July 5, 2024 1:31 am

ਪੰਜਾਬ ਬੰਦ ਦੇ ਮੱਦੇਨਜ਼ਰ ਲੁਧਿਆਣਾ ਪੁਲਿਸ ਨੇ ਸੁਰੱਖਿਆ ਵਧਾਈ, ਮਾਹੌਲ ਸ਼ਾਂਤੀਪੂਰਨ

Punjab band

ਲੁਧਿਆਣਾ, 09 ਅਗਸਤ 2023: ਮਣੀਪੁਰ ‘ਚ ਹਿੰਸਾ (Manipur violence) ਖ਼ਿਲਾਫ਼ ਅੱਜ ਪੰਜਾਬ ਬੰਦ ਰਹੇਗਾ । ਵਾਲਮੀਕਿ, ਰਵਿਦਾਸੀਆ ਅਤੇ ਈਸਾਈ ਭਾਈਚਾਰੇ ਨੇ ਸਾਂਝੇ ਤੌਰ ‘ਤੇ ਬੰਦ ਦਾ ਸੱਦਾ ਦਿੱਤਾ ਹੈ। ਪੰਜਾਬ ਬੰਦ (Punjab band) ਦੇ ਮੱਦੇਨਜ਼ਰ ਲੁਧਿਆਣਾ ਪੁਲਿਸ ਵੱਲੋਂ ਸੁਰੱਖਿਆ ਵਧਾਈ ਗਈ ਹੈ  | ਇਸ ਮੌਕੇ ਏਸੀਪੀ, ਲੁਧਿਆਣਾ ਸੁਮਿਤ ਸੂਦ ਨੇ ਕਿਹਾ ਕਿ ਪੁਲਿਸ ਕਮਿਸ਼ਨਰ ਮਨਦੀਪ ਸਿੰਘ […]

ਮਣੀਪੁਰ ਹਿੰਸਾ ਦੇ ਵਿਰੋਧ ‘ਚ ਪੰਜਾਬ ਬੰਦ, ਸਰਕਾਰੀ ਸਕੂਲ ਅਤੇ ਕਾਲਜਾਂ ‘ਚ ਛੁੱਟੀ

Manipur violence

ਚੰਡੀਗੜ੍ਹ, 09 ਅਗਸਤ 2023: ਮਣੀਪੁਰ ‘ਚ ਹਿੰਸਾ (Manipur violence) ਖ਼ਿਲਾਫ਼ ਅੱਜ ਪੰਜਾਬ ਬੰਦ ਰਹੇਗਾ । ਵਾਲਮੀਕਿ, ਰਵਿਦਾਸੀਆ ਅਤੇ ਈਸਾਈ ਭਾਈਚਾਰੇ ਨੇ ਸਾਂਝੇ ਤੌਰ ‘ਤੇ ਬੰਦ ਦਾ ਸੱਦਾ ਦਿੱਤਾ ਹੈ। ਬੰਦ ਦੇ ਸੱਦੇ ਦੇ ਮੱਦੇਨਜ਼ਰ ਸਰਕਾਰੀ ਸਕੂਲ ਅਤੇ ਕਾਲਜ ਬੰਦ ਕਰ ਦਿੱਤੇ ਗਏ ਹਨ। ਬੱਚਿਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਪ੍ਰਾਈਵੇਟ ਸਕੂਲਾਂ ਨੂੰ ਵੀ ਬੰਦ ਰੱਖਿਆ ਗਿਆ […]

ਪੰਜਾਬ ‘ਚ ਪਾਦਰੀਆਂ ਦੇ ਘਰਾਂ ‘ਤੇ ਇਨਕਮ ਟੈਕਸ ਦੀ ਰੇਡ, ਮੌਕੇ ‘ਤੇ ਪੈਰਾ ਮਿਲਟਰੀ ਫੋਰਸ ਤਾਇਨਾਤ

Income Tax Department

ਚੰਡੀਗੜ੍ਹ, 31 ਜਨਵਰੀ 2023: ਪੰਜਾਬ ਦੇ ਜ਼ਿਲਿਆਂ ‘ਚ ਚਰਚ ਦੇ ਪਾਦਰੀਆਂ ਦੇ ਘਰਾਂ ‘ਤੇ ਇਨਕਮ ਟੈਕਸ ਵਿਭਾਗ (Income Tax Department) ਦੀ ਅਚਾਨਕ ਛਾਪੇਮਾਰੀ ਨੇ ਹਲਚਲ ਮਚਾ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਧਰਮ ਪਰਿਵਰਤਨ ਦੇ ਦੋਸ਼ਾਂ ਦਰਮਿਆਨ ਜਲੰਧਰ ਦੇ ਤਾਜਪੁਰ ਚਰਚ ਦੇ ਪਾਦਰੀ ਨਬੀ ਬਜਿੰਦਰ ਸਿੰਘ ਦੇ ਘਰ ਇਨਕਮ ਟੈਕਸ (ਆਈ.ਟੀ.) ਦੇ ਛਾਪੇਮਾਰੀ ਦੀ ਵੱਡੀ ਖ਼ਬਰ […]

ਅਮ੍ਰਿਤਪਾਲ ਸਿੰਘ ਦੇ ਖ਼ਿਲਾਫ ਕਾਨੂੰਨੀ ਕਾਰਵਾਈ ਦੀ ਮੰਗ ਨੂੰ ਲੈ ਕੇ ਈਸਾਈ ਭਾਈਚਾਰੇ ਵਲੋਂ ਜਲੰਧਰ ਪੀ.ਏ.ਪੀ ਚੌਕ ਜਾਮ

Amritpal

ਚੰਡੀਗੜ੍ਹ 17 ਅਕਤੂਬਰ 2022: ਇਸਾਈ ਭਾਈਚਾਰੇ (Christian community) ਵੱਲੋਂ ਅੱਜ ਜਲੰਧਰ ਵਿਖੇ ਨੈਸ਼ਨਲ ਹਾਈਵੇ ‘ਤੇ ਵਾਰਿਸ ਪੰਜਾਬ ਸੰਸਥਾ ਦੇ ਮੁਖੀ ਅੰਮ੍ਰਿਤਪਾਲ ਸਿੰਘ (Amritpal Singh) ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ | ਵਾਰਿਸ ਪੰਜਾਬ ਦੇ ਆਗੂ ਅੰਮ੍ਰਿਤਪਾਲ ਸਿੰਘ ਵੱਲੋਂ ਦਿੱਤੇ ਬਿਆਨ ਨੂੰ ਲੈ ਕੇ ਈਸਾਈ ਭਾਈਚਾਰੇ ਦਾ ਗੁੱਸਾ ਵੱਧਦਾ ਜਾ ਰਿਹਾ ਹੈ। ਜਿਸਦੇ ਚੱਲਦੇ ਅੰਮ੍ਰਿਤਪਾਲ ਸਿੰਘ […]

ਜਲੰਧਰ ਵਿਖੇ ਇਸਾਈ ਭਾਈਚਾਰੇ ਵੱਲੋਂ ਅੰਮ੍ਰਿਤਪਾਲ ਸਿੰਘ ਦੇ ਖ਼ਿਲਾਫ ਰੋਸ ਪ੍ਰਦਰਸ਼ਨ

Christian community

ਚੰਡੀਗੜ੍ਹ 17 ਅਕਤੂਬਰ 2022: ਇਸਾਈ ਭਾਈਚਾਰੇ (Christian community) ਵੱਲੋਂ ਅੱਜ ਜਲੰਧਰ ਵਿਖੇ ਨੈਸ਼ਨਲ ਹਾਈਵੇ ‘ਤੇ ਵਾਰਿਸ ਪੰਜਾਬ ਸੰਸਥਾ ਦੇ ਮੁਖੀ ਅੰਮ੍ਰਿਤਪਾਲ ਸਿੰਘ (Amritpal Singh) ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ । ਅੰਮ੍ਰਿਤਪਾਲ ਸਿੰਘ ਵਲੋਂ ਬੀਤੇ ਕੁਝ ਦਿਨ ਪਹਿਲਾ ਇਸਾਈ ਭਾਈਚਾਰੇ ਦੇ ਖਿਲਾਫ ਟਿੱਪਣੀਆਂ ਕਰਨ ਦੇ ਰੋਸ ਵਜੋਂ ਇਹ ਧਰਨਾ ਦਿੱਤਾ ਜਾ ਰਿਹਾ ਹੈ […]

17 ਅਕਤੂਬਰ ਨੂੰ ਜਲੰਧਰ ‘ਚ ਅੰਮ੍ਰਿਤਪਾਲ ਸਿੰਘ ਦੇ ਖ਼ਿਲਾਫ ਮਸੀਹੀ ਭਾਈਚਾਰਾ ਕਰੇਗਾ ਚੱਕਾ ਜਾਮ

Amritpal Singh

ਅੰਮ੍ਰਿਤਸਰ 15 ਅਕਤੂਬਰ 2022: ਬੀਤੇ ਦਿਨੀਂ ਵਾਰਿਸ ਪੰਜਾਬ ਦੇ ਮੁਖੀ ਭਾਈ ਅਮ੍ਰਿਤਪਾਲ ਸਿੰਘ (Amritpal Singh) ਵਲੋਂ ਪ੍ਰਭੂ ਯਿਸ਼ੂ ਮਸੀਹ ਬਾਰੇ ਦਿੱਤੇ ਬਿਆਨ ਨੂੰ ਲੈ ਕੇ ਅੱਜ ਮਸੀਹ ਭਾਈਚਾਰੇ (Christian community) ਵਲੋਂ ਅੰਮ੍ਰਿਤਸਰ ਦੇ ਵਿੱਚ ਨਿੱਜੀ ਹੋਟਲ ਵਿੱਚ ਪ੍ਰੈਸ ਵਾਰਤਾ ਕੀਤੀ ਗਈ । ਇਸ ਦੌਰਾਨ ਮਸੀਹ ਭਾਈਚਾਰੇ ਨੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਨੂੰ ਅਗਾਹ ਕੀਤਾ […]

ਤਰਨਤਾਰਨ ਵਿਖੇ ਵਾਪਰੀ ਘਟਨਾ ਨੂੰ ਲੈ ਕੇ ਮਸੀਹੀ ਭਾਈਚਾਰੇ ਵਲੋਂ ਦਿੱਤੇ ਜਾ ਰਹੇ ਧਰਨੇ ਨੂੰ ਪੁਲਿਸ ਨਾਲ ਸਹਿਮਤੀ ਤੋਂ ਬਾਅਦ ਚੁੱਕਿਆ

Christian community

ਅੰਮ੍ਰਿਤਸਰ 27 ਸਤੰਬਰ 2022: ਪਿਛਲੇ ਹਫ਼ਤੇ ਅੰਮ੍ਰਿਤਸਰ ਦੇ ਪਿੰਡ ਡੱਡੂਆਣਾ ਵਿਖੇ ਅਤੇ ਤਰਨਤਾਰਨ ਦੇ ਪਿੰਡ ਠੱਕਰਪੁਰਾ ਵਿਖੇ ਮਸੀਹੀ ਭਾਈਚਾਰੇ (Christian community) ਨਾਲ ਵਾਪਰੀਆਂ ਘਟਨਾਵਾਂ ਨੂੰ ਲੈ ਕੇ ਅੱਜ ਪੂਰੇ ਪੰਜਾਬ ਬੰਦ ਦਾ ਮਸੀਹੀ ਭਾਈਚਾਰੇ ਵੱਲੋਂ ਸੱਦਾ ਦਿੱਤਾ ਗਿਆ ਸੀ | ਇਸ ਦੇ ਚੱਲਦੇ ਅੰਮ੍ਰਿਤਸਰ ਦੇ ਵਿੱਚ ਰੇਲਵੇ ਰੋਡ ‘ਤੇ ਮਸੀਹ ਭਾਈਚਾਰੇ ਨੇ ਇਕੱਠੇ ਹੋ ਕੇ […]

ਧਰਮ ਪਰਿਵਰਤਨ ਮਾਮਲਾ: ਪਾਸਟਰ ਖ਼ਿਲਾਫ ਪਰਚੇ ਨੂੰ ਰੱਦ ਕਰਵਾਉਣ ਲਈ ਇਸਾਈ ਭਾਈਚਾਰੇ ਵਲੋਂ ਰੋਸ਼ ਪ੍ਰਦਰਸ਼ਨ

Christian community

ਗੁਰਦਾਸਪੁਰ 12 ਸਤੰਬਰ 2022: ਬੀਤੇ ਦਿਨੀਂ ਕਲਾਨੌਰ ਪੁਲਿਸ ਵੱਲੋਂ ਇਸਾਈ ਭਾਈਚਾਰੇ (Christian community) ਦੇ ਦੋ ਵਿਅਕਤੀਆਂ ਖ਼ਿਲਾਫ 295 ਦਾ ਮਾਮਲਾ ਦਰਜ ਕੀਤਾ ਗਿਆ ਸੀ | ਇਸ ਗ੍ਰਿਫਤਾਰੀ ਨੂੰ ਲੈ ਕੇ ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਇਕ ਸ਼ਿਕਾਇਤ ਮਿਲੀ ਸੀ ਜਿਸ ਵਿਚ ਮਸੀਹ ਆਗੂਆਂ ਉੱਤੇ ਦੋਸ਼ ਲੱਗੇ ਹਨ ਕਿ ਉਨ੍ਹਾਂ ਵੱਲੋਂ ਧਰਮ ਪਰਿਵਰਤਨ ਕਰਵਾਇਆ […]

ਚਰਚ ‘ਚ ਬੇਅਦਬੀ ਨੂੰ ਲੈ ਕੇ ਇਸਾਈ ਭਾਈਚਾਰੇ ਨੇ ਡੇਰਾ ਬਾਬਾ ਨਾਨਕ ਵਿਖੇ ਕੱਢਿਆ ਕੈਂਡਲ ਮਾਰਚ

Christian Community

ਗੁਰਦਾਸਪੁਰ 019 ਸਤੰਬਰ 2022: ਬੀਤੇ ਕੁਝ ਦਿਨ ਪਹਿਲਾ ਤਰਨਤਾਰਨ ਪੱਟੀ ਵਿਖੇ ਇਕ ਕੈਥੋਲਿਕ ਚਰਚ ਵਿੱਚ ਕੁਝ ਸ਼ਰਾਰਤੀ ਅਨਸ਼ਰਾ ਵਲੋਂ ਮਸੀਹ ਧਰਮ ਦੀ ਬੇਅਦਬੀ ਕਰਨ ਅਤੇ ਚਰਚ ‘ਤੇ ਹਮਲਾ ਕਰਨ ਅਤੇ ਮਸੀਹ ਧਰਮ ਨੂੰ ਲੈ ਕੇ ਕੁਝ ਲੋਕਾਂ ਵਲੋਂ ਕੀਤੀ ਜਾ ਰਹੀ ਗ਼ਲਤ ਬਿਆਨਬਾਜ਼ੀ ਦੇ ਰੋਸ਼ ਵਜੋਂ ਇਸਾਈ ਭਾਈਚਾਰੇ (Christian Community) ਵਲੋਂ ਡੇਰਾ ਬਾਬਾ ਨਾਨਕ ਵਿਚ […]

ਤਰਨਤਾਰਨ ਵਿਖੇ ਚਰਚ ‘ਚ ਭੰਨਤੋੜ ਮਾਮਲੇ ਨੂੰ ਲੈ ਕੇ ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਮੰਗੀ ਸਟੇਟਸ ਰਿਪੋਰਟ

Kotakpura Firing case:

ਚੰਡੀਗੜ੍ਹ 06 ਸਤੰਬਰ 2022: ਤਰਨਤਾਰਨ (Tarn Taran) ਦੇ ਪਿੰਡ ਠੱਕਰਪੁਰ ਸਥਿਤ ਚਰਚ ਵਿਚ ਕੁਝ ਅਣਪਛਾਤੇ ਵਿਅਕਤੀਆਂ ਨੇ ਦੇਰ ਰਾਤ ਪ੍ਰਭੂ ਯਿਸੂ ਅਤੇ ਮਦਰ ਮੈਰੀ ਦੀਆਂ ਮੂਰਤੀਆਂ ਦੇ ਭੰਨਤੋੜ ਕੀਤੀ ਅਤੇ ਬਾਹਰ ਖੜ੍ਹੀ ਕਾਰ ਨੂੰ ਅੱਗ ਲਗਾ ਦਿੱਤੀ | ਜਿਸ ਕਾਰਨ ਈਸਾਈ ਭਾਈਚਾਰੇ ਵਿੱਚ ਰੋਸ਼ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮਾਮਲੇ ਨੂੰ ਲੈ ਈਸਾਈ […]