July 2, 2024 8:22 pm

Arvind Kejriwal: ਦਿੱਲੀ ਹਾਈ ਕੋਰਟ ਵੱਲੋਂ CM ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ’ਤੇ CBI ਨੂੰ ਨੋਟਿਸ ਜਾਰੀ

Arvind Kejriwal

ਚੰਡੀਗੜ, 02 ਜੁਲਾਈ 2024: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (CM Arvind Kejriwal) ਦੀ ਸੀਬੀਆਈ ਵੱਲੋਂ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਅੱਜ ਦਿੱਲੀ ਹਾਈ ਕੋਰਟ ‘ਚ ਸੁਣਵਾਈ ਹੋਈ ਹੈ | ਹਾਈਕੋਰਟ ਨੇ ਸੀਬੀਆਈ ਨੂੰ ਨੋਟਿਸ ਜਾਰੀ ਕੀਤਾ ਤੇ ਇਸ ਸੰਬੰਧੀ 7 ਦਿਨਾਂ ਅੰਦਰ ਜਵਾਬ ਦਾਖਲ ਕਰਨ ਲਈ ਕਿਹਾ ਹੈ | ਹੁਣ ਇਸ ਮਾਮਲੇ […]

Delhi News: ਅਦਾਲਤ ਨੇ CM ਅਰਵਿੰਦ ਕੇਜਰੀਵਾਲ ਨੂੰ 3 ਦਿਨਾਂ CBI ਰਿਮਾਂਡ ’ਤੇ ਭੇਜਿਆ

Arvind Kejriwal

ਚੰਡੀਗੜ੍ਹ, 26 ਜੂਨ 2024: ਰਾਉਸ ਐਵੇਨਿਊ ਅਦਾਲਤ ਨੇ ਦਿੱਲੀ ਦੇ ਕਥਿਤ ਸ਼ਰਾਬ ਘਪਲੇ ਨਾਲ ਸਬੰਧਤ ਮਾਮਲੇ ‘ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੂੰ ਤਿੰਨ ਦਿਨ ਦੇ ਸੀਬੀਆਈ ਰਿਮਾਂਡ ’ਤੇ ਭੇਜ ਦਿੱਤਾ ਹੈ। ਜਿਕਰਯੋਗ ਹੈ ਕਿ ਸੀਬੀਆਈ ਨੇ ਅਦਾਲਤ ਦੀ ਕਾਰਵਾਈ ਦੌਰਾਨ ਕੇਜਰੀਵਾਲ ਦੀ ਪੰਜ ਦਿਨ ਦੀ ਹਿਰਾਸਤ ਦੀ ਮੰਗ ਕੀਤੀ ਸੀ | ਪਿਛਲੇ ਮੰਗਲਵਾਰ […]

Delhi News: CM ਅਰਵਿੰਦ ਕੇਜਰੀਵਾਲ ਨੇ ਸੁਪਰੀਮ ਕੋਰਟ ‘ਚ ਦਾਇਰ ਪਟੀਸ਼ਨ ਵਾਪਸ ਲਈ

Arvind Kejriwal

ਚੰਡੀਗੜ੍ਹ, 26 ਜੂਨ 2024: ਕਥਿਤ ਆਬਕਾਰੀ ਨੀਤੀ ਘਪਲੇ ਮਾਮਲੇ ‘ਚ ਅੱਜ ਸੀਐੱਮ ਅਰਵਿੰਦ ਕੇਜਰੀਵਾਲ (CM Arvind Kejriwal) ਨੂੰ ਰਾਉਸ ਐਵੇਨਿਊ ਅਦਾਲਤ ‘ਚ ਪੇਸ਼ ਕੀਤਾ | ਇਸ ਦੌਰਾਨ ਕੇਜਰੀਵਾਲ ਦਾ ਸ਼ੂਗਰ ਲੈਵਲ ਡਿੱਗਣ ਕਾਰਨ ਉਨ੍ਹਾਂ ਦੀ ਸਿਹਤ ਵਿਗੜ ਗਈ | ਜਿਸ ਤੋਂ ਬਾਅਦ ਕੇਜਰੀਵਾਲ ਨੂੰ ਚਾਹ ਅਤੇ ਬਿਸਕੁਟ ਖੁਆਉਣ ਲਈ ਅਦਾਲਤ ਦੇ ਕਮਰੇ ਤੋਂ ਬਾਹਰ ਲਿਆਂਦਾ […]

Arvind Kejriwal: ਸੁਪਰੀਮ ਕੋਰਟ ਵੱਲੋਂ CM ਅਰਵਿੰਦ ਕੇਜਰੀਵਾਲ ਨੂੰ ਤੁਰੰਤ ਰਾਹਤ ਦੇਣ ਤੋਂ ਇਨਕਾਰ, ਸੁਣਵਾਈ ਟਲੀ

Manish Sisodia

ਚੰਡੀਗੜ੍ਹ, 24 ਜੂਨ, 2024: ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (CM Arvind Kejriwal) ਨੂੰ ਸੁਪਰੀਮ ਕੋਰਟ ਵੱਲੋਂ ਰਾਹਤ ਨਹੀਂ ਮਿਲੀ | ਸੁਪਰੀਮ ਕੋਰਟ ਨੇ ਅਰਵਿੰਦ ਕੇਜਰੀਵਾਲ ਨੇ ਨੂੰ ਤੁਰੰਤ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ ਅਤੇ ਹੁਣ ਅਗਲੀ ਸੁਣਵਾਈ 26 ਜੂਨ ਨੂੰ ਹੋਵੇਗੀ | ਦਰਅਸਲ, ਅਰਵਿੰਦ ਕੇਜਰੀਵਾਲ (CM Arvind […]

Arvind Kejriwal: ਦਿੱਲੀ ਹਾਈ ਕੋਰਟ ਨੇ CM ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ‘ਤੇ ਲਾਈ ਰੋਕ

Arvind Kejriwal

ਚੰਡੀਗੜ੍ਹ, 21 ਜੂਨ 2024: ਦਿੱਲੀ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (CM Arvind Kejriwal) ਨੂੰ ਦਿੱਲੀ ਹਾਈ ਕੋਰਟ ਵੱਲੋਂ ਵੱਡਾ ਝਟਕਾ ਲੱਗਾ ਹੈ | ਦਿੱਲੀ ਹਾਈਕੋਰਟ ਨੇ ਸੁਣਵਾਈ ਪੂਰੀ ਹੋਣ ਤੱਕ ਜ਼ਮਾਨਤ ਦੇ ਹੁਕਮ ‘ਤੇ ਰੋਕ ਲਗਾ ਦਿੱਤੀ ਹੈ | ਜਿਕਰਯੋਗ ਹੈ ਕਿ ਈਡੀ ਨੇ ਕੇਜਰੀਵਾਲ (Arvind […]

Delhi News: CM ਅਰਵਿੰਦ ਕੇਜਰੀਵਾਲ ਨੂੰ ਰਾਉਸ ਐਵੇਨਿਊ ਕੋਰਟ ਤੋਂ ਮਿਲੀ ਜ਼ਮਾਨਤ

Arvind Kejriwal

ਚੰਡੀਗੜ੍ਹ, 20 ਜੂਨ 2024: ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਰਾਉਸ ਐਵੇਨਿਊ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਕੇਜਰੀਵਾਲ (Arvind Kejriwal) ਨੂੰ ਰਾਉਸ ਐਵੇਨਿਊ ਕੋਰਟ ਤੋਂ ਮਨੀ ਲਾਂਡਰਿੰਗ ਮਾਮਲੇ ‘ਚ ਜ਼ਮਾਨਤ ਮਿਲ ਗਈ ਸੀ। ਅਦਾਲਤ ਨੇ 1 ਲੱਖ ਰੁਪਏ ਦੇ ਮੁਚੱਲਕੇ ‘ਤੇ ਜ਼ਮਾਨਤ ਦਿੱਤੀ ਹੈ | ਦੂਜੇ ਪਾਸੇ ਈਡੀ ਨੇ ਅਦਾਲਤ ਨੂੰ ਬੇਨਤੀ ਕੀਤੀ ਕਿ ਕੇਜਰੀਵਾਲ […]

Delhi Excise Policy Case: ਅਦਾਲਤ ਨੇ CM ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ‘ਤੇ ਫੈਸਲਾ ਰੱਖਿਆ ਸੁਰੱਖਿਅਤ

Arvind Kejriwal

ਚੰਡੀਗੜ੍ਹ, 20 ਜੂਨ 2024: ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਤੋਂ ਦਿੱਲੀ ਦੇ ਮੁਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਰਾਹਤ ਨਹੀਂ ਮਿਲੀ | ਅਦਾਲਤ ਨੇ ਵੀਰਵਾਰ ਨੂੰ ਕਥਿਤ ਆਬਕਾਰੀ (Delhi Excise Policy Case) ਘਪਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ‘ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਇਸਦੇ ਨਾਲ ਹੀ ਅਦਾਲਤ ਨੇ […]

Delhi Excise Policy Case: ਰਾਊਜ਼ ਐਵੇਨਿਊ ਅਦਾਲਤ ਨੇ CM ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ ‘ਚ ਕੀਤਾ ਵਾਧਾ

Arvind Kejriwal

ਚੰਡੀਗੜ੍ਹ, 19 ਜੂਨ 2024: ਦਿੱਲੀ ਆਬਕਾਰੀ ਨੀਤੀ ਕਥਿਤ ਘਪਲੇ (Delhi Excise Policy Case) ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀਆਂ ਮੁਸ਼ਕਿਲਾਂ ਖਤਮ ਹੁੰਦੀਆਂ ਨਜ਼ਰ ਨਹੀਂ ਆ ਰਹੀਆਂ ਹਨ। ਨਿਊਜ਼ ਏਜੰਸੀ ਏਐਨਆਈ ਮੁਤਾਬਕ ਬੁੱਧਵਾਰ ਨੂੰ ਨਿਆਂਇਕ ਹਿਰਾਸਤ ਖ਼ਤਮ ਹੋਣ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੂੰ ਤਿਹਾੜ ਜੇਲ੍ਹ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ […]

CM ਅਰਵਿੰਦ ਕੇਜਰੀਵਾਲ ਨੂੰ ਰਾਉਸ ਐਵੇਨਿਊ ਅਦਾਲਤ ਵੱਲੋਂ ਝਟਕਾ, ਨਿਆਂਇਕ ਹਿਰਾਸਤ ਵਧੀ

CM Arvind Kejriwal

ਚੰਡੀਗੜ੍ਹ 5 ਮਈ 2024: ਰਾਉਸ ਐਵੇਨਿਊ ਅਦਾਲਤ ਨੇ ਕਥਿਤ ਦਿੱਲੀ ਸ਼ਰਾਬ ਘਪਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ (CM Arvind Kejriwal) ਦੀ ਨਿਆਂਇਕ ਹਿਰਾਸਤ ਵਿੱਚ ਵਾਧਾ ਕਰ ਦਿੱਤਾ ਹੈ। ਉਨ੍ਹਾਂ ਨੂੰ 19 ਜੂਨ ਤੱਕ ਨਿਆਂਇਕ ਹਿਰਾਸਤ ਵਿੱਚ ਰਹਿਣਾ ਹੋਵੇਗਾ। ਅੱਜ ਕੇਜਰੀਵਾਲ (CM Arvind Kejriwal) ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਕੀਤਾ ਗਿਆ। […]

CM ਅਰਵਿੰਦ ਕੇਜਰੀਵਾਲ ਅੱਜ ਤਿਹਾੜ ਜੇਲ੍ਹ ‘ਚ ਕਰਨਗੇ ਆਤਮ ਸਮਰਪਣ

Arvind Kejriwal

ਚੰਡੀਗੜ੍ਹ, 02 ਜੂਨ 2024: ਕਥਿਤ ਦਿੱਲੀ ਆਬਕਾਰੀ ਨੀਤੀ ਘਪਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਦੇ ਮੁਲਜ਼ਮ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੂੰ 2 ਜੂਨ ਨੂੰ ਜੇਲ੍ਹ ਜਾਣਾ ਪਵੇਗਾ। ਲੋਕ ਸਭਾ ਚੋਣਾਂ ਦੇ ਪ੍ਰਚਾਰ ਲਈ ਰਾਹਤ ਲਈ 21 ਦਿਨਾਂ ਦੀ ਸਮਾਂ ਸੀਮਾ ਐਤਵਾਰ ਨੂੰ ਖਤਮ ਹੋ ਰਹੀ ਹੈ। ਦੂਜੇ ਪਾਸੇ ਹੇਠਲੀ ਅਦਾਲਤ ਨੇ ਉਨ੍ਹਾਂ ਦੀ […]