July 5, 2024 12:06 am

ਫਤਿਹਗੜ੍ਹ ਸਾਹਿਬ: ਸਿਵਲ ਸਰਜਨ ਨੇ ਮਰੀਜ਼ਾਂ ਦੀਆਂ ਓ.ਪੀ.ਡੀ ਪਰਚੀਆਂ ਕੀਤੀਆਂ ਚੈਕ

civil surgeon

ਫਤਿਹਗੜ੍ਹ ਸਾਹਿਬ 8 ਜੂਨ, 2024 : ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਮਰੀਜ਼ਾਂ ਨੂੰ ਸਰਕਾਰੀ ਸਿਹਤ ਸੰਸਥਾਵਾਂ ਵਿਚੋਂ ਹੀ ਦਵਾਈਆਂ ਦੀ 100 ਫੀਸਦੀ ਉਪਲਬੱਧਤਾ ਕਰਵਾਉਣ ਨੂੰ ਯਕੀਨੀ ਬਣਾਇਆ ਗਿਆ ਹੈ ਅਤੇ ਲੋੜਵੰਦ ਮਰੀਜ਼ਾਂ ਨੂੰ ਅਲਟਰਾਸਾਊਂਡ ਅਤੇ ਐਕਸਰੇ ਸੇਵਾਵਾਂ ਦੀ ਉਪਲਬੱਧਤਾ ਵੀ ਮੁਫ਼ਤ ਕਰਵਾਈ ਜਾ ਰਹੀ ਹੈ,ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸਿਵਲ […]

ਸਿਵਲ ਸਰਜਨ ਮੋਹਾਲੀ ਵੱਲੋਂ ਲੂੰ ਤੋਂ ਬਚਾਅ ਲਈ ਸਾਵਧਾਨੀਆਂ ਵਰਤਣ ਦੀ ਅਪੀਲ

Civil Surgeon

ਸਾਹਿਬਜ਼ਾਦਾ ਅਜੀਤ ਸਿੰਘ ਨਗਰ,16 ਮਈ 2024: ਸਿਵਲ ਸਰਜਨ (Civil Surgeon) ਡਾ. ਦਵਿੰਦਰ ਕੁਮਾਰ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਸਿਹਤ ਵਿਭਾਗ ਨੇ ਗਰਮੀ ਅਤੇ ਲੂੰ ਦੇ ਮੌਸਮ ਵਿੱਚ ਹੋਣ ਵਾਲੀਆਂ ਆਮ ਬਿਮਾਰੀਆਂ ਤੋਂ ਲੋਕਾਂ ਨੂੰ ਬਚਾਉਣ ਲਈ ਕਮਰਕੱਸ ਲਈ ਹੈ। ਸਿਵਲ ਸਰਜਨ ਨੇ ਦੱਸਿਆ ਕਿ ਜ਼ਿਲ੍ਹਾ ਸਿਹਤ ਵਿਭਾਗ ਨੇ ਗਰਮੀ ਅਤੇ ਲੂੰ ਦੇ ਮੌਸਮ ਵਿਚ ਸੰਭਾਵੀ ਸਿਹਤ […]

ਸਿਵਲ ਸਰਜਨ ਨੇ ਸਮੂਹ ਫੀਲਡ ਮੈਡੀਕਲ ਅਫ਼ਸਰਾਂ ਨਾਲ ਸਿਹਤ ਪ੍ਰੋਗਰਾਮਾਂ ਸਬੰਧੀ ਕੀਤੀ ਬੈਠਕ

ਸਿਵਲ ਸਰਜਨ

ਮਾਨਸਾ, 06 ਮਈ 2024: ਮਾਨਸਾ ਦੇ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਨੇ ਜ਼ਿਲ੍ਹੇ ਦੇ ਸਮੂਹ ਫੀਲਡ ਮੈਡੀਕਲ ਅਫ਼ਸਰਾਂ ਅਤੇ ਪੈਰਾ ਮੈਡੀਕਲ ਸਟਾਫ ਨਾਲ ਬੈਠਕ ਕਰਦਿਆਂ ਸਮੁੱਚੇ ਸਿਹਤ ਪ੍ਰੋਗਰਾਮਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ। ਉਨ੍ਹਾਂ ਜ਼ਿਲ੍ਹੇ ਅੰਦਰ ਆਮ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਮੁਲਾਂਕਣ ਕਰਦਿਆਂ ਸਮੂਹ ਮੈਡੀਕਲ ਅਫ਼ਸਰਾਂ ਨੂੰ ਆਪਣੀ ਅਤੇ ਆਪਣੇ […]

ਸਾਰੀਆਂ ਗਰਭਵਤੀ ਬੀਬੀਆਂ ਨੂੰ ਪੌਸ਼ਟਿਕ ਆਹਾਰ ਲੈਣ ਲਈ ਕੀਤਾ ਜਾਗਰੂਕ: ਡਾ. ਵਿਕਾਸ ਗਾਂਧੀ

Pregnant women

ਅਬੋਹਰ, ਫਾਜ਼ਿਲਕਾ, 9 ਅਪ੍ਰੈਲ 2024: ਸਿਹਤ ਵਿਭਾਗ ਵਲੋਂ ਸਿਵਲ ਸਰਜਨ ਡਾ: ਚੰਦਰ ਸ਼ੇਖਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ: ਵਿਕਾਸ ਗਾਂਧੀ ਦੀ ਦੇਖ-ਰੇਖ ਹੇਠ ਅੱਜ ਵੱਖ-ਵੱਖ ਕੇਂਦਰਾਂ ਵਿਚ ਬਲਾਕ ਖੂਈਖੇੜਾ ਅਧੀਨ ਗਰਭਵਤੀ ਬੀਬੀਆਂ (Pregnant women) ਦੀ ਜਾਂਚ ਕੀਤੀ ਗਈ। ਐਸ.ਐਮ.ਓ ਡਾ: ਗਾਂਧੀ ਨੇ ਦੱਸਿਆ ਕਿ ਮਹੀਨੇ ਦੇ ਹਰ ਨੌਵੇਂ ਦਿਨ ਸਿਹਤ ਕੇਂਦਰਾਂ ਵਿੱਚ […]

ਫਾਜ਼ਿਲਕਾ: ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਵੱਲੋਂ ਹਸਪਤਾਲ ਦਾ ਅਚਾਨਕ ਨਿਰੀਖਣ

Civil Surgeon

ਅਬੋਹਰ/ਫਾਜ਼ਿਲਕਾ, 19 ਮਾਰਚ 2024: ਸਿਹਤ ਵਿਭਾਗ ਵੱਲੋ ਸਮੇਂ ਸਮੇਂ ‘ਤੇ ਹਸਪਤਾਲਾਂ ਦੀ ਜਾਂਚ ਪੜਤਾਲ ਕੀਤੀ ਜਾਂਦੀ ਹੈ ਤਾਂ ਕਿ ਲੋਕਾਂ ਨੂੰ ਸਿਹਤ ਸਹੂਲਤਾਂ ਵਧੀਆ ਤਰੀਕੇ ਨਾਲ ਮਿਲ ਸਕਨ। ਇਸੇ ਅਧੀਨ ਫਾਜ਼ਿਲਕਾ ਦੇ ਸਿਵਲ ਸਰਜਨ (Civil Surgeon) ਡਾ. ਚੰਦਰ ਸ਼ੇਖਰ ਵੱਲੋਂ ਅੱਜ ਸਿਵਲ ਹਸਪਤਾਲ ਅਬੋਹਰ ਵਿਖੇ ਆਮ ਲੋਕਾਂ ਨੁੰ ਦਿੱਤੀਆਂ ਜਾਂਦੀਆਂ ਸਿਹਤ ਸਹੂਲਤਾਂ ਸਬੰਧੀ ਵਿਸਥਾਰਪੂਰਵਕ ਮੁਆਇਨਾ […]

ਫਾਜ਼ਿਲਕਾ ‘ਚ ਕੋਟਪਾ ਐਕਟ ਤਹਿਤ ਲੋਕਾਂ ਨੂੰ ਕੀਤਾ ਜਾਗਰੂਕ

Kotpa Act

ਫਾਜ਼ਿਲਕਾ 19 ਮਾਰਚ 2024: ਸਿਵਿਲ ਸਰਜਨ ਡਾ. ਚੰਦਰ ਸ਼ੇਖਰ ਅਤੇ ਸੀਐਚਸੀ ਡੱਬ ਵਾਲਾ ਕਲਾਂ ਦੇ ਐਸਐਮਓ ਡਾ ਪੰਕਜ ਚੌਹਾਨ ਅਤੇ ਜਿਲਾ ਐਪੀਡੈਮੋਲੋਜਿਸਟ ਡਾ. ਸੁਨੀਤਾ ਕੰਬੋਜ ਅਤੇ ਐਸਆਈ ਕਮਲਜੀਤ ਸਿੰਘ ਬਰਾੜ ਅਤੇ ਵਿਜੇ ਕੁਮਾਰ ਨਾਗਪਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਦੀ ਟੀਮ ਨੇ ਪਿੰਡਾਂ ਵਿਚ ਦੁਕਾਨਾਂ ‘ਤੇ ਕੋਟਪਾ ਐਕਟ (Kotpa Act) ਦੇ ਤਹਿਤ ਚਲਾਨ ਕੀਤੇ। […]

ਵਿਜੀਲੈਂਸ ਬਿਊਰੋ ਵੱਲੋਂ ਰੂਪਨਗਰ ਦਾ ਸੇਵਾ ਮੁਕਤ ਸਿਵਲ ਸਰਜਨ ਗ੍ਰਿਫ਼ਤਾਰ

Vigilance Bureau

ਚੰਡੀਗੜ, 15 ਮਾਰਚ 2024: ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਨੇ ਸਿਵਲ ਸਰਜਨ (ਸੇਵਾਮੁਕਤ), ਰੂਪਨਗਰ ਡਾਕਟਰ ਪਰਮਿੰਦਰ ਕੁਮਾਰ ਨੂੰ ਆਪਣੇ ਅਧੀਨ ਕੰਮ ਕਰਨ ਵਾਲੇ ਡਾਕਟਰਾਂ ਨੂੰ ਨਗਦ ਜਾਂ ਕਿਸੇ ਹੋਰ ਰੂਪ ਵਿੱਚ ਰਿਸ਼ਵਤ ਦੇਣ ਵਾਸਤੇ ਮਜ਼ਬੂਰ ਕਰਨ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ […]

ਖ਼ੂਨਦਾਨ ਕੈਂਪ ਮੁਹਿੰਮ ਵਿਚ ਸਹਿਯੋਗ ਕਰਨ ਵਾਲੀ ਬੀਬੀਆਂ ਨੂੰ ਸਿਵਲ ਸਰਜਨ ਨੇ ਕੀਤਾ ਸਨਮਾਨਿਤ

Blood Donation Camp

ਫਾਜ਼ਿਲਕਾ 15 ਮਾਰਚ 2024: ਫਾਜ਼ਿਲਕਾ ਬਲੱਡ ਬੈਂਕ ਵਿੱਚ ਖ਼ੂਨਦਾਨ ਮੁਹਿੰਮ ਦੌਰਾਨ ਸਹਯੋਗ ਦੇਣ ਵਾਲੀ ਬੀਬੀਆਂ ਨੂੰ ਸਿਹਤ ਵਿਭਾਗ ਵਲੋ ਸਨਮਾਨਿਤ ਕੀਤਾ ਗਿਆ। ਸਿਹਤ ਵਿਭਾਗ ਵਲੋ ਇਸ ਸੰਬਧੀ ਬਲੱਡ ਬੈਂਕ (Blood Donation Camp) ਵਿਚ ਸਹਯੋਗ ਕਰਨ ਵਾਲੀ ਬੀਬੀਆਂ ਨੂੰ ਸਨਮਾਨਿਤ ਅਤੇ ਪ੍ਰੋਤਸਾਹਿਤ ਕਰਨ ਲਈ ਸਿਵਲ ਸਰਜਨ ਡਾਕਟਰ ਸਿੰਘ ਵਲੋ ਬਲੱਡ ਬੈਂਕ ਵਿਚ ਆਯੋਜਿਤ ਪ੍ਰੋਗਰਾਮ ਵਿੱਚ ਬੀਬੀਆਂ […]

ਜ਼ਿਲ੍ਹੇ ਦੀਆਂ ਸਾਰੀਆਂ ਸਿਹਤ ਸੰਸਥਾਵਾਂ ‘ਚ ਕੀਤਾ ਜਾ ਰਿਹੈ ਗੈਰ-ਸੰਚਾਰੀ ਬਿਮਾਰੀਆਂ ਦਾ ਮੁਫ਼ਤ ਇਲਾਜ: ਡਾ ਨਵਜੋਤ ਕੋਰ

ਗੈਰ-ਸੰਚਾਰੀ ਬਿਮਾਰੀਆਂ

ਸ੍ਰੀ ਮੁਕਤਸਰ ਸਾਹਿਬ, 14 ਮਾਰਚ 2024: ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਸਮਾਜ ਵਿੱਚ ਵੱਧ ਰਹੀਆਂ ਗੈਰ-ਸੰਚਾਰੀ ਬਿਮਾਰੀਆਂ ਨੂੰ ਕੰਟਰੋਲ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸਬੰਧ ਵਿੱਚ ਡਾ. ਨਵਜੋਤ ਕੌਰ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਜ਼ਿਲ੍ਹੇ ਵਿੱਚ ਕੰਮ ਕਰ ਰਹੇ ਮੈਡੀਕਲ ਅਫਸਰਾ, ਕੰਮਿਊਨਟੀ ਹੈਲਥ ਅਫਸਰਾਂ ਅਤੇ ਸਟਾਫ ਨਰਸਾਂ ਦੀ […]

ਡਾ. ਨਵਜੋਤ ਕੌਰ ਸਿਵਲ ਸਰਜਨ ਵਲੋਂ ਪਿੰਡ ਕਰਮਪੱਟੀ ਵਿਖੇ ਆਮ ਆਦਮੀ ਕਲੀਨਿਕ ਦੀ ਨਵੀਂ ਬਣ ਰਹੀ ਇਮਾਰਤ ਦਾ ਲਿਆ ਜਾਇਜ਼ਾ

Aam Aadmi Clinic

ਸ੍ਰੀ ਮੁਕਤਸਰ ਸਾਹਿਬ, 5 ਮਾਰਚ 2024: ਡਾ. ਨਵਜੋਤ ਕੌਰ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਵਲੋਂ ਅੱਜ ਪਿੰਡ ਕਰਮਪੱਟੀ ਵਿਖੇ ਨਵੇਂ ਬਣ ਰਹੇ ਆਮ ਆਦਮੀ ਕਲੀਨਿਕ (Aam Aadmi Clinic) ਦੀ ਨਵੀਂ ਬਣ ਰਹੀ ਇਮਾਰਤ ਦਾ ਜਾਇਜ਼ਾ ਲਿਆ ਗਿਆ ਜੋ ਕਿ ਨਵੀਂ ਇਮਾਰਤ ਉਸਾਰੀ ਅਧੀਨ ਹੈ ਅਤੇ ਜਲਦ ਹੀ ਮੁਕੰਮਲ ਹੋ ਜਾਵੇਗੀ। ਇਸ ਮੌਕੇ ਉਨ੍ਹਾਂ ਕਿਹਾ ਕਿ […]