤੀ ਰਾਤ ਉਨ੍ਹਾਂ ਨੂੰ ਛਾਤੀ ਅਤੇ […]

ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਹੋਈ ਖਰਾਬ, ਪੀ. ਜੀ. ਆਈ. ’ਚ ਕਰਵਾਇਆ ਦਾਖ਼ਲ

Parkash Singh Badal

ਚੰਡੀਗੜ੍ਹ 06 ਜੂਨ 2022: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ( Parkash Singh Badal) ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਵਿਗੜਨ ਕਾਰਨ ਉਨ੍ਹਾਂ ਨੂੰ ਪੀ ਜੀ ਆਈ ਲਿਆਂਦਾ ਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪ੍ਰਕਾਸ਼ ਸਿੰਘ ਬਾਦਲ ਦਾ ਡਾਕਟਰਾਂ ਨੇ ਮੈਡੀਕਲ ਚੈਕਅੱਪ ਕੀਤਾ  | ਦੱਸਿਆ ਜਾ ਰਿਹਾ ਹੈ […]