July 7, 2024 6:52 pm

CM ਭਗਵੰਤ ਮਾਨ ਵੱਲੋਂ ਪੀਸੀਐਸ ਅਧਿਕਾਰੀਆਂ ਨੂੰ ਦਿੱਤੀ ਚਿਤਾਵਨੀ ‘ਤੇ ਡਾ. ਰਾਜ ਕੁਮਾਰ ਵੇਰਕਾ ਨੇ ਕੱਸਿਆ ਤੰਜ

Dr. Raj Kumar Verka

ਅੰਮ੍ਰਿਤਸਰ 11 ਜਨਵਰੀ 2023: ਪੰਜਾਬ ਦੇ ਮੁੱਖ ਮੰਤਰੀ ਭਗਤ ਸਿੰਘ ਮਾਨ ਵੱਲੋਂ ਪੀਸੀਐਸ ਅਧਿਕਾਰੀਆਂ ਦੀ ਹੜਤਾਲ ‘ਤੇ ਜਾਣ ਦਾ ਸਖ਼ਤ ਨੋਟਿਸ ਲੈਂਦਿਆਂ ਉਹਨਾਂ ਨੂੰ 2 ਵਜੇ ਤੱਕ ਡਿਊਟੀ ਜੁਆਇਨ ਕਰਨ ਦੇ ਆਦੇਸ਼ ਦਿੱਤੇ ਹਨ ਅਤੇ ਪੀਸੀਐਸ ਅਧਿਕਾਰੀਆਂ ਦੇ ਧਰਨੇ ਨੂੰ ਬਲੈਕਮੇਲਿੰਗ ਵਰਗਾ ਦੱਸਿਆ | ਹੁਣ ਭਾਜਪਾ ਦੇ ਪੰਜਾਬ ਮੀਤ ਪ੍ਰਧਾਨ ਡਾਕਟਰ ਰਾਜ ਕੁਮਾਰ ਵੇਰਕਾ (Dr. […]