June 30, 2024 11:50 pm

ਸਿਵਲ ਸਰਜਨ ਮੋਹਾਲੀ ਵੱਲੋਂ ਲੂੰ ਤੋਂ ਬਚਾਅ ਲਈ ਸਾਵਧਾਨੀਆਂ ਵਰਤਣ ਦੀ ਅਪੀਲ

Civil Surgeon

ਸਾਹਿਬਜ਼ਾਦਾ ਅਜੀਤ ਸਿੰਘ ਨਗਰ,16 ਮਈ 2024: ਸਿਵਲ ਸਰਜਨ (Civil Surgeon) ਡਾ. ਦਵਿੰਦਰ ਕੁਮਾਰ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਸਿਹਤ ਵਿਭਾਗ ਨੇ ਗਰਮੀ ਅਤੇ ਲੂੰ ਦੇ ਮੌਸਮ ਵਿੱਚ ਹੋਣ ਵਾਲੀਆਂ ਆਮ ਬਿਮਾਰੀਆਂ ਤੋਂ ਲੋਕਾਂ ਨੂੰ ਬਚਾਉਣ ਲਈ ਕਮਰਕੱਸ ਲਈ ਹੈ। ਸਿਵਲ ਸਰਜਨ ਨੇ ਦੱਸਿਆ ਕਿ ਜ਼ਿਲ੍ਹਾ ਸਿਹਤ ਵਿਭਾਗ ਨੇ ਗਰਮੀ ਅਤੇ ਲੂੰ ਦੇ ਮੌਸਮ ਵਿਚ ਸੰਭਾਵੀ ਸਿਹਤ […]

ਕੋਈ ਵੀ ਗਰਭਵਤੀ ਬੀਬੀ ਮਿਆਰੀ ਸਿਹਤ ਸਹੂਲਤਾਂ ਤੋਂ ਵਾਂਝੀ ਨਾ ਰਹੇ: ਸਿਵਲ ਸਰਜਨ ਮੋਹਾਲੀ

pregnant woman

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 03 ਮਈ, 2024: ਸਾਰੀਆਂ ਗਰਭਵਤੀ ਬੀਬੀਆਂ (pregnant woman) ਦਾ ਛੇਤੀ ਤੋਂ ਛੇਤੀ ਪੰਜੀਕਰਨ ਕੀਤਾ ਜਾਵੇ ਅਤੇ ਉੱਚ-ਜੋਖਮ ਵਾਲੀਆਂ ਗਰਭਵਤੀ ਬੀਬੀਆਂ ਦਾ ਖ਼ਾਸ ਧਿਆਨ ਰੱਖਿਆ ਜਾਵੇ ਤਾਂ ਕਿ ਜਣੇਪੇ ਦੌਰਾਨ ਹੋਣ ਵਾਲੀਆਂ ਮੌਤਾਂ ਨੂੰ ਠੱਲ੍ਹ ਪਾਈ ਜਾ ਸਕੇ। ਇਹ ਹਦਾਇਤਾਂ ਮੋਹਾਲੀ ਅਰਬਨ ਏਰੀਏ ਦੀਆਂ ਐਲ.ਐਚ.ਵੀ. ਅਤੇ ਏ.ਐਨ.ਐਮਜ਼ ਨਾਲ ਅੱਜ ਬੈਠਕ ਦੌਰਾਨ ਸਿਵਲ […]

ਦੰਦ ਕੁਦਰਤ ਦੀ ਅਨਮੋਲ ਦਾਤ, ਬਚਪਨ ਤੋਂ ਹੀ ਸਾਂਭ ਸੰਭਾਲ ਕਰਨੀ ਜਰੂਰੀ : ਡਾ. ਸੁਰਿੰਦਰਪਾਲ ਕੌਰ

Teeth

ਖਰੜ, ਮੋਹਾਲੀ/ 23 ਮਾਰਚ 2024: ਸਿਵਲ ਸਰਜਨ ਮੋਹਾਲੀ ਡਾ. ਦਵਿੰਦਰ ਕੁਮਾਰ ਦੇ ਦਿਸ਼ਾ ਨਿਰਦੇਸ਼ ਤੇ ਸੀਨੀਅਰ ਮੈਡੀਕਲ ਅਫਸਰ ਡਾ. ਸੁਰਿੰਦਰਪਾਲ ਕੌਰ ਦੀ ਅਗਵਾਈ ਵਿਚ ਬਲਾਕ ਪੀ.ਐਚ.ਸੀ. ਘੜੂੰਆਂ ਵਿਖੇ ਦੰਦਾਂ (Teeth) ਦੀ ਸਿਹਤ ਸਬੰਧੀ ਵਿਸ਼ਵ ਓਰਲ ਹੈਲਥ ਦਿਵਸ ਮਨਾਇਆ ਗਿਆ, ਜਿਸ ਮੌਕੇ ਮਰੀਜਾਂ ਦੇ ਦੰਦਾਂ ਦਾ ਮੁਫ਼ਤ ਚੈੱਕਅਪ ਕੀਤਾ ਗਿਆ। ਐਸਐਮਓ ਡਾ. ਸੁਰਿੰਦਰਪਾਲ ਕੌਰ ਨੇ ਦੱਸਿਆ […]

ਜ਼ਿਲ੍ਹਾ ਹਸਪਤਾਲ ਦਾ ਮਾਅਰਕਾ: ਪੰਜਾਬ ਭਰ ’ਚ ਪਹਿਲੀ ਵਾਰ ਲੇਜ਼ਰ ਨਾਲ ਕੀਤਾ ਬਵਾਸੀਰ ਦਾ ਆਪਰੇਸ਼ਨ

ਬਵਾਸੀਰ

ਐਸ.ਏ.ਐਸ.ਨਗਰ,19 ਦਸੰਬਰ 2023: ਜ਼ਿਲ੍ਹਾ ਹਸਪਤਾਲ ਮੋਹਾਲੀ ਨੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਦੇ ਮਾਮਲੇ ’ਚ ਇਕ ਹੋਰ ਪ੍ਰਾਪਤੀ ਕੀਤੀ ਹੈ। ਹਸਪਤਾਲ ਦੇ ਸਰਜਰੀ ਵਿਭਾਗ ’ਚ ਪਹਿਲੀ ਵਾਰ ਮਰੀਜ਼ ਦੀ ਬਵਾਸੀਰ ਦਾ ਆਪਰੇਸ਼ਨ ਲੇਜ਼ਰ ਮਸ਼ੀਨ ਨਾਲ ਕੀਤਾ ਗਿਆ ਹੈ। ਇਸ ਸਬੰਧ ’ਚ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਮਹੇਸ਼ ਕੁਮਾਰ ਆਹੂਜਾ ਅਤੇ ਐਸ.ਐਮ.ਓ. ਡਾ. ਐਚ.ਐਸ.ਚੀਮਾ ਨੇ […]

ਡੇਂਗੂ ’ਤੇ ਵਾਰ: ਸਿਵਲ ਸਰਜਨ ਮੋਹਾਲੀ ਵੱਲੋਂ ਬੂਥਗੜ੍ਹ ਦੇ ਪਿੰਡਾਂ ’ਚ ਚੈਕਿੰਗ

Dengue

ਐੱਸ.ਏ.ਐੱਸ. ਨਗਰ, 8 ਨਵੰਬਰ 2023: ਜ਼ਿਲ੍ਹੇ ’ਚ ਚੱਲ ਰਹੀ ਡੇਂਗੂ-ਵਿਰੋਧੀ ਮੁਹਿੰਮ ਤਹਿਤ ਸਿਵਲ ਸਰਜਨ ਡਾ. ਮਹੇਸ਼ ਕੁਮਾਰ ਆਹੂਜਾ ਨੇ ਅੱਜ ਸਵੇਰੇ ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਦਾ ਦੌਰਾ ਕੀਤਾ ਅਤੇ ਵੱਖ-ਵੱਖ ਥਾਈਂ ਚੈਕਿੰਗ ਕੀਤੀ। ਡਾ. ਮਹੇਸ਼ ਕੁਮਾਰ ਨੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸੁਭਾਸ਼ ਕੁਮਾਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ ਨਾਲ ਪਿੰਡਾਂ ਵਿਚ ਵੱਖ-ਵੱਖ ਥਾਵਾਂ ਅਤੇ […]

36ਵੇਂ ਡੈਂਟਲ ਪੰਦਰਵਾੜੇ ਦੌਰਾਨ ਓ.ਪੀ.ਡੀ ਸੇਵਾਵਾਂ ਦਾ ਜ਼ਿਲ੍ਹੇ ‘ਚ ਲਗਪਗ 1250 ਮਰੀਜ਼ਾਂ ਨੇ ਲਾਭ ਉਠਾਇਆ

dental

ਐੱਸ.ਏ.ਐੱਸ ਨਗਰ, 19 ਅਕਤੂਬਰ, 2023: ਸਿਵਲ ਸਰਜਨ ਮੁਹਾਲੀ ਡਾ. ਮਹੇਸ਼ ਕੁਮਾਰ ਆਹੂਜਾ ਅਗਵਾਈ ਹੇਠ 36ਵੇਂ ਡੈਂਟਲ (dental) ਪੰਦਰਵਾੜੇ ਦਾ ਅੱਜ ਜ਼ਿਲ੍ਹਾ ਹਸਪਤਾਲ ਮੁਹਾਲੀ ਵਿੱਚ ਸਮਾਪਤੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਡਾਇਰੈਕਟਰ ਸਿਹਤ ਸੇਵਾਵਾਂ ਡਾ. ਆਦਰਸ਼ਪਾਲ ਕੌਰ ਵੱਲੋਂ ਜ਼ਿਲ੍ਹਾ ਹਸਪਤਾਲ ਮੋਹਾਲੀ ਵਿਖੇ ਬਣਾਏ ਗਏ ਕੁੱਲ 58 ਅਤੇ ਸਿਵਲ ਡਿਸਪੈਂਸਰੀ ਸੈਕਟਰ 39 ਚੰਡੀਗੜ੍ਹ ਵਿਖੇ ਬਣਾਏ ਗਏ 11 […]

ਐੱਸ.ਏ.ਐੱਸ ਨਗਰ: ਦੰਦ ਪੰਦਰਵਾੜੇ ਦੌਰਾਨ ਮਰੀਜਾਂ ਤੇ ਸਕੂਲੀ ਬੱਚਿਆਂ ਦੇ ਦੰਦਾਂ ਦਾ ਹੋਵੇਗਾ ਮੁਫ਼ਤ ਚੈਕਅੱਪ

ਮੁਫ਼ਤ ਚੈਕਅੱਪ

ਐੱਸ.ਏ.ਐੱਸ ਨਗਰ 03 ਅਕਤੂਬਰ 2023: ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀ ਨਿਗਰਾਨੀ ਅਤੇ ਸਿਵਲ ਸਰਜਨ ਮੋਹਾਲੀ ਡਾ. ਮਹੇਸ਼ ਆਹੂਜਾ ਦੇ ਦਿਸ਼ਾ ਨਿਰਦੇਸ਼ ਅਨੁਸਾਰ ਸੀਨੀਅਰ ਮੈਡੀਕਲ ਅਫਸਰ ਡਾ. ਸੁਰਿੰਦਰਪਾਲ ਕੌਰ ਦੀ ਅਗਵਾਈ ਵਿਚ ਬਲਾਕ ਪੀ.ਐਚ.ਸੀ. ਘੜੂੰਆਂ ਵਿਖੇ ਦੰਦਾਂ ਦੀ ਸਿਹਤ ਸਬੰਧੀ ਪੰਦਰਵਾੜੇ (dental check-up) ਦੀ ਸ਼ੁਰੂਆਤ ਕੀਤੀ ਗਈ। ਐਸਐਮਓ ਡਾ. ਸੁਰਿੰਦਰਪਾਲ ਕੌਰ ਨੇ […]