July 7, 2024 7:31 pm

550 ਕਰੋੜ ਦੀ ਲਾਗਤ ਨਾਲ ਹਸਪਤਾਲਾਂ ਨੂੰ ਅਪਗ੍ਰੇਡ ਕਰਨ ਦੀ ਸਿਹਤ ਕ੍ਰਾਂਤੀ ਮੁਹਿੰਮ ਦੀ ਸ਼ੁਰੂਆਤ: CM ਭਗਵੰਤ ਮਾਨ

Hospitals

ਚੰਡੀਗੜ੍ਹ, 02 ਅਕਤੂਬਰ 2023: ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਪੰਜਾਬ ਆਉਣਗੇ। ਅਰਵਿੰਦ ਕੇਜਰੀਵਾਲ ਪਟਿਆਲਾ ਵਿੱਚ ਸੂਬਾਈ ਪ੍ਰੋਗਰਾਮ ਵਿੱਚ ਸ਼ਿਰਕਤ ਕਰਨਗੇ। ਇਸਦੇ ਨਾਲ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਟਵੀਟ ਰਹੀ ਦੱਸਿਆ ਕਿ ਅੱਜ ਤੋਂ ਅਸੀਂ ਆਪਣੀ ਸਿਹਤ ਕ੍ਰਾਂਤੀ ਵਾਲੀ ਗਾਰੰਟੀ ਨੂੰ ਹੋਰ ਅੱਗੇ ਵਧਾਉਂਦਿਆਂ 550 ਕਰੋੜ […]

ਲੋਕ ਭਾਜਪਾ ਦੀ ਮਹਿੰਗਾਈ ਤੇ ਬੇਰੁਜ਼ਗਾਰੀ ਦੀ ਚੱਕੀ ‘ਚ ਪਿਸ ਰਹੇ ਹਨ, ਹੁਣ ਹਰ ਵਰਗ ਭਾਜਪਾ ਤੋਂ ਛੁਟਕਾਰਾ ਚਾਹੁੰਦਾ ਹੈ: CM ਮਾਨ

CM Mann

ਵਡੋਦਰਾ (ਗੁਜਰਾਤ)/ਚੰਡੀਗੜ੍ਹ 28 ਨਵੰਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਾਅਵਾ ਕਰਦਿਆਂ ਕਿ ਪੂਰੇ ਗੁਜਰਾਤ (Gujarat) ਵਿੱਚ ਬਦਲਾਅ ਦੀ ਲਹਿਰ ਚੱਲ ਰਹੀ ਹੈ ਕਿਹਾ, ਨੌਜਵਾਨ-ਕਿਸਾਨ, ਔਰਤਾਂ ਅਤੇ ਮਜ਼ਦੂਰ, ਸਾਰੇ ਭਾਜਪਾ ਸਰਕਾਰ ਤੋਂ ਬਹੁਤ ਨਾਰਾਜ਼ ਹਨ ਅਤੇ ਇਸ ਵਾਰ ਇਹ ਸਾਰੇ ਲੋਕ ਬਦਲਾਅ ਦੀ ਮੰਗ ਕਰ ਰਹੇ ਹਨ। ਮਾਨ ਨੇ ਕਿਹਾ ਕਿ ਗੁਜਰਾਤ (Gujarat) […]

ਗੁਜਰਾਤ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਚੋਣ ਮਨੋਰਥ ਪੱਤਰ ਜਾਰੀ, ਪੜ੍ਹੋ ਪੂਰੀ ਖ਼ਬਰ

BJP

ਚੰਡੀਗੜ੍ਹ 26 ਨਵੰਬਰ 2022: ਗੁਜਰਾਤ ਵਿੱਚ ਪਹਿਲੇ ਪੜਾਅ ਦੀਆਂ ਵਿਧਾਨ ਸਭਾ ਚੋਣਾਂ (Gujarat assembly elections) 01 ਦਸੰਬਰ ਨੂੰ ਹੋਣੀਆਂ ਹਨ। 89 ਵਿਧਾਨ ਸਭਾ ਸੀਟਾਂ ‘ਤੇ ਵੋਟਾਂ ਪੈਣਗੀਆਂ। ਇਸ ਦੇ ਲਈ ਚੋਣ ਪ੍ਰਚਾਰ ਦਾ ਆਖਰੀ ਪੜਾਅ ਚੱਲ ਰਿਹਾ ਹੈ। ਸਿਆਸੀ ਪਾਰਟੀਆਂ ਨੇ ਆਪਣੀ ਪੂਰੀ ਤਾਕਤ ਝੋਕ ਦਿੱਤੀ ਹੈ। ਆਗੂਆਂ ਦੇ ਇਲਜ਼ਾਮਾਂ ਤੇ ਜਵਾਬੀ ਦੋਸ਼ਾਂ ਦਾ ਦੌਰ […]

ਗੁਜਰਾਤ ਦੇ ਲੋਕ ਨਾਕਾਮ ‘ਡਬਲ ਇੰਜਣ’ ਸਰਕਾਰ ਨਹੀਂ, ਸਗੋਂ ਅਰਵਿੰਦ ਕੇਜਰੀਵਾਲ ਦੀ ਨਵੇਂ ਇੰਜਣ ਵਾਲੀ ਸਰਕਾਰ ਚਾਹੁੰਦੇ ਹਨ: ਭਗਵੰਤ ਮਾਨ

Gujarat

ਬਾਰਡੋਲੀ (ਗੁਜਰਾਤ)/ਚੰਡੀਗੜ੍ਹ, 25 ਨਵੰਬਰ 2022: ਗੁਜਰਾਤ ਦੀ ਭਾਜਪਾ ਸਰਕਾਰ ‘ਤੇ ਨਿਸ਼ਾਨਾ ਸਾਧਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਗੁਜਰਾਤ ‘ਡਬਲ-ਇੰਜਣ’ ਨਹੀਂ ਸਗੋਂ ਅਰਵਿੰਦ ਕੇਜਰੀਵਾਲ ਦੀ ਨਵੇਂ ਇੰਜਣ ਵਾਲੀ ਸਰਕਾਰ ਚਾਹੁੰਦਾ ਹੈ ਕਿਉਂਕਿ ਕਾਂਗਰਸ ਅਤੇ ਭਾਜਪਾ ਦੇ ਇੰਜਣ 40-50 ਸਾਲ ਪੁਰਾਣੇ ਅਤੇ ਪੂਰੀ ਤਰ੍ਹਾਂ ਨਾਕਾਮ ਹਨ। ਉਨ੍ਹਾਂ ਲੋਕਾਂ ਨੂੰ ਆਉਣ […]

ਗੁਜਰਾਤ ਦੇ ਲੋਕਾਂ ਨੇ ਭਾਜਪਾ ਨੂੰ ਸੱਤਾ ਤੋਂ ਲਾਂਭੇ ਕਰਨ ਦਾ ਮਨ ਬਣਾ ਲਿਆ ਹੈ: CM ਭਗਵੰਤ ਮਾਨ

Gujarat

ਨੰਦੋੜ (ਗੁਜਰਾਤ)/ਚੰਡੀਗੜ੍ਹ 24 ਨਵੰਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਗੁਜਰਾਤ (Gujarat) ਦੇ ਲੋਕਾਂ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਸੱਤਾ ਤੋਂ ਲਾਂਭੇ ਕਰਨ ਦਾ ਮਨ ਬਣਾ ਲਿਆ ਹੈ ਅਤੇ ਉਨ੍ਹਾਂ ਨੇ ਗੁਜਰਾਤ ਵਿੱਚ ਨਵੇਂ ਰਾਜਨੀਤਿਕ ਦੌਰ ਦੀ ਸ਼ੁਰੂਆਤ ਕਰਨ ਲਈ ਆਮ ਆਦਮੀ ਪਾਰਟੀ (ਆਪ) ਨੂੰ ਮੌਕਾ ਦੇਣ ਦਾ ਫੈਸਲਾ ਕਰ […]