July 6, 2024 6:03 pm

ਸੁਪਰੀਮ ਕੋਰਟ ਨੇ ਔਰਤਾਂ ਲਈ ਵਰਤੇ ਗਏ ਇਤਰਾਜ਼ਯੋਗ ਸ਼ਬਦਾਂ ‘ਤੇ ਲਾਈ ਰੋਕ

Supreme Court

ਚੰਡੀਗੜ੍ਹ, 16 ਅਗਸਤ 2023: ਸੁਪਰੀਮ ਕੋਰਟ (Supreme Court) ਦੇ ਫੈਸਲਿਆਂ ਅਤੇ ਦਲੀਲਾਂ ਵਿੱਚ ਹੁਣ ਇਤਰਾਜ਼ਯੋਗ ਸ਼ਬਦਾਂ ਦੀ ਵਰਤੋਂ ਨਹੀਂ ਕੀਤੀ ਜਾਵੇਗੀ। ਸੁਪਰੀਮ ਕੋਰਟ ਨੇ ਔਰਤਾਂ ਲਈ ਵਰਤੇ ਗਏ ਅਪਮਾਨਜਨਕ ਸ਼ਬਦਾਂ ‘ਤੇ ਪਾਬੰਦੀ ਲਗਾਉਣ ਲਈ ਜੈਂਡਰ ਸਟੀਰੀਓਟਾਈਪ ਕੰਬੈਟ ਹੈਂਡਬੁੱਕ ਲਾਂਚ ਕੀਤੀ ਹੈ। 8 ਮਾਰਚ ਨੂੰ ਮਹਿਲਾ ਦਿਵਸ ‘ਤੇ ਸੁਪਰੀਮ ਕੋਰਟ ‘ਚ ਹੋਏ ਇਕ ਸਮਾਗਮ ‘ਚ ਕਿਹਾ […]

Supreme Court: ਸੁਪਰੀਮ ਕੋਰਟ ਨੂੰ ਮਿਲੇ ਦੋ ਨਵੇਂ ਜੱਜ, ਕੇਂਦਰ ਵੱਲੋਂ ਕੌਲਿਜੀਅਮ ਦੀ ਸਿਫਾਰਿਸ਼ ਮਨਜ਼ੂਰ

Retired judges

ਚੰਡੀਗੜ੍ਹ, 13 ਜੁਲਾਈ 2023: ਕੇਂਦਰ ਨੇ ਬੁੱਧਵਾਰ ਨੂੰ ਸੁਪਰੀਮ ਕੋਰਟ ਦੇ ਕੌਲਿਜੀਅਮ ਦੀ ਸਿਫਾਰਿਸ਼ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਦੇ ਨਾਲ ਹੀ ਤੇਲੰਗਾਨਾ ਹਾਈਕੋਰਟ ਦੇ ਚੀਫ਼ ਜਸਟਿਸ ਉੱਜਵਲ ਭੂਈਆਂ (Justice Ujjal Bhuyan) ਅਤੇ ਕੇਰਲ ਹਾਈਕੋਰਟ ਦੇ ਚੀਫ਼ ਜਸਟਿਸ ਐਸ.ਵੀ ਭੱਟੀ (Justice S. Venkatanarayana Bhatti) ਦੀ ਸੁਪਰੀਮ ਕੋਰਟ ਦੇ ਜੱਜ (Judges) ਵਜੋਂ ਨਿਯੁਕਤੀ ਨੂੰ ਹਰੀ […]

ਪ੍ਰਧਾਨ ਮੰਤਰੀ, ਵਿਰੋਧੀ ਧਿਰ ਦੇ ਨੇਤਾ ਅਤੇ ਚੀਫ਼ ਜਸਟਿਸ ਦੀ ਕਮੇਟੀ ਕਰੇਗੀ ਚੋਣ ਕਮਿਸ਼ਨਰ ਦੀ ਚੋਣ: ਸੁਪਰੀਮ ਕੋਰਟ

pregnancy

ਚੰਡੀਗੜ੍ਹ, 2 ਮਾਰਚ 2023: ਸੁਪਰੀਮ ਕੋਰਟ (Supreme Court) ਨੇ ਵੀਰਵਾਰ ਨੂੰ ਮੁੱਖ ਚੋਣ ਕਮਿਸ਼ਨਰ (ਸੀਈਸੀ) ਅਤੇ ਚੋਣ ਕਮਿਸ਼ਨਰਾਂ (ਈਸੀ) ਦੀ ਨਿਯੁਕਤੀ ਲਈ ਕਾਲਜੀਅਮ ਵਰਗੀ ਪ੍ਰਣਾਲੀ ਬਣਾਉਣ ਦੀ ਮੰਗ ਕਰਨ ਵਾਲੀਆਂ ਪਟੀਸ਼ਨਾਂ ‘ਤੇ ਆਪਣਾ ਫੈਸਲਾ ਸੁਣਾਇਆ। ਜਸਟਿਸ ਕੇਐਮ ਜੋਸੇਫ ਦੀ ਅਗਵਾਈ ਵਾਲੇ ਪੰਜ ਜੱਜਾਂ ਦੇ ਸੰਵਿਧਾਨਕ ਬੈਂਚ ਨੇ ਆਪਣੇ ਫੈਸਲੇ ਵਿੱਚ ਕਿਹਾ ਕਿ ਪ੍ਰਧਾਨ ਮੰਤਰੀ, ਲੋਕ […]

ਸੁਪਰੀਮ ਕੋਰਟ ਧਾਰਾ-370 ਨੂੰ ਰੱਦ ਕਰਨ ਵਿਰੁੱਧ ਦਾਇਰ ਪਟੀਸ਼ਨਾਂ ਨੂੰ ਸੂਚੀਬੱਧ ਕਰਨ ‘ਤੇ ਕਰੇਗੀ ਵਿਚਾਰ

train accidents

ਚੰਡੀਗੜ 17 ਫਰਵਰੀ 2023: ਜੰਮੂ-ਕਸ਼ਮੀਰ ਤੋਂ ਧਾਰਾ-370 (Article 370) ਨੂੰ ਖ਼ਤਮ ਕਰਨ ਦੇ ਕੇਂਦਰ ਸਰਕਾਰ ਦੇ ਫੈਸਲੇ ਖ਼ਿਲਾਫ਼ ਇਕ ਵਾਰ ਫਿਰ ਤੋਂ ਬਹਿਸ ਸ਼ੁਰੂ ਹੋ ਗਈ ਹੈ। ਇਸ ਮਾਮਲੇ ਵਿੱਚ ਵੱਖ-ਵੱਖ ਅਦਾਲਤਾਂ ਵਿੱਚ ਕਈ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਹਨ। ਹੁਣ ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ਨੇ ਕਿਹਾ ਹੈ ਕਿ ਉਹ ਧਾਰਾ 370 ਨੂੰ ਰੱਦ ਕਰਨ ਦੇ […]

ਸੁਪਰੀਮ ਕੋਰਟ ਨੂੰ ਮਿਲੇ ਪੰਜ ਨਵੇਂ ਜੱਜ, ਚੀਫ਼ ਜਸਟਿਸ ਡੀਵਾਈ ਚੰਦਰਚੂੜ ਨੇ ਚੁਕਾਈ ਸਹੁੰ

Supreme Court

ਚੰਡੀਗੜ੍ਹ, 6 ਫਰਵਰੀ 2023: ਕੇਂਦਰ ਸਰਕਾਰ ਵਲੋਂ ਸੁਪਰੀਮ ਕੋਰਟ (Supreme Court) ਵਿੱਚ ਪੰਜ ਨਵੇਂ ਜੱਜਾਂ ਦੀ ਨਿਯੁਕਤੀ ਨੂੰ ਮਨਜ਼ੂਰੀ ਮਿਲਣ ਤੋਂ ਬਾਅਦ ਅੱਜ ਭਾਰਤ ਦੇ ਚੀਫ਼ ਜਸਟਿਸ ਡੀਵਾਈ ਚੰਦਰਚੂੜ (DY Chandrachud) ਨੇ ਪੰਜ ਜੱਜਾਂ ਨੂੰ ਸਹੁੰ ਚੁਕਾਈ | ਇਨ੍ਹਾਂ ਵਿੱਚ ਚੀਫ ਜਸਟਿਸ ਸੰਜੇ ਕਰੋਲ ਦਾ ਨਾਂ ਵੀ ਸ਼ਾਮਲ ਹੈ ਜਿਨ੍ਹਾਂ ਨੂੰ ਆਮ ਲੋਕਾਂ ਦਾ ਵਕੀਲ […]

ਕੇਂਦਰ ਸਰਕਾਰ ਵਲੋਂ ਸੁਪਰੀਮ ਕੋਰਟ ‘ਚ ਪੰਜ ਨਵੇਂ ਜੱਜਾਂ ਦੀ ਨਿਯੁਕਤੀ ਨੂੰ ਮਨਜ਼ੂਰੀ

pregnancy

ਚੰਡੀਗੜ੍ਹ, 04 ਫਰਵਰੀ 2023: ਕੇਂਦਰ ਸਰਕਾਰ ਨੇ ਸੁਪਰੀਮ ਕੋਰਟ (Supreme Court) ਵਿੱਚ ਪੰਜ ਨਵੇਂ ਜੱਜਾਂ ਦੀ ਨਿਯੁਕਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਸੁਪਰੀਮ ਕੋਰਟ ਦੇ ਕੌਲਿਜੀਅਮ ਨੇ ਹਾਈਕੋਰਟ ਦੇ ਤਿੰਨ ਚੀਫ਼ ਜਸਟਿਸਾਂ ਅਤੇ ਹਾਈਕੋਰਟ ਦੇ ਦੋ ਜੱਜਾਂ ਦੇ ਨਾਵਾਂ ਦੀ ਸਿਫ਼ਾਰਸ਼ ਕੀਤੀ ਸੀ। ਸੁਪਰੀਮ ਕੋਰਟ ਕਾਲੇਜੀਅਮ ਨੇ ਪਿਛਲੇ ਸਾਲ 13 ਦਸੰਬਰ ਨੂੰ […]

ਕੋਈ ਵੀ ਕੇਸ ਛੋਟਾ ਜਾਂ ਵੱਡਾ ਨਹੀਂ, ਅਦਾਲਤ ਲਿੰਗ ਸਮਾਨਤਾ ਦੀ ਮਜ਼ਬੂਤ ​​ਸਮਰਥਕ: CJI ਚੰਦਰਚੂੜ

DY Chandrachud

ਚੰਡੀਗੜ੍ਹ, 04 ਫਰਵਰੀ 2023: ਭਾਰਤ ਦੇ ਚੀਫ਼ ਜਸਟਿਸ ਡੀਵਾਈ ਚੰਦਰਚੂੜ (DY Chandrachud) ਨੇ ਅੱਜ ਦਿੱਲੀ ਵਿੱਚ ਆਯੋਜਿਤ ਇੱਕ ਪ੍ਰੋਗਰਾਮ ਵਿੱਚ ਹੇਠਲੀ ਅਦਾਲਤ ਵਿੱਚ ਸੁਪਰੀਮ ਕੋਰਟ ਦੀ ਭੂਮਿਕਾ ਬਾਰੇ ਚਰਚਾ ਕੀਤੀ। ਇਸ ਮੌਕੇ ਉਨ੍ਹਾਂ ਆਪਣਾ ਸੰਬੋਧਨ ਵੀ ਕੀਤਾ। ਉਨ੍ਹਾਂ ਆਪਣੇ ਸੰਬੋਧਨ ਵਿੱਚ ਕਿਹਾ ਕਿ ਅਦਾਲਤ ਲਈ ਕੋਈ ਵੀ ਕੇਸ ਛੋਟਾ ਜਾਂ ਵੱਡਾ ਨਹੀਂ ਹੁੰਦਾ, ਹਰ ਕੇਸ […]

ਕੌਲਿਜੀਅਮ ਪ੍ਰਣਾਲੀ ਨੂੰ ਲੈ ਕੇ ਕਿਰਨ ਰਿਜਿਜੂ ਦੀ ਟਿੱਪਣੀ ‘ਤੇ ਸੁਪਰੀਮ ਕੋਰਟ ਨੇ ਜਤਾਈ ਨਾਰਾਜ਼ਗੀ

Supreme Court

ਚੰਡੀਗੜ੍ਹ 28 ਨਵੰਬਰ 2022: ਸੁਪਰੀਮ ਕੋਰਟ (Supreme Court) ਨੇ ਕਾਨੂੰਨ ਮੰਤਰੀ ਕਿਰਨ ਰਿਜਿਜੂ ਵੱਲੋਂ ਕੌਲਿਜੀਅਮ ਪ੍ਰਣਾਲੀ ਨੂੰ ਲੈ ਕੇ ਕੀਤੀ ਗਈ ਟਿੱਪਣੀ ‘ਤੇ ਨਾਰਾਜ਼ਗੀ ਜਤਾਈ ਹੈ। ਜੱਜਾਂ ਦੀ ਨਿਯੁਕਤੀ ਦੀ ਕੌਲਿਜੀਅਮ ਪ੍ਰਣਾਲੀ ‘ਤੇ ਕੇਂਦਰੀ ਮੰਤਰੀ ਵੱਲੋਂ ਕੀਤੀ ਗਈ ਟਿੱਪਣੀ ‘ਤੇ ਸੁਪਰੀਮ ਕੋਰਟ ਨੇ ਕਿਹਾ ਕਿ ਅਜਿਹਾ ਨਹੀਂ ਹੋਣਾ ਚਾਹੀਦਾ ਸੀ। ਇਸ ਦੇ ਨਾਲ ਹੀ ਸੁਪਰੀਮ […]

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਡੀ.ਵਾਈ. ਚੰਦਰਚੂੜ ਨੂੰ 50ਵੇਂ ਚੀਫ਼ ਜਸਟਿਸ ਵਜੋਂ ਚੁਕਾਈ ਸਹੁੰ

D.Y. Chandrachud

ਚੰਡੀਗੜ੍ਹ 09 ਨਵੰਬਰ 2022: ਸੁਪਰੀਮ ਕੋਰਟ ਦੇ ਜਸਟਿਸ ਡੀ.ਵਾਈ. ਚੰਦਰਚੂੜ (D.Y. Chandrachud) ਨੇ ਅੱਜ ਦੇਸ਼ ਦੇ 50ਵੇਂ ਚੀਫ਼ ਜਸਟਿਸ ਵਜੋਂ ਅਹੁਦਾ ਸੰਭਾਲ ਲਿਆ ਹੈ। ਚੰਦਰਚੂੜ ਨੂੰ ਬੁੱਧਵਾਰ ਸਵੇਰੇ ਰਾਸ਼ਟਰਪਤੀ ਭਵਨ ਵਿੱਚ ਆਯੋਜਿਤ ਇੱਕ ਪ੍ਰੋਗਰਾਮ ਵਿੱਚ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਚੀਫ਼ ਜਸਟਿਸ ਵਜੋਂ ਸਹੁੰ ਚੁਕਾਈ। ਉਹ ਸੀਜੇਆਈ ਯੂਯੂ ਲਲਿਤ ਦੀ ਥਾਂ ਲੈਣਗੇ, ਜੋ ਅੱਜ ਸੇਵਾਮੁਕਤ ਹੋ […]

ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਯੂ ਯੂ ਲਲਿਤ ਨੂੰ ਦਿੱਤੀ ਵਿਦਾਇਗੀ, ਜਸਟਿਸ ਚੰਦਰਚੂੜ ਨੂੰ ਸੌਂਪੀ ਕਮਾਨ

Chief Justice U U Lalit

ਚੰਡੀਗੜ੍ਹ 07 ਨਵੰਬਰ 2022: ਸੁਪਰੀਮ ਕੋਰਟ ਦੇ 49ਵੇਂ ਚੀਫ਼ ਜਸਟਿਸ ਯੂ ਯੂ ਲਲਿਤ (Chief Justice U U Lalit) ਨੂੰ ਅੱਜ ਵਿਦਾਇਗੀ ਦਿੱਤੀ ਗਈ। ਇਸ ਮੌਕੇ ਯੂ ਯੂ ਲਲਿਤ ਨੇ ਕਿਹਾ ਕਿ ਮੈਨੂੰ ਆਪਣੇ ਕਈ ਵਾਅਦੇ ਯਾਦ ਹਨ ਜੋ ਮੈਂ ਇਸ ਜ਼ਿੰਮੇਵਾਰੀ ਨੂੰ ਸੰਭਾਲਦੇ ਹੋਏ ਕੀਤੇ ਸਨ। ਸੂਚੀਕਰਨ ਪ੍ਰਕਿਰਿਆ ਸਮੇਤ ਕਈ ਨੂੰ ਪੂਰਾ ਕਰਨ ਦੇ ਯੋਗ […]