July 7, 2024 8:08 pm

ਪਿੰਡ ਠੱਕਰਪੁਰਾ ਦੀ ਚਰਚ ‘ਚ ਭੰਨਤੋੜ ਦੀ ਘਟਨਾ ਨੂੰ ਲੈ ਕੇ ਇਸਾਈ ਭਾਈਚਾਰੇ ਨੇ ਹਾਈਕੋਰਟ ਦਾ ਕੀਤਾ ਰੁਖ਼

Kotakpura Firing case:

ਚੰਡੀਗੜ੍ਹ 02 ਸਤੰਬਰ 2022: ਤਰਨਤਾਰਨ ਦੇ ਨੇੜੇ ਪੈਂਦੇ ਪਿੰਡ ਠੱਕਰਪੁਰਾ ਦੀ ਚਰਚ ਵਿੱਚ ਕੁਝ ਅਣਪਛਾਤੇ ਵਿਕਅਤੀਆਂ ਵਲੋਂ ਭੰਨਤੋੜ ਕਰਨ ਦੀ ਘਟਨਾ ਸਾਹਮਣੇ ਆਈ ਸੀ | ਹੁਣ ਇਸਾਈ ਭਾਈਚਾਰੇ (Christian community) ਨੇ ਚਰਚ ‘ਚ ਭੰਨਤੋੜ ਅਤੇ ਬੇਅਦਬੀ ਦੀ ਘਟਨਾ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab and Haryana High Court) ਦਾ ਰੁਖ਼ ਕੀਤਾ ਹੈ | ਪ੍ਰਾਪਤ […]

ਪਿੰਡ ਠੱਕਰਪੁਰ ਵਿਖੇ ਕੈਥੋਲਿਕ ਚਰਚ ‘ਚ ਵਾਪਰੀ ਘਟਨਾ ਨੂੰ ਲੈ ਕੇ SSP ਬਟਾਲਾ ਨੇ ਇਸਾਈ ਭਾਈਚਾਰੇ ਨਾਲ ਅਹਿਮ ਮੀਟਿੰਗ

Christian community

ਤਰਨਤਾਰਨ 31 ਅਗਸਤ 2022: ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਦੇ ਪੱਟੀ ਹਲਕੇ ਅਧੀਨ ਪੈਂਦੇ ਪਿੰਡ ਠੱਕਰਪੁਰ ਵਿਚ ਇੱਕ ਚਰਚ ਅੰਦਰ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਪ੍ਰਭੂ ਯਿਸ਼ੂ ਮਸੀਹ ਦੀਆਂ ਮੂਰਤੀਆਂ ਦੀ ਭੰਨਤੋੜ ਕਰਨ ਮਗਰੋਂ ਅੰਦਰ ਖੜ੍ਹੀ ਗੱਡੀ ਨੂੰ ਅੱਗ ਲਗਾ ਦਿੱਤੀ | ਇਸ ਘਟਨਾ ਨੂੰ ਲੈ ਕੇ ਬਟਾਲਾ ਦੇ ਐਸਐਸਪੀ ਸਤਿੰਦਰ ਸਿੰਘ ਵੱਲੋਂ ਜੈ ਕੈਥੋਲਿਕ ਚਰਚ ਫ਼ਤਹਿਗੜ੍ਹ […]

ਨਿਹੰਗ ਸਿੰਘਾਂ ‘ਤੇ ਹੋਏ ਦਰਜ ਮਾਮਲਿਆਂ ਨੂੰ ਰੱਦ ਕਰਵਾਉਣ ਲਈ SSP ਦਫ਼ਤਰ ਪਹੁੰਚੀਆਂ ਨਿਹੰਗ ਸਿੰਘ ਜਥੇਬੰਦੀਆਂ

Nihang Singh organizations

ਅੰਮ੍ਰਿਤਸਰ 31 ਅਗਸਤ 2022: ਪਿਛਲੇ ਦਿਨੀ ਅੰਮ੍ਰਿਤਸਰ ਦੇ ਪਿੰਡ ਡੱਡੂਆਣਾ ਵਿਖੇ ਮਸੀਹੀ ਭਾਈਚਾਰੇ ਅਤੇ ਨਿਹੰਗ ਸਿੰਘ ਜਥੇਬੰਦੀਆਂ (Nihang Singh organizations) ਵਿਚਾਲੇ ਹੋਏ ਵਿਵਾਦ ਹੁਣ ਖ਼ਤਮ ਹੋਣ ਦਾ ਨਾਮ ਨਹੀਂ ਲੈ ਰਿਹਾ ਅਤੇ ਆਏ ਦਿਨ ਹੀ ਇਹ ਵਿਵਾਦ ਵਧਦਾ ਹੋਇਆ ਨਜ਼ਰ ਆ ਰਿਹਾ ਹੈ | ਇਸਦੇ ਨਾਲ ਹੀ ਮਸੀਹ ਭਾਈਚਾਰੇ ਦੇ ਬਿਆਨਾਂ ਦੇ ਆਧਾਰ ਤੇ ਉੱਪਰ ਪੋਲਿਸ […]

ਜੇਕਰ ਮਸੀਹ ਭਾਈਚਾਰੇ ਦਾ ਪ੍ਰਚਾਰ ਬੰਦ ਹੋਇਆ ਤਾਂ ਵਿਦੇਸ਼ਾਂ ‘ਚ ਨਹੀਂ ਹੋਣ ਦੇਣਗੇ ਸਿੱਖੀ ਪ੍ਰਚਾਰ: ਪਾਸਟਰ ਸੁਖਵਿੰਦਰ ਰਾਜਾ

Amritsar

ਅੰਮ੍ਰਿਤਸਰ 31 ਅਗਸਤ 2022: ਅੰਮ੍ਰਿਤਸਰ ਵਿੱਚ ਪਿਛਲੇ ਕੁਝ ਦਿਨ ਪਹਿਲਾਂ ਅੰਮ੍ਰਿਤਸਰ ਦੇ ਨਜ਼ਦੀਕ ਪਿੰਡ ਡੱਡੂਆਣਾ ਵਿਖੇ ਮਸੀਹੀ ਭਾਈਚਾਰੇ ਵੱਲੋਂ ਕੀਤੇ ਜਾ ਰਹੇ ਪ੍ਰਚਾਰ ਸਮਾਗਮ ਦੌਰਾਨ ਨਿਹੰਗ ਸਿੰਘਾਂ ਦੇ ਨਾਲ ਵਿਵਾਦ ਹੋਇਆ ਸੀ ਜਿਸ ਦੀ ਸੋਸ਼ਲ ਮੀਡੀਆ ‘ਤੇ ਵੀਡੀਓ ਵੀ ਸਾਹਮਣੇ ਆਈ ਸੀ | ਇਸ ਤੋਂ ਬਾਅਦ ਨਿਹੰਗ ਸਿੰਘ ਜਥੇਬੰਦੀਆਂ ਦੇ ਉੱਪਰ ਮਾਮਲਾ ਵੀ ਦਰਜ ਕੀਤਾ […]

ਤਰਨਤਾਰਨ ਘਟਨਾ ‘ਤੇ ਬੋਲੇ ਭਗਵੰਤ ਮਾਨ, ਕਿਹਾ ਪੰਜਾਬ ਦੀ ਭਾਈਚਾਰਕ ਸਾਂਝ ਤੋੜਣ ਦੀ ਕਿਸੇ ਨੂੰ ਇਜਾਜ਼ਤ ਨਹੀਂ

PSTET

ਚੰਡੀਗੜ੍ਹ 31 ਅਗਸਤ 2022: ਤਰਨਤਾਰਨ ਵਿਖੇ ਸਥਿਤ ਚਰਚ ਵਿੱਚ ਕੁੱਝ ਅਣਪਛਾਤੇ ਵਿਅਕਤੀਆਂ ਵੱਲੋਂ ਦੇਰ ਰਾਤ ਪ੍ਰਭੂ ਯਿਸੂ ਅਤੇ ਮਦਰ ਮੈਰੀ ਦੀਆਂ ਮੂਰਤੀਆਂ ਦੇ ਭੰਨਤੋੜ ਕੀਤੀ ਗਈ ਹੈ, ਜਿਸ ਕਾਰਨ ਈਸਾਈ ਭਾਈਚਾਰੇ ਵਿੱਚ ਰੋਸ਼ ਦੀ ਲਹਿਰ ਪਾਈ ਜਾ ਰਹੀ ਹੈ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਪੰਜਾਬ ਦੀ ਭਾਈਚਾਰਕ […]

ਤਰਨਤਾਰਨ ਵਿਖੇ ਅਣਪਛਾਤੇ ਵਿਅਕਤੀਆਂ ਨੇ ਚਰਚ ‘ਚ ਕੀਤੀ ਭੰਨਤੋੜ, ਈਸਾਈ ਭਾਈਚਾਰੇ ‘ਚ ਰੋਸ਼ ਦੀ ਲਹਿਰ

Tarn Taran

ਚੰਡੀਗੜ੍ਹ 31 ਅਗਸਤ 2022: ਤਰਨਤਾਰਨ (Tarn Taran) ਦੇ ਪੱਟੀ ਦੇ ਪਿੰਡ ਠੱਕਰਪੁਰਾ ਵਿੱਚ ਦੇਰ ਰਾਤ ਮੰਦਭਾਗੀ ਘਟਨਾ ਵਾਪਰਨ ਦੀ ਸੂਚਨਾ ਸਾਹਮਣੇ ਆਈ ਹੈ। ਇਥੇ ਸਥਿਤ ਚਰਚ ਵਿੱਚ ਕੁੱਝ ਅਣਪਛਾਤੇ ਵਿਅਕਤੀਆਂ ਵੱਲੋਂ ਦੇਰ ਰਾਤ ਪ੍ਰਭੂ ਯਿਸੂ ਅਤੇ ਮਦਰ ਮੈਰੀ ਦੀਆਂ ਮੂਰਤੀਆਂ ਦੇ ਭੰਨਤੋੜ ਕੀਤੀ ਗਈ ਹੈ, ਜਿਸ ਕਾਰਨ ਈਸਾਈ ਭਾਈਚਾਰੇ ਵਿੱਚ ਰੋਸ਼ ਦੀ ਲਹਿਰ ਪਾਈ ਜਾ […]

ਸਿੱਖ ਧਰਮ ਛੱਡ ਕੇ ਕ੍ਰਿਸਚੀਅਨ ਧਰਮ ‘ਚ ਸ਼ਾਮਲ ਹੋਏ ਦਰਜਨਾਂ ਪਰਿਵਾਰ ਸਿੱਖੀ ਧਰਮ ‘ਚ ਪਰਤੇ ਵਾਪਸ

Sikh religion

ਦਿੱਲੀ 30 ਅਗਸਤ 2022: ਪਿਛਲੇ ਕੁਝ ਸਾਲਾਂ ਤੋਂ ਲਗਾਤਾਰ ਹੀ ਸਿੱਖ ਧਰਮ (Sikh religion) ਦੇ ਲੋਕ ਆਪਣਾ ਧਰਮ ਛੱਡ ਇਸਾਈ ਧਰਮ ਵਿੱਚ ਤਬਦੀਲ ਹੁੰਦੇ ਜਾ ਰਹੇ ਸੀ | ਜਿਸਦੇ ਚੱਲਦੇ ਸਿੱਖ ਜਥੇਬੰਦੀਆਂ ਐੱਸਜੀਪੀਸੀ ਲਈ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ | ਜਿਸ ਦੇ ਬਾਅਦ ਲਗਾਤਾਰ ਹੀ ਸ਼੍ਰੋਮਣੀ ਕਮੇਟੀ ਵੱਲੋਂ ਵੀ ਸਿੱਖਾਂ ਨੂੰ ਸਿੱਖੀ ਨਾਲ ਦੁਬਾਰਾ […]

NFHS-5 ਦਾ ਅੰਕੜਾ : ਕੁੱਲ ਜਣਨ ਦਰ ‘ਚ ਗਿਰਾਵਟ, ਮੁਸਲਮਾਨ ਭਾਈਚਾਰੇ ‘ਚ ਸਭ ਤੋਂ ਤੇਜ਼ੀ ਨਾਲ ਗਿਰਾਵਟ

NFHS

ਚੰਡੀਗ੍ਹੜ 09 ਮਈ 2022: ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੁਆਰਾ ਕਰਵਾਏ ਗਏ ਨੈਸ਼ਨਲ ਫੈਮਿਲੀ ਹੈਲਥ ਸਰਵੇ (NFHS) ਦੇ ਅੰਕੜਿਆਂ ਤੋਂ ਪਤਾ ਚੱਲਦਾ ਹੈ ਕਿ ਮੁਸਲਮਾਨਾਂ ਦੀ ਜਣਨ ਦਰ ਵਿੱਚ ਪਿਛਲੇ ਦੋ ਦਹਾਕਿਆਂ ਵਿੱਚ ਸਾਰੇ ਧਾਰਮਿਕ ਭਾਈਚਾਰਿਆਂ ਵਿੱਚ ਸਭ ਤੋਂ ਤੇਜ਼ੀ ਨਾਲ ਗਿਰਾਵਟ ਆਈ ਹੈ। ਪਿਛਲੇ ਸਾਲਾਂ ਦੌਰਾਨ ਦੇਖੇ ਗਏ ਹੇਠਾਂ ਵੱਲ ਨੂੰ ਧਿਆਨ ਵਿੱਚ ਰੱਖਦੇ […]