July 15, 2024 1:50 am

ਮੁੱਖ ਮੰਤਰੀ ਨੇ ਲੁਧਿਆਣਾ ‘ਚ ਸੀਵਰੇਜ ਲਾਈਨਾਂ ਦੀ ਸਫਾਈ ਲਈ ਸੁਪਰ ਸੰਕਸ਼ਨ-ਕਮ-ਜੈਟਿੰਗ ਮਸ਼ੀਨ ਤੇ 50 ਟਰੈਕਟਰਾਂ ਨੂੰ ਝੰਡੀ ਵਿਖਾ ਕੇ ਕੀਤਾ ਰਵਾਨਾ

Ludhiana

ਲੁਧਿਆਣਾ, 2 ਅਗਸਤ 2023: ਲੁਧਿਆਣਾ (Ludhiana) ਸ਼ਹਿਰ ਨੂੰ ਸਾਫ-ਸੁਥਰਾ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ਼ਹਿਰ ਵਿਚ ਸੀਵਰੇਜ ਲਾਈਨਾਂ ਦੀ ਸਫਾਈ ਬਿਹਤਰ ਢੰਗ ਨਾਲ ਕਰਨ ਲਈ ਸੁਪਰ ਸੰਕਸ਼ਨ-ਕਮ-ਜੈਟਿੰਗ ਮਸ਼ੀਨ ਅਤੇ 50 ਟਰੈਕਟਰਾਂ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਲੁਧਿਆਣਾ ਸ਼ਹਿਰ […]