July 2, 2024 8:28 pm

ਨਰਿੰਦਰ ਮੋਦੀ ਦੇ ਸਹੁੰ ਚੁੱਕ ਸਮਾਗਮ ਲਈ ਸੱਦਾ ਨਹੀਂ ਮਿਲਿਆ, ਨਾ ਹੀ ਜਾਣ ਦਾ ਇਰਾਦਾ: CM ਮਮਤਾ ਬੈਨਰਜੀ

Mamata Banerjee

ਚੰਡੀਗੜ੍ਹ, 8 ਜੂਨ 2024: ਲੋਕ ਸਭਾ ਚੋਣਾਂ 2024 ਦੇ ਨਤੀਜੇ ਆਉਣ ਤੋਂ ਬਾਅਦ ਦੇਸ਼ ਦੇ ਸਿਆਸੀ ਹਲਕਿਆਂ ਵਿੱਚ ਵੱਡੇ ਬਦਲਾਅ ਦੇ ਸੰਕੇਤ ਮਿਲ ਰਹੇ ਹਨ। ਸਿਆਸਤ ਦੇ ਅਜਿਹੇ ਹੀ ਇੱਕ ਅਹਿਮ ਘਟਨਾਕ੍ਰਮ ਵਿੱਚ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ (Mamata Banerjee) ਨੇ ਕਿਹਾ ਕਿ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਹੁੰ ਚੁੱਕ ਸਮਾਗਮ […]

CM ਮਮਤਾ ਬੈਨਰਜੀ ‘ਤੇ ਟਿੱਪਣੀ ਕਰਨ ਦੇ ਮਾਮਲੇ ‘ਚ ਭਾਜਪਾ ਆਗੂ ‘ਤੇ ਚੋਣ ਕਮਿਸ਼ਨ ਨੇ ਕੀਤੀ ਸਖ਼ਤ ਕਾਰਵਾਈ

Election Commission

ਚੰਡੀਗੜ੍ਹ, 21 ਮਈ 2024: ਚੋਣ ਕਮਿਸ਼ਨ (Election Commission) ਨੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ‘ਤੇ ਇਤਰਾਜ਼ਯੋਗ ਟਿੱਪਣੀ ਕਰਨ ਲਈ ਭਾਜਪਾ ਉਮੀਦਵਾਰ ਜਸਟਿਸ ਅਭਿਜੀਤ ਗੰਗੋਪਾਧਿਆਏ (Abhijit Gangopadhyay) ਦੀ ਸਖ਼ਤ ਨਿੰਦਾ ਕੀਤੀ ਹੈ। ਚੋਣ ਕਮਿਸ਼ਨ ਨੇ 21 ਮਈ ਨੂੰ ਸ਼ਾਮ 5 ਵਜੇ ਤੋਂ ਅਗਲੇ 24 ਘੰਟਿਆਂ ਲਈ ਭਾਜਪਾ ਉਮੀਦਵਾਰ ‘ਤੇ ਚੋਣ ਪ੍ਰਚਾਰ ਕਰਨ ‘ਤੇ ਪਾਬੰਦੀ […]

ਪੱਛਮੀ ਬੰਗਾਲ ਪਹੁੰਚੇ PM ਮੋਦੀ, ਆਖਿਆ- CM ਮਮਤਾ ਬੈਨਰਜੀ ਮੈਨੂੰ ਦੁਸ਼ਮਣ ਨੰਬਰ-1 ਮੰਨਦੀ ਹੈ

West Bengal

ਚੰਡੀਗੜ੍ਹ, 01 ਮਾਰਚ 2024: ਪ੍ਰਧਾਨ ਮੰਤਰੀ ਨਰਿੰਦਰ ਮੋਦੀ 2 ਦਿਨਾਂ ਦੌਰੇ ‘ਤੇ 1 ਮਾਰਚ ਸ਼ੁੱਕਰਵਾਰ ਦੁਪਹਿਰ ਨੂੰ ਪੱਛਮੀ ਬੰਗਾਲ (West Bengal) ਪਹੁੰਚੇ। ਇੱਥੇ ਹੁਗਲੀ ਦੇ ਆਰਾਮਬਾਗ ‘ਚ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਮਤਾ ਬੈਨਰਜੀ ਮੈਨੂੰ ਦੁਸ਼ਮਣ ਨੰਬਰ-1 ਮੰਨਦੀ ਹੈ। ਅੱਜ ਬੰਗਾਲ ਦੇ ਲੋਕ ਮੁੱਖ ਮੰਤਰੀ ਦੀਦੀ ਨੂੰ ਪੁੱਛ ਰਹੇ ਹਨ ਕਿ ਉਸ ਲਈ ਕੁਝ ਲੋਕਾਂ […]

ਪੱਛਮੀ ਬੰਗਾਲ ‘ਚ ਗਠਜੋੜ ‘ਤੇ ਸ਼ੰਕੇ ਬਰਕਰਾਰ, ਮਲਿਕਾਰਜੁਨ ਖੜਗੇ ਨੇ CM ਮਮਤਾ ਬੈਨਰਜੀ ਨੂੰ ਲਿਖੀ ਚਿੱਠੀ

Mallikarjun Kharge

ਚੰਡੀਗੜ੍ਹ , 27 ਜਨਵਰੀ 2024: ਪੱਛਮੀ ਬੰਗਾਲ ‘ਚ ਤ੍ਰਿਣਮੂਲ ਕਾਂਗਰਸ ਅਤੇ ਕਾਂਗਰਸ ਵਿਚਾਲੇ ਅਜੇ ਵੀ ਗਠਜੋੜ ਦੀਆਂ ਸੰਭਾਵਨਾਵਾਂ ਹਨ। ਕਾਂਗਰਸ ਵੀ ਤ੍ਰਿਣਮੂਲ ਕਾਂਗਰਸ ਨਾਲ ਗਠਜੋੜ ਦੀਆਂ ਸੰਭਾਵਨਾਵਾਂ ਬਾਰੇ ਲਗਾਤਾਰ ਗੱਲ ਕਰ ਰਹੀ ਹੈ। ਪੱਛਮੀ ਬੰਗਾਲ ਵਿੱਚ ਟੀਐਮਸੀ ਦੀ ਤਰਫੋਂ ਵਿਵਾਦ ਦੇ ਵਿਚਕਾਰ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ (Mallikarjun Kharge)  ਨੇ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਇੱਕ […]

ਇੰਡੀਆ ਗਠਜੋੜ ਨੂੰ ਪੱਛਮੀ ਬੰਗਾਲ ‘ਚ ਝਟਕਾ, TMC ਇਕੱਲਿਆਂ ਹੀ ਲੜੇਗੀ ਲੋਕ ਸਭਾ ਚੋਣਾਂ

West Bengal

ਚੰਡੀਗੜ੍ਹ, 24 ਜਨਵਰੀ 2024: ਪੱਛਮੀ ਬੰਗਾਲ (West Bengal) ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਵਿਰੋਧੀ ਪਾਰਟੀਆਂ ਦੇ ਬਣੇ ਇੰਡੀਆ ਗਠਜੋੜ ਨੂੰ ਵੱਡਾ ਝਟਕਾ ਦਿੱਤਾ ਹੈ। ਉਨ੍ਹਾਂ ਐਲਾਨ ਕੀਤਾ ਹੈ ਕਿ ਆਮ ਚੋਣਾਂ ਵਿੱਚ ਸੀਟਾਂ ਦੀ ਵੰਡ ਨੂੰ ਲੈ ਕੇ ਉਨ੍ਹਾਂ ਦਾ ਕਿਸੇ ਨਾਲ ਕੋਈ ਸੰਪਰਕ ਨਹੀਂ ਹੈ। ਉਨ੍ਹਾਂ ਕਿਹਾ ਕਿ […]

CM ਮਮਤਾ ਬੈਨਰਜੀ ਨੇ ਕੋਲਕਾਤਾ ‘ਚ ਕੱਢੀ ਸਦਭਾਵਨਾ ਰੈਲੀ, ਸਾਰੇ ਧਰਮਾਂ ਦੇ ਲੋਕਾਂ ਨੇ ਕੀਤੀ ਸ਼ਮੂਲੀਅਤ

CM Mamata Banerjee

ਚੰਡੀਗੜ੍ਹ, 22 ਜਨਵਰੀ 2024: ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ (CM Mamata Banerjee) ਨੇ ਅੱਜ ਕੋਲਕਾਤਾ ਵਿੱਚ ਸਦਭਾਵਨਾ ਰੈਲੀ ਕੱਢੀ। ਇਹ ਰੈਲੀ ਦੱਖਣੀ ਕੋਲਕਾਤਾ ਦੇ ਹਜ਼ਾਰਾ ਕਰਾਸਿੰਗ ਤੋਂ ਸ਼ੁਰੂ ਹੋਈ। ਇਸ ਵਿੱਚ ਸਾਰੇ ਧਰਮਾਂ ਦੇ ਲੋਕਾਂ ਨੇ ਸ਼ਮੂਲੀਅਤ ਕੀਤੀ। ਇਸ ਤੋਂ ਪਹਿਲਾਂ ਮਮਤਾ ਕੋਲਕਾਤਾ ਦੇ ਕਾਲੀਘਾਟ ਮੰਦਰ ਪਹੁੰਚੀ ਅਤੇ ਕਾਲੀ ਮਾਤਾ ਦੀ ਪੂਜਾ ਕੀਤੀ। […]

CM ਮਮਤਾ ਬੈਨਰਜੀ ਦੀ ਦੁਬਈ ‘ਚ ਸ਼੍ਰੀਲੰਕਾ ਦੇ ਰਾਸ਼ਟਰਪਤੀ ਨਾਲ ਮੁਲਾਕਾਤ, ‘ਇੰਡੀਆ’ ਗਠਜੋੜ ਦੇ ਸਵਾਲ ਦਾ ਦਿੱਤਾ ਇਹ ਜਵਾਬ

Mamata Banerjee

ਚੰਡੀਗੜ੍ਹ, 13 ਸਤੰਬਰ 2023: ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ (Mamata Banerjee) ਨੇ ਬੁੱਧਵਾਰ ਨੂੰ ਦੁਬਈ ਹਵਾਈ ਅੱਡੇ ‘ਤੇ ਸ਼੍ਰੀਲੰਕਾ ਦੇ ਰਾਸ਼ਟਰਪਤੀ ਰਾਨਿਲ ਵਿਕਰਮਸਿੰਘੇ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੋਵਾਂ ਵਿਚਾਲੇ ਕੁਝ ਦਿਲਚਸਪ ਗੱਲਬਾਤ ਵੀ ਹੋਈ। ਇਸ ਦੌਰਾਨ ਵਿਕਰਮਸਿੰਘੇ ਨੇ ਉਨ੍ਹਾਂ ਨੂੰ ਪੁੱਛਿਆ ਕਿ ਕੀ ਉਹ ਭਾਰਤ ਵਿੱਚ ਵਿਰੋਧੀ ਗਠਜੋੜ ਦੀ ਅਗਵਾਈ ਕਰੇਗੀ? ਇਸ […]

CM ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਨੇ CM ਮਮਤਾ ਬੈਨਰਜੀ ਨਾਲ ਕੀਤੀ ਮੁਲਾਕਾਤ

CM Bhagwant Mann

ਚੰਡੀਗੜ੍ਹ, 23 ਮਈ 2023: ਅਰਵਿੰਦ ਕੇਜਰੀਵਾਲ ਦਿੱਲੀ ‘ਚ ਅਧਿਕਾਰੀਆਂ ਦੇ ਤਬਾਦਲੇ-ਤਾਇਨਾਤੀਆਂ ਦੇ ਮੁੱਦੇ ‘ਤੇ ਕੇਂਦਰ ਦੇ ਆਰਡੀਨੈਂਸ ਵਿਰੁੱਧ ਵਿਰੋਧੀ ਪਾਰਟੀਆਂ ਨਾਲ ਮੁਲਾਕਾਤ ਕਰ ਰਹੇ ਹਨ। ਇਸੇ ਤਹਿਤ ਮੰਗਲਵਾਰ ਨੂੰ ਭਗਵੰਤ ਮਾਨ (CM Bhagwant Mann) ਅਤੇ ਅਰਵਿੰਦ ਕੇਜਰੀਵਾਲ ਕੋਲਕਾਤਾ ਗਏ ਅਤੇ ਸਮਰਥਨ ਮੰਗਣ ਲਈ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨਾਲ ਮੁਲਾਕਾਤ ਕੀਤੀ | ਅਰਵਿੰਦ […]

CM ਮਾਨ ਤੇ ਅਰਵਿੰਦ ਕੇਜਰੀਵਾਲ CM ਮਮਤਾ ਬੈਨਰਜੀ ਤੇ ਊਧਵ ਠਾਕਰੇ ਨਾਲ ਕਰਨਗੇ ਮੁਲਕਾਤ

West Bengal

ਚੰਡੀਗੜ੍ਹ, 23 ਮਈ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਚੰਡੀਗੜ੍ਹ ਤੋਂ ਪੱਛਮੀ ਬੰਗਾਲ (West Bengal) ਲਈ ਰਵਾਨਾ ਹੋਣਗੇ। ਪੱਛਮੀ ਬੰਗਾਲ ‘ਚ ਭਗਵੰਤ ਮਾਨ ਮੁੱਖ ਮੰਤਰੀ ਮਮਤਾ ਬੈਨਰਜੀ ਨਾਲ ਮੁਲਾਕਾਤ ਕਰਨਗੇ। ਇਸ ਦੌਰਾਨ ਉਨ੍ਹਾਂ ਨਾਲ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਵੀ ਮੌਜੂਦ ਰਹਿਣਗੇ। ਇਸਦੇ ਨਾਲ ਹੀ 24 ਅਤੇ 25 ਮਈ ਨੂੰ ਦੋਵੇਂ ਮੁੱਖ ਮੰਤਰੀ ਮੁੰਬਈ […]

ਪੱਛਮੀ ਬੰਗਾਲ ਸਰਕਾਰ ਨੇ ਫਿਲਮ ‘ਦਿ ਕੇਰਲਾ ਸਟੋਰੀ’ ‘ਤੇ ਲਾਈ ਪਾਬੰਦੀ ਹਟਾਈ

The Kerala Story

ਚੰਡੀਗੜ੍ਹ, 18 ਮਈ 2023: ਸੁਪਰੀਮ ਕੋਰਟ ਨੇ ਪੱਛਮੀ ਬੰਗਾਲ ਸਰਕਾਰ ਵੱਲੋਂ ਫਿਲਮ ‘ਦਿ ਕੇਰਲਾ ਸਟੋਰੀ’ (The Kerala Story) ‘ਤੇ ਲਗਾਈ ਪਾਬੰਦੀ ਹਟਾ ਦਿੱਤੀ ਹੈ। ਭਾਰਤ ਦੇ ਚੀਫ ਜਸਟਿਸ ਡੀਵਾਈ ਚੰਦਰਚੂੜ ਨੇ ਕਿਹਾ ਕਿ ਅਦਾਲਤ ਪੱਛਮੀ ਬੰਗਾਲ ਸਰਕਾਰ ਦੇ 8 ਮਈ ਦੇ ਉਸ ਹੁਕਮ ‘ਤੇ ਰੋਕ ਲਗਾ ਰਹੀ ਹੈ, ਜਿਸ ‘ਚ ਫਿਲਮ ‘ਦਿ ਕੇਰਲਾ ਸਟੋਰੀ’ ‘ਤੇ […]