July 7, 2024 4:00 pm

CM ਮਾਨ ਵੱਲੋਂ ਖਾਨਗੀ ਤਕਸੀਮ ਦਰਜ ਕਰਨ ਲਈ ਵੈੱਬਸਾਈਟ ਲਾਂਚ ਕਰਦਿਆਂ ਇਕ ਹੋਰ ਨਾਗਰਿਕ ਕੇਂਦਰਿਤ ਪਹਿਲਕਦਮੀ ਦੀ ਸ਼ੁਰੂਆਤ

ਖਾਨਗੀ ਤਕਸੀਮ

ਚੰਡੀਗੜ੍ਹ 12 ਅਕਤੂਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਾਲ ਵਿਭਾਗ ਦੇ ਕੰਮਕਾਜ ਨੂੰ ਡਿਜੀਟਲ ਕਰਕੇ ਸੂਬੇ ਦੇ ਨਾਗਰਿਕਾਂ ਦੀ ਸਹੂਲਤ ਲਈ ਮਹੱਤਵਪੂਰਨ ਫੈਸਲਾ ਲੈਂਦਿਆਂ ਅੱਜ ਖਾਨਗੀ ਤਕਸੀਮ (ਜ਼ਮੀਨ ਜਾਇਦਾਦ ਦੀ ਵੰਡ) ਨੂੰ ਦਰਜ ਕਰਨ ਦੀ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਉਣ ਲਈ ਵੈੱਬਸਾਈਟ ਲਾਂਚ ਕੀਤੀ। ਵੈੱਬਸਾਈਟ https://eservices.punjab.gov.in ਨੂੰ ਲਾਂਚ ਕਰਦੇ ਹੋਏ ਮੁੱਖ ਮੰਤਰੀ […]