July 7, 2024 10:36 am

ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਵਿਭਾਗ ਦੇ ਪ੍ਰਮੁੱਖ ਪ੍ਰਾਜੈਕਟਾਂ ਦਾ ਲਿਆ ਜਾਇਜ਼ਾ

Brahm Shankar Jimpa

ਚੰਡੀਗੜ੍ਹ, 26 ਫਰਵਰੀ 2024: ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ (Brahm Shankar Jimpa) ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਚਲਾਏ ਜਾ ਰਹੇ ਪ੍ਰਮੁੱਖ ਜਲ ਸਪਲਾਈ ਅਤੇ ਸੈਨੀਟੇਸ਼ਨ ਪ੍ਰਾਜੈਕਟਾਂ ਦਾ ਜਾਇਜ਼ਾ ਲੈਣ ਲਈ ਵਿਭਾਗ ਦੇ ਸਾਰੇ ਸੀਨੀਅਰ ਅਧਿਕਾਰੀਆਂ ਨਾਲ ਵਿਆਪਕ ਸਮੀਖਿਆ ਕੀਤੀ। ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਨੀਲਕੰਠ ਐਸ. ਅਵਹਾੜ […]

ਪੰਜਾਬ ਦੇ ਸਾਰੇ ਪਿੰਡਾਂ ‘ਚ ‘ਨਲ ਜਲ ਮਿੱਤਰ ਪ੍ਰੋਗਰਾਮ’ ਛੇਤੀ ਸ਼ੁਰੂ ਹੋਵੇਗਾ: ਬ੍ਰਮ ਸ਼ੰਕਰ ਜਿੰਪਾ

Nal Jal Mitra

ਚੰਡੀਗੜ੍ਹ, 10 ਜਨਵਰੀ 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਪੰਜਾਬ ਦੇ ਸਾਰੇ ਪਿੰਡਾਂ ਵਿਚ ‘ਨਲ ਜਲ ਮਿੱਤਰ ਪ੍ਰੋਗਰਾਮ’ (Nal Jal Mitra Program) ਛੇਤੀ ਸ਼ੁਰੂ ਕੀਤਾ ਜਾ ਰਿਹਾ ਹੈ। ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੇ ਹੁਨਰ ਵਿਕਾਸ ਅਤੇ ਉੱਦਮਤਾ ਮੰਤਰਾਲੇ ਦੇ ਸਹਿਯੋਗ ਨਾਲ ‘ਨਲ ਜਲ ਮਿੱਤਰ’ ਲਈ ਮਲਟੀ ਸਕੀਲਿੰਗ ਕੋਰਸ ਵਿਕਸਿਤ ਕੀਤਾ ਹੈ। […]

ਡਾ. ਐਸ.ਐਸ. ਆਹਲੂਵਾਲੀਆ ਨੇ ਸਾਫ਼ ਪਾਣੀ ਅਤੇ ਸੀਵਰੇਜ਼ ਦੇ 31 ਪ੍ਰੋਜੈਕਟਾਂ ਨੂੰ ਦਿੱਤੀ ਪ੍ਰਵਾਨਗੀ

Dr. S.S. AHLUWALIA

ਚੰਡੀਗੜ੍ਹ, 04 ਸਤੰਬਰ 2023: ਅੱਜ ਇੱਥੇ ਪੰਜਾਬ ਜਲ ਸਪਲਾਈ ਅਤੇ ਸੀਵਰੇਜ਼ ਬੋਰਡ, ਸੈਕਟਰ 27, ਚੰਡੀਗੜ੍ਹ ਦੇ ਦਫ਼ਤਰ ਵਿੱਚ ਪੰਜਾਬ ਜਲ ਸਪਲਾਈ ਅਤੇ ਸੀਵਰੇਜ਼ ਬੋਰਡ ਦੇ ਚੇਅਰਮੈਨ ਡਾ. ਐਸ.ਐਸ. ਆਹਲੂਵਾਲੀਆ (Dr. S.S. AHLUWALIA) ਦੀ ਪ੍ਰਧਾਨਗੀ ਹੇਠ ਵਿਭਾਗ ਦੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਪੰਜਾਬ ਜਲ ਸਪਲਾਈ ਅਤੇ ਸੀਵਰੇਜ਼ ਬੋਰਡ ਦੇ ਸੀਈਓ ਅਤੇ ਸੂਚਨਾ […]

ਮੋਹਾਲੀ ਵਾਸੀਆਂ ਨੂੰ ਪਹਿਲ ਦੇ ਆਧਾਰ ‘ਤੇ ਮਿਲੇਗਾ ਸਾਫ਼ ਸੁਥਰਾ ਪਾਣੀ: ਕੁਲਵੰਤ ਸਿੰਘ

Kulwant Singh

ਮੋਹਾਲੀ 16 ਅਗਸਤ 2023: ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਚੋਣਾਂ ਦੇ ਦੌਰਾਨ ਜੋ ਵੀ ਵਾਅਦੇ ਲੋਕਾਂ ਦੇ ਨਾਲ ਕੀਤੇ ਗਏ ਸਨ ਉਨ੍ਹਾਂ ਨੂੰ ਹਰ ਹੀਲੇ ਪੂਰਾ ਕੀਤਾ ਜਾਵੇਗਾ। ਜਿਸਦੇ ਲਈ ਸਰਕਾਰ ਹੋਰ ਵਿੱਚ ਆਉਣ ਦੇ ਸ਼ੁਰੂਆਤੀ ਦੌਰ ਤੋਂ ਹੀ ਕੰਮ ਸ਼ੁਰੂ ਕਰ ਦਿੱਤਾ ਗਿਆ ਸੀ ਅਤੇ ਹੁਣ ਮੋਹਾਲੀ ਪਿੰਡ ਦੇ ਲੋਕਾਂ ਦੀ ਦਹਾਕਿਆਂ ਪੁਰਾਣੀ […]

CM ਭਗਵੰਤ ਮਾਨ ਵੱਲੋਂ ਪਿੰਡਾਂ ‘ਚ ਸਾਫ ਪਾਣੀ ਦੀ ਸਪਲਾਈ ਲਈ 165 ਕਰੋੜ ਰੁਪਏ ਦੇ ਪ੍ਰੋਜੈਕਟ ਮਨਜ਼ੂਰ: ਬ੍ਰਮ ਸ਼ੰਕਰ ਜਿੰਪਾ

Bram Shankar Jimpa

ਚੰਡੀਗੜ੍ਹ, 07 ਅਗਸਤ 2023: ਪੰਜਾਬ ਦੇ ਪਿੰਡਾਂ ‘ਚ ਸਾਫ ਪੀਣਯੋਗ ਪਾਣੀ (Clean Water) ਦੀ ਸਪਲਾਈ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 165.53 ਕਰੋੜ ਰੁਪਏ ਦੇ ਪ੍ਰੋਜੈਕਟ ਮੰਜ਼ੂਰ ਕੀਤੇ ਗਏ ਹਨ। ਇਨ੍ਹਾਂ ਪ੍ਰੋਜੈਕਟਾਂ ਰਾਹੀਂ ਸਰਹੱਦੀ ਜ਼ਿਲ੍ਹਿਆਂ ਦੇ ਨਾਲ-ਨਾਲ ਸੂਬੇ ਦੇ ਹੋਰਨਾਂ ਜ਼ਿਲ੍ਹਿਆਂ ਦੇ ਪਿੰਡਾਂ ਵਿਚ ਵੀ ਪਾਣੀ ਦੀ ਕੁਆਲਿਟੀ ‘ਚ ਸੁਧਾਰ ਆਵੇਗਾ ਅਤੇ ਜਿੱਥੇ-ਜਿੱਥੇ ਪਾਣੀ ਦੀ […]

ਪੰਜਾਬ ‘ਚ ਹੜ੍ਹ ਕਾਰਣ ਪ੍ਰਭਾਵਿਤ ਹੋਈਆਂ ਜਲ ਸਪਲਾਈ ਦੀਆਂ 98 ਫੀਸਦੀ ਸਕੀਮਾਂ ਮੁੜ ਕਾਰਜਸ਼ੀਲ: ਬ੍ਰਮ ਸ਼ੰਕਰ ਜਿੰਪਾ

Bram Shankar Jimpa

ਚੰਡੀਗੜ੍ਹ, 01 ਅਗਸਤ 2023: ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ (Bram Shankar Jimpa) ਨੇ ਜਾਣਕਾਰੀ ਦਿੱਤੀ ਹੈ ਕਿ ਹੜ੍ਹਾਂ ਕਾਰਣ ਪ੍ਰਭਾਵਿਤ ਹੋਈਆਂ ਪਿੰਡਾਂ ਦੀਆਂ 97.56 ਫੀਸਦੀ ਜਲ ਸਪਲਾਈ ਸਕੀਮਾਂ ਦੀ ਮੁਰੰਮਤ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਹੜ੍ਹ ਕਾਰਣ ਦੱਖਣੀ, ਉੱਤਰੀ ਅਤੇ ਕੇਂਦਰੀ ਜ਼ੋਨ ਦੀਆਂ 369 ਜਲ ਸਪਲਾਈ ਸਕੀਮਾਂ ਪ੍ਰਭਾਵਿਤ ਹੋਈਆਂ ਸਨ […]

ਬ੍ਰਮ ਸ਼ੰਕਰ ਜਿੰਪਾ ਵੱਲੋਂ ਹੜ੍ਹ ਪ੍ਰਭਾਵਿਤ ਪੇਂਡੂ ਖੇਤਰਾਂ ‘ਚ ਪੀਣ ਵਾਲੇ ਸਾਫ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਦੇ ਨਿਰਦੇਸ਼

FLOOD

ਚੰਡੀਗੜ੍ਹ, 12 ਜੁਲਾਈ 2023: ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਵਿਭਾਗ ਦੇ ੳੇੁੱਚ ਅਧਿਕਾਰੀਆਂ ਅਤੇ ਫੀਲਡ ਸਟਾਫ ਨਾਲ ਮੀਟਿੰਗ ਦੀ ਪ੍ਰਧਨਾਗੀ ਕਰਦਿਆਂ ਨਿਰਦੇਸ਼ ਦਿੱਤੇ ਹਨ ਕਿ ਹੜ੍ਹ (FLOOD) ਪ੍ਰਭਾਵਿਤ ਪੇਂਡੂ ਖੇਤਰਾਂ ‘ਚ ਪੀਣ ਵਾਲੇ ਸਾਫ ਪਾਣੀ ਦੀ ਕੋਈ ਕਿੱਲਤ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ […]

ਪੰਜਾਬ ਦੇ ਨਾਂ ਇਕ ਹੋਰ ਪ੍ਰਾਪਤੀ, ਭਾਰਤ ਸਰਕਾਰ ਵਲੋਂ ‘ਹਰ ਘਰ ਜਲ ਸਰਟੀਫਿਕੇਟ’ ਦੀ ਮਾਨਤਾ ਮਿਲੀ: ਬ੍ਰਮ ਸ਼ੰਕਰ ਜਿੰਪਾ

Har Ghar Jal Certificate

ਚੰਡੀਗੜ੍ਹ, 06 ਅਪ੍ਰੈਲ 2023: ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਜਾਣਕਾਰੀ ਦਿੱਤੀ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਨਾਂ ਇਕ ਹੋਰ ਪ੍ਰਾਪਤੀ ਜੁੜ ਗਈ ਹੈ। ਪੰਜਾਬ ਦੇ ਸਾਰੇ ਪਿੰਡਾਂ ਦੇ ਸਾਰੇ ਘਰਾਂ ਨੂੰ ਟੂਟੀ ਰਾਹੀਂ ਪਾਣੀ ਦੀ ਸਪਲਾਈ ਸਬੰਧੀ ਟੀਚਾ ਪ੍ਰਾਪਤ ਹੋਣ ਉਪਰੰਤ ਕੇਂਦਰੀ ਜਲ ਸ਼ਕਤੀ ਮੰਤਰਾਲੇ […]

ਪੰਜਾਬ ਸਰਕਾਰ ਪਿੰਡਾਂ ਦੀਆਂ ਜਲ ਸਪਲਾਈ ਸਕੀਮਾਂ ‘ਤੇ 5172 ਕਲੋਰੀਨੇਟਰ ਲਾਏਗੀ: ਬ੍ਰਮ ਸ਼ੰਕਰ ਜਿੰਪਾ

Zero Electricity Bills

ਚੰਡੀਗੜ੍ਹ, 18 ਮਾਰਚ 2023: ਪਿੰਡਾਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣਾ ਯਕੀਨੀ (Water Supply) ਬਣਾਉਣ ਲਈ ਪੰਜਾਬ ਸਰਕਾਰ ਨੇ ਸੂਬੇ ਦੀਆਂ ਜਲ ਸਪਲਾਈ ਸਕੀਮਾਂ ‘ਤੇ 5172 ਕਲੋਰੀਨੇਟਰ (ਪਾਣੀ ਨੂੰ ਕੀਟਾਣੂ-ਰਹਿਤ ਕਰਨ ਵਾਲਾ ਯੰਤਰ) ਲਗਾਉਣ ਦਾ ਫੈਸਲਾ ਲਿਆ ਹੈ। 10.72 ਕਰੋੜ ਦੀ ਲਾਗਤ ਵਾਲਾ ਇਹ ਪ੍ਰਾਜੈਕਟ ਪਾਣੀ ਦੀ ਸਪਲਾਈ ਨੂੰ ਪ੍ਰਭਾਵਸ਼ਾਲੀ […]

CM ਭਗਵੰਤ ਮਾਨ ਨੇ ਫਾਜ਼ਿਲਕਾ ਵਿਖੇ 578.28 ਕਰੋੜ ਦੀ ਲਾਗਤ ਵਾਲੇ ਨਹਿਰੀ ਪਾਣੀ ਅਧਾਰਤ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ

ਪਾਣੀ

ਬੱਲੂਆਣਾ (ਫਾਜ਼ਿਲਕਾ), 25 ਫਰਵਰੀ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਹਰ ਘਰ ਤੱਕ ਪੀਣ ਵਾਲਾ ਸਾਫ਼ ਪਾਣੀ ਯਕੀਨੀ ਬਣਾਉਣ ਦੇ ਮੰਤਵ ਨਾਲ ਅੱਜ 578.28 ਕਰੋੜ Wਪਏ ਦੀ ਲਾਗਤ ਨਾਲ ਪਾਣੀ ਦੀ ਸਫ਼ਾਈ, ਭੰਡਾਰਨ ਅਤੇ ਸਪਲਾਈ ਨੂੰ ਯਕੀਨੀ ਬਣਾਉਣ ਲਈ ਆਪਣੀ ਕਿਸਮ ਦੇ ਪਹਿਲੇ ਪ੍ਰਾਜੈਕਟ ਦਾ ਬੱਲੂਆਣਾ ਹਲਕੇ ਦੇ ਪਿੰਡ ਪੱਤਰੇਵਾਲਾ ਵਿਖੇ […]