July 7, 2024 5:50 pm

ਪਿੱਤੇ ਦੀ ਪੱਥਰੀ ਦੇ ਸਫਲ ਆਪ੍ਰੇਸ਼ਨਾਂ ਤੋਂ ਬਾਅਦ ਸੁਨੀਲ, ਕੁਲਵਿੰਦਰ ਅਤੇ ਪਿੱਪਲ ਨੇ ਸਿਹਤ ਅਧਿਕਾਰੀਆਂ ਦੀ ਕੀਤੀ ਸ਼ਲਾਘਾ

gallstone operations

ਫਾਜ਼ਿਲਕਾ, 17 ਫਰਵਰੀ 2024: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਸਿਹਤ ਪੱਖੋਂ ਸਹੂਲਤਾਂ ਮੁਹੱਈਆ ਕਰਵਾਉਣ ਵਿਚ ਸਫਲ ਸਾਬਿਤ ਹੋਈ ਹੈ। ਪੰਜਾਬ ਸਰਕਾਰ ਦੇ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਿਹਤ ਸੇਵਾਵਾਂ ਦੇਣ ਵਿਚ ਆਪਣੀ ਅਹਿਮ ਭੂਮਿਕਾ ਨਿਭਾ ਰਹੇ ਹਨ।ਸਰਕਾਰੀ ਹਸਪਤਾਲਾਂ ਅਤੇ ਸਿਹਤ ਕੇਂਦਰਾਂ ਵਿਖੇ ਲੋਕਾਂ ਨੂੰ ਬਿਨਾ ਕਿਸੇ […]

‘ਸਰਕਾਰ ਆਪ ਦੇ ਦੁਆਰ’ ਕੈਂਪ ‘ਚ ਸਿਹਤ ਵਿਭਾਗ ਨੇ 70 ਜਨਮ ਮੌਤ ਸਰਟੀਫਿਕੇਟ ਕੀਤੇ ਜਾਰੀ

Health department

ਫਾਜ਼ਿਲਕਾ, 9 ਫਰਵਰੀ 2024: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਚਲਾਏ ਗਏ ਪ੍ਰੋਗਰਾਮ ਸਰਕਾਰ ਆਪ ਦੇ ਦੁਆਰ ਤਹਿਤ ਡਿਪਟੀ ਕਮੀਸ਼ਨਰ ਡਾ. ਸੇਨੂ ਦੁੱਗਲ ਅਤੇ ਸਿਵਲ ਸਰਜਨ ਡਾ. ਕਵਿਤਾ ਦੀ ਅਗਵਾਈ ਹੇਠ ਵੱਖ-ਵੱਖ ਪਿੰਡਾਂ ਕੈਂਪ ਲਗਾਏ ਜਾ ਰਹੇ ਹਨ ਜਿਸ ਵਿਚ ਸਿਹਤ ਵਿਭਾਗ (Health department) ਵੱਲੋਂ ਲੋਕਾ ਨੂੰ ਸਰਕਾਰੀ ਸਕੀਮਾਂ ਦੀ ਜਾਣਕਾਰੀ ਅਤੇ ਹੋਏ ਸਹੂਲਤਾਂ […]

ਡਾ. ਨਵਜੋਤ ਕੌਰ ਸਿਵਲ ਸਰਜਨ ਵੱਲੋਂ ਸੀ.ਐਚ.ਸੀ. ਚੱਕਸ਼ੇਰੇਵਾਲਾ ਦਾ ਦੌਰਾ

Civil Surgeon

ਸ੍ਰੀ ਮੁਕਤਸਰ ਸਾਹਿਬ, 8 ਫਰਵਰੀ 2024: ਸਿਵਲ ਸਰਜਨ (Civil Surgeon) ਡਾ. ਨਵਜੋਤ ਕੌਰ ਵਲੋਂ ਸੀ.ਐਚ.ਸੀ ਚੱਕਸ਼ੇਰੇਵਾਲਾ ਦਾ ਦੌਰਾ ਕੀਤਾ ਗਿਆ ਅਤੇ ਦਿੱਤੀਆਂ ਜਾ ਰਹੀਆ ਸਿਹਤ ਸੇਵਾਵਾਂ ਅਤੇ ਸਹੂਲਤਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਨਾਲ ਡਾ. ਕੁਲਤਾਰ ਸਿੰਘ ਸੀਨੀਅਰ ਮੈਡੀਕਲ ਅਫਸਰ ਅਤੇ ਸੀ.ਐਚ.ਸੀ. ਸਟਾਫ ਮੌਜੂਦ ਸੀ। ਇਸ ਮੌਕੇ ਉਨ੍ਹਾ ਵੱਲੋਂ ਓਟ ਕਲੀਨਿਕ, ਜੱਚਾ ਬੱਚਾ […]

ਆਜ਼ਾਦੀ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ‘ਚ ਇਕ ਡਾਕਟਰ ਸਮੇਤ ਤਿੰਨ ਮੁਲਾਜ਼ਮਾਂ ਦਾ ਸਨਮਾਨ

ਆਜ਼ਾਦੀ ਦਿਵਸ

ਐੱਸ.ਏ.ਐੱਸ.ਨਗਰ 16 ਅਗਸਤ 2023: 77ਵੇਂ ਆਜ਼ਾਦੀ ਦਿਵਸ ਮੌਕੇ ਸਿਵਲ ਸਰਜਨ ਡਾ. ਮਹੇਸ਼ ਕੁਮਾਰ ਆਹੂਜਾ ਨੇ ਸਿਵਲ ਸਰਜਨ ਦਫ਼ਤਰ ਅਤੇ ਜ਼ਿਲ੍ਹਾ ਹਸਪਤਾਲ ਵਿਖੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਉਨ੍ਹਾਂ ਨਾਲ ਮੈਡੀਕਲ ਕਾਲਜ ਦੇ ਪ੍ਰਿੰਸੀਪਲ ਡਾ. ਭਵਨੀਤ ਭਾਰਤੀ ਵੀ ਸਨ। ਡਾ. ਆਹੂਜਾ ਨੇ ਜ਼ਿਲ੍ਹਾ ਵਾਸੀਆਂ ਨੂੰ ਇਸ ਪਵਿੱਤਰ ਦਿਹਾੜੇ ਦੀ ਵਧਾਈ ਦਿਤੀ। ਤਿਰੰਗਾ ਲਹਿਰਾਉਣ ਮਗਰੋਂ […]

ਕੈਂਸਰ ਦੇ ਮਰੀਜ਼ ਲੈ ਸਕਦੇ ਹਨ ਡੇਢ ਲੱਖ ਰੁਪਏ ਦੀ ਵਿੱਤੀ ਸਹਾਇਤਾ: ਡਾ. ਮਹੇਸ਼ ਕੁਮਾਰ ਆਹੂਜਾ

Cancer Patients

ਐਸ.ਏ.ਐਸ.ਨਗਰ, 07 ਅਗਸਤ 2023: ਮੁੱਖ ਮੰਤਰੀ ਪੰਜਾਬ ਕੈਂਸਰ ਰਾਹਤ ਕੋਸ਼ ਸਕੀਮ ਤਹਿਤ ਸੂਬੇ ਦੇ ਕੈਂਸਰ ਮਰੀਜ਼ਾਂ (Cancer Patients) ਨੂੰ ਇਲਾਜ ਲਈ ਡੇਢ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਸਿਵਲ ਸਰਜਨ ਡਾ. ਮਹੇਸ਼ ਕੁਮਾਰ ਆਹੂਜਾ ਨੇ ਦੱਸਿਆ ਕਿ ਕੈਂਸਰ ਮਰੀਜ਼ ਤਮਾਮ ਜ਼ਰੂਰੀ ਦਸਤਾਵੇਜ਼ਾਂ ਸਮੇਤ ਪ੍ਰੋਫ਼ਾਰਮੇ ’ਤੇ ਆਪਣੀ ਅਰਜ਼ੀ ਸਿਵਲ ਸਰਜਨ […]

ਸਿਵਲ ਸਰਜਨ ਵੱਲੋਂ ਜ਼ਿਮਨੀ ਚੋਣ ਦੇ ਮੱਦੇਨਜਰ ਲੋੜੀਂਦੀਆਂ ਐਮਰਜੈਂਸੀ ਸਿਹਤ ਸੇਵਾਵਾਂ ਦੇ ਇੰਤਜਾਮ ਮੁਕੰਮਲ ਰੱਖਣ ਦੀ ਹਦਾਇਤ

Jalandhar

ਜਲੰਧਰ, 06 ਅਪ੍ਰੈਲ 2023: ਮੈਡੀਕਲ ਸੁਪਰਡੈਂਟ ਤੇ ਕਾਰਜਕਾਰੀ ਸਿਵਲ ਸਰਜਨ ਡਾ. ਰਾਜੀਵ ਸ਼ਰਮਾ ਦੀ ਅਗਵਾਈ ਵਿੱਚ ਸਿਵਲ ਸਰਜਨ (Civil Surgeon) ਦਫ਼ਤਰ ਵਿਖੇ ਵੀਰਵਾਰ ਨੂੰ ਸਮੂਹ ਐਸ.ਐਮ.ਓਜ਼ ਨਾਲ ਮਹੀਨਾਵਾਰ ਮੀਟਿੰਗ ਕੀਤੀ ਗਈ। ਡਾ. ਰਾਜੀਵ ਸ਼ਰਮਾ ਵੱਲੋਂ ਸਰਕਾਰੀ ਸਿਹਤ ਸੰਸਥਾਵਾਂ ਦੀ ਪ੍ਰਗਤੀ ਰਿਪੋਰਟਾਂ ਨੂੰ ਵਾਚਿਆ ਗਿਆ। ਉਨ੍ਹਾਂ ਵੱਲੋਂ ਸਮੂਹ ਐਸ.ਐਮ.ਓਜ਼. ਨੂੰ ਜਿਮਨੀ ਚੇਣ ਦੇ ਮੱਦੇਨਜਰ ਲੋੜੀਂਦੀਆਂ ਐਮਰਜੈਂਸੀ […]

ਮੋਹਾਲੀ ਜ਼ਿਲ੍ਹੇ ‘ਚ ਮੰਕੀਪਾਕਸ ਦਾ ਕੋਈ ਵੀ ਕੇਸ ਸਾਹਮਣੇ ਨਹੀਂ ਆਇਆ: ਸਿਵਲ ਸਰਜਨ

ਮੋਹਾਲੀ ਜ਼ਿਲ੍ਹੇ 'ਚ ਮੰਕੀਪਾਕਸ

ਮੋਹਾਲੀ 22 ਜੁਲਾਈ 2022: ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਅਤੇ ਐਪੀਡੀਮੋੋਲੋਜਿਸਟ ਡਾ. ਹਰਮਨਦੀਪ ਕੌਰ ਨੇ ਜਿਲ੍ਹਾਂ ਮੋਹਾਲੀ ਦੇ ਇਕ ਸਕੂਲ ‘ਚ ਮੰਕੀਪਾਕਸ ਬੀਮਾਰੀ ਦੇ ਆਏ ਕੇਸ ਸਬੰਧੀ ਛਪੀ ਖ਼ਬਰ ਨੂੰ ਮੁੱਢੋਂ ਹੀ ਰੱਦ ਕਰਦਿਆਂ ਕਿਹਾ ਕਿ ਜਿ਼ਲ੍ਹੇ ਵਿਚ ਮੰਕੀਪਾਕਸ ਬੀਮਾਰੀ ਦਾ ਕੋਈ ਵੀ ਕੇਸ ਸਾਹਮਣੇ ਨਹੀਂ ਆਇਆ ਹੈ। ਜਿ਼ਕਰਯੋਗ ਹੈ ਕਿ ਅੱਜ ਇਕ ਪ੍ਰਮੁੱਖ ਅਖ਼ਬਾਰ […]