July 7, 2024 5:42 pm

ਵੋਟ ਬਦਲੇ ਨੋਟ ਮਾਮਲੇ ‘ਚ ਸੰਸਦ ਮੈਂਬਰਾਂ ਨੂੰ ਨਹੀਂ ਮਿਲੇਗੀ ਰਾਹਤ, ਸੁਪਰੀਮ ਕੋਰਟ ਨੇ ਪਲਟਿਆ ਪੁਰਾਣਾ ਫੈਸਲਾ

CAA

ਚੰਡੀਗੜ੍ਹ, 04 ਮਾਰਚ 2024: ਵੋਟ ਦੇ ਨੋਟ ਮਾਮਲੇ ‘ਤੇ ਸੁਪਰੀਮ ਕੋਰਟ (Supreme Court) ਨੇ ਆਪਣਾ ਫੈਸਲਾ ਸੁਣਾਇਆ ਹੈ। ਬੈਂਚ ਨੇ 26 ਸਾਲਾਂ ਦੇ ਆਪਣੇ ਪਿਛਲੇ ਫੈਸਲੇ ਨੂੰ ਪਲਟ ਦਿੱਤਾ ਹੈ। ਸੀਜੇਆਈ ਨੇ ਸੰਸਦ ਮੈਂਬਰਾਂ ਨੂੰ ਰਾਹਤ ਦੇਣ ‘ਤੇ ਅਸਹਿਮਤੀ ਪ੍ਰਗਟਾਈ ਹੈ। ਸੱਤ ਜੱਜਾਂ ਦੀ ਸੰਵਿਧਾਨਕ ਬੈਂਚ ਨੇ ਇਹ ਫੈਸਲਾ ਸਰਬਸੰਮਤੀ ਨਾਲ ਦਿੱਤਾ ਹੈ। ਹੁਣ ਜੇਕਰ […]

ਸੁਪਰੀਮ ਕੋਰਟ ਨੂੰ ਮਿਲੇ ਪੰਜ ਨਵੇਂ ਜੱਜ, ਚੀਫ਼ ਜਸਟਿਸ ਡੀਵਾਈ ਚੰਦਰਚੂੜ ਨੇ ਚੁਕਾਈ ਸਹੁੰ

Supreme Court

ਚੰਡੀਗੜ੍ਹ, 6 ਫਰਵਰੀ 2023: ਕੇਂਦਰ ਸਰਕਾਰ ਵਲੋਂ ਸੁਪਰੀਮ ਕੋਰਟ (Supreme Court) ਵਿੱਚ ਪੰਜ ਨਵੇਂ ਜੱਜਾਂ ਦੀ ਨਿਯੁਕਤੀ ਨੂੰ ਮਨਜ਼ੂਰੀ ਮਿਲਣ ਤੋਂ ਬਾਅਦ ਅੱਜ ਭਾਰਤ ਦੇ ਚੀਫ਼ ਜਸਟਿਸ ਡੀਵਾਈ ਚੰਦਰਚੂੜ (DY Chandrachud) ਨੇ ਪੰਜ ਜੱਜਾਂ ਨੂੰ ਸਹੁੰ ਚੁਕਾਈ | ਇਨ੍ਹਾਂ ਵਿੱਚ ਚੀਫ ਜਸਟਿਸ ਸੰਜੇ ਕਰੋਲ ਦਾ ਨਾਂ ਵੀ ਸ਼ਾਮਲ ਹੈ ਜਿਨ੍ਹਾਂ ਨੂੰ ਆਮ ਲੋਕਾਂ ਦਾ ਵਕੀਲ […]

ਕੇਂਦਰ ਸਰਕਾਰ ਵਲੋਂ ਸੁਪਰੀਮ ਕੋਰਟ ‘ਚ ਪੰਜ ਨਵੇਂ ਜੱਜਾਂ ਦੀ ਨਿਯੁਕਤੀ ਨੂੰ ਮਨਜ਼ੂਰੀ

pregnancy

ਚੰਡੀਗੜ੍ਹ, 04 ਫਰਵਰੀ 2023: ਕੇਂਦਰ ਸਰਕਾਰ ਨੇ ਸੁਪਰੀਮ ਕੋਰਟ (Supreme Court) ਵਿੱਚ ਪੰਜ ਨਵੇਂ ਜੱਜਾਂ ਦੀ ਨਿਯੁਕਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਸੁਪਰੀਮ ਕੋਰਟ ਦੇ ਕੌਲਿਜੀਅਮ ਨੇ ਹਾਈਕੋਰਟ ਦੇ ਤਿੰਨ ਚੀਫ਼ ਜਸਟਿਸਾਂ ਅਤੇ ਹਾਈਕੋਰਟ ਦੇ ਦੋ ਜੱਜਾਂ ਦੇ ਨਾਵਾਂ ਦੀ ਸਿਫ਼ਾਰਸ਼ ਕੀਤੀ ਸੀ। ਸੁਪਰੀਮ ਕੋਰਟ ਕਾਲੇਜੀਅਮ ਨੇ ਪਿਛਲੇ ਸਾਲ 13 ਦਸੰਬਰ ਨੂੰ […]

ਕੋਈ ਵੀ ਕੇਸ ਛੋਟਾ ਜਾਂ ਵੱਡਾ ਨਹੀਂ, ਅਦਾਲਤ ਲਿੰਗ ਸਮਾਨਤਾ ਦੀ ਮਜ਼ਬੂਤ ​​ਸਮਰਥਕ: CJI ਚੰਦਰਚੂੜ

DY Chandrachud

ਚੰਡੀਗੜ੍ਹ, 04 ਫਰਵਰੀ 2023: ਭਾਰਤ ਦੇ ਚੀਫ਼ ਜਸਟਿਸ ਡੀਵਾਈ ਚੰਦਰਚੂੜ (DY Chandrachud) ਨੇ ਅੱਜ ਦਿੱਲੀ ਵਿੱਚ ਆਯੋਜਿਤ ਇੱਕ ਪ੍ਰੋਗਰਾਮ ਵਿੱਚ ਹੇਠਲੀ ਅਦਾਲਤ ਵਿੱਚ ਸੁਪਰੀਮ ਕੋਰਟ ਦੀ ਭੂਮਿਕਾ ਬਾਰੇ ਚਰਚਾ ਕੀਤੀ। ਇਸ ਮੌਕੇ ਉਨ੍ਹਾਂ ਆਪਣਾ ਸੰਬੋਧਨ ਵੀ ਕੀਤਾ। ਉਨ੍ਹਾਂ ਆਪਣੇ ਸੰਬੋਧਨ ਵਿੱਚ ਕਿਹਾ ਕਿ ਅਦਾਲਤ ਲਈ ਕੋਈ ਵੀ ਕੇਸ ਛੋਟਾ ਜਾਂ ਵੱਡਾ ਨਹੀਂ ਹੁੰਦਾ, ਹਰ ਕੇਸ […]

ਕਾਲਜੀਅਮ ਦੀ ਆਲੋਚਨਾਵਾਂ ‘ਤੇ CJI ਚੰਦਰਚੂੜ ਦਾ ਬਿਆਨ, ਲੋਕਤੰਤਰ ‘ਚ ਕੋਈ ਵੀ ਸੰਸਥਾ ਸੰਪੂਰਨ ਨਹੀਂ ਹੁੰਦੀ

ਸੰਵਿਧਾਨ ਦਿਵਸ

ਚੰਡੀਗੜ੍ਹ 25 ਨਵੰਬਰ 2022: ਸਾਲ 1949 ਵਿੱਚ ਸੰਵਿਧਾਨ ਸਭਾ ਦੁਆਰਾ ਭਾਰਤ ਦੇ ਸੰਵਿਧਾਨ ਨੂੰ ਅਪਣਾਏ ਜਾਣ ਦੀ ਯਾਦ ਵਿੱਚ 2015 ਤੋਂ 26 ਨਵੰਬਰ ਨੂੰ ਸੰਵਿਧਾਨ ਦਿਵਸ ਵਜੋਂ ਮਨਾਇਆ ਜਾਂਦਾ ਹੈ। ਇਸ ਮੌਕੇ ਭਲਕੇ ਯਾਨੀ 26 ਨਵੰਬਰ ਨੂੰ ਇੱਕ ਪ੍ਰੋਗਰਾਮ ਕਰਵਾਇਆ ਜਾਵੇਗਾ। ਇਸ ਵਿੱਚ ਪ੍ਰਧਾਨ ਮੋਦੀ ਵੀ ਸ਼ਿਰਕਤ ਕਰਨਗੇ। ਇਸ ਦੇ ਨਾਲ ਹੀ ਸੀਜੇਆਈ ਡੀਵਾਈ ਚੰਦਰਚੂੜ […]