July 6, 2024 6:41 pm

ਭਾਰਤ ਅਪਰਾਧਿਕ ਨਿਆਂ ਪ੍ਰਣਾਲੀ ‘ਚ ਮਹੱਤਵਪੂਰਨ ਬਦਲਾਅ ਲਈ ਤਿਆਰ: CJI ਡੀ.ਵਾਈ ਚੰਦਰਚੂੜ

DY Chandrachud

ਚੰਡੀਗੜ੍ਹ, 20 ਅਪ੍ਰੈਲ 2024: ਚੀਫ਼ ਜਸਟਿਸ ਡੀ.ਵਾਈ ਚੰਦਰਚੂੜ (DY Chandrachud) ਨੇ ਨਵੇਂ ਅਪਰਾਧਿਕ ਨਿਆਂ ਕਾਨੂੰਨਾਂ ਨੂੰ ਸਮਾਜ ਲਈ ਇਤਿਹਾਸਕ ਪਲ ਦੱਸਿਆ। ਉਨ੍ਹਾਂ ਨੇ ਸ਼ਨੀਵਾਰ ਨੂੰ ਕਿਹਾ ਕਿ ਭਾਰਤ ਆਪਣੀ ਅਪਰਾਧਿਕ ਨਿਆਂ ਪ੍ਰਣਾਲੀ ‘ਚ ਮਹੱਤਵਪੂਰਨ ਬਦਲਾਅ ਲਈ ਤਿਆਰ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਆਮ ਚੋਣਾਂ ਵਿੱਚ ਵੋਟ ਪਾਉਣ […]

ਵਕੀਲ ‘ਤੇ ਭੜਕੇ CJI ਡੀ.ਵਾਈ ਚੰਦਰਚੂੜ, ਆਖਿਆ- ਮੇਰੇ 23 ਸਾਲਾਂ ਦੇ ਕਰੀਅਰ ‘ਚ ਅਜਿਹਾ ਨਹੀਂ ਹੋਇਆ

Retired judges

ਚੰਡੀਗ੍ਹੜ, 03 ਜਨਵਰੀ, 2024: ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਡੀ.ਵਾਈ ਚੰਦਰਚੂੜ (DY Chandrachud) ਨੂੰ ਇੱਕ ਵਕੀਲ ‘ਤੇ ਨਾਰਾਜ਼ ਹੋ ਗਏ । ਵਕੀਲਾਂ ਨੇ ਪਟੀਸ਼ਨ ਦੀ ਸੂਚੀ ਨੂੰ ਲੈ ਕੇ ਚੀਫ਼ ਜਸਟਿਸ ਨਾਲ ਉੱਚੀ ਆਵਾਜ਼ ਵਿੱਚ ਗੱਲ ਕੀਤੀ। ਇਸ ‘ਤੇ ਚੀਫ਼ ਜਸਟਿਸ ਚੰਦਰਚੂੜ ਨੇ ਵਕੀਲ ਨੂੰ ਤਾੜਨਾ ਕਰਦੇ ਹੋਏ ਕਿਹਾ- ਤੁਹਾਨੂੰ ਨੀਵੀਂ ਆਵਾਜ਼ ‘ਚ ਗੱਲ ਕਰਨੀ […]

ਜਸਟਿਸ ਸ਼ੀਲ ਨਾਗੂ ਬਣੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਨਵੇਂ ਚੀਫ਼ ਜਸਟਿਸ

Justice Sheel Nagu

ਚੰਡੀਗੜ੍ਹ, 29 ਦਸੰਬਰ 2023: ਜਸਟਿਸ ਸ਼ੀਲ ਨਾਗੂ (Justice Sheel Nagu) ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਚੀਫ਼ ਜਸਟਿਸ ਨਿਯੁਕਤ ਕੀਤਾ ਗਿਆ ਹੈ | ਜਸਟਿਸ ਸ਼ੀਲ ਨਾਗੂ ਮੱਧ ਪ੍ਰਦੇਸ਼ ਹਾਈ ਕੋਰਟ ਦੇ ਜੱਜ ਰਹਿ ਚੁੱਕੇ ਹਨ | ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਕੌਲਿਜੀਅਮ ਨੇ ਰਾਜਸਥਾਨ, ਇਲਾਹਾਬਾਦ, ਗੁਹਾਟੀ, ਪੰਜਾਬ ਅਤੇ ਹਰਿਆਣਾ ਅਤੇ ਝਾਰਖੰਡ ਦੀਆਂ ਹਾਈਕੋਰਟਾਂ ਲਈ ਨਵੇਂ […]

ਪਿਛਲੇ ਸਾਲ ਸੁਪਰੀਮ ਕੋਰਟ ‘ਚ 52000 ਕੇਸਾਂ ਦਾ ਨਿਪਟਾਰਾ ਕਰਕੇ ਬਣਾਇਆ ਬੇਮਿਸਾਲ ਰਿਕਾਰਡ: CJI ਡੀਵਾਈ ਚੰਦਰਚੂੜ

DY Chandrachud

ਅਬੋਹਰ, 25 ਦਸੰਬਰ 2023: ਕ੍ਰਿਸਮਿਸ ਦੇ ਮੌਕੇ ‘ਤੇ ਸੁਪਰੀਮ ਕੋਰਟ ‘ਚ ਸਮਾਗਮ ਕਰਵਾਇਆ ਗਿਆ। ਇਸ ਮੌਕੇ ਚੀਫ਼ ਜਸਟਿਸ ਡੀਵਾਈ ਚੰਦਰਚੂੜ ਨੇ ਕ੍ਰਿਸਮਸ ਕੈਰੋਲ ਵੀ ਗਾਏ। ਕ੍ਰਿਸਮਸ ਦੇ ਮੌਕੇ ‘ਤੇ ਚੀਫ ਜਸਟਿਸ ਨੇ ਦੇਸ਼ ਲਈ ਆਪਣਾ ਸਭ ਕੁਝ ਕੁਰਬਾਨ ਕਰਨ ਵਾਲੇ ਫੌਜੀਆਂ ਨੂੰ ਸ਼ਰਧਾਂਜਲੀ ਵੀ ਦਿੱਤੀ। ਸੀਜੇਆਈ ਚੰਦਰਚੂੜ (DY Chandrachud) ਨੇ ਦੇਸ਼ ਵਾਸੀਆਂ ਨੂੰ ਸ਼ਹੀਦਾਂ ਦੇ […]

ਸੁਪਰੀਮ ਕੋਰਟ ਨੇ ਸਮਲਿੰਗੀ ਵਿਆਹ ਨੂੰ ਕਾਨੂੰਨੀ ਮਾਨਤਾ ਦੇਣ ਤੋਂ ਕੀਤਾ ਇਨਕਾਰ

same-sex marriage

ਚੰਡੀਗੜ੍ਹ, 17 ਅਕਤੂਬਰ 2023: ਸੁਪਰੀਮ ਕੋਰਟ ਨੇ ਸਮਲਿੰਗੀ ਵਿਆਹ (same-sex marriage) ਨੂੰ ਕਾਨੂੰਨੀ ਮਾਨਤਾ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਸੁਪਰੀਮ ਕੋਰਟ ਦੇ ਸੀਜੇਆਈ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੀ ਪੰਜ ਜੱਜਾਂ ਦੀ ਸੰਵਿਧਾਨਕ ਬੈਂਚ ਨੇ 3-2 ਬਹੁਮਤ ਦੇ ਫੈਸਲੇ ਵਿੱਚ ਕਿਹਾ ਕਿ ਅਜਿਹੀ ਇਜਾਜ਼ਤ ਸਿਰਫ਼ ਕਾਨੂੰਨ ਰਾਹੀਂ ਦਿੱਤੀ ਜਾ ਸਕਦੀ ਹੈ ਅਤੇ ਅਦਾਲਤ ਵਿਧਾਨਿਕ […]

ਮਣੀਪੁਰ ਹਿੰਸਾ ਮਾਮਲਾ: ਸੁਪਰੀਮ ਕੋਰਟ ਨੇ 3 ਮਹਿਲਾ ਜੱਜਾਂ ਦੀ ਕਮੇਟੀ ਬਣਾਈ, 42 SIT ਟੀਮਾਂ ਕਰਨਗੀਆਂ ਜਾਂਚ

Article 370

ਚੰਡੀਗੜ੍ਹ, 07 ਅਗਸਤ 2023: 7 ਅਗਸਤ ਨੂੰ ਮਣੀਪੁਰ (Manipur) ਹਿੰਸਾ ਨੂੰ ਲੈ ਕੇ ਸੁਪਰੀਮ ਕੋਰਟ ‘ਚ ਮੁੜ ਸੁਣਵਾਈ ਹੋਈ। ਮਣੀਪੁਰ ਦੇ ਡੀਜੀਪੀ ਰਾਜੀਵ ਸਿੰਘ ਅਦਾਲਤ ਵਿੱਚ ਜਾਣਕਾਰੀ ਦੇਣ ਪਹੁੰਚੇ। ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਕਿਹਾ ਕਿ ਹਾਈਕੋਰਟ ਦੇ 3 ਜੱਜਾਂ ਦੀ ਕਮੇਟੀ ਮਣੀਪੁਰ ਜਾ ਕੇ ਰਾਹਤ ਅਤੇ ਮੁੜ ਵਸੇਬੇ ਨੂੰ ਦੇਖੇ। ਅਦਾਲਤ ਨੇ ਇਹ ਵੀ […]

ਸੁਪਰੀਮ ਕੋਰਟ ‘ਚ ਮਣੀਪੁਰ ਘਟਨਾ ਮਾਮਲੇ ‘ਤੇ ਸੁਣਵਾਈ ਭਲਕੇ ਦੁਪਹਿਰ 2 ਵਜੇ ਤੱਕ ਮੁਲਤਵੀ

Retired judges

ਚੰਡੀਗੜ੍ਹ, 31 ਜੁਲਾਈ 2023: ਦੇਸ਼ ਨੂੰ ਸ਼ਰਮਸਾਰ ਕਰਨ ਵਾਲੀ ਮਣੀਪੁਰ ਘਟਨਾ (Manipur incident) ਸੰਬੰਧੀ ਅੱਜ ਸੁਪਰੀਮ ਕੋਰਟ ‘ਚ ਸੁਣਵਾਈ ਹੋਈ ਹੈ। ਸੁਪਰੀਮ ਕੋਰਟ ਵਿੱਚ ਸੁਣਵਾਈ ਦੌਰਾਨ ਪੀੜਤ ਔਰਤਾਂ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਕਪਿਲ ਸਿੱਬਲ ਨੇ ਕਿਹਾ ਕਿ ਔਰਤਾਂ ਮਾਮਲੇ ਦੀ ਸੀਬੀਆਈ ਜਾਂਚ ਅਤੇ ਕੇਸ ਨੂੰ ਅਸਾਮ ਵਿੱਚ ਤਬਦੀਲ ਕਰਨ ਦੇ ਖ਼ਿਲਾਫ਼ ਹਨ। ਇਸ ‘ਤੇ […]

ਮਣੀਪੁਰ ਘਟਨਾ ‘ਤੇ ਸੁਪਰੀਮ ਕੋਰਟ ‘ਚ ਸੁਣਵਾਈ ਜਾਰੀ, ਪੀੜਤ ਔਰਤਾਂ ਕੇਸ ਨੂੰ ਆਸਾਮ ਤਬਦੀਲ ਕੀਤੇ ਜਾਣ ਦੇ ਖ਼ਿਲਾਫ਼

Retired judges

ਚੰਡੀਗੜ੍ਹ, 31 ਜੁਲਾਈ 2023: ਮਣੀਪੁਰ (Manipur) ਵਾਇਰਲ ਵੀਡੀਓ ਮਾਮਲੇ ‘ਚ ਸੁਪਰੀਮ ਕੋਰਟ ‘ਚ ਅੱਜ ਫਿਰ ਤੋਂ ਸੁਣਵਾਈ ਹੋ ਰਹੀ ਹੈ। ਸੀਜੇਆਈ ਡੀਵਾਈ ਚੰਦਰਚੂੜ ਨੇ ਮਾਮਲੇ ਦੀ ਸੁਣਵਾਈ ਕਰਦੇ ਹੋਏ ਕਿਹਾ ਕਿ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਮਾਮਲਾ ਸਾਹਮਣੇ ਆਇਆ ਹੈ, ਪਰ ਇਹ ਇਕੱਲੀ ਅਜਿਹੀ ਘਟਨਾ ਨਹੀਂ ਹੈ ਜਿੱਥੇ ਔਰਤਾਂ ‘ਤੇ ਹਮਲਾ ਅਤੇ ਕੁੱਟਮਾਰ ਕੀਤੀ ਗਈ […]

ਸੁਪਰੀਮ ਕੋਰਟ ਨੂੰ ਮਿਲੇ ਦੋ ਨਵੇਂ ਜੱਜ, ਜਸਟਿਸ ਪ੍ਰਸ਼ਾਂਤ ਕੁਮਾਰ ਮਿਸ਼ਰਾ ਅਤੇ ਸੀਨੀਅਰ ਵਕੀਲ ਕੇ.ਵੀ ਵਿਸ਼ਵਨਾਥਨ ਨੇ ਚੁੱਕੀ ਸਹੁੰ

Supreme Court

ਚੰਡੀਗੜ੍ਹ ,19 ਮਈ 2023: ਸ਼ੁੱਕਰਵਾਰ ਨੂੰ ਸੀਜੇਆਈ ਡੀਵਾਈ ਚੰਦਰਚੂੜ ਨੇ ਦੋ ਨਵੇਂ ਜੱਜਾਂ ਨੂੰ ਸੁਪਰੀਮ ਕੋਰਟ (Supreme Court) ਦੇ ਜੱਜ ਵਜੋਂ ਅਹੁਦੇ ਦੀ ਸਹੁੰ ਚੁਕਾਈ। ਇਨ੍ਹਾਂ ਵਿੱਚ ਆਂਧਰਾ ਪ੍ਰਦੇਸ਼ ਹਾਈਕੋਰਟ ਦੇ ਚੀਫ਼ ਜਸਟਿਸ ਪ੍ਰਸ਼ਾਂਤ ਕੁਮਾਰ ਮਿਸ਼ਰਾ ਅਤੇ ਐਡਵੋਕੇਟ ਕੇਵੀ ਵਿਸ਼ਵਨਾਥਨ ਸ਼ਾਮਲ ਸਨ। ਇਸ ਨਾਲ ਸੁਪਰੀਮ ਕੋਰਟ ਵਿੱਚ ਇੱਕ ਵਾਰ ਫਿਰ 34 ਜੱਜਾਂ ਦਾ ਕੋਰਮ ਪੂਰਾ […]

ਸੁਪਰੀਮ ਕੋਰਟ ਦੇ ਚੌਥੇ ਸਭ ਤੋਂ ਸੀਨੀਅਰ ਜਸਟਿਸ ਐਮਆਰ ਸ਼ਾਹ ਹੋਏ ਸੇਵਾਮੁਕਤ

Judge MR Shah

ਚੰਡੀਗੜ੍ਹ 15 ਮਈ 2023: ਸੁਪਰੀਮ ਕੋਰਟ ਦੇ ਚੌਥੇ ਸਭ ਤੋਂ ਸੀਨੀਅਰ ਜਸਟਿਸ ਐਮਆਰ ਸ਼ਾਹ (MR Shah) ਸੋਮਵਾਰ ਨੂੰ ਸੇਵਾਮੁਕਤ ਹੋ ਗਏ। ਸ਼ਾਹ ਉਨ੍ਹਾਂ ਜੱਜਾਂ ਵਿੱਚੋਂ ਇੱਕ ਹਨ, ਜਿਨ੍ਹਾਂ ਨੇ ਸੁਪਰੀਮ ਕੋਰਟ ਵਿੱਚ ਸਭ ਤੋਂ ਵੱਧ ਫ਼ੈਸਲੇ ਦਿੱਤੇ ਹਨ। ਉਨ੍ਹਾਂ ਨੇ ਲਗਭਗ ਚਾਰ ਸਾਲਾਂ ਵਿੱਚ 712 ਫੈਸਲੇ ਸੁਣਾਏ। ਉਹ ਹਾਲ ਹੀ ਵਿੱਚ ਸ਼ਿਵ ਸੈਨਾ ਵਿਵਾਦ ਅਤੇ […]