August 21, 2024 4:35 am

ਸਿਵਲ ਸਰਜਨ ਦਫਤਰ ਦੇ ਰਿਕਾਰਡ ‘ਚ ਭੰਨਤੋੜ ਕਰਨ ਦੇ ਦੋਸ਼ਾਂ ਤਹਿਤ ਵਿਜੀਲੈਂਸ ਵਲੋਂ ਸੁਪਰਡੈਂਟ ਤੇ ਸੀਨੀਅਰ ਸਹਾਇਕ ਖ਼ਿਲਾਫ਼ ਕੇਸ ਦਰਜ, ਸੁਪਰਡੈਂਟ ਗ੍ਰਿਫਤਾਰ

Khanauri

ਚੰਡੀਗੜ੍ਹ 2 ਮਾਰਚ 2023: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਸਿਵਲ ਸਰਜਨ ਦਫਤਰ, ਜਲੰਧਰ ਦੀ ਮੌਤ ਅਤੇ ਜਨਮ ਬਰਾਂਚ ਵਿੱਚ ਹਲਕਾ ਫਿਲੌਰ ਦੇ ਰਜਿਸਟਰਾਂ ਦੇ ਰਿਕਾਰਡ ਵਿੱਚ ਭੰਨਤੋੜ ਕਰਨ ਦੇ ਦੋਸ਼ਾਂ ਤਹਿਤ ਦੋਸ਼ੀ ਨਿਰਮਲ ਸਿੰਘ ਸੁਪਰਡੈਂਟ (superintendent) ਮੌਤ ਅਤੇ ਜਨਮ ਸਰਟੀਫਿਕੇਟ ਰਿਕਾਰਡ ਬਰਾਂਚ, ਦਫਤਰ ਸਿਵਲ ਸਰਜਨ ਜਲੰਧਰ, ਹੁਣ ਮੌਤ ਤੇ ਜਨਮ ਬਰਾਂਚ […]

ਕਮਿਊਨਿਟੀ ਹੈਲਥ ਅਫਸਰਾਂ ਦੀਆਂ ਬਦਲੀਆਂ ਕਰਨ ਦੇ ਵਿਰੋਧ ‘ਚ ਐਨ.ਐਚ.ਐਮ. ਕਾਮਿਆਂ ਵਲੋਂ ਪੰਜਾਬ ਸਰਕਾਰ ਖ਼ਿਲਾਫ ਰੋਸ਼ ਪ੍ਰਦਰਸ਼ਨ

NHM Workers

ਸ੍ਰੀ ਮੁਕਤਸਰ ਸਾਹਿਬ 2022: ਪਿਛਲੇ ਲਗਭਗ 5 ਸਾਲਾਂ ਤੋਂ ਕੋਵਿਡ-19 ਅਤੇ ਹੋਰ ਸਿਹਤ ਪ੍ਰੋਗਰਾਮਾਂ ਵਿੱਚ ਦਿਨ ਰਾਤ ਇੱਕ ਕਰਕੇ ਸਿਹਤ ਸੇਵਾਵਾਂ ਵਾਲੇ ਕਮਿਊਨਿਟੀ ਹੈਲਥ ਅਫਸਰਾਂ ਭਾਗਸਰ ਅਤੇ ਭੂੰਦੜ ਦੀਆਂ ਬਦਲੀਆਂ ਉਨ੍ਹਾਂ ਦੇ ਪੋਸਟਿੰਗ ਸਥਾਨਾਂ ਤੋਂ ਲਗਭਗ 140 ਕਿਲੋਮੀਟਰ ਦੂਰ ਕਰ ਦਿੱਤੀ ਗਈ | ਜਿਸਦੇ ਚੱਲਦੇ ਸਮੁੱਚੇ ਐਨ.ਐਚ.ਐਮ. ਕਾਮਿਆਂ (NHM Workers)  ਵਿੱਚ ਰੋਸ਼ ਪਾਇਆ ਜਾ ਰਿਹਾ […]

ਆਲ ਇੰਡੀਆ ਆਸ਼ਾ ਵਰਕਰ ਯੂਨੀਅਨ ਨੇ ਆਪਣੀਆਂ ਮੰਗ ਨੂੰ ਲੈ ਕੇ ਸਰਕਾਰ ਖਿਲਾਫ ਦਿੱਤਾ ਧਰਨਾ

Asha Workers

ਅੰਮ੍ਰਿਤਸਰ 02 ਜੂਨ 2022: ਆਲ ਇੰਡੀਆ ਆਸ਼ਾ ਵਰਕਰ (Asha Workers) ਯੂਨੀਅਨ ਵਲੋਂ ਅੱਜ ਸਿਵਲ ਸਰਜਨ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ‘ਤੇ ਜ਼ਿਲ੍ਹਾ ਪ੍ਰਧਾਨ ਛਿੰਦਰ ਕੌਰ ਅਤੇ ਜ਼ਿਲ੍ਹਾ ਸਕੱਤਰ ਸੁਰਜੀਤ ਕੌਰ ਨੇ ਕਿਹਾ ਕਿ ਆਸ਼ਾ ਵਰਕਰਜ਼ ਅਤੇ ਆਸ਼ਾ ਫੈਸਿਲੀਟੇਟਰਾਂ ਵਿਭਾਗ ਵਲੋਂ ਦਿੱਤੇ ਗਏ ਕੰਮਾਂ ਨੂੰ ਪੂਰੀ ਇਮਾਨਦਾਰੀ ਨਾਲ ਕਰਦੀਆਂ ਹਨ, ਪਰ ਸਰਕਾਰ ਵਲੋਂ […]