July 8, 2024 11:33 am

CM di Yogshala: ਮੋਹਾਲੀ ਜ਼ਿਲ੍ਹੇ ਦੇ ਹਜ਼ਾਰਾਂ ਵਸਨੀਕਾਂ ਨੂੰ ਰੋਜ਼ਾਨਾ ਮੁੱਖ ਮੰਤਰੀ ਯੋਗਸ਼ਾਲਾ ਦਾ ਮਿਲ ਰਿਹੈ ਲਾਭ

CM di Yogshala

ਐੱਸ ਏ ਐੱਸ ਨਗਰ, 14 ਜੂਨ, 2024: ਐੱਸ ਏ ਐੱਸ ਨਗਰ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ ‘ਤੇ ਲਾਏ ਜਾ ਰਹੇ ਰੋਜ਼ਾਨਾ ਯੋਗਾ ਸੈਸ਼ਨਾਂ ਵਿੱਚ ਸ਼ਾਮਲ ਹੋ ਕੇ ਹਜ਼ਾਰਾਂ ਵਸਨੀਕ ਮੁੱਖ ਮੰਤਰੀ ਯੋਗਸ਼ਾਲਾ (CM di Yogshala) ਤੋਂ ਲਾਭ ਉਠਾ ਰਹੇ ਹਨ। ਕਈ ਸਿਹਤ ਸਮੱਸਿਆਵਾਂ ਪੈਦਾ ਕਰਨ ਵਾਲੀ ਬਦਲਦੀ ਜੀਵਨਸ਼ੈਲੀ ਦੇ ਮੱਦੇਨਜ਼ਰ ਲੋਕਾਂ ਨੂੰ ਸਿਹਤਮੰਦ ਰੱਖਣ ਲਈ ਯੋਗਾ […]

ਹੁਣ ਪਿੰਡਾਂ ਅਤੇ ਬਲਾਕਾਂ ਦੇ ਲੋਕ ਵੀ ‘ਸੀ.ਐਮ. ਦੀ ਯੋਗਸ਼ਾਲਾ’ ਦਾ ਲੈ ਸਕਣਗੇ ਲਾਭ

CM DI YOGSHALA

ਚੰਡੀਗੜ੍ਹ, 14 ਮਾਰਚ 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਮਹੱਤਵਪੂਰਨ ਤੇ ਅਭਿਲਾਸ਼ੀ ਪ੍ਰਾਜੈਕਟ ‘ਸੀ.ਐਮ. ਦੀ ਯੋਗਸ਼ਾਲਾ’ (CM Di Yogshala) ਦੀ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿਚ ਸਫਲਤਾਪੂਰਵਕ ਸ਼ੁਰੂਆਤ ਤੋਂ ਬਾਅਦ, ਪੰਜਾਬ ਦੇ ਲੋਕਾਂ ਨੂੰ ਤੰਦਰੁਸਤ ਤੇ ਸਿਹਤਮੰਦ ਰੱਖਣ ਦੇ ਉਦੇਸ਼ ਨਾਲ ਹੁਣ ਇਹ ਜਨ- ਮੁਹਿੰਮ ਸ਼ਨੀਵਾਰ ਤੋਂ ਪਿੰਡ ਅਤੇ ਬਲਾਕ ਪੱਧਰ ’ਤੇ ਵੀ ਆਪਣੇ ਖੰਭ […]

ਐੱਸ.ਏ.ਐੱਸ. ਨਗਰ: ਮੁੱਖ ਮੰਤਰੀ ਦੀ ਯੋਗਸ਼ਾਲਾ, ਫੇਜ਼-2 ਨੂੰ ਭਰਵਾਂ ਹੁੰਗਾਰਾ ਮਿਲਿਆ

CM di Yogshala

ਐੱਸ.ਏ.ਐੱਸ. ਨਗਰ, 8 ਨਵੰਬਰ 2023: ਐੱਸ.ਏ.ਐੱਸ. ਨਗਰ ਵਿੱਚ ਸੀ ਐਮ ਦੀ ਯੋਗਸ਼ਾਲਾ (CM di Yogshala), ਫੇਜ਼-2 ਨੂੰ ਭਰਵਾਂ ਹੁੰਗਾਰਾ ਮਿਲਿਆ ਹੈ। ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਰੋਜ਼ਾਨਾ ਸੈਸ਼ਨ (ਯੋਗਾ ਕਲਾਸ) ਦੇ ਅੰਕੜੇ 60 ਨੂੰ ਪਾਰ ਕਰ ਗਏ ਹਨ ਅਤੇ ਇੱਕ ਦਿਨ ਲਾਏ ਗਏ ਸੈਸ਼ਨਾਂ ਦੀ ਗਿਣਤੀ ਸਭ ਤੋਂ ਵੱਧ ਗਿਣਤੀ 64 ਤੇ […]

ਹੁਣ ਤੋਂ 15 ਹੋਰ ਸ਼ਹਿਰਾਂ ਦੇ ਲੋਕ ‘ਸੀ.ਐਮ. ਦੀ ਯੋਗਸ਼ਾਲਾ’ ‘ਚ ਲੈ ਸਕਣਗੇ ਹਿੱਸਾ: CM ਭਗਵੰਤ ਮਾਨ

PWRDA

ਚੰਡੀਗੜ੍ਹ, 4 ਅਕਤੂਬਰ 2023: ਪੰਜਾਬ ਦੇ ਲੋਕਾਂ ਨੂੰ ਸਿਹਤਮੰਦ ਅਤੇ ਤੰਦਰੁਸਤ ਰੱਖਣ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ ‘ਸੀ.ਐਮ. ਦੀ ਯੋਗਸ਼ਾਲਾ’ (CM di Yogshala) ਮੁਹਿੰਮ ਵੀਰਵਾਰ ਤੋਂ ਸੂਬੇ ਦੇ 15 ਹੋਰ ਸ਼ਹਿਰਾਂ ਵਿੱਚ ਸ਼ੁਰੂ ਕੀਤੀ ਜਾ ਰਹੀ ਹੈ, ਜਿਸ ਨਾਲ ਕੁੱਲ 24 ਸ਼ਹਿਰਾਂ ਵਿੱਚ ਇਸ ਮੁਹਿੰਮ ਆ ਆਗਾਜ਼ […]

ਪਟਿਆਲਾ ਵਿਖੇ ਸਰਕਾਰੀ ਖੇਤਰ ਦਾ ਆਪਣੀ ਕਿਸਮ ਦਾ ਪਹਿਲਾ ਮਾਤਾ ਕੌਸ਼ੱਲਿਆ ਹਸਪਤਾਲ ਲੋਕਾਂ ਨੂੰ ਕੀਤਾ ਸਮਰਪਿਤ

MATA KAUSHALYA HOSPITAL

ਪਟਿਆਲਾ, 02 ਅਕਤੂਬਰ 2023: ਸੂਬੇ ਵਿੱਚ ਸਿਹਤ ਕ੍ਰਾਂਤੀ ਦੇ ਨਵੇਂ ਦੌਰ ਦੀ ਸ਼ੁਰੂਆਤ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ ਪਟਿਆਲਾ ਵਿਖੇ ਸਰਕਾਰੀ ਖੇਤਰ ਦਾ ਆਪਣੀ ਕਿਸਮ ਦਾ ਪਹਿਲਾ ਮਾਤਾ ਕੌਸ਼ੱਲਿਆ ਹਸਪਤਾਲ (MATA KAUSHALYA HOSPITAL) ਲੋਕਾਂ ਨੂੰ ਸਮਰਪਿਤ ਕੀਤਾ। ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ […]

CM ਭਗਵੰਤ ਮਾਨ ਵੱਲੋਂ ਯੋਗ ਨੂੰ ਜੀਵਨ ਦਾ ਅਨਿੱਖੜਵਾਂ ਹਿੱਸਾ ਬਣਾਉਣ ਦਾ ਸੱਦਾ

Yoga

ਜਲੰਧਰ, 20 ਜੂਨ 2023: ‘ਸੀ.ਐਮ. ਦੀ ਯੋਗਸ਼ਾਲਾ’ ਨੂੰ ਲੋਕ ਲਹਿਰ ਵਿੱਚ ਬਦਲਣ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਿਹਤਮੰਦ, ਪ੍ਰਗਤੀਸ਼ੀਲ ਅਤੇ ਖੁਸ਼ਹਾਲ ਸੂਬੇ ਦੀ ਸਿਰਜਣਾ ਲਈ ਸੂਬੇ ਦੇ 50,000 ਤੋਂ ਵੱਧ ਲੋਕਾਂ ਨੂੰ ਯੋਗ (Yoga) ਕਰਵਾਉਣ ਲਈ ਅਗਵਾਈ ਕੀਤੀ। ਅੱਜ ਇੱਥੇ ਪੀ.ਏ.ਪੀ. ਗਰਾਊਂਡ ਵਿਖੇ ‘ਸੀ.ਐਮ. ਦੀ ਯੋਗਸ਼ਾਲਾ’ ਵਿੱਚ ਲੋਕਾਂ ਨੂੰ […]

ਮੁੱਖ ਮੰਤਰੀ ਭਗਵੰਤ ਮਾਨ ਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ‘ਸੀ.ਐਮ. ਦੀ ਯੋਗਸ਼ਾਲਾ’ ਦਾ ਆਗਾਜ਼

C.M. Di Yogashala

ਪਟਿਆਲਾ, 05 ਅਪਰੈਲ2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਮੀਦ ਪ੍ਰਗਟਾਈ ਕਿ ‘ਸੀ.ਐਮ. ਦੀ ਯੋਗਸ਼ਾਲਾ’ ਸਿਹਤਮੰਦ, ਗਤੀਸ਼ੀਲ, ਖ਼ੁਸ਼ਹਾਲ ਤੇ ਪ੍ਰਗਤੀਸ਼ੀਲ ਪੰਜਾਬ ਦੀ ਸਿਰਜਣਾ ਲਈ ਮੀਲ ਦਾ ਪੱਥਰ ਸਾਬਤ ਹੋਵੇਗੀ।ਇਸ ਪ੍ਰੋਗਰਾਮ ‘ਸੀ.ਐਮ. ਦੀ ਯੋਗਸ਼ਾਲਾ’ ਲਈ ਪੋਰਟਲ ਜਾਰੀ ਕਰਨ ਮਗਰੋਂ ਇਕੱਠ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਹਾਜ਼ਰੀ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ […]

CM ਭਗਵੰਤ ਮਾਨ ਤੇ CM ਅਰਵਿੰਦ ਕੇਜਰੀਵਾਲ ਵਲੋਂ ਪਟਿਆਲਾ ਤੋਂ ‘ਸੀ. ਐਮ. ਦੀ ਯੋਗਸ਼ਾਲਾ’ ਮੁਹਿੰਮ ਦੀ ਸ਼ੁਰੂਆਤ

Yogshala

ਚੰਡੀਗੜ੍ਹ, 05 ਅਪ੍ਰੈਲ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਪਟਿਆਲਾ ਵਿੱਚ ਸੀ.ਐੱਮ. ਦੀ ਯੋਗਸ਼ਾਲਾ (Yogshala) ਦੀ ਸ਼ੁਰੂਆਤ ਕੀਤੀ ਹੈ । ਇਸ ਮੌਕੇ ਮੰਚ ’ਤੇ ਸੰਸਦ ਮੈਂਬਰ ਰਾਘਵ ਚੱਡਾ, ਮੁੱਖ ਸਕੱਤਰ ਵੀ.ਕੇ ਜੰਜੂਆ, ਮੰਤਰੀ ਚੇਤਨ ਸਿੰਘ ਜੌੜਾਮਾਜਰਾ, ਸਿਹਤ ਮੰਤਰੀ ਡਾ: ਬਲਬੀਰ ਸਿੰਘ ਅਤੇ ਪਟਿਆਲਾ ਹਲਕੇ ਦੇ […]

ਪੰਜਾਬੀਆਂ ਦਾ ਜੀਵਨ ਪੱਧਰ ਸੁਧਾਰਨ ਲਈ ਉਸਾਰੂ ਕਦਮ ਸਾਬਤ ਹੋਣਗੀਆਂ ਯੋਗਸ਼ਾਲਾਵਾਂ: ਮੁੱਖ ਮੰਤਰੀ

CM di Yogshala

ਚੰਡੀਗੜ੍ਹ, 03 ਅਪ੍ਰੈਲ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਿਹਤਮੰਦ ਤੇ ਖੁਸ਼ਹਾਲ ਪੰਜਾਬ ਦੀ ਸਿਰਜਣਾ ਲਈ ਜਨਤਕ ਮੁਹਿੰਮ ਪੈਦਾ ਕਰਨ ਦੇ ਉਦੇਸ਼ ਨਾਲ ‘ਸੀ.ਐਮ. ਦੀ ਯੋਗਸ਼ਾਲਾ’ (CM di Yogshala) ਦੀ ਸ਼ੁਰੂਆਤ ਕਰਨ ਦਾ ਐਲਾਨ ਕੀਤਾ ਹੈ। ਇਕ ਵੀਡੀਓ ਸੰਦੇਸ਼ ਵਿਚ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਭਾਰਤ ਦੀਆਂ ਸ਼ਾਨਦਾਰ ਪ੍ਰਾਚੀਨ ਰਵਾਇਤਾਂ ਦੇ […]