July 7, 2024 5:15 pm

CM ਚੰਨੀ ਨੇ ਘੜੂੰਆਂ ਵਿਖੇ ਸਬ-ਜੂਨੀਅਰ ਅਤੇ ਕੈਡੇਟ ਜੂਡੋ ਨੈਸ਼ਨਲ ਚੈਂਪੀਅਨਸ਼ਿਪ ਦਾ ਕੀਤਾ ਉਦਘਾਟਨ

CM ਚੰਨੀ

ਚੰਡੀਗੜ੍ਹ, 9 ਨਵੰਬਰ 2021 :  ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਸਬ-ਜੂਨੀਅਰ ਅਤੇ ਕੈਡੇਟ ਜੂਡੋ ਨੈਸ਼ਨਲ ਚੈਂਪੀਅਨਸ਼ਿਪ ਦਾ ਉਦਘਾਟਨ ਕੀਤਾ। ਸੂਬੇ ਵਿੱਚ ਜੂਡੋ ਨੂੰ ਪ੍ਰਫੁੱਲਤ ਕਰਨ ਲਈ ਪੰਜਾਬ ਜੂਡੋ ਐਸੋਸੀਏਸ਼ਨ ਨੂੰ 20 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਸੂਬੇ ਵਿੱਚ ਇੱਕ ਅਤਿ ਆਧੁਨਿਕ […]