July 7, 2024 10:47 am

ਅਰਵਿੰਦ ਕੇਜਰੀਵਾਲ ਦੇ ਘਰ ਪੁੱਜੇ CM ਭਗਵੰਤ ਮਾਨ, ਪਰਿਵਾਰ ਨਾਲ ਕਰਨਗੇ ਮੁਲਾਕਾਤ

Bhagwant Mann

ਚੰਡੀਗੜ੍ਹ, 22 ਮਾਰਚ 2024: ਪੰਜਾਬ ਦੇ ਮੁੱਖ ਮੰਤਰੀ ਅਤੇ ‘ਆਪ’ ਆਗੂ ਭਗਵੰਤ ਮਾਨ (Bhagwant Mann) ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਪਹੁੰਚੇ ਹਨ । ਇਸ ਦੌਰਾਨ ਉਹ ਅਰਵਿੰਦ ਕੇਜਰੀਵਾਲ ਦੇ ਪਰਿਵਾਰ ਨਾਲ ਮੁਲਾਕਾਤ ਕਰਨਗੇ। ਦੱਸਿਆ ਜਾ ਰਾਹ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲਣ ਲਈ ਰਾਉਸ ਐਵੇਨਿਊ ਕੋਰਟ […]

‘ਆਪ’ ਸਰਕਾਰ ਦੇ ਦੋ ਸਾਲ ਪੂਰੇ ਹੋਣ ‘ਤੇ CM ਭਗਵੰਤ ਮਾਨ ਖਟਕੜ ਕਲਾਂ ਪਹੁੰਚੇ, ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਂਟ

Khatkar Kalan

ਚੰਡੀਗੜ੍ਹ, 16 ਮਾਰਚ 2024: ਅੱਜ ਸ਼ਨੀਵਾਰ ਨੂੰ ਪੰਜਾਬ ‘ਚ ਆਮ ਆਦਮੀ ਪਾਰਟੀ (AAP) ਸਰਕਾਰ ਦੇ ਦੋ ਸਾਲ ਪੂਰੇ ਹੋ ਗਏ ਹਨ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਅੱਜ ਖਟਕੜ ਕਲਾਂ (Khatkar Kalan) ਵਿਖੇ ਪਹੁੰਚੇ ਅਤੇ ਪੰਜਾਬ ਸਰਕਾਰ ਦੇ 2 ਸਾਲ ਪੂਰੇ ਹੋਣ ‘ਤੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਂਟ ਕੀਤੀ ਅਤੇ ਨਾਲ ਹੀ ਮਿਊਜ਼ੀਅਮ […]

ਝਾਕੀ ਦੇ ਮਸਲੇ `ਤੇ CM ਭਗਵੰਤ ਮਾਨ ਵੱਲੋਂ ਸੁਨੀਲ ਜਾਖੜ ਦੀ ਅਲੋਚਨਾ

Election Results

ਚੰਡੀਗੜ੍ਹ, 5 ਜਨਵਰੀ 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਪੰਜਾਬ ਦੀ ਝਾਕੀ (tableau) ਨੂੰ ਰੱਦ ਕਰਨ ਦੇ ਮੁੱਦੇ ਉਤੇ ‘ਨੰਗਾ-ਚਿੱਟਾ’ ਝੂਠ ਬੋਲਣ ਉਤੇ ਭਾਜਪਾ ਦੇ ਸੂਬਾਈ ਪ੍ਰਧਾਨ ਸੁਨੀਲ ਜਾਖੜ ਦੀ ਕਰੜੀ ਆਲੋਚਨਾ ਕੀਤੀ ਹੈ। ਇੱਥੇ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਜਦੋਂ […]

ਕਰਨਾਟਕ ‘ਚ ਆਪਣੇ ਚੋਣ ਪ੍ਰਚਾਰ ਦੌਰਾਨ ਭਾਜਪਾ ਅਤੇ ਕਾਂਗਰਸ ‘ਤੇ ਵਰ੍ਹੇ CM ਭਗਵੰਤ ਮਾਨ !

Karnataka

ਚੰਡੀਗੜ੍ਹ, 19 ਅਪ੍ਰੈਲ 2023: ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਰਨਾਟਕ (Karnataka) ਦੇ ਅਥਾਨੀ ਵਿੱਚ ‘ਆਪ’ ਉਮੀਦਵਾਰਾਂ ਦੇ ਹੱਕ ਵਿੱਚ ਰੋਡ ਸ਼ੋਅ ਕੀਤਾ। ਇਸ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਸ. ਮਾਨ ਭਾਜਪਾ ਅਤੇ ਕਾਂਗਰਸ ‘ਤੇ ਤਿੱਖਾ ਨਿਸ਼ਾਨੇ ਸਾਧੇ ਅਤੇ ਉਨ੍ਹਾਂ ਲੋਕਾਂ ਨੂੰ ‘ਆਪ’ ਨੂੰ ਵੋਟ […]

ਵਿਸਾਖੀ ਦੇ ਪਵਿੱਤਰ ਦਿਹਾੜੇ ‘ਤੇ CM ਭਗਵੰਤ ਮਾਨ ਨੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਟੇਕਿਆ ਮੱਥਾ

ਵਿਸਾਖੀ

ਪਟਿਆਲਾ, 14 ਅਪ੍ਰੈਲ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਵਿਸਾਖੀ ਦੇ ਪਵਿੱਤਰ ਤਿਉਹਾਰ ਮੌਕੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖ਼ੁਸ਼ਹਾਲੀ ਲਈ ਅਰਦਾਸ ਕੀਤੀ। ਮੁੱਖ ਮੰਤਰੀ ਨੇ ਪੰਜਾਬ ਤੇ ਪੰਜਾਬੀਅਤ ਦੀ ਭਾਵਨਾ ਅਤੇ ਅਨੇਕਤਾ ਵਿੱਚ ਏਕਤਾ ਦਾ ਪ੍ਰਤੀਕ ਵਿਸਾਖੀ ਦੇ ਪਵਿੱਤਰ ਦਿਹਾੜੇ ਮੌਕੇ ਵਿਸ਼ਵ […]

ਅਕਾਲੀ ਆਗੂ ਕੋਟਕਪੂਰਾ ਕਾਂਡ ’ਚ ਨਾਮਜ਼ਦ ਸੁਖਬੀਰ ਸਿੰਘ ਬਾਦਲ ਨੂੰ ਪ੍ਰਧਾਨਗੀ ਤੋਂ ਲਾਂਭੇ ਕਰਨ : ਜਥੇਦਾਰ ਪੰਜੋਲੀ

Sukhbir

ਪਟਿਆਲਾ, 25 ਫਰਵਰੀ 2023: ਕੋਟਕਪੂਰਾ ਮਾਮਲੇ ਵਿਚ ਸਰਕਾਰ ਵੱਲੋਂ ਗਠਿਤ ਐਸਆਈਟੀ ਵੱਲੋਂ ਸੱਤ ਹਜ਼ਾਰ ਪੰਨਿਆਂ ਵੱਲੋਂ ਚਾਰਜਸ਼ੀਟ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਦਾ ਨਾਂ ਮਾਸਟਰਮਾਈਡ ਵਿਚ ਆਉਣ ਨਾਲ ਜ਼ਮੀਰ ਵਾਲੇ ਅਕਾਲੀ ਆਗੂਆਂ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਅਸਫੀਤਾ ਮੰਗਣ ਅਤੇ ਤੁਰੰਤ ਪ੍ਰਭਾਵ ਨਾਲ ਪ੍ਰਧਾਨਗੀ ਤੋਂ ਲਾਂਭੇ […]

ਬੇਅਦਬੀ ਮਾਮਲੇ ਨੂੰ ਲੈ ਕੇ ਅਕਾਲੀ ਦਲ ‘ਤੇ ਵਰ੍ਹੇ CM ਭਗਵੰਤ ਮਾਨ, ਕਿਹਾ- ਬੇਅਦਬੀ ਦੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ

Bhagwant Mann

ਚੰਡੀਗੜ੍ਹ, 25 ਫ਼ਰਵਰੀ 2023: ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਅੱਜ ਫਾਜ਼ਿਲਕਾ ਦੇ ਬੱਲੂਆਣਾ ਪਹੁੰਚੇ, ਜਿੱਥੇ ਉਨ੍ਹਾਂ ਨੇ ਆਪਣੇ ਸੰਬੋਧਨ ਦੌਰਾਨ ਬੇਅਦਬੀ ਕਾਂਡ ਨੂੰ ਲੈ ਕੇ ਅਕਾਲੀ ਦਲ ‘ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਨੇ ਕਿਹਾ ਕਿ ਬੇਅਦਬੀ ਦੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਹ ਇਨਸਾਫ਼ ਜ਼ਰੂਰ ਦਿਵਾਉਂਣਗੇ । ਇਹਨਾਂ ਨੇ ਗੁਰੂਆਂ ਦੀ ਬਾਣੀ ਦੀ ਗਲੀਆਂ ਵਿੱਚ […]

ਆਨੰਦ ਮੈਰਿਜ ਐਕਟ ‘ਚ ਸੋਧ ਦਾ ਖਰੜਾ ਤਿਆਰ, ਪੰਜਾਬ ਕੈਬਨਿਟ ਮੀਟਿੰਗ ‘ਚ ਜਲਦ ਹੋਵੇਗਾ ਫੈਸਲਾ

Punjab Cabinet

ਚੰਡੀਗੜ੍ਹ 22 ਨਵੰਬਰ 2022: ਪੰਜਾਬ ਸਰਕਾਰ ਨੇ ਆਨੰਦ ਮੈਰਿਜ ਐਕਟ (Anand Marriage Act) ਵਿੱਚ ਸੋਧ ਕਰਨ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਸੂਤਰਾਂ ਅਨੁਸਾਰ ਇਸ ਸੋਧ ਦੇ ਖਰੜੇ ਨੂੰ ਆਉਣ ਵਾਲੀ ਕੈਬਨਿਟ ਮੀਟਿੰਗ ਵਿੱਚ ਮੰਤਰੀ ਮੰਡਲ ਦੀ ਪ੍ਰਵਾਨਗੀ ਲਈ ਰੱਖਿਆ ਜਾਵੇਗਾ।ਨਵੀਂ ਸੋਧ ਮੁਤਾਬਕ ਹੁਣ ਆਨੰਦ ਮੈਰਿਜ ਐਕਟ ਤਹਿਤ ਵਿਆਹ ਕਿਤੇ ਵੀ ਰਜਿਸਟਰਡ ਕੀਤਾ ਜਾ ਸਕਦਾ […]

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ CM ਮਾਨ ਦਾ ਵੱਡਾ ਐਲਾਨ, ਆਨੰਦ ਮੈਰਿਜ ਐਕਟ ਨੂੰ ਕੀਤਾ ਜਾਵੇਗਾ ਲਾਗੂ

Anand Marriage Act

ਚੰਡੀਗੜ੍ਹ 08 ਨਵੰਬਰ 2022: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਾਵਨ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਐਲਾਨ ਕੀਤਾ ਕਿ ਆਨੰਦ ਮੈਰਿਜ ਐਕਟ ਨੂੰ ਇੰਨ-ਬਿੰਨ ਲਾਗੂ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਸ ਐਕਟ ਨੂੰ 2016 ਵਿੱਚ ਨੋਟੀਫਾਈ ਕੀਤਾ […]

ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚੇ CM ਭਗਵੰਤ ਮਾਨ, ਆਨੰਦ ਮੈਰਿਜ ਐਕਟ ਸੰਬੰਧੀ ਕੀਤਾ ਵੱਡਾ ਐਲਾਨ

CM Bhagwant Maan

ਚੰਡੀਗੜ੍ਹ 08 ਨਵੰਬਰ 2022: ਅੱਜ ਦੇਸ਼ ਭਰ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ 553ਵਾਂ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ । ਪੰਜਾਬ ਦੇ ਸ਼ਹਿਰਾਂ ਵਿੱਚ ਵਿਸ਼ਾਲ ਨਗਰ ਕੀਰਤਨ ਕੱਢੇ ਜਾ ਰਹੇ ਹਨ | ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਪਤਨੀ ਨਾਲ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ […]