July 4, 2024 5:45 pm

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਸਰਕਟ ਹਾਊਸ ‘ਚ ਸੰਗਤ ਦਰਬਾਰ ਲਗਾ ਨਿਪਟਾਈਆਂ ਲੋਕਾਂ ਦੀਆਂ ਸਮੱਸਿਆਵਾਂ

Ajit pal Singh Kohli

ਪਟਿਆਲਾ, 6 ਅਗਸਤ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੂਰੀ ਤਰ੍ਹਾਂ ਸਰਗਰਮ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ (Ajit pal Singh Kohli) ਨੇ ਸਰਕਟ ਹਾਊਸ ਵਿਖੇ ਸੰਗਤ ਦਰਬਾਰ ਲਗਾਕੇ ਜਿੱਥੇ ਲੋਕਾਂ ਦੀਆਂ ਦਰਜ਼ਨਾਂ ਸਮੱਸਿਆਵਾਂ ਦਾ ਨਿਪਟਾਰਾ ਕੀਤਾ, ਉੱਥੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਸਮੇਤ ਪੰਜਾਬ ਸਰਕਾਰ ਵੱਲੋਂ ਲੋਕਾਂ ਦੇ ਹਰ […]

ਸਾਂਝਾ ਅਧਿਆਪਕ ਮੋਰਚਾ ਪੰਜਾਬ ਦੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਹੋਈ ਮੀਟਿੰਗ

ਸਾਂਝਾ ਅਧਿਆਪਕ ਮੋਰਚਾ

ਚੰਡੀਗੜ੍ਹ 12 ਅਕਤੂਬਰ 2022 (ਪ੍ਰਮੋਦ ਭਾਰਤੀ): ਸਾਂਝਾ ਅਧਿਆਪਕ ਮੋਰਚਾ ਪੰਜਾਬ ਦੀ ਅਹਿਮ ਮੀਟਿੰਗ ਸਰਕਟ ਹਾਊਸ ਚੰਡੀਗੜ੍ਹ ਵਿਖੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਸੁਰਿੰਦਰ ਕੁਮਾਰ ਪੁਆਰੀ, ਸੁਖਵਿੰਦਰ ਸਿੰਘ ਚਾਹਲ, ਬਾਜ ਸਿੰਘ ਖਹਿਰਾ, ਬਲਜੀਤ ਸਿੰਘ ਸਲਾਣਾ, ਸੁਰਿੰਦਰ ਕੰਬੋਜ, ਗੁਰਜੰਟ ਸਿੰਘ ਵਾਲੀਆ, ਸੁਖਜਿੰਦਰ ਸਿੰਘ ਹਰੀਕਾ, ਬਿਕਰਮਜੀਤ ਸਿੰਘ ਕੱਦੋਂ, ਸੁਲੱਖਣ ਸਿੰਘ ਬੇਰੀ ਅਤੇ ਸ਼ਮਸ਼ੇਰ ਸਿੰਘ ਦੀ ਅਗਵਾਈ ਵਿੱਚ […]

ਸਿਹਤ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਲਈ ਸੂਬੇ ਦੇ ਸਾਰੇ ਸਰਕਾਰੀ ਹਸਪਤਾਲਾਂ ਦਾ ਦੌਰਾ ਕੀਤਾ ਜਾਵੇਗਾ: ਸਿਹਤ ਮੰਤਰੀ

Chetan Singh Joauramajra

ਪਟਿਆਲਾ, 8 ਜੁਲਾਈ 2022: ਪੰਜਾਬ ਦੇ ਨਵੇਂ ਬਣੇ ਸਿਹਤ ਅਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ਼ ਅਤੇ ਚੋਣਾਂ ਬਾਰੇ ਵਿਭਾਗਾਂ ਦੇ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ (Chetan Singh Joauramajra) ਨੇ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਸੂਬਾ ਨਿਵਾਸੀਆਂ ਨੂੰ ਉੱਚ-ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ […]

ਦੋ ਦਿਨਾਂ ‘ਚ 91 ਏਕੜ ਸ਼ਾਮਲਾਟ ਜ਼ਮੀਨ ਤੋਂ ਛੁਡਵਾਏ ਨਾਜਾਇਜ਼ ਕਬਜ਼ੇ: ਕੁਲਦੀਪ ਸਿੰਘ ਧਾਲੀਵਾਲ

Kuldeep Singh Dhaliwal

ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਅਗਲੇ ਹਫ਼ਤੇ ਪਟਿਆਲਾ ਜ਼ਿਲ੍ਹੇ ‘ਚੋਂ 319 ਏਕੜ ਜ਼ਮੀਨ ਨਾਜਾਇਜ਼ ਕਬਜ਼ੇ ਹੇਠੋਂ ਛੁਡਵਾਈ ਜਾਵੇਗੀ | ਇਸਦੇ ਨਾਲ ਹੀ ਪੰਚਾਇਤ ਮੰਤਰੀ ਵੱਲੋਂ ਲੋਕਾਂ ਨੂੰ ਕਬਜ਼ੇ ਛੱਡਣ ਲਈ ਖ਼ੁਦ ਹੀ ਅੱਗੇ ਆਉਣ ਦੀ ਅਪੀਲ ਕੀਤੀ | ਪਟਿਆਲਾ, 7 ਮਈ 2022: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) […]

ਨਵਜੋਤ ਸਿੰਘ ਸਿੱਧੂ ਅੱਜ ਲੁਧਿਆਣਾ ਦੇ ਸਰਕਟ ਹਾਊਸ ‘ਚ ਕਾਂਗਰਸੀ ਵਰਕਰਾਂ ਨਾਲ ਕਰਨਗੇ ਮੁਲਾਕਾਤ

sidhu

ਚੰਡੀਗੜ੍ਹ 30 ਨਵੰਬਰ 2021 : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਸਰਕਟ ਹਾਊਸ ਪਹੁੰਚ ਰਹੇ ਹਨ, ਜਿੱਥੇ ਉਹ ਪਾਰਟੀ ਦੇ ਸਮੂਹ ਕੌਂਸਲਰਾਂ ਅਤੇ ਵਾਰਡ ਇੰਚਾਰਜਾਂ ਨਾਲ ਮੀਟਿੰਗ ਕਰਨਗੇ। ਇਸ ਮੀਟਿੰਗ ‘ਚ ਸਿੱਧੂ ਲੁਧਿਆਣਾ ਦੀਆਂ ਵਿਧਾਨ ਸਭਾ ਸੀਟਾਂ ਬਾਰੇ ਉਨ੍ਹਾਂ ਨਾਲ ਗੱਲਬਾਤ ਕਰਨਗੇ। ਇਸ ਦੌਰਾਨ ਉਹ ਕੌਂਸਲਰਾਂ ਤੋਂ ਵਾਰਡ ਇੰਚਾਰਜਾਂ ਨਾਲ ਮੀਟਿੰਗ ਕਰਕੇ ਫੀਡਬੈਕ […]