July 5, 2024 3:41 am

ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ 3704 ਅਧਿਆਪਕ ਯੂਨੀਅਨ ਨੂੰ ਬਦਲੀਆਂ ਲਈ ਪੱਤਰ ਜਾਰੀ ਕਰਨ ਦਾ ਭਰੋਸਾ

Teachers Union Punjab

ਚੰਡੀਗੜ੍ਹ/ਸੰਗਰੂਰ 13 ਅਕਤੂਬਰ 2022: ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ 3704 ਅਧਿਆਪਕ ਯੂਨੀਅਨ ਪੰਜਾਬ (Teachers Union Punjab) ਦੀ ਮੀਟਿੰਗ ਕੱਲ੍ਹ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨਾਲ਼ ਸਰਕਟ ਹਾਊਸ ਚੰਡੀਗੜ੍ਹ ਵਿਖੇ ਹੋਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੂਬਾ ਪ੍ਰਧਾਨ ਹਰਜਿੰਦਰ ਸਿੰਘ ਨੇ ਦੱਸਿਆ ਕਿ ਇਸ ਮੀਟਿੰਗ ਦੌਰਾਨ ਮੁੱਖ ਮੰਗਾਂ ਬਦਲੀਆਂ ਅਤੇ ਪੰਜਾਬ ਦਾ ਪੇ-ਸਕੇਲ ਲਾਗੂ ਕਰਨ […]

ਸਾਂਝਾ ਅਧਿਆਪਕ ਮੋਰਚਾ ਪੰਜਾਬ ਦੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਹੋਈ ਮੀਟਿੰਗ

ਸਾਂਝਾ ਅਧਿਆਪਕ ਮੋਰਚਾ

ਚੰਡੀਗੜ੍ਹ 12 ਅਕਤੂਬਰ 2022 (ਪ੍ਰਮੋਦ ਭਾਰਤੀ): ਸਾਂਝਾ ਅਧਿਆਪਕ ਮੋਰਚਾ ਪੰਜਾਬ ਦੀ ਅਹਿਮ ਮੀਟਿੰਗ ਸਰਕਟ ਹਾਊਸ ਚੰਡੀਗੜ੍ਹ ਵਿਖੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਸੁਰਿੰਦਰ ਕੁਮਾਰ ਪੁਆਰੀ, ਸੁਖਵਿੰਦਰ ਸਿੰਘ ਚਾਹਲ, ਬਾਜ ਸਿੰਘ ਖਹਿਰਾ, ਬਲਜੀਤ ਸਿੰਘ ਸਲਾਣਾ, ਸੁਰਿੰਦਰ ਕੰਬੋਜ, ਗੁਰਜੰਟ ਸਿੰਘ ਵਾਲੀਆ, ਸੁਖਜਿੰਦਰ ਸਿੰਘ ਹਰੀਕਾ, ਬਿਕਰਮਜੀਤ ਸਿੰਘ ਕੱਦੋਂ, ਸੁਲੱਖਣ ਸਿੰਘ ਬੇਰੀ ਅਤੇ ਸ਼ਮਸ਼ੇਰ ਸਿੰਘ ਦੀ ਅਗਵਾਈ ਵਿੱਚ […]

ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਈਟੀਟੀ ਅਧਿਆਪਕ ਯੂਨੀਅਨ ਪੰਜਾਬ ਨਾਲ ਮੀਟਿੰਗ

ETT Teachers Union Punjab

ਚੰਡੀਗੜ੍ਹ 12 ਅਕਤੂਬਰ 2022: ਪੰਚਾਇਤੀ ਵਿਭਾਗ ਤੋਂ ਸਿੱਖਿਆ ਵਿਭਾਗ ‘ਚ ਆਏ ਪੰਜਾਬ ਦੇ ਈਟੀਟੀ ਅਧਿਆਪਕਾਂ ਦੇ ਰੋਹ ਨੂੰ ਸ਼ਾਂਤ ਕਰਨ ਲਈ ਅੱਜ ਪੰਜਾਬ ਸਰਕਾਰ ਵੱਲੋਂ ਸਰਕਟ ਹਾਊਸ ਚੰਡੀਗੜ੍ਹ ਵਿਖੇ ਈਟੀਟੀ ਅਧਿਆਪਕ ਯੂਨੀਅਨ ਪੰਜਾਬ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ। ਇਹ ਉੱਚ ਪੱਧਰੀ ਮੀਟਿੰਗ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Harjot Singh Bains) ਅਤੇ ਈਟੀਟੀ ਅਧਿਆਪਕ ਯੂਨੀਅਨ […]