July 7, 2024 3:13 pm

ਐੱਸ.ਏ.ਐੱਸ ਨਗਰ ਜ਼ਿਲ੍ਹੇ ਨੂੰ ਦੋ ਦਿਨਾਂ ‘ਚ ਹੈਲਪਲਾਈਨ 1076 ‘ਤੇ 45 ਨਾਗਰਿਕਾਂ ਦੀਆਂ ਬੇਨਤੀਆਂ ਪ੍ਰਾਪਤ ਹੋਈਆਂ

SAS Nagar

ਐਸ.ਏ.ਐਸ.ਨਗਰ, 12 ਦਸੰਬਰ, 2023: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ‘ਭਗਵੰਤ ਮਾਨ ਸਰਕਾਰ, ਤੁਹਡੇ ਦੁਆਰ’ ਤਹਿਤ ਸ਼ੁਰੂ ਕੀਤੀ ਗਈ ਨਾਗਰਿਕ ਸੇਵਾਵਾਂ ਦੀ ਘਰ ਤੱਕ ਪਹੁੰਚ ਨੂੰ ਐਸ.ਏ.ਐਸ.ਨਗਰ (SAS Nagar)  ਜ਼ਿਲ੍ਹੇ ਵਿੱਚ ਭਰਵਾਂ ਹੁੰਗਾਰਾ ਮਿਲਿਆ ਹੈ। ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹੇ ਨੂੰ ਇਸ ਦੀ ਸ਼ੁਰੂਆਤ ਦੇ ਦੋ ਦਿਨਾਂ ਅੰਦਰ […]