July 4, 2024 9:35 pm

Jharkhand CM: ਹੇਮੰਤ ਸੋਰੇਨ ਨੇ ਤੀਜੀ ਵਾਰ ਝਾਰਖੰਡ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ

Hemant Soren

ਚੰਡੀਗੜ੍ਹ, 4 ਜੁਲਾਈ 2024: ਮੁੱਖ ਮੰਤਰੀ ਹੇਮੰਤ ਸੋਰੇਨ (Hemant Soren) ਨੇ ਅੱਜ ਤੀਜੀ ਵਾਰ ਝਾਰਖੰਡ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਹੈ | ਇਕ ਸਮਾਗਮ ‘ਚ ਰਾਜਪਾਲ ਨੇ ਹੇਮੰਤ ਸੋਰੇਨ ਨੂੰ ਅਹੁਦੇ ਦੀ ਸ਼ਹੁੰ ਦਿਵਾਈ | ਰਾਜ ਭਵਨ ‘ਚ ਸਿਰਫ਼ ਹੇਮੰਤ ਸੋਰੇਨ ਨੇ ਹੀ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਹੈ ਅਤੇ ਮੰਤਰੀ ਮੰਡਲ ਦਾ ਵਿਸਥਾਰ […]

Jharkhand: ਜ਼ਮਾਨਤ ਮਿਲਣ ਤੋਂ ਬਿਰਸਾ ਮੁੰਡਾ ਜੇਲ੍ਹ ਤੋਂ ਰਿਹਾਅ ਹੋਏ CM ਹੇਮੰਤ ਸੋਰੇਨ

Hemant Soren

ਚੰਡੀਗੜ੍ਹ, 28 ਜੂਨ 2024: ਕਥਿਤ ਜ਼ਮੀਨ ਘਪਲੇ ਮਾਮਲੇ ‘ਚ ਝਾਰਖੰਡ ਹਾਈ ਕੋਰਟ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ (CM Hemant Soren) ਬਿਰਸਾ ਮੁੰਡਾ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ ਹੈ | ਜਿਕਰਯੋਗ ਹੈ ਕਿ ਅਦਾਲਤ ਨੇ 13 ਜੂਨ ਨੂੰ ਹੇਮੰਤ ਸੋਰੇਨ ਦੀ ਜ਼ਮਾਨਤ ਪਟੀਸ਼ਨ ‘ਤੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ | […]

Hemant Soren: ਸਾਬਕਾ CM ਹੇਮੰਤ ਸੋਰੇਨ ਨੂੰ ਜ਼ਮੀਨ ਘਪਲੇ ਮਾਮਲੇ ‘ਚ 5 ਮਹੀਨਿਆਂ ਬਾਅਦ ਮਿਲੀ ਜ਼ਮਾਨਤ

Hemant Soren

ਚੰਡੀਗੜ੍ਹ, 28 ਜੂਨ 2024: ਜ਼ਮੀਨ ਘਪਲੇ ਮਾਮਲੇ ‘ਚ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ (Hemant Soren) ਨੂੰ ਝਾਰਖੰਡ ਹਾਈ ਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ | ਜਿਕਰਯੋਗ ਹੈ ਕਿ ਬਡਗਈ ਖੇਤਰ’ਚ 8.46 ਏਕੜ ਜ਼ਮੀਨ ਦੇ ਘਪਲੇ ਮਾਮਲੇ ਅਤੇ ਮਨੀ ਲਾਂਡਰਿੰਗ ਮਾਮਲੇ ਚ ਈਡੀ ਨੇ 31 ਜਨਵਰੀ ਦੀ ਰਾਤ ਨੂੰ ਗ੍ਰਿਫਤਾਰ ਕੀਤਾ ਸੀ ਅਤੇ ਹੁਣ […]

ਝਾਰਖੰਡ ਦੇ ਸਾਬਕਾ CM ਹੇਮੰਤ ਸੋਰੇਨ ਦੀ ਭਰਜਾਈ ਸੀਤਾ ਸੋਰੇਨ BJP ‘ਚ ਹੋਈ ਸ਼ਾਮਲ

Sita Soren

ਚੰਡੀਗੜ੍ਹ, 19 ਮਾਰਚ 2024: ਝਾਰਖੰਡ ਮੁਕਤੀ ਮੋਰਚਾ ਦੀ ਸਾਬਕਾ ਵਿਧਾਇਕ ਅਤੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਭਰਜਾਈ ਸੀਤਾ ਸੋਰੇਨ (Sita Soren) ਮੰਗਲਵਾਰ ਨੂੰ ਆਪਣੀ ਪਾਰਟੀ ਤੋਂ ਅਸਤੀਫਾ ਦੇ ਕੇ ਭਾਜਪਾ ‘ਚ ਸ਼ਾਮਲ ਹੋ ਗਈ ਹੈ। ਪਿਛਲੀਆਂ ਲੋਕ ਸਭਾ ਚੋਣਾਂ ਦੌਰਾਨ ਝਾਰਖੰਡ ਵਿੱਚ ਭਾਜਪਾ ਨੇ 14 ਵਿੱਚੋਂ 12 ਸੀਟਾਂ ਜਿੱਤੀਆਂ ਸਨ। ਪਰ ਇਸ ਵਾਰ ਪਾਰਟੀ […]

ਮਨੀ ਲਾਂਡਰਿੰਗ ਮਾਮਲਾ: ਸਾਬਕਾ CM ਹੇਮੰਤ ਸੋਰੇਨ ਨੂੰ 5 ਦਿਨਾਂ ਦੀ ਈਡੀ ਹਿਰਾਸਤ ‘ਚ ਭੇਜਿਆ

Hemant Soren

ਚੰਡੀਗੜ੍ਹ, 02 ਫਰਵਰੀ 2024: ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਝਾਰਖੰਡ ਮੁਕਤੀ ਮੋਰਚਾ (ਜੇ. ਐੱਮ. ਐੱਮ.) ਦੇ ਕਾਰਜਕਾਰੀ ਪ੍ਰਧਾਨ ਹੇਮੰਤ ਸੋਰੇਨ (Hemant Soren) ਨੂੰ 5 ਦਿਨਾਂ ਦੀ ਈਡੀ ਹਿਰਾਸਤ ਵਿੱਚ ਭੇਜ ਦਿੱਤਾ ਹੈ। ਸੋਰੇਨ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਕਥਿਤ ਜ਼ਮੀਨ ਘਪਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ 31 ਜਨਵਰੀ ਨੂੰ ਗ੍ਰਿਫ਼ਤਾਰ ਕੀਤਾ ਸੀ। ਈਡੀ […]

CM ਹੇਮੰਤ ਸੋਰੇਨ ਦੀ ਦਿੱਲੀ ਸਥਿਤ ਰਿਹਾਇਸ਼ ਤੋਂ 36 ਲੱਖ ਰੁਪਏ ਦੀ ਨਕਦੀ ਬਰਾਮਦ, ED ਵੱਲੋਂ ਦੋ ਲਗਜ਼ਰੀ ਕਾਰਾਂ ਵੀ ਜ਼ਬਤ

CM Hemant

ਚੰਡੀਗੜ੍ਹ, 30 ਜਨਵਰੀ 2024: ਈਡੀ ਦੀ ਟੀਮ ਸੋਮਵਾਰ ਨੂੰ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ (CM Hemant Soren) ਦੇ ਦਿੱਲੀ ਸਥਿਤ ਘਰ ‘ਤੇ ਪਹੁੰਚੀ ਸੀ। ਇਸ ਦੌਰਾਨ ਝਾਰਖੰਡ ਦੇ ਸੀਐੱਮ ਹੇਮੰਤ ਸੋਰੇਨ ਮੌਕੇ ‘ਤੇ ਨਹੀਂ ਮਿਲੇ ਸਨ ਪਰ ਈਡੀ ਦੀ ਟੀਮ ਨੇ ਬੰਗਲੇ ‘ਚੋਂ ਵੱਡੀ ਮਾਤਰਾ ‘ਚ ਨਕਦੀ ਬਰਾਮਦ ਕੀਤੀ ਹੈ। ਈਡੀ ਅਧਿਕਾਰੀਆਂ ਨੇ ਦੱਸਿਆ […]

ਝਾਰਖੰਡ ਦੇ CM ਹੇਮੰਤ ਸੋਰੇਨ ਦੇ ਦਿੱਲੀ ਸਥਿਤ ਘਰ ‘ਚ ਪਹੁੰਚੀ ED ਦੀ ਟੀਮ

CM Hemant Soren

ਚੰਡੀਗੜ੍ਹ, 29 ਜਨਵਰੀ, 2024: ਐਨਫੋਰਸਮੈਂਟ ਡਾਇਰੈਕਟੋਰੇਟ (ED) ਦੀ ਇੱਕ ਟੀਮ ਸੋਮਵਾਰ ਸਵੇਰੇ ਦਿੱਲੀ ਵਿੱਚ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ (CM Hemant Soren) ਦੇ ਘਰ ਪਹੁੰਚੀ। ਈਡੀ ਨੇ ਪਹਿਲਾਂ ਹੀ ਸੋਰੇਨ ਨੂੰ ਕਥਿਤ ਜ਼ਮੀਨ ਘਪਲੇ ਮਾਮਲੇ ਵਿੱਚ ਪੁੱਛਗਿੱਛ ਲਈ ਪੇਸ਼ ਹੋਣ ਲਈ ਕਿਹਾ ਸੀ। ਏਜੰਸੀ ਨੇ ਚਿਤਾਵਨੀ ਦਿੱਤੀ ਸੀ ਕਿ ਸੋਰੇਨ ਜਾਂ ਤਾਂ ਆਪਣੀ ਪੇਸ਼ੀ […]

CM ਹੇਮੰਤ ਸੋਰੇਨ ਦੇ ਮੀਡੀਆ ਸਲਾਹਕਾਰ ਸਮੇਤ JMM ਆਗੂਆਂ ਦੇ ਨਜ਼ਦੀਕੀ ਟਿਕਾਣਿਆਂ ‘ਤੇ ED ਦੀ ਛਾਪੇਮਾਰੀ

ED

ਚੰਡੀਗੜ੍ਹ, 03 ਜਨਵਰੀ 2024: ਝਾਰਖੰਡ ‘ਚ ਇਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਤੜਕੇ ਕਈ ਥਾਵਾਂ ‘ਤੇ ਛਾਪੇਮਾਰੀ ਕੀਤੀ। ਦੱਸਿਆ ਜਾ ਰਿਹਾ ਹੈ ਕਿ ਈਡੀ ਨੇ ਗੈਰ-ਕਾਨੂੰਨੀ ਮਾਈਨਿੰਗ ਮਾਮਲੇ ‘ਚ ਝਾਰਖੰਡ ਮੁਕਤੀ ਮੋਰਚਾ (JMM) ਦੇ ਆਗੂਆਂ ਦੇ ਨਜ਼ਦੀਕੀ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਹੈ। ਈਡੀ (ED) ਦੀ ਟੀਮ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ (Hemant Soren) […]

ਸੱਚਖੰਡ ਸ੍ਰੀ ਦਰਬਾਰ ਸਾਹਿਬ ਪਹੁੰਚੇ ਝਾਰਖੰਡ ਦੇ CM ਹੇਮੰਤ ਸੋਰੇਨ, SGPC ਨੇ ਕੀਤਾ ਸਨਮਾਨਿਤ

CM Hemant Soren

ਚੰਡੀਗੜ੍ਹ, 8 ਫਰਵਰੀ 2023: ਅੱਜ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ (CM Hemant Soren) ਨੇ ਸਿੱਖਾਂ ਦੀ ਆਸਥਾ ਦਾ ਕੇਂਦਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ | ਇਸ ਮੌਕੇ ਝਾਰਖੰਡ ਦੇ ਮੁੱਖ ਮੰਤਰੀ ਦੇ ਨਾਲ ਉਨ੍ਹਾਂ ਦੇ ਪਰਿਵਾਰਿਕ ਮੈਂਬਰ ਵੀ ਮੌਜੂਦ ਰਹੇ | ਉਨ੍ਹਾਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਪਵਿੱਤਰ ਗੁਰਬਾਣੀ ਦਾ ਕੀਰਤਨ ਸਰਵਨ […]

ED ਵਲੋਂ ਝਾਰਖੰਡ ‘ਚ ਛਾਪੇਮਾਰੀ, CM ਹੇਮੰਤ ਸੋਰੇਨ ਦੇ ਸਹਿਯੋਗੀ ਦੇ ਘਰੋਂ ਦੋ AK 47 ਬਰਾਮਦ

Hemant Soren

ਚੰਡੀਗੜ੍ਹ 24 ਅਗਸਤ 2022: ਇਨਫੋਰਸਮੈਂਟ ਡਾਇਰੈਕਟੋਰੇਟ (ED) ਵਲੋਂ ਗੈਰ-ਕਾਨੂੰਨੀ ਮਾਈਨਿੰਗ ਘੁਟਾਲੇ ਝਾਰਖੰਡ ਦੇ ਰਾਂਚੀ ‘ਚ ਕਈ ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ। ਪ੍ਰਾਪਤ ਜਾਣਕਰੀ ਅਨੁਸਾਰ ਮੁੱਖ ਮੰਤਰੀ ਹੇਮੰਤ ਸੋਰੇਨ (Chief Minister Hemant Soren) ਦੇ ਸਹਿਯੋਗੀ ਪ੍ਰੇਮ ਪ੍ਰਕਾਸ਼ ਦੇ ਘਰ ਤੋਂ ਦੋ ਏਕੇ-47 ਬਰਾਮਦ ਕੀਤੀਆਂ ਹਨ | ਈਡੀ ਨੇ ਇਸ ਦੀ ਜਾਣਕਾਰੀ NIA ਨੂੰ ਦਿੱਤੀ ਹੈ। ਦੱਸਿਆ […]