July 7, 2024 7:37 pm

ਚੰਡੀਗੜ੍ਹ ‘ਚ ਨਵੇਂ ਸਾਲ ਦਾ ਜਸ਼ਨ ਮਨਾਉਣ ਵਾਲਿਆਂ ਲਈ ਅਹਿਮ ਖਬਰ

Chandigarh

ਚੰਡੀਗੜ੍ਹ 31 ਦਸੰਬਰ 2021 : ਸਿਟੀ ਬਿਊਟੀਫੁਲ ਚੰਡੀਗੜ੍ਹ (Chandigarh) ‘ਚ ਨਵੇਂ ਸਾਲ ਦਾ ਜਸ਼ਨ ਮਨਾਉਣ ਲਈ ਨੌਜਵਾਨਾਂ ‘ਚ ਕਾਫ਼ੀ ਉਤਸ਼ਾਹ ਪਾਇਆ ਜਾਂਦਾ ਹੈ। ਇਹ ਨੌਜਵਾਨ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਤੋਂ ਚੰਡੀਗੜ੍ਹ ਪੁੱਜ ਕੇ ਨਵੇਂ ਸਾਲ ਦੇ ਜਸ਼ਨਾਂ ‘ਚ ਸ਼ਾਮਲ ਹੁੰਦੇ ਹਨ। ਇਸ ਵਾਰ ਵੀ ਨਵੇਂ ਸਾਲ ਦੇ ਜਸ਼ਨਾਂ ਲਈ ਚੰਡੀਗੜ੍ਹ (Chandigarh)ਪੂਰੀ ਤਰ੍ਹਾਂ ਤਿਆਰ ਹੈ, […]