July 4, 2024 9:32 pm

ਥਾਣਿਆਂ ‘ਚੋਂ ਰਿਸ਼ਵਤ ਦੀ ਸ਼ਿਕਾਇਤ ਜਾਂ ਲੋਕਾਂ ਨੂੰ ਨਾਜਾਇਜ਼ ਪ੍ਰੇਸ਼ਾਨ ਕੀਤਾ ਤਾਂ SSP ਸਿੱਧੇ ਤੌਰ ‘ਤੇ ਹੋਣਗੇ ਜ਼ਿੰਮੇਵਾਰ: CM ਮਾਨ

SSP

ਚੰਡੀਗੜ੍ਹ, 18 ਜੂਨ 2024: ਪੰਜਾਬ ਵਿੱਚ ਨਸ਼ਿਆਂ ਦੀ ਲਾਹਨਤ ਨਾਲ ਨਜਿੱਠਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਬਹੁ-ਦਿਸ਼ਾਵੀ ਰਣਨੀਤੀ ਤਿਆਰ ਕੀਤੀ ਹੈ। ਇੱਥੇ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਨਾਲ ਬੈਠਕ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ […]

CM ਮਾਨ ਨੇ ਪਟਿਆਲਾ ਤੇ ਫ਼ਿਰੋਜ਼ਪੁਰ ਲੋਕ ਸਭਾ ਹਲਕਿਆਂ ਦੇ ਵਿਧਾਇਕਾਂ, ਚੇਅਰਮੈਨਾਂ, ਅਹੁਦੇਦਾਰਾਂ ‘ਤੇ ਵਲੰਟੀਅਰਾਂ ਨਾਲ ਕੀਤੀ ਮੀਟਿੰਗ

Patiala

ਚੰਡੀਗੜ੍ਹ, 7 ਜੂਨ 2024: ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ‘ਆਪ’ ਦੇ ਲੋਕ ਸਭਾ ਉਮੀਦਵਾਰਾਂ ਅਤੇ ਪਟਿਆਲਾ (Patiala) ਅਤੇ ਫ਼ਿਰੋਜ਼ਪੁਰ ਲੋਕ ਸਭਾ ਹਲਕੇ ਦੇ ਵਿਧਾਇਕਾਂ, ਚੇਅਰਮੈਨਾਂ, ਅਹੁਦੇਦਾਰਾਂ ‘ਤੇ ਵਲੰਟੀਅਰਾਂ ਨਾਲ ਮੀਟਿੰਗ ਕੀਤੀ ਅਤੇ ਭਵਿੱਖ ‘ਚ ਹਲਕਿਆਂ ਦੇ ਵਿਕਾਸ ਨੂੰ ਲੈ ਕੇ ਵਿਚਾਰ ਚਰਚਾ ਵੀ ਕੀਤੀ। ‘ਆਪ’ ਦੇ ਪਟਿਆਲਾ ਤੋਂ ਉਮੀਦਵਾਰ ਡਾ. ਬਲਬੀਰ ਸਿੰਘ ਅਤੇ […]

CM ਮਾਨ ਤੇ ਅਰਵਿੰਦ ਕੇਜਰੀਵਾਲ ਨੇ ਕੁਲਦੀਪ ਸਿੰਘ ਧਾਲੀਵਾਲ ਦੇ ਹੱਕ ‘ਚ ਕੀਤਾ ਰੋਡ ਸ਼ੋਅ

Arvind Kejriwal

ਚੰਡੀਗੜ੍ਹ, 16 ਮਈ 2024: ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ (Arvind Kejriwal) ਅਤੇ ਮੁੱਖ ਮੰਤਰ ਭਗਵੰਤ ਮਾਨ ਨੇ ਅੰਮ੍ਰਿਤਸਰ ਵਿੱਚ ਆਪਣੇ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਦੇ ਹੱਕ ‘ਚ ਰੋਡ ਸ਼ੋਅ ਕਰ ਰਹੇ ਹਨ। ਸ਼ਰਾਬ ਨੀਤੀ ਮਾਮਲੇ ਵਿੱਚ ਜ਼ਮਾਨਤ ਮਿਲਣ ਤੋਂ ਬਾਅਦ ਇਹ ਉਨ੍ਹਾਂ ਦੀ ਪਹਿਲੀ ਪੰਜਾਬ ਫੇਰੀ ਹੈ। 2 ਦਿਨਾਂ ਦੌਰੇ ਦੇ ਪਹਿਲੇ […]

ਅਰਵਿੰਦ ਕੇਜਰੀਵਾਲ ਨੇ ਹਨੂੰਮਾਨ ਮੰਦਰ ‘ਚ ਕੀਤੀ ਪੂਜਾ ਅਰਚਨਾ, CM ਮਾਨ ਵੀ ਰਹੇ ਮੌਜੂਦ

Arvind Kejriwal

ਚੰਡੀਗੜ੍ਹ, 11 ਮਈ 2024: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੇ ਸ਼ਨੀਵਾਰ ਨੂੰ ਆਪਣੀ ਘਰਵਾਲੀ ਸੁਨੀਤਾ ਕੇਜਰੀਵਾਲ ਨਾਲ ਦਿੱਲੀ ਦੇ ਕਨਾਟ ਪਲੇਸ ਸਥਿਤ ਪ੍ਰਾਚੀਨ ਹਨੂੰਮਾਨ ਮੰਦਰ ‘ਚ ਪੂਜਾ ਅਰਚਨਾ ਕੀਤੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਉਨ੍ਹਾਂ ਦੇ ਨਾਲ ਸਨ। ਇਸ ਦੌਰਾਨ ਗੋਪਾਲ ਰਾਏ, ਸੰਜੇ ਸਿੰਘ ਅਤੇ ਆਮ ਆਦਮੀ ਪਾਰਟੀ ਦੇ ਕਈ […]

ਪਿੰਡ ਖਟਕੜ ਕਲਾਂ ਵਿਖੇ ‘ਆਪ’ ਆਗੂਆਂ ਵੱਲੋਂ ਭੁੱਖ ਹੜਤਾਲ ਦੀ ਤਿਆਰੀ, CM ਮਾਨ ਰਹਿਣਗੇ ਮੌਜੂਦ

AAP

ਚੰਡੀਗੜ੍ਹ, 5 ਅਪ੍ਰੈਲ 2024: ਆਮ ਆਦਮੀ ਪਾਰਟੀ (AAP) ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ 7 ​​ਅਪ੍ਰੈਲ ਨੂੰ ਦੇਸ਼ ਭਰ ਵਿੱਚ ਭੁੱਖ ਹੜਤਾਲ ਕਰਨ ਜਾ ਰਹੀ ਹੈ। ਇਸੇ ਲੜੀ ਤਹਿਤ ਆਮ ਆਦਮੀ ਪਾਰਟੀ ਪਿੰਡ ਖਟਕੜ ਕਲਾਂ (Khatkar Kalan) ਵਿੱਚ ਸਮੂਹਿਕ ਭੁੱਖ ਹੜਤਾਲ ਕਰਨ ਦੀ ਰਣਨੀਤੀ ਬਣਾਈ ਹੈ। ਇਸ ਦੀ ਅਗਵਾਈ ਮੁੱਖ ਮੰਤਰੀ ਭਗਵੰਤ […]

ਤਿਹਾੜ ਜੇਲ੍ਹ ਪ੍ਰਸ਼ਾਸਨ ਨੇ CM ਭਗਵੰਤ ਮਾਨ ਨੂੰ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨ ਦੀ ਦਿੱਤੀ ਇਜਾਜ਼ਤ

Tihar Jail

ਚੰਡੀਗ੍ਹੜ, 04 ਅਪ੍ਰੈਲ 2024: ਤਿਹਾੜ ਜੇਲ੍ਹ (Tihar Jail) ਪ੍ਰਸ਼ਾਸਨ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਦਫ਼ਤਰ, ਪੰਜਾਬ ਨੇ ਤਿਹਾੜ ਜੇਲ੍ਹ ਨੂੰ ਚਿੱਠੀ ਲਿਖ ਕੇ ਮਿਲਣ ਦੀ ਇਜਾਜ਼ਤ ਮੰਗੀ ਸੀ। ਜਿਕਰਯੋਗ ਹੈ ਕਿ […]

ਕਾਂਗਰਸ ਵੱਲੋਂ ਵਿਧਾਨ ਸਭਾ ‘ਚੋਂ ਵਾਕਆਊਟ, ਸੁਖਵਿੰਦਰ ਕੋਟਲੀ ਨੇ CM ਮਾਨ ‘ਤੇ ਅਪਮਾਨ ਕਰਨ ਦਾ ਲਾਇਆ ਦੋਸ਼

Congress

ਚੰਡੀਗੜ੍ਹ, 04 ਮਾਰਚ 2024: 16ਵੀਂ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੌਰਾਨ ਵਿਧਾਨ ਸਭਾ ‘ਚ ਹੰਗਾਮੇ ਤੋਂ ਬਾਅਦ ਕਾਂਗਰਸ (Congress) ਨੇ ਵਿਧਾਨ ਸਭਾ ‘ਚੋਂ ਵਾਕਆਊਟ ਕਰ ਦਿੱਤਾ ਹੈ। ਅੱਜ ਦੀ ਕਾਰਵਾਈ ਦੀ ਸ਼ੁਰੂਆਤ ਤੋਂ ਹੀ ਕਾਂਗਰਸੀ ਵਿਧਾਇਕ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਪੀਕਰ ਨੂੰ ਤਾਲਾ ਭੇਂਟ ਕਰਨ ਤੋਂ ਨਾਰਾਜ਼ ਸਨ। ਇਸਦੇ ਨਾਲ ਹੀ ਆਦਮਪੁਰ ਤੋਂ […]

ਭਲਕੇ ਪੰਜਾਬ ਦੌਰੇ ‘ਤੇ ਆਉਣਗੇ CM ਅਰਵਿੰਦ ਕੇਜਰੀਵਾਲ, CM ਮਾਨ ਨਾਲ ਮੁਹੱਲਾ ਕਲੀਨਿਕ ਦਾ ਕਰਨਗੇ ਉਦਘਾਟਨ

mohalla clinics

ਚੰਡੀਗ੍ਹੜ, 01 ਮਾਰਚ 2024: ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ (CM Arvind Kejriwal) ਭਲਕੇ ਦੋ ਦਿਨਾਂ ਪੰਜਾਬ ਦੌਰੇ ‘ਤੇ ਆਉਣਗੇ | ਸੀਐਮ ਭਗਵੰਤ ਮਾਨ ਵੀ ਉਨ੍ਹਾਂ ਦੇ ਨਾਲ ਹੋਣਗੇ। ਕਿਆਸ ਲਗਾਇਆ ਜਾ ਰਿਹਾ ਹੈ ਕਿ ਪੰਜਾਬ ਵਿੱਚ ਲੋਕ ਸਭਾ ਉਮੀਦਵਾਰਾਂ ਬਾਰੇ ਗੱਲਬਾਤ ਕੀਤੀ ਜਾਵੇਗੀ| ਪ੍ਰਾਪਤ ਜਾਣਕਾਰੀ ਅਨੁਸਾਰ ਅਰਵਿੰਦ ਕੇਜਰੀਵਾਲ (CM Arvind Kejriwal) ਅਤੇ ਸੀਐਮ […]

ਅਸੀਂ ਭਾਜਪਾ ਦੀ ਤਾਨਾਸ਼ਾਹੀ ਨੂੰ ਜਾਰੀ ਨਹੀਂ ਰਹਿਣ ਦਿਆਂਗੇ, ਇਸ ਦੇ ਗੈਰ-ਜਮਹੂਰੀ ਰਵੱਈਏ ਵਿਰੁੱਧ ਪਾਰਲੀਮੈਂਟ ਤੱਕ ਸੰਘਰਸ਼ ਕਰਾਂਗੇ: CM ਮਾਨ

ਭਾਜਪਾ

ਚੰਡੀਗੜ੍ਹ, 2 ਫਰਵਰੀ 2024: ਚੰਡੀਗੜ੍ਹ ਮੇਅਰ ਚੋਣਾਂ ‘ਚ ਕਥਿਤ ਧਾਂਦਲੀ ਦੇ ਖਿਲਾਫ ਆਮ ਆਦਮੀ ਪਾਰਟੀ (ਆਪ) ਨੇ ਦਿੱਲੀ ‘ਚ ਭਾਜਪਾ ਹੈੱਡਕੁਆਰਟਰ ਨੇੜੇ ਵੱਡਾ ਪ੍ਰਦਰਸ਼ਨ ਕੀਤਾ। ਧਰਨੇ ਵਿੱਚ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਮੂਲੀਅਤ ਕੀਤੀ। ਉਨ੍ਹਾਂ ਨਾਲ ਪੰਜਾਬ ਅਤੇ ਦਿੱਲੀ ਦੇ ਕਈ ਵਿਧਾਇਕ, ਸੰਸਦ ਮੈਂਬਰ ਅਤੇ ਮੰਤਰੀ […]

ਮੁੱਖ ਮੰਤਰੀ ਨੇ ਸ਼ਹੀਦ ਅਗਨੀਵੀਰ ਅਜੇ ਕੁਮਾਰ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ

AJAY KUMAR

ਰਾਮਗੜ੍ਹ ਸਰਦਾਰਾਂ (ਲੁਧਿਆਣਾ), 26 ਜਨਵਰੀ 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੀਤੇ ਦਿਨ ਸ਼ਹੀਦ ਅਗਨੀਵੀਰ ਜਵਾਨ ਅਜੇ ਕੁਮਾਰ (AJAY KUMAR) ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ ਜੋ ਡਿਊਟੀ ਦੌਰਾਨ ਸ਼ਹਾਦਤ ਦਾ ਜਾਮ ਪੀ ਗਿਆ ਸੀ। ਸ਼ਹੀਦ ਦੇ ਪਰਿਵਾਰ ਨਾਲ ਦੁੱਖ ਵੰਡਾਉਂਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ […]